drunk husband killed wife Archives - Daily Post Punjabi

ਮੋਗਾ ‘ਚ ਵਾਪਰੀ ਵੱਡੀ ਵਾਰਦਾਤ, ਨਸ਼ੇ ‘ਚ ਧੁੱਤ ਪਤੀ ਨੇ ਗੋਲੀ ਮਾਰ ਕੇ ਪਤਨੀ ਦੇ ਕੱਢੇ ਸਾਹ
ਮੋਗਾ ਦੇ ਸ਼ਾਂਤੀ ਨਗਰ ਇਲਾਕੇ ਵਿੱਚ ਨਸ਼ੇ ਵਿੱਚ ਧੁੱਤ ਇੱਕ ਪਤੀ ਵੱਲੋਂ ਆਪਣੀ ਲਾਇਸੈਂਸੀ ਬੰਦੂਕ ਨਾਲ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮੂਲੀ ਵਿਵਾਦ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਤੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਅੱਜ ਸਵੇਰੇ ਲਗਭਗ 11.30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਮੋਗਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਮਨਦੀਪ ਦਾ ਚਰਨਮਤ ਸਿੰਘ ਦੇ ਨਾਲ ਲਗਭਗ 25 ਸਾਲ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚੋਂ ਵੱਡੀ ਧੀ ਦਾ ਵਿਆਹ ਅੰਮ੍ਰਿਤਸਰ ਵਿੱਚ ਹੋਇਆ ਹੈ ਅਤੇ ਇੱਕ ਪੁੱਤਰ ਅਤੇ ਇੱਕ ਧੀ ਪੜ੍ਹਾਈ ਲਈ ਵਿਦੇਸ਼ ਗਏ ਹੋਏ ਹਨ। ਮ੍ਰਿਤਕ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਮ੍ਰਿਤਕਾ ਦੀ ਭਾਬੀ ਨੇ ਦੱਸਿਆ ਕਿ ਉਸਨੂੰ ਰਾਤ ਨੂੰ ਮਨਦੀਪ ਦਾ ਫੋਨ ਆਇਆ ਸੀ ਕਿ ਉਸਦਾ ਪਤੀ ਕਿਸੇ ਪ੍ਰੋਗਰਾਮ ਤੋਂ ਸ਼ਰਾਬ ਪੀ ਕੇ ਘਰ ਆਇਆ ਹੈ ਅਤੇ ਉਸਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ ਅਤੇ ਉਸਨੂੰ ਮਾਰਨਾ ਚਾਹੁੰਦਾ ਹੈ। ਮ੍ਰਿਤਕ ਦੀ ਭਾਬੀ ਨੇ ਇਹ ਵੀ ਦੱਸਿਆ ਕਿ ਉਸਦੀ ਭਾਬੀ ਨੇ ਵੀ ਪੁਲਿਸ ਨੂੰ ਫ਼ੋਨ ਕੀਤਾ ਸੀ ਅਤੇ ਦੋ ਪੁਲਿਸ ਵਾਲੇ ਘਰ ਆਏ ਅਤੇ ਮੇਰੀ ਭਾਬੀ ਨੇ ਉਨ੍ਹਾਂ ਨੂੰ ਸਾਰੀ ਗੱਲ ਦੱਸੀ। ਮੇਰੀ ਭਰਜਾਈ ਨੇ ਪੁਲਿਸ ਨੂੰ ਬੰਦੂਕ ਆਪਣੇ ਨਾਲ ਲੈ ਜਾਣ ਲਈ ਕਿਹਾ ਸੀ ਪਰ ਉਹ ਨਹੀਂ ਲੈ ਕੇ ਗਏ ਅਤੇ ਉਸਨੂੰ ਸਮਝਾਉਣ ਤੋਂ ਬਾਅਦ ਚਲੇ ਗਏ, ਪਰ ਸਵੇਰੇ ਇਹ ਘਟਨਾ ਵਾਪਰ ਗਈ।

ਇਹ ਵੀ ਪੜ੍ਹੋ : ਦੀਨਾਨਗਰ ਬਾਈਪਾਸ ਨੇੜੇ ਗੱਡੀ ਨੇ ਸਕੂਟਰੀ ਸਵਾਰ ਪਤੀ-ਪਤਨੀ ਨੂੰ ਦ.ਰੜਿ.ਆ, ਜੋੜੇ ਦੀ ਮੌਕੇ ‘ਤੇ ਹੋਈ ਮੌ.ਤ

ਮੌਕੇ ‘ਤੇ ਪਹੁੰਚੇ ਡੀਐਸਪੀ ਸਿਟੀ ਵਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਸਾਨੂੰ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਬਿਆਨ ਲੈਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਵਾਪਰੀ ਵੱਡੀ ਵਾਰਦਾਤ, ਨਸ਼ੇ ‘ਚ ਧੁੱਤ ਪਤੀ ਨੇ ਗੋਲੀ ਮਾਰ ਕੇ ਪਤਨੀ ਦੇ ਕੱਢੇ ਸਾਹ appeared first on Daily Post Punjabi.

ਨਸ਼ੇ ਦੇ ਆਦੀ ਪਤੀ ਨੇ ਪਤਨੀ ਦੇ ਸਿਰ ‘ਤੇ ਤਵਾ ਮਾਰ ਕੀਤਾ ਕਤਲ, ਥਾਣੇ ਜਾ ਕੇ ਕੀਤਾ ਸਰੰਡਰ
ਮੋਗਾ ਦੇ ਚੱਕੀ ਵਾਲਾ ‘ਤੋਂ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ । ਨਸ਼ੇ ਦੇ ਆਦੀ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਨਸ਼ੇ ਦੇ ਆਦੀ ਪਤੀ ਨੇ ਨਸ਼ਾ ਕਰਨ ਲਈ ਆਪਣੀ ਪਤਨੀ ਕੋਲੋਂ ਪੈਸੇ ਮੰਗੇ ਸਨ। ਪਰ ਪਤਨੀ ਨੇ ਨਸ਼ੇ ਕਰਨ ਲਈ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਕੁਝ ਦੇਰ ਬਾਅਦ ਜਦੋ ਪਤਨੀ ਰਸੋਈ ‘ਚ ਕੰਮ ਕਰ ਰਹੀ ਸੀ ‘ਤਾਂ ਪਤੀ ਨੇ ਪਤਨੀ ਦੇ ਸਿਰ ‘ਤੇ ਤਵਾ ਮਾਰ ਕੇ ਉਸਦਾ ਕਤਲ ਕਰ ਦਿੱਤਾ ।

drunk husband killed wife

ਪਤੀ ਵੱਲੋਂ ਐਨੀ ਬੇਰਹਿਮੀ ਨਾਲ ਵਾਰ ਕੀਤਾ ਗਿਆ ਕਿ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੱਸ ਦੇਈਏ ਕਿ ਇਸ ਵਾਰਦਾਤ ਤੋਂ ਬਾਅਦ ਕਾਤਲ ਪਤੀ ਨੇ ਖੁਦ ਮੋਗਾ ਦੇ ਥਾਣਾ ‘ਚ ਜਾ ਕੇ ਸਰੰਡਰ ਵੀ ਕਰ ਦਿੱਤਾ ਹੈ। ਕਾਤਲ ਵੱਲੋਂ ਆਪਣਾ ਜ਼ੁਰਮ ਕਬੂਲ ਕਰ ਲਿਆ ਗਿਆ ਹੈ। ਇਸ ਮੌਕੇ ‘ਤੇ ਮ੍ਰਿਤਕ ਦੀ ਸੱਸ ਨੇ ਦੱਸਿਆ ਕਿ ਮੇਰਾ ਮੁੰਡਾ ਨਸ਼ੇ ਦਾ ਆਦੀ ਹੈ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋ ਮੁੰਡੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ।

The post ਨਸ਼ੇ ਦੇ ਆਦੀ ਪਤੀ ਨੇ ਪਤਨੀ ਦੇ ਸਿਰ ‘ਤੇ ਤਵਾ ਮਾਰ ਕੀਤਾ ਕਤਲ, ਥਾਣੇ ਜਾ ਕੇ ਕੀਤਾ ਸਰੰਡਰ appeared first on Daily Post Punjabi.