DSP Gagandeep Bhullar Archives - Daily Post Punjabi

ਨਾਭਾ ਵਿਖੇ DSP ਗਗਨਦੀਪ ਭੁੱਲਰ ਦੀ ਗੋਲੀ ਲੱਗਣ ਨਾਲ ਰਹੱਸਮਈ ਹਾਲਤਾਂ ‘ਚ ਹੋਈ ਮੌਤ
ਪੰਜਾਬ ਦੇ ਨਾਭਾ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਗਗਨਦੀਪ ਸਿੰਘ ਭੁੱਲਰ ਪਟਿਆਲਾ ਵਿੱਚ ਤਾਇਨਾਤ ਸਨ। ਇਹ ਗੋਲੀ ਉਸ ਦੀ ਸਰਵਿਸ ਪਿਸਤੌਲ ਨਾਲ ਨਹੀਂ ਸਗੋਂ ਨਿੱਜੀ ਪਿਸਤੌਲ ਨਾਲ ਲੱਗੀ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

DSP Gagandeep Bhullar death

ਹਾਲਾਂਕਿ ਗੋਲ਼ੀ ਚੱਲਣ ਦੇ ਕਾਰਨਾਂ ਬਾਬਤ ਅਜੇ ਕਈ ਖ਼ੁਲਾਸਾ ਨਹੀਂ ਹੋਇਆ ਹੈ ਪਰ ਸ਼ੁਰੂਆਤੀ ਜਾਂਚ ਮੁਤਾਬਕ ਇਹ ਗੋਲ਼ੀ ਬੱਤੀ ਬੋਰ ਦੇ ਰਿਵਾਲਵਰ ਵਿੱਚੋਂ ਚੱਲੀ ਤੇ ਡੀਐੱਸਪੀ ਦੇ ਸਿਰ ਵਿੱਚ ਵੱਜੀ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਮੁਤੱਲਕ ਜਾਂਚ ਅਧਿਕਾਰੀਆਂ ਨੇ ਗੋਲ਼ੀ ਲੱਗਣ ਨਾਲ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪਰ ਹਾਲੇ ਤੱਕ ਇਸ ਦੇ ਕਾਰਨਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਡੀਐੱਸਪੀ ਗਗਨਦੀਪ ਸਿੰਘ ਭੁੱਲਰ ਅਣਵਿਆਹਿਆ ਸੀ ਤੇ ਘਟਨਾ ਮੌਕੇ ਉਹ ਘਰ ਵਿੱਚ ਇਕੱਲਾ ਹੀ ਸੀ।

The post ਨਾਭਾ ਵਿਖੇ DSP ਗਗਨਦੀਪ ਭੁੱਲਰ ਦੀ ਗੋਲੀ ਲੱਗਣ ਨਾਲ ਰਹੱਸਮਈ ਹਾਲਤਾਂ ‘ਚ ਹੋਈ ਮੌਤ appeared first on Daily Post Punjabi.