DSP Harjinder Singh Archives - Daily Post Punjabi

DSP ਹਰਜਿੰਦਰ ਸਿੰਘ ਦੀ ਮੌਤ ‘ਤੇ ਸੁਖਜਿੰਦਰ ਰੰਧਾਵਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਜ ਲਈ ਪੈਸਾ ਮੁਹੱਈਆ ਕਰਵਾਉਣ ਦੀ ਗੁਹਾਰ ਲਗਾਉਣ ਵਾਲੇ ਡੀ. ਐੱਸ. ਪੀ. ਹਰਜਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਖੇ ਦਮ ਤੋੜ ਦਿੱਤਾ। ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦੀ ਅਚਨਚੇਤ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਰੰਧਾਵਾ ਨੇ ਪੀੜਤ ਪਰਿਵਾਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਹਮਦਰਦੀ ਪ੍ਰਗਟਾਈ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਜ ਦੀਆਂ ਬਿਹਤਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵਿਭਾਗ ਦਾ ਇਕ ਕਾਰਜਕੁਸ਼ਲ ਤੇ ਲਾਇਕ ਅਫਸਰ ਕੋਵਿਡ ਉਪਰੰਤ ਬਿਮਾਰੀ ਨਾਲ ਜੂਝਦਾ ਚਲਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਸ਼ਰਾਬ ਪੀਣ ਤੋਂ ਰੋਕਣ ਕਾਰਨ ਪਤਨੀ ਨੂੰ ਉਤਾਰਿਆ ਸੀ ਮੌਤ ਦੇ ਘਾਟ, ਹੁਣ ਖੁਦ ਵਾਟਰ ਵਰਕਸ ਦੀ ਟੈਂਕੀ ਤੋਂ ਛਲਾਂਗ ਲਗਾ ਕੀਤੀ ਖੁਦਕੁਸ਼ੀ

ਉਨ੍ਹਾਂ ਪੁਲਿਸ ਅਫਸਰ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਰਹੇਗਾ ਜੋ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਂਦਾ ਸੀ। ਜੇਲ੍ਹ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਵਰਗੀ ਪੁਲਿਸ ਅਫਸਰ ਨੂੰ ਬਿਨਾਂ ਕਿਸੇ ਖਰਚੇ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਸੀ ਅਤੇ ਮੁੱਖ ਮੰਤਰੀ ਵੱਲੋਂ ਇਸ ਅਧਿਕਾਰੀ ਦੇ ਇਲਾਜ ਲਈ ਸਾਰਾ ਖਰਚਾ ਚੁੱਕਣ ਦਾ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ। ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਅਤੇ ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪੀ.ਕੇ.ਸਿਨਹਾ ਨੇ ਵੀ ਡੀ.ਐਸ.ਪੀ. ਹਰਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਵੀ ਅਫਸੋਸ ਪ੍ਰਗਟਾਇਆ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ, ਕੁਝ ਦਿਨ ਪਹਿਲਾਂ ਹੀ ਪਰਤਿਆ ਸੀ ਦਿੱਲੀ ਮੋਰਚੇ ਤੋਂ

The post DSP ਹਰਜਿੰਦਰ ਸਿੰਘ ਦੀ ਮੌਤ ‘ਤੇ ਸੁਖਜਿੰਦਰ ਰੰਧਾਵਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.

ਜ਼ਿੰਦਗੀ ਦੀ ਜੰਗ ਹਰ ਗਿਆ ਕੈਪਟਨ ਨੂੰ ਗੁਹਾਰ ਲਗਾਉਣ ਵਾਲਾ DSP, ਮਾਂ ਨੇ ਕੈਪਟਨ ਦੇ ਘਰ ਜਾ ਪਾਏ ਸੀ ਤਰਲੇ
The post ਜ਼ਿੰਦਗੀ ਦੀ ਜੰਗ ਹਰ ਗਿਆ ਕੈਪਟਨ ਨੂੰ ਗੁਹਾਰ ਲਗਾਉਣ ਵਾਲਾ DSP, ਮਾਂ ਨੇ ਕੈਪਟਨ ਦੇ ਘਰ ਜਾ ਪਾਏ ਸੀ ਤਰਲੇ appeared first on Daily Post Punjabi.