Dubai NEWS Archives - Daily Post Punjabi

ਦੁਬਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦ/ਸੇ ’ਚ ਮੌ/ਤ, ਦੋ ਭੈਣਾਂ ਦਾ ਇੱਕਲੌਤਾ ਭਰਾ ਸੀ ਨਵਜੋਤ ਸਿੰਘ
ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਕਈ ਨੌਜਵਾਨ ਵਿਦੇਸ਼ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਵਿਦੇਸ਼ਾਂ ‘ਚ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਤਾਜ਼ਾ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ (25) ਸਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ।

ਨਵਜੋਤ ਸਿੰਘ ਸੁਲਤਾਨਪੁਰ ਲੋਧੀ ਦੇ ਰੋਟਰੀ ਚੌਂਕ ਨੇੜੇ ਦਾ ਰਹਿਣ ਵਾਲਾ ਸੀ ਅਤੇ ਚੰਗੇ ਭਵਿੱਖ ਦੀ ਭਾਲ ਵਿੱਚ ਰੁਜ਼ਗਾਰ ਲਈ ਨਵੰਬਰ 2024 ਵਿਦੇਸ਼ ਦੁਬਈ ਗਿਆ ਸੀ ਜਿੱਥੇ ਉਹ ਟਰੱਕ ਡ੍ਰਾਈਵਰ ਦਾ ਕੰਮ ਕਰਦਾ ਸੀ ਪਰ ਬੀਤੇ ਦਿਨੀਂ ਅਚਾਨਕ ਉਸ ਦੀ ਤੇਲ ਦਾ ਟੈਂਕਰ ਪਲਟ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਇਲਾਕੇ ‘ਚ ਮਾਤਮ ਛਾ ਗਿਆ।

ਇਹ ਵੀ ਪੜ੍ਹੋ : ਬਠਿੰਡਾ ‘ਚ 5 ਵਿਅਕਤੀਆਂ ਨੇ 2 ਨੌਜਵਾਨਾਂ ‘ਤੇ ਕੀਤਾ ਹ.ਮ/ਲਾ, ਇੱਕ ਨੌਜਵਾਨ ਦੀ ਮੌ/ਤ, ਦੂਜਾ ਜ਼ਖਮੀ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨਵਜੋਤ ਸਿੰਘ ਕੁਆਰਾ ਸੀ ਅਤੇ ਦੋ ਭੈਣਾ ਦਾ ਇੱਕਲੌਤਾ ਭਰਾ ਸੀ। ਜਿਸ ਉਮਰੇ ਨੌਜਵਾਨ ਦੇ ਘਰ ਵਿੱਚ ਸ਼ਹਿਨਾਈਆਂ ਵੱਜਣੀਆਂ ਚਾਹੀਦੀਆਂ ਸਨ ਪਰ ਇਸ ਮੰਦਭਾਗੀ ਘਟਨਾ ਤੋਂ ਬਾਅਦ ਉੱਥੇ ਸੱਥਰ ਵਿੱਚ ਗਏ ਹਨ। ਮ੍ਰਿਤਕ ਨੌਜਵਾਨ ਦਾ ਪਿਤਾ ਗੁਰਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੁਬਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦ/ਸੇ ’ਚ ਮੌ/ਤ, ਦੋ ਭੈਣਾਂ ਦਾ ਇੱਕਲੌਤਾ ਭਰਾ ਸੀ ਨਵਜੋਤ ਸਿੰਘ appeared first on Daily Post Punjabi.

ਦੁਬਈ ‘ਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ, ਕ੍ਰੇਨ ਦਾ ਬੂਮ ਟੁੱਟਣ ਕਾਰਨ ਵਾਪਰਿਆ ਹਾਦਸਾ
ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ ਕ੍ਰੇਨ ਦਾ ਬੂਮ ਟੁੱਟਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਪੁੱਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਾਰਜ ਮਸੀਹ ਪੁੱਤਰ ਬਲਕਾਰ ਮਸੀਹ ਪਿੰਡ ਰੂਪੋਵਾਲੀ ਰੋਜੀ ਰੋਟੀ ਕਮਾਉਣ ਲਈ ਕਰੀਬ ਪੌਣੇ ਦੋ ਸਾਲ ਪਹਿਲਾਂ ਦੁਬਈ ਦੀ ਟੈਗ ਕੰਪਨੀ ਵਿੱਚ ਹੈਲਪਰ ਵੀਜ਼ਾ ਤੇ ਗਿਆ ਸੀ। ਬੀਤੇ ਕੱਲ ਉਹਨਾਂ ਨੂੰ ਦੁਬਈ ਵਿੱਚੋਂ ਜਾਰਜ ਦੇ ਨਾਲ ਕੰਮ ਕਰਦੇ ਨੌਜਵਾਨਾਂ ਦਾ ਫੋਨ ਆਇਆ ਕਿ ਜਾਰਜ ਮਸੀਹ ਕ੍ਰੇਨ ਦਾ ਬੂਮ ਟੁੱਟਣ ਦੇ ਨਾਲ ਉਸ ਦੇ ਥੱਲੇ ਆ ਕੇ ਗੰਭੀਰ ਜਖਮੀ ਹੋਇਆ ਹੈ। ਉਸ ਨੇ ਦੱਸਿਆ ਕਿ ਜਾਰਜ ਨੂੰ ਇਲਾਜ ਲਈ ਕੰਪਨੀ ਦੇ ਅਧਿਕਾਰੀਆਂ ਵੱਲੋਂ ਹਸਪਤਾਲ ਲਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : SC ਤੋਂ ਰਾਮਦੇਵ-ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ‘ਗੁੰਮਰਾਹਕੁੰਨ ਵਿਗਿਆਪਨ’ ਮਾਮਲੇ ‘ਚ ਮਾਣਹਾਨੀ ਦਾ ਕੇਸ ਬੰਦ

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਦੇਹ ਵਤਨ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਾਰਜ ਮਸੀਹ ਦੀਆਂ ਦੋ ਭੈਣਾਂ,ਦੋ ਭਰਾ ਅਤੇ ਬਜ਼ੁਰਗ ਮਾਤਾ ਪਿਤਾ ਦਾ ਗੁਜਾਰਾ ਉਸ ਦੇ ਸਿਰ ਤੇ ਚਲਦਾ ਸੀ ਪਰ ਉਸ ਤੇ ਭਾਰ ਜਵਾਨੀ ਵਿੱਚ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਦੁਬਈ ‘ਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ, ਕ੍ਰੇਨ ਦਾ ਬੂਮ ਟੁੱਟਣ ਕਾਰਨ ਵਾਪਰਿਆ ਹਾਦਸਾ appeared first on Daily Post Punjabi.

ਇੱਕ ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ ਵਸਨੀਕ ਗਰੀਬ ਤੇ ਦਲਿਤ ਪਰਿਵਾਰ ਦੇ ਇੱਕ ਨੌਜਵਾਨ ਮਨਜੋਤ ਸਿੰਘ ਦਾ ਦੁਬਈ ਵਿਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਸਾਲ ਪਹਿਲਾਂ ਹੀ ਰੁਜ਼ਗਾਰ ਤੇ ਉਜਵਲ ਭਵਿੱਖ ਲਈ ਦੁਬਈ ਗਿਆ ਸੀ। ਮਨਜੋਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਨੂੰ ਪਰਿਵਾਰ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ। ਮਨਜੋਤ ਦੀ ਮੌਤ ਬਾਰੇ ਪਤਾ ਲੱਗਣ ਤੋਂ ਬਾਅਦ ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਮੌਕੇ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਮਨਜੋਤ ਸਿੰਘ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਆਰਥਿਕ ਤੰਗੀ ਦੇ ਚੱਲਦੇ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਆਪਣੇ ਇਕਲੌਤੇ ਪੁੱਤਰ ਨੂੰ ਇੱਕ ਸਾਲ ਪਹਿਲਾਂ ਦੁਬਈ ਭੇਜਿਆ ਸੀ ਪਰ ਉਥੇ ਬੀਤੇ ਦਿਨੀਂ ਹੀ ਉਸ ਦੇ ਨਾਲ ਰਹਿੰਦੇ ਇੱਕ ਲੜਕੇ ਦਾ ਪਾਕਿਸਤਾਨੀ ਲੜਕਿਆਂ ਨਾਲ ਝਗੜਾ ਹੋ ਜਾਂਦਾ ਹੈ। ਜਿਸ ਦੌਰਾਨ ਮਨੋਜਤ ਅਤੇ ਉਸ ਦੇ ਸਾਥੀ ‘ਤੇ ਉਕਤ ਪਾਕਿਸਤਾਨੀ ਲੜਕੇ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਮਨਜੋਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ  : ਵਰਕ ਪਰਮਿਟ ‘ਤੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੇ ਨਿਕਲੇ ਸਾਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਇਸ ਸਬੰਧੀ ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਇਸ ਸਬੰਧੀ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਉਨ੍ਹਾਂ ਇਹ ਮਾਮਲਾ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਦੁਬਾਈ ਰਾਜਦੂਤ ਦੇ ਧਿਆਨ ਵਿਚ ਲਿਆਂਦਾ ਹੈ। ਪੀੜਤ ਪਰਿਵਾਰ ਨੇ ਕੇਂਦਰ, ਪੰਜਾਬ ਤੇ ਦਬਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ ਤਾਂ ਜੋ ਮਾਪੇ ਉਸ ਦਾ ਅੰਤਿਮ ਸਸਕਾਰ ਕਰ ਸਕਣ। ਉਥੇ ਹੀ ਪਿੰਡ ਵਾਸੀਆਂ ਨੇ ਕਿਹਾ ਕਿ ਮ੍ਰਿਤਕ ਗਰੀਬ ਪਰਿਵਾਰ ਤੋਂ ਸੰਬੰਧਿਤ ਸੀ ਤਾਂ ਜੋ ਸਰਕਾਰ ਤੇ ਪ੍ਰਸ਼ਾਸਨ ਇਸ ਪਰਿਵਾਰ ਦੀ ਮਦਦ ਕਰੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਇੱਕ ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ appeared first on Daily Post Punjabi.

ਦੁਬਈ ‘ਚ ਬਣੇਗਾ ਦੁਨੀਆ ਦਾ ਸਭ ਤੋਂ ਵੱਡਾ ਇੰਟਰਨੈਸ਼ਨਲ ਏਅਰਪੋਰਟ, 260 ਮਿਲੀਅਨ ਯਾਤਰੀਆਂ ਦੀ ਹੋਵੇਗੀ ਸਮਰੱਥਾ
ਦੁਬਈ ‘ਚ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣਨ ਵਾਲਾ ਹੈ। ਇਸ ਦਾ ਨਾਮ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡਾ ਹੋਵੇਗਾ। ਐਤਵਾਰ ਨੂੰ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ-ਮਕਤੂਮ ਨੇ ਨਵੇਂ ਯਾਤਰੀ ਟਰਮੀਨਲ ਨੂੰ ਮਨਜ਼ੂਰੀ ਦਿੱਤੀ। ਉਨ੍ਹਾਂ ਕਿਹਾ ਕਿ ਦੁਬਈ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣੇਗਾ। ਇਹ ਇੱਕ ਗਲੋਬਲ ਸੈਂਟਰ ਵਜੋਂ ਵਿਕਸਤ ਹੋਵੇਗਾ।

dubai world largest airport

ਹਵਾਈ ਅੱਡੇ ਨੂੰ ਬਣਾਉਣ ‘ਤੇ ਲਗਭਗ 35 ਬਿਲੀਅਨ ਡਾਲਰ ਯਾਨੀ ਲਗਭਗ 2.9 ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਹਵਾਈ ਅੱਡੇ ‘ਤੇ ਪੰਜ ਸਮਾਨਾਂਤਰ ਰਨਵੇ ਹੋਣਗੇ। ਇਸ ਤੋਂ ਇਲਾਵਾ 400 ਏਅਰਕ੍ਰਾਫਟ ਗੇਟ ਹੋਣਗੇ। ਹਵਾਈ ਅੱਡੇ ਦੀ ਸਮਰੱਥਾ ਸਾਲਾਨਾ 26 ਕਰੋੜ ਲੋਕਾਂ ਦੀ ਹੋਵੇਗੀ। ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ-ਮਕਤੂਮ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਨਵਾਂ ਪ੍ਰੋਜੈਕਟ “ਸਾਡੇ ਬੱਚਿਆਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਨਿਰੰਤਰ ਅਤੇ ਸਥਿਰ ਵਿਕਾਸ ਨੂੰ ਯਕੀਨੀ ਬਣਾਏਗਾ।” ਦੁਬਈ ਏਅਰਪੋਰਟ ਨੂੰ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚ ਗਿਣਿਆ ਜਾਂਦਾ ਹੈ। 2022 ਵਿੱਚ, ਇਸ ਹਵਾਈ ਅੱਡੇ ਦੀ ਵਰਤੋਂ 66 ਮਿਲੀਅਨ ਯਾਤਰੀਆਂ ਦੁਆਰਾ ਕੀਤੀ ਗਈ ਸੀ। ਇਹ ਕਦਮ ਵਿਸ਼ਵ ਪੱਧਰ ‘ਤੇ ਇੱਕ ਪ੍ਰਮੁੱਖ ਹਵਾਬਾਜ਼ੀ ਹੱਬ ਵਜੋਂ ਦੁਬਈ ਦੀ ਸਥਿਤੀ ਨੂੰ ਹੋਰ ਮਜ਼ਬੂਤ ​​ਕਰੇਗਾ।

ਹਾਲ ਹੀ ‘ਚ ਦੁਬਈ ‘ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਸੀ। ਅਜਿਹੇ ‘ਚ ਏਅਰ ਇੰਡੀਆ ਐਕਸਪ੍ਰੈੱਸ ਨੇ ਦੁਬਈ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ‘ਚ 50 ਫੀਸਦੀ ਦੀ ਕਟੌਤੀ ਕਰ ਦਿੱਤੀ ਸੀ। ਯਾਤਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ, ਭਾਰਤੀ ਦੂਤਾਵਾਸ ਨੇ ਐਡਵਾਈਜ਼ਰੀ ਵਿੱਚ ਕਿਹਾ ਸੀ ਕਿ ਯੂਏਈ ਦੇ ਅਧਿਕਾਰੀ ਆਵਾਜਾਈ ਨੂੰ ਆਮ ਬਣਾਉਣ ਲਈ ਕੰਮ ਕਰ ਰਹੇ ਹਨ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਲਾਹ ਦਿੱਤੀ ਹੈ ਕਿ ਯਾਤਰੀ ਰਵਾਨਗੀ ਦੀ ਮਿਤੀ ਅਤੇ ਸਮੇਂ ਬਾਰੇ ਏਅਰਲਾਈਨਾਂ ਤੋਂ ਅੰਤਿਮ ਪੁਸ਼ਟੀ ਤੋਂ ਬਾਅਦ ਹੀ ਯਾਤਰਾ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਦੁਬਈ ‘ਚ ਬਣੇਗਾ ਦੁਨੀਆ ਦਾ ਸਭ ਤੋਂ ਵੱਡਾ ਇੰਟਰਨੈਸ਼ਨਲ ਏਅਰਪੋਰਟ, 260 ਮਿਲੀਅਨ ਯਾਤਰੀਆਂ ਦੀ ਹੋਵੇਗੀ ਸਮਰੱਥਾ appeared first on Daily Post Punjabi.

ਦੁਬਈ ‘ਚ 7 ਕਰੋੜ ਰੁਪਏ ‘ਚ ਵਿਕਿਆ ਮੋਬਾਈਲ ਨੰਬਰ 7777777, ਖਰੀਦਣ ਲਈ ਲੱਗੀ ਬੋਲੀ
ਦੁਬਈ ਵਿਚ ਲੋਕਾਂ ਨੂੰ ਜ਼ਿਆਦਾ ਪੈਸੇ ਖਰਚਣ ਲਈ ਜਾਣਿਆ ਜਾਂਦਾ ਹੈ। ਹੁਣੇ ਜਿਹੇ ਯੂਏਈ ਦੇ ਕਈ ਅਮੀਰ ਲੋਕ ‘ਦਿ ਮੋਸਟ ਨੋਬਰ ਨੰਬਰ’ ਦਾਂ ਦੀ ਇਕ ਖਾਸ ਨਿਲਾਮੀ ਲਈ ਇਕੱਠੇ ਹੋਏ ਸਨ। ਯੂਏਈ ਵਿਚ ਖਾਸ ਨੰਬਰਾਂ ਵਾਲੀਆਂ ਗੱਡੀਆਂ ਦੀ ਨੰਬਰ ਪਲੇਟ ਤੇ ਸਿਮ ਕਾਰਡ ਹੋਣਾ ਸਟੇਟਸ ਸਿੰਬਲ ਬਣ ਗਿਆ ਹੈ। ਨੀਲਾਮੀ ਵਿਚ ਵਿਕਣ ਵਾਲੀਆਂ ਚੀਜ਼ਾਂ ਵਿਚੋਂ ਇਕ ਖਾਸ ਮੋਬਾਈਲ ਨੰਬਰ 058-7777777 ਹੈ, ਜਿਸ ਨੂੰ ਲੈਣ ਲਈ ਬੋਲੀ ਲਗਾਉਣ ਵਾਲਿਆਂ ਵਿਚ ਸਖਤ ਟੱਕਰ ਦੇਖਣ ਨੂੰ ਮਿਲੀ।

ਇਸ ਖਾਸ ਸਿਮ ਕਾਰਡ ‘ਤੇ ਸਾਰਿਆਂ ਦੀਆਂ ਨਜ਼ਰਾਂ ਸਨ ਤੇ ਆਖਿਰ ਵਿਚ ਇਸ ਨੂੰ 32 ਲੱਖ ਦਿਰਹਮ (ਲਗਭਗ 7 ਕਰੋੜ) ਵਿਚ ਨਿਲਾਮ ਕਰ ਦਿੱਤਾ ਗਿਆ। ਇਸ ਨੰਬਰ ਦੀ ਬੋਲੀ 1 ਲੱਖ ਦਿਰਹਮ ਤੋਂ ਸ਼ੁਰੂ ਹੋਈ ਤੇ ਕੁਝ ਹੀ ਸੈਕੰਡ ਵਿਚ 3 ਕਰੋੜ ਤੱਕ ਹੁੰਚ ਗਈ। ਨੀਲਾਮੀ ਵਿਚ 7 ਨੰਬਰ ਵਾਲੇ ਹੋਰ ਨੰਬਰਾਂ ਨੂੰ ਵੀ ਲੋਕਾਂ ਨੇ ਦਿਲਚਸਪੀ ਨਾਲ ਖਰੀਦਿਆ। ਇਸ ਨੀਲਾਮੀ ਵਿਚ ਕੁੱਲ ਮਿਲਾ ਕੇ 38 ਕਰੋੜ ਦਿਰਹਮ (ਲਗਭਗ 86 ਕਰੋੜ ਰੁਪਏ) ਖਰੀਦੇ ਗਏ ਜਿਨ੍ਹਾਂ ਵਿਚੋਂ ਸਿਰਫ ਖਾਸ ਨੰਬਰਾਂ ਵਾਲੀਆਂ ਗੱਡੀਆਂ ਦੀ ਨੰਬਰ ਪਲੇਟਾਂ ਨੂੰ ਵੇਚਣ ਨਾਲ ਹੀ 29 ਕਰੋੜ ਦਿਰਹਮ ਇਕੱਠੇ ਹੋ ਗਏ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਨੇ ਚੈਕਿੰਗ ਦੌਰਾਨ ਸ਼.ਰਾਬ ਨਾਲ ਭਰਿਆ ਟਰੱਕ ਫੜਿਆ, 580 ਪੇਟੀਆਂ ਬਰਾਮਦ

ਇਸ ਤੋਂ ਇਲਾਵਾ Etisalat ਕੰਪਨੀ ਦੇ ਖਾਸ ਨੰਬਰਾਂ ਦੀਆਂ ਬੋਲੀਆਂ ਨਾਲ 4.135 ਕਰੋੜ ਦਿਰਹਮ ਅਤੇ du ਕੰਪਨੀ ਦੇ ਖਾਸ ਨੰਬਰਾਂ ਤੋਂ 4.935 ਕਰੋੜ ਦਿਰਹਮ ਮਿਲੇ। ਇਸ ਨਿਲਾਮੀ ਵਿਚ ਸਿਰਫ 10 ਹੀ ਖਾਸ ਗੱਡੀਆਂ ਦੀਆਂ ਨੰਬਰ ਪਲੇਟਾਂ ਤੇ ਦਿੱਗਜ਼ ਟੈਲੀਕਾਮ ਕੰਪਨੀ Du ਤੇ Etisalat ਦੇ 21 ਮੋਬਾਈਲ ਨੰਬਰ ਸ਼ਾਮਲ ਸਨ। ਇਸ ਨਿਲਾਮੀ ਨਾਲ ਜੋ ਪੈਸੇ ਇਕੱਠੇ ਹੋਏ ਉਹ Dh1 ਬਿਲੀਅਨ ਮਦਰਸ ਐਂਡੋਮੇਂਟ ਕੈਂਪੇਨ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਕੈਂਪੇਨ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਵੱਲੋਂ ਸ਼ੁਰੂ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੁਬਈ ‘ਚ 7 ਕਰੋੜ ਰੁਪਏ ‘ਚ ਵਿਕਿਆ ਮੋਬਾਈਲ ਨੰਬਰ 7777777, ਖਰੀਦਣ ਲਈ ਲੱਗੀ ਬੋਲੀ appeared first on Daily Post Punjabi.

ਦੁਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 16 ਲੋਕਾਂ ਦੀ ਮੌ.ਤ
ਦੁਬਈ ਵਿੱਚ ਇੱਕ 5 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ‘ਚ ਕੇਰਲ ਦੇ ਇੱਕ ਜੋੜੇ ਸਮੇਤ ਘੱਟੋ-ਘੱਟ ਚਾਰ ਭਾਰਤੀ ਸ਼ਾਮਲ ਹਨ। ਇਸ ਦੇ ਨਾਲ ਹੀ 9 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਜਾਣਕਾਰੀ ਐਤਵਾਰ ਨੂੰ ਇਕ ਮੀਡੀਆ ਰਿਪੋਰਟ ‘ਚ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ ਹੈ।

Fire broke out in Dubai Building

ਮੀਡੀਆ ਰਿਪੋਰਟ ਮੁਤਾਬਕ ਸ਼ਨੀਵਾਰ ਦੁਪਹਿਰ 12.35 ਵਜੇ ਦੁਬਈ ਦੇ ਪੁਰਾਣੇ ਖੇਤਰ ਅਲ ਰਾਸ ਦੀ ਇਲਾਕੇ ‘ਚ ਇਕ ਇਮਾਰਤ ਵਿਚ ਅੱਗ ਲੱਗੀ। ਇਹ ਅੱਗ ਇਮਾਰਤ ਦੇ ਚੌਥੀ ਮੰਜ਼ਿਲ ‘ਤੇ ਲੱਗੀ ਸੀ। ਅੱਗ ਇੰਨੀ ਭਿਆਨਕ ਸੀ ਕਿ ਇਹ ਹੋਰ ਖੇਤਰਾਂ ਵਿੱਚ ਵੀ ਫੈਲ ਗਈ। ਇਸ ਦੀ ਸੂਚਨਾ ਮਿਲਦਿਆਂ ਹੀ ਦੁਬਈ ਸਿਵਲ ਡਿਫੈਂਸ ਹੈੱਡਕੁਆਰਟਰ ਦੀ ਇਕ ਟੀਮ ਅੱਗ ਲੱਗਣ ਵਾਲੀ ਥਾਂ ‘ਤੇ ਪਹੁੰਚੀ ਅਤੇ ਇਮਾਰਤ ‘ਚ ਮੌਜੂਦ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

Fire broke out in Dubai Building

ਪੋਰਟ ਸੈਦ ਫਾਇਰ ਸਟੇਸ਼ਨ ਅਤੇ ਹਮਰਿਆਹ ਫਾਇਰ ਸਟੇਸ਼ਨ ਤੋਂ ਵੀ ਟੀਮਾਂ ਨੂੰ ਬੁਲਾਇਆ ਗਿਆ ਸੀ। ਮੀਡੀਆ ਰਿਪੋਰਟ ਮੁਤਾਬਕ ਅੱਗ ‘ਤੇ ਸਥਾਨਕ ਸਮੇਂ ਮੁਤਾਬਕ ਦੁਪਹਿਰ 2:42 ਵਜੇ ਕਾਬੂ ਪਾਇਆ ਗਿਆ। ਦੁਬਈ ਪੁਲਿਸ ਮੁਰਦਾਘਰ ਵਿੱਚ ਮੌਜੂਦ ਇੱਕ ਭਾਰਤੀ ਸਮਾਜ ਸੇਵਕ ਨਸੀਰ ਵਤਨਪੱਲੀ ਨੇ ਦੱਸਿਆ ਕਿ ਪੀੜਤਾਂ ਵਿੱਚ ਕੇਰਲ ਦੇ ਇੱਕ ਜੋੜੇ ਸਮੇਤ ਚਾਰ ਭਾਰਤੀਆਂ ਦੀ ਪਛਾਣ ਕੀਤੀ ਗਈ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਫੈਨ ਬਣੀ ਅਮਰੀਕਾ ਦੀ ਵਣਜ ਮੰਤਰੀ, ਕਿਹਾ- ‘ਭਾਰਤ ਦੇ ਲੋਕਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਕਮਾਲ’

ਵਤਨਪੱਲੀ ਨੇ ਕਿਹਾ, “ਹੁਣ ਤੱਕ ਅਸੀਂ 4 ਭਾਰਤੀਆਂ ਦੀ ਪਛਾਣ ਕਰ ਚੁੱਕੇ ਹਾਂ, ਜਿਨ੍ਹਾਂ ਵਿੱਚ ਕੇਰਲ ਦੇ ਇੱਕ ਜੋੜੇ ਅਤੇ ਤਾਮਿਲਨਾਡੂ ਦੇ ਦੋ ਪੁਰਸ਼ ਸ਼ਾਮਲ ਹਨ, ਜੋ ਇਮਾਰਤ ਵਿੱਚ ਕੰਮ ਕਰਦੇ ਸਨ। ਇਸ ਦੇ ਨਾਲ ਹੀ 3 ਪਾਕਿਸਤਾਨੀ ਚਚੇਰੇ ਭਰਾ ਅਤੇ ਇੱਕ ਨਾਈਜੀਰੀਅਨ ਔਰਤ ਵੀ ਸ਼ਾਮਲ ਹੈ। ਦੁਬਈ ਸਿਵਲ ਡਿਫੈਂਸ ਦੇ ਬੁਲਾਰੇ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਮਾਰਤ ਵਿੱਚ ਸੁਰੱਖਿਆ ਲੋੜਾਂ ਦੀ ਘਾਟ ਸੀ। ਮਾਮਲੇ ਸਬੰਧੀ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੁਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 16 ਲੋਕਾਂ ਦੀ ਮੌ.ਤ appeared first on Daily Post Punjabi.