Duladi village panchayat Archives - Daily Post Punjabi

ਨਾਭਾ ਬਲਾਕ ਦੇ ਪਿੰਡ ਦੁਲੱਦੀ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ਼ ਪਾਇਆ ਮਤਾ, ਪੁਲਿਸ ਨੇ ਉਪਰਾਲੇ ਦੀ ਕੀਤੀ ਸ਼ਲਾਘਾ
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਦੇ ਖਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਹੈ ਅਤੇ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਮਤੇ ਪਾਏ ਜਾ ਰਹੇ ਤਾਂ ਜੋ ਪਿੰਡ ਨਸ਼ਾ ਮੁਕਤ ਹੋ ਸਕੇ। ਇਸ ਮੁਹਿੰਮ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਕਿ ਜੇਕਰ ਕੋਈ ਵੀ ਪਿੰਡ ਦਾ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਤਸਕਰੀ ਵਿੱਚ ਫੜਿਆ ਜਾਵੇਗਾ ਤਾਂ ਪਿੰਡ ਵਾਸੀ ਉਸਦੀ ਜਮਾਨਤ ਨਹੀਂ ਕਰਾਵੇਗਾ ਅਤੇ ਨਾ ਹੀ ਉਸ ਦੀ ਕੋਈ ਮਦਦ ਕਰਨਗੇ।

Panchayat of village Duladi

ਨਾਭਾ ਬਲਾਕ ਦੇ ਪਿੰਡ ਦੁਲੱਦੀ ਦੇ ਸਰਪੰਚ ਗੁਰਜੰਟ ਸਿੰਘ ਅਤੇ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਹੈ। ਦੂਜੇ ਪਾਸੇ ਪਿੰਡ ਵਾਸੀਆਂ ਨੂੰ ਪੁਲਿਸ ਨੇ ਵੀ ਭਰੋਸਾ ਦਿੱਤਾ ਕੀ ਨਸ਼ਾ ਤਸਕਰਾਂ ਦੇ ਖਿਲਾਫ ਪੁਲਿਸ ਸਖਤ ਕਾਰਵਾਈ ਕਰੇਗੀ ਅਤੇ ਇਕੱਲੀ ਪੁਲਿਸ ਕੁਝ ਨਹੀਂ ਕਰ ਸਕਦੀ ਲੋਕ ਵੀ ਪੁਲਿਸ ਦਾ ਸਾਥ ਦੇਣ। ਨਾਭਾ ਪੁਲਿਸ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਹੈ।

ਮੌਕੇ ਤੇ ਨਾਭਾ ਸਦਰ ਥਾਣਾ ਦੀ ਸਬ ਇੰਸਪੈਕਟਰ ਨਵਦੀਪ ਕੌਰ ਚਹਿਲ ਨੇ ਕਿਹਾ ਕਿ ਪਿੰਡ ਵੱਲੋਂ ਜੋ ਇਹ ਇਹ ਮਤਾ ਪਾਇਆ ਗਿਆ ਇਹ ਨਸ਼ਾ ਤਸਕਰਾਂ ਦੇ ਖਿਲਾਫ਼ ਪਾਇਆ ਗਿਆ ਹੈ, ਜੋ ਕਿ ਬਹੁਤ ਵੱਡਾ ਸ਼ਲਾਘਾਯੋਗ ਕਦਮ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਨਸ਼ਿਆਂ ਦੇ ਖਿਲਾਫ਼ ਵੱਡੀ ਮੁਹਿੰਮ ਛੇੜੀ ਗਈ ਹੈ। ਜੇਕਰ ਪਿੰਡ ਵਾਸੀ ਹੀ ਆਪਣੇ ਪੱਧਰ ਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਇਹ ਉਪਰਾਲਾ ਕਰਨ ਲੱਗ ਜਾਣ ਤਾਂ ਆਉਣ ਵਾਲੇ ਸਮੇਂ ਵਿੱਚ ਨਸ਼ਾ ਬਿਲਕੁਲ ਖਤਮ ਹੋ ਜਾਵੇਗਾ। ਕਿਉਂਕਿ ਪੁਲਿਸ ਇਕੱਲੀ ਕੁਝ ਨਹੀਂ ਕਰ ਸਕਦੀ ਅਤੇ ਲੋਕਾਂ ਨੂੰ ਪੁਲਿਸ ਦੇ ਨਾਲ ਜੁੜਨਾ ਪਵੇਗਾ ਤਾਂ ਹੀ ਨਸ਼ਾ ਖਤਮ ਹੋ ਸਕੇਗਾ।

ਇਹ ਵੀ ਪੜ੍ਹੋ : ਪਟਿਆਲਾ ‘ਚ ਵੱਡੀ ਵਾ.ਰਦਾ/ਤ, ਮਾਮੂਲੀ ਬਹਿਸ ਮਗਰੋਂ ਵਿਅਕਤੀ ਨੂੰ ਉ.ਤਾਰਿਆ ਮੌ.ਤ ਦੇ ਘਾਟ, ਕਾ.ਤਲ ਫ਼ਰਾਰ

ਇਸ ਮੌਕੇ ਤੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਦੁਲੱਦੀ ਨੇ ਕਿਹਾ ਕਿ ਸਾਡੀ ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਹੈ ਕਿ ਜੇਕਰ ਕੋਈ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਜਾਂ ਉਸ ਦੀ ਮਦਦ ਕਰਦਾ ਫੜਿਆ ਗਿਆ ਤਾਂ ਪਿੰਡ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕੀਤੀ ਜਾਵੇਗੀ ਅਤੇ ਹੀ ਨਾ ਹੀ ਜਮਾਨਤ ਲਈ ਜਾਵੇਗੀ। ਇਸ ਮੌਕੇ ਤੇ ਪਿੰਡ ਵਾਸੀ ਅਤੇ ਪਿੰਡ ਦੀ ਪੰਚਾਇਤ ਨੇ ਕਿਹਾ ਕਿ ਜੋ ਇਹ ਮਤਾ ਪਾਇਆ ਗਿਆ ਹੈ ਇਹ ਹੀ ਪਿੰਡ ਦੀ ਪੰਚਾਇਤ ਦਾ ਬਹੁਤ ਹੀ ਵੱਡਾ ਕਦਮ ਹੈ ਕਿਉਂਕਿ ਜੇਕਰ ਪਿੰਡ ਦੀਆਂ ਪੰਚਾਇਤਾਂ ਅੱਗੇ ਹੋ ਕੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਮਤਾ ਪਾਉਣਗੀਆਂ ਤਾਂ ਹੀ ਪੰਜਾਬ ਵਿੱਚੋਂ ਨਸ਼ਾ ਮੁਕਤ ਹੋ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਨਾਭਾ ਬਲਾਕ ਦੇ ਪਿੰਡ ਦੁਲੱਦੀ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ਼ ਪਾਇਆ ਮਤਾ, ਪੁਲਿਸ ਨੇ ਉਪਰਾਲੇ ਦੀ ਕੀਤੀ ਸ਼ਲਾਘਾ appeared first on Daily Post Punjabi.