Dunki New Song Banda Archives - Daily Post Punjabi

ਦਿਲਜੀਤ ਦੋਸਾਂਝ ਦੀ ਆਵਾਜ਼ ‘ਚ ਸ਼ਾਹਰੁਖ ਖਾਨ ਦੀ ਫਿਲਮ ‘Dunki’ ਦਾ ਨਵਾਂ ਗੀਤ Banda ਹੋਇਆ ਰਿਲੀਜ਼
Dunki New Song Banda: ਸ਼ਾਹਰੁਖ ਖਾਨ ਦੀ ਇਸ ਸਾਲ ਦੀ ਤੀਜੀ ਅਤੇ ਆਖਰੀ ਫਿਲਮ ‘ਡੰਕੀ’ ਦੋ ਦਿਨਾਂ ਬਾਅਦ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦਰਸ਼ਕਾਂ ਵਿੱਚ ਫਿਲਮ ਨੂੰ ਲੈ ਕੇ ਕਾਫੀ ਚਰਚਾ ਹੈ। ਫਿਲਮ ਦੇ ਟੀਜ਼ਰ ਅਤੇ ਟ੍ਰੇਲਰ ਤੋਂ ਲੈ ਕੇ ਸਾਰੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ 18 ਦਸੰਬਰ ਨੂੰ ਸ਼ਾਹਰੁਖ ਖਾਨ ਦੀ ਫਿਲਮ ‘ਬੰਦਾ’ ਦਾ ਨਵਾਂ ਗੀਤ ਰਿਲੀਜ਼ ਹੋਵੇਗਾ।

Dunki New Song Banda

ਡੰਕੀ ਦੇ ਟ੍ਰੇਲਰ ਤੋਂ ਬਾਅਦ ਫਿਲਮ ਦੇ ਤਿੰਨ ਗੀਤ ‘ਲੁਟ ਪੁਟ ਗਿਆ’, ‘ਨਿਕਲੇ ਦਿ ਕਭੀ ਹਮ ਘਰ ਸੇ’ ਰਿਲੀਜ਼ ਹੋਏ ਹਨ। ਅਤੇ ਅੱਜ ਫਿਲਮ ਦਾ ਚੌਥਾ ਗੀਤ ‘ਬੰਦਾ’ ਨੂੰ ਵੀ ਨਿਰਮਾਤਾਵਾਂ ਦੁਆਰਾ ਜਾਰੀ ਕੀਤਾ ਗਿਆ ਹੈ। ਬਾਕੀ ਗੀਤਾਂ ਵਾਂਗ ਇਸ ਗੀਤ ਨੂੰ ਵੀ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਗਾਇਆ ਹੈ। ਸ਼ਾਹਰੁਖ ਖਾਨ ਨੇ ਇਸ ਗੀਤ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਇਹ ਗੀਤ ਜ਼ਿੰਦਗੀ ਨਾਲ ਭਰਿਆ ਹੋਇਆ ਹੈ। ਹਾਰਡੀ ਨੂੰ ਹਰ ਕਿਸੇ ਨੂੰ ਪਿਆਰ ਕਰਨ ਵਾਲਾ ਮੁੰਡਾ ਬਣਾਉਣ ਲਈ ਪਾਜੀ ਦਾ ਧੰਨਵਾਦ ਅਤੇ ਪਿਆਰ। ਇਸ ਗੀਤ ‘ਚ ਸ਼ਾਹਰੁਖ ਅਤੇ ਤਾਪਸੀ ਇਕ ਦੂਜੇ ਨਾਲ ਲੜਦੇ ਨਜ਼ਰ ਆ ਰਹੇ ਹਨ।

Tum jo maang loge dil toh yeh jaan dega banda….vaadon ka iraadon ka aur apne yaaron ka yaar. Aur ek aur yaar @diljitdosanjh paaji ne is gaane mein jaan bhar di hai. Thank u and love u paaji for making Hardy a banda for everyone to love.#DunkiDrop6 – #Banda song out now!… pic.twitter.com/KIQVfwY8xA

— Shah Rukh Khan (@iamsrk) December 18, 2023

ਸ਼ਾਹਰੁਖ ਅਤੇ ਤਾਪਸੀ ਪੰਨੂ ਦੀ ਜੋੜੀ ਪਹਿਲੀ ਵਾਰ ਪਰਦੇ ‘ਤੇ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਫਿਲਮ ਵਿੱਚ ਵਿੱਕੀ ਕੌਸ਼ਲ ਅਤੇ ਬੋਮਨ ਇਰਾਨੀ ਵੀ ਹਨ। ਇਸ ਨੂੰ ਸ਼ਾਹਰੁਖ ਦੇ ਪ੍ਰੋਡਕਸ਼ਨ ਹਾਊਸ ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਰਾਜਕੁਮਾਰ ਹਿਰਾਨੀ ਫਿਲਮਜ਼ ਦੇ ਬੈਨਰ ਹੇਠ ਬਣਾਇਆ ਗਿਆ ਹੈ। ਇਹ 21 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਦਿਲਜੀਤ ਦੋਸਾਂਝ ਦੀ ਆਵਾਜ਼ ‘ਚ ਸ਼ਾਹਰੁਖ ਖਾਨ ਦੀ ਫਿਲਮ ‘Dunki’ ਦਾ ਨਵਾਂ ਗੀਤ Banda ਹੋਇਆ ਰਿਲੀਜ਼ appeared first on Daily Post Punjabi.