durgiana mandir Archives - Daily Post Punjabi

ਦੁਰਗਿਆਣਾ ਮੰਦਰ ਪਹੁੰਚੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸੰਗਤ ਨਾਲ ਮਨਾਈ ਹੋਲੀ
ਅੱਜ ਹੋਲੀ ਵਾਲੇ ਦਿਨ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਭਾਜਪਾ ਆਗੂ ਲਕਸ਼ਮੀਕਾਂਤ ਚਾਵਲਾ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਪਹੁੰਚੇ ਤੇ ਉਥੇ ਪਹੁੰਚ ਕੇ ਉਨ੍ਹਾਂ ਨੇ ਸੰਗਤਾਂ ਨਾਲ ਹੋਲੀ ਮਨਾਈ।

ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਹੋਲੀ ਖੁਸ਼ੀਆਂ ਦਾ ਤਿਓਹਾਰ ਹੈ। ਹੋਲੀ ਦਾ ਤਿਓਹਾਰ ਦੁਰਗਿਆਣਾ ਮੰਦਰ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਤੇ ਮੈਨੂੰ ਖੁਸ਼ੀ ਹੈ ਕਿ ਮੈਂ ਅੱਜ ਦੇ ਦਿਨ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚਿਆ ਹਾਂ ਤੇ ਇਥੇ ਸੰਗਤਾਂ ਨਾਲ ਹੋਲੀ ਮਨਾਈ ਹੈ। ਉਨ੍ਹਾਂ ਕਿਹਾ ਕਿ ਹੋਲੀ ਆਪਸੀ ਸਾਂਝ ਦਾ ਤਿਓਹਾਰ ਹੈ ਤੇ ਇਸ ਦਿਨ ਸਾਨੂੰ ਜਾਤ-ਪਾਤ ਤੋਂ ਉਪਰ ਉਠੀਏ ਹੋਲੀ ਮਨਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਸਾਰੇ ਪੰਜਾਬ ਵਾਸੀਆਂ ਤੇ ਸਾਰੇ ਦੇਸ਼ ਨੂੰ ਹੋਲੀ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਕਰੇ ਸਾਰਾ ਸਮਾਜ ਚੜ੍ਹਦੀ ਕਲਾ ‘ਚ ਰਹੇ ਤੇ ਸਾਰੇ ਤੰਦਰੁਸਤ ਰਹਿਣ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਹੁੱਲੜ/ਬਾਜ਼ੀ ਕਰਨ ਵਾਲਿਆਂ ‘ਤੇ ਪੁਲਿਸ ਨੇ ਦਿਖਾਈ ਸਖਤੀ, ਕੀਤੇ 11 ਚਾਲਾਨ

ਦੱਸ ਦੇਈਏ ਕਿ ਇਸ ਤੋਂ ਇਲਾਵਾ ਭਾਜਪਾ ਆਗੂ ਲਕਸ਼ਮੀਕਾਂਤ ਚਾਵਲਾ ਵੀ ਮੰਤਰੀ ਧਾਲੀਵਾਲ ਦੇ ਨਾਲ ਨਜ਼ਰ ਆਏ। ਉਹ ਵੀ ਵੀ ਹੋਲੀ ਮੌਕੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੁਰਗਿਆਣਾ ਮੰਦਰ ਪਹੁੰਚੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸੰਗਤ ਨਾਲ ਮਨਾਈ ਹੋਲੀ appeared first on Daily Post Punjabi.

ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਸਰੋਵਰ ‘ਚੋਂ ਮਿਲੀ ਲਾਸ਼ : 2 ਦਿਨਾਂ ਤੋਂ ਲਾਪਤਾ ਸੀ ਨੌਜਵਾਨ
ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਸਰੋਵਰ ‘ਚੋਂ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸਵੇਰੇ ਮੰਦਰ ‘ਚ ਮੱਥਾ ਟੇਕਣ ਆਏ ਲੋਕਾਂ ਨੂੰ ਦੇਖ ਕੇ ਉਨ੍ਹਾਂ ਨੇ ਦੁਰਗਿਆਣਾ ਮੰਦਰ ਦੇ ਪ੍ਰਬੰਧਕਾਂ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਨੌਜਵਾਨ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਕੁਮਾਰ ਵਾਸੀ ਨਮਕ ਮੰਡੀ ਗਲੀ ਗੰਡਾ ਵਜੋਂ ਹੋਈ ਹੈ।

durgiana mandir amritsar deadbody

ਦੁਰਗਿਆਣਾ ਮੰਦਰ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਵੇਰੇ ਦੁਰਗਿਆਣਾ ਕਮੇਟੀ ਦੀ ਤਰਫੋਂ ਚੌਕੀ ‘ਚ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਾਸ਼ ਨੂੰ ਸਰੋਵਰ ਤੋਂ ਬਾਹਰ ਕੱਢਿਆ ਗਿਆ। ਲਾਸ਼ ਦੀ ਜੇਬ ਵਿਚ ਇਕ ਲਿਫਾਫਾ ਸੀ, ਜਿਸ ਵਿਚ ਆਧਾਰ ਕਾਰਡ ਦੀ ਕਾਪੀ ਸੀ। ਇਸ ਤੋਂ ਬਾਅਦ ਹੀ ਨੌਜਵਾਨ ਦੀ ਪਛਾਣ ਹੋ ਸਕੀ। ਫਿਲਹਾਲ ਲਾਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਬੇਟੇ ਦੀ ਮੌਤ ਦੀ ਖਬਰ ਸੁਣ ਕੇ ਪੂਰਾ ਪਰਿਵਾਰ ਸਦਮੇ ‘ਚ ਹੈ। ਕਰਨ 18 ਅਗਸਤ ਤੋਂ ਲਾਪਤਾ ਸੀ ਅਤੇ ਪਰਿਵਾਰ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਸਵੇਰੇ ਉਸ ਦੀ ਲਾਸ਼ ਫੁੱਲ ਕੇ ਝੀਲ ਦੇ ਉੱਪਰ ਆ ਗਈ। ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦਾ ਲੜਕਾ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਚੁੱਪ ਕਰ ਕੇ ਇਕੱਲਾ ਬੈਠਾ ਸੀ। ਉਸ ਨੂੰ ਕਈ ਵਾਰ ਇਸ ਦਾ ਕਾਰਨ ਪੁੱਛਿਆ, ਪਰ ਉਹ ਕੁਝ ਨਹੀਂ ਦੱਸ ਰਿਹਾ ਸੀ। ਫਿਲਹਾਲ ਪੁਲਿਸ ਨੇ ਆਈਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਸਰੋਵਰ ‘ਚੋਂ ਮਿਲੀ ਲਾਸ਼ : 2 ਦਿਨਾਂ ਤੋਂ ਲਾਪਤਾ ਸੀ ਨੌਜਵਾਨ appeared first on Daily Post Punjabi.