dussehra committees Archives - Daily Post Punjabi

ਦੁਸ਼ਹਿਰੇ ਦੇ ਤਿਉਹਾਰ ‘ਤੇ ਵੀ ਛਾਇਆ ਕੋਰੋਨਾ ਦਾ ਖਤਰਾ, ਜਾਣੋ ਕਿਵੇਂ
ludhiana places ravan dahan: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਨੇ ਸਦੀਆਂ ਤੋਂ ਚੱਲੀ ਆ ਰਹੀ ‘ਰਾਵਣ ਦਹਿਣ‘ ਦੀ ਪਰੰਪਰਾ ‘ਤੇ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਇਸ ਦੇ 2 ਕਾਰਨ ਸਾਹਮਣੇ ਆਏ ਹਨ। ਪਹਿਲਾਂ ਇਸ ਵਾਰ ਸ਼ਹਿਰ ‘ਚ 3 ਤੋਂ 4 ਕਮੇਟੀਆਂ ਪਰੰਪਰਾ ਨੂੰ ਨਿਭਾਉਣ ਲਈ ਤਿਆਰੀਆਂ ‘ਚ ਜੁੱਟੀਆਂ ਹੋਈਆਂ ਹਨ। ਇਨ੍ਹਾਂ ‘ਚ ਉਪਕਾਰ ਨਗਰ, ਦਰੇਸੀ, ਰਾਜਗੁਰੂ ਨਗਰ ਕਮੇਟੀ ਸ਼ਾਮਿਲ ਹਨ। ਦੂਜੀਆਂ ਕਮੇਟੀਆਂ ਦਾ ਕਹਿਣਾ ਹੈ ਕਿ ਜੇਕਰ ਆਯੋਜਨ ਹੁੰਦਾ ਹੈ ਤਾਂ ਭੀੜ ਨੂੰ ਰੋਕਣਾ ਸੰਭਵ ਨਹੀਂ ਹੋਵੇਗਾ। ਇਨਫੈਕਸ਼ਨ ਫੈਲਣ ਦਾ ਖਤਰਾ ਬਣਿਆ ਰਹੇਗਾ।

ludhiana places ravan dahan

ਇਸ ਦੇ ਨਾਲ ਹੀ ਜ਼ਿਲ੍ਹਾਂ ਪ੍ਰਸ਼ਾਸਨ ਨੇ ਰਾਵਣ ਦਹਿਨ ਦੀ ਸਖਤ ਹਦਾਇਤਾਂ ਦੇ ਨਾਲ ਦੁਸ਼ਹਿਰਾ ਕਮੇਟੀਆਂ ਨੂੰ ਮਨਜ਼ੂਰੀ ਤਾਂ ਦਿੱਤੀ ਗਈ ਹੈ ਪਰ ਇਸ ਦੌਰਾਨ ਕੋਰੋਨਾ ਤੋਂ ਬਚਾਅ ਨੂੰ ਲੈ ਕੇ ਸਾਵਧਾਨੀਆਂ ਵਰਤਣ ਦਾ ਨਿਰਦੇਸ਼ ਵੀ ਦਿੱਤੇ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੋਰੋਨਾ ਦੇ ਮਾਮਲਿਆਂ ‘ਚ ਕਮੀ ਜਰੂਰ ਆਈ ਹੈ ਪਰ ਖਤਰਾ ਹਾਲੇ ਵੀ ਟਲਿਆ ਨਹੀਂ ਹੈ।

ludhiana places ravan dahan

ਦੂਜਾ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਸਾਲ ਰਾਵਣ ਦੇ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਕਾਰੋਬਾਰ ਵੀ ਕਾਫੀ ਪ੍ਰਭਾਵਿਤ ਹੋਇਆ ਨਜ਼ਰ ਆ ਰਿਹਾ ਹੈ। ਇਸ ਦਾ ਕਾਰਨ ਹੈ ਕਿ ਕੋਰੋਨਾ ਕਾਰਨ ਰਾਵਣ ਦਹਿਨ ਦੀ ਪਰੰਪਰਾ ਸ਼ਹਿਰ ‘ਚ ਸਿਰਫ 3-4 ਥਾਵਾਂ ‘ਤੇ ਹੀ ਕਰਵਾਈ ਜਾ ਰਹੀ ਹੈ, ਜਿਸ ਕਾਰਨ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਦਾ 25 ਫੀਸਦੀ ਕੰਮ ਪ੍ਰਭਾਵਿਤ ਹੋਇਆ ਹੈ।

The post ਦੁਸ਼ਹਿਰੇ ਦੇ ਤਿਉਹਾਰ ‘ਤੇ ਵੀ ਛਾਇਆ ਕੋਰੋਨਾ ਦਾ ਖਤਰਾ, ਜਾਣੋ ਕਿਵੇਂ appeared first on Daily Post Punjabi.

ਡੀ.ਸੀ ਤੇ ਸੀ.ਪੀ ਵੱਲੋਂ ਦੁਸ਼ਹਿਰਾ ਕਮੇਟੀਆਂ ਨੂੰ ਕੀਤੀ ਖਾਸ ਅਪੀਲ
Special appeal dussehra committees: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਅੱਜ ਦੁਸ਼ਹਿਰਾ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਦੁਸ਼ਹਿਰੇ ਦਾ ਤਿਉਹਾਰ ਨਜ਼ਦੀਕ ਹੈ। ਇਸ ਲਈ ਉਹ ਕੋਰੋਨਾ ਸਬੰਧੀ ਸਾਵਧਾਨੀਆਂ ਵਰਤਦੇ ਹੋਏ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਸ ਤਿਉਂਹਾਰ ਨੂੰ ਮਨਾਉਣ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਦੁਸਹਿਰਾ ਕਮੇਟੀਆਂ ਨਾਲ ਸਾਂਝੇ ਤੌਰ ‘ਤੇ ਇਕ ਮੀਟਿੰਗ ਕੀਤੀ ਗਈ, ਜਿਸ ‘ਚ ਉਨ੍ਹਾਂ ਦੇ ਸੁਝਾਅ ਦੇ ਨਾਲ-ਨਾਲ ਯੋਜਨਾਬੰਦੀ ਵੀ ਕੀਤੀ ਗਈ ਕਿ ਸਾਰੇ ਕੋਰੋਨਾ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਤਿਉਹਾਰ ਕਿਵੇਂ ਮਨਾਇਆ ਜਾਵੇ।

Special appeal dussehra committees

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲਾਂਕਿ ਕੋਵਿਡ ਪਾਜ਼ਟਿਵ ਮਰੀਜ਼ਾਂ ਦੇ ਅੰਕੜਿਆਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਉਨ੍ਹਾਂ ਨੂੰ ਦੂਜੀ ਲਹਿਰ ਲਈ ਕੋਵਿਡ-19 ਨੂੰ ਮੌਕਾ ਨਹੀਂ ਦੇਣਾ ਚਾਹੀਦਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਖੁਸ਼ ਵੇਖਣਾ ਚਾਹੁੰਦੀ ਹੈ ਅਤੇ ਤਿਉਹਾਰ ਮਨਾਏ ਜਾਣੇ ਚਾਹੀਦੇ ਹਨ ਪਰ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਪ੍ਰਬੰਧਕ ਇਸ ਤਿਉਂਹਾਰ ਨੂੰ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਜਸ਼ਨ ਮਨਾਉਣ। ਉਨ੍ਹਾਂ ਕਿਹਾ ਕਿ ਜੇਕਰ ਇੱਕਠ ‘ਚ ਕਿਸੇ ਨੇ ਮਾਸਕ ਨਹੀਂ ਪਾਇਆ ਤਾਂ ਉਨ੍ਹਾਂ ਨੂੰ ਮਾਸਕ ਮੁਹੱਈਆਂ ਕਰਵਾਉਣ, ਸਮਾਜਕ ਦੂਰੀ ਬਣਾਈ ਰੱਖਣ ਦੇ ਨਾਲ ਹਰ ਪ੍ਰਵੇਸ਼ ਦੁਆਰ ‘ਤੇ ਸੈਨੇਟਾਈਜ਼ਰ ਅਤੇ ਹੱਥ ਧੋਣ ਦੀ ਸਹੂਲਤ ਮੁਹੱਈਆ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਆਯੋਜਕਾਂ ਨੂੰ ਕੁਝ ਸਥਾਨਕ ਚੈਨਲ ਜਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਤਾਲਮੇਲ ਕਰਕੇ ਆਪਣੇ ਪ੍ਰੋਗਰਾਮਾਂ ਨੂੰ ਲਾਈਵ ਚਲਾਉਣ ਲਈ ਕਿਹਾ ਜੋ ਇਕੱਠ ਨੂੰ ਘੱਟ ਰੱਖਣ ‘ਚ ਸਹਾਇਤਾ ਕਰਨਗੇ ਅਤੇ ਲੋਕਾਂ ਨੂੰ ਖਾਸ ਤੌਰ ਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਸਿੱਧਾ ਪ੍ਰਸਾਰਣ ਦਿਖਾ ਕੇ ਭੀੜ ਵਿੱਚ ਜਾਣ ਤੋਂ ਬਚਾਇਆ ਜਾ ਸਕਦਾ ਹੈ।

Special appeal dussehra committees

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਝੂਲੇ, ਲੰਗਰ, ਸਟਾਲ ਅਤੇ ਮਨੋਰੰਜਨ ਵਰਗੇ ਮੇਲੇ ਲਗਾਉਣ ਤੋਂ ਪ੍ਰਹੇਜ਼ ਕਰਨ ਕਿਉਂਕਿ ਇਸ ਦੇ ਨਤੀਜੇ ਵਜੋਂ ਭਾਰੀ ਇਕੱਠ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਵਣ ਦਹਿਨ ਦੀ ਆਗਿਆ ਹੈ ਪਰ ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਮਾਗਮ ‘ਚ ਲੋਕਾਂ ਦੀ ਘੱਟ ਤੋਂ ਘੱਟ ਸ਼ਮੂਲੀਅਤ ਹੋਵੇ।ਇਸ ਮੌਕੇ ਦੁਸਹਿਰਾ ਕਮੇਟੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਕਾਰਜਾਂ ਨੂੰ ਛੋਟਾ ਰੱਖਣਗੇ ਅਤੇ ਸਰਕਾਰ ਵੱਲੋਂ ਜਾਰੀ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਗੇ।

The post ਡੀ.ਸੀ ਤੇ ਸੀ.ਪੀ ਵੱਲੋਂ ਦੁਸ਼ਹਿਰਾ ਕਮੇਟੀਆਂ ਨੂੰ ਕੀਤੀ ਖਾਸ ਅਪੀਲ appeared first on Daily Post Punjabi.