earthquake delhi north india Archives - Daily Post Punjabi

ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਦਿੱਲੀ-ਐੱਨਸੀਆਰ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਨੇ ਇਸ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ। ਇਸ ਦਾ ਅਸਰ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮਹਿਸੂਸ ਕੀਤਾ ਗਿਆ ਹੈ।

earthquake delhi north india

ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਸੀ। ਇਸ ਦੀ ਤੀਬਰਤਾ 6.2 ਸੀ। ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਭੂਚਾਲ ਦੇ ਝਟਕੇ ਬਹੁਤ ਜ਼ਬਰਦਸਤ ਸਨ ਅਤੇ ਨੁਕਸਾਨ ਦੀ ਵੀ ਉਮੀਦ ਹੈ। ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ‘ਚ ਭੂਚਾਲ ਕਾਰਨ ਦਿੱਲੀ-ਐੱਨ.ਸੀ.ਆਰ. ‘ਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ‘ਚ ਭੂਚਾਲ ਕਾਰਨ ਦਿੱਲੀ-ਐੱਨ.ਸੀ.ਆਰ. ‘ਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake of Magnitude:6.1, Occurred on 11-01-2024, 14:50:24 IST, Lat: 36.48 & Long: 70.45, Depth: 220 Km ,Location: Afghanistan for more information Download the BhooKamp App https://t.co/fN2hpmK3jO @KirenRijiju @Ravi_MoES @Dr_Mishra1966 @ndmaindia @Indiametdept pic.twitter.com/q5pkBVscsW

— National Center for Seismology (@NCS_Earthquake) January 11, 2024

ਅਫਗਾਨਿਸਤਾਨ ਤੋਂ ਇਲਾਵਾ ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਆਦਿ ਰਾਜਾਂ ਵਿੱਚ ਵੀ ਧਰਤੀ ਹਿੱਲ ਗਈ। ਫਿਲਹਾਲ ਭਾਰਤ ‘ਚ ਕਿਤੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

The post ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ appeared first on Daily Post Punjabi.