earthquake in california Archives - Daily Post Punjabi

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਕੈਲੀਫੋਰਨੀਆ, ਰਿਕਟਰ ਸਕੇਲ ‘ਤੇ ਮਾਪੀ ਗਈ 6.4 ਤੀਬਰਤਾ
ਅਮਰੀਕਾ ਦੇ ਕੈਲੀਫੋਰਨੀਆ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਵਿਗਿਆਨੀਆਂ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਉੱਤਰੀ ਕੈਲੀਫੋਰਨੀਆ ਦੇ ਤੱਟ ‘ਤੇ 6.4 ਤੀਬਰਤਾ ਦਾ ਭੂਚਾਲ ਆਇਆ ਸੀ। ਹਾਲਾਂਕਿ ਭੂਚਾਲ ਵਿਗਿਆਨੀਆਂ ਮੁਤਾਬਕ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।

ਇਹ ਵੀ ਪੜ੍ਹੋ : ਪਾਣੀਪਤ ‘ਚ 670 ਗ੍ਰਾਮ ਨਾਲ ਗ੍ਰਿਫਤਾਰ ਜਲੰਧਰ ਦੀ ਮਹਿਲਾ ਤਸਕਰ ਨੂੰ 14 ਸਾਲ ਦੀ ਕੈਦ, 1 ਲੱਖ ਜੁਰਮਾਨਾ

ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਮੰਗਲਵਾਰ ਨੂੰ ਉੱਤਰੀ ਕੈਲੀਫੋਰਨੀਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸਦਾ ਕੇਂਦਰ ਹੰਬੋਲਟ ਕਾਉਂਟੀ ਵਿੱਚ ਯੂਰੇਕਾ ਬੰਦਰਗਾਹ ਤੋਂ ਲਗਭਗ 25 ਕਿਲੋਮੀਟਰ ਦੱਖਣ-ਪੱਛਮ ਵਿੱਚ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ। ਇਸ ਦੇ ਨਾਲ ਹੀ ਕੈਲੀਫੋਰਨੀਆ ਤੋਂ 40 ਕਿਲੋਮੀਟਰ ਦੂਰ ਪੋਰਟ ਸਿਟੀ ਯੂਰੇਕਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਜੇ ਤੱਕ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭੂਚਾਲ ਦੇ ਝਟਕਿਆਂ ਨਾਲ ਕੰਬਿਆ ਕੈਲੀਫੋਰਨੀਆ, ਰਿਕਟਰ ਸਕੇਲ ‘ਤੇ ਮਾਪੀ ਗਈ 6.4 ਤੀਬਰਤਾ appeared first on Daily Post Punjabi.