Earthquake in Indonesia Archives - Daily Post Punjabi

ਫਿਰ ਕੰਬੀ ਇੰਡੋਨੇਸ਼ੀਆ ਦੀ ਧਰਤੀ, 7.3 ਤੀਬਰਤਾ ਵਾਲਾ ਆਇਆ ਭੂਚਾਲ, ਸੁਨਾਮੀ ਅਲਰਟ ਤੋਂ ਸਹਿਮੇ ਲੋਕ
ਦੁਨੀਆ ਦੇ ਵੱਖ-ਵੱਖ ਦੇਸ਼ਾਂ ‘ਚ ਹਰ ਰੋਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਸ ਕੜੀ ‘ਚ ਮੰਗਲਵਾਰ ਨੂੰ ਇੰਡੋਨੇਸ਼ੀਆ ‘ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤੀ ਸਮੇਂ ਮੁਤਾਬਕ ਮੰਗਲਵਾਰ ਨੂੰ ਸੁਮਾਤਰਾ ਟਾਪੂ ਦੇ ਪੱਛਮ ‘ਚ 7.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਹਾਲਾਂਕਿ ਝਟਕਿਆਂ ਤੋਂ ਪ੍ਰੇਸ਼ਾਨ ਹੋਣ ਮਗਰੋਂ ਲੋਕ ਹੌਲੀ-ਹੌਲੀ ਆਪਣੇ ਘਰਾਂ ਨੂੰ ਪਰਤ ਗਏ। ਸਮੁੰਦਰ ‘ਚ ਭੂਚਾਲ ਆਉਣ ਕਰਕੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਨੂੰ ਦੋ ਘੰਟੇ ਬਾਅਦ ਹਟਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

7 magnitude earthquake in

ਸੁਮਾਤਰਾ ਦੇ ਪੱਛਮੀ ਤੱਟ ‘ਤੇ ਸਥਿਤ ਪਡਾਂਗ ਸ਼ਹਿਰ ਦੇ ਨਿਵਾਸੀਆਂ ਨੇ ਕਿਹਾ ਕਿ ਸੁਨਾਮੀ ਦੀ ਚਿਤਾਵਨੀ ਦੇ ਸਾਇਰਨ ਵੱਜਣ ‘ਤੇ ਉਹ ਘਬਰਾ ਗਏ। ਲੋਕਾਂ ਨੂੰ ਅੱਧੀ ਰਾਤ ਨੂੰ ਉੱਚੀਆਂ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਸੀ। ਪਡਾਂਗ ਦੇ ਰਹਿਣ ਵਾਲੇ ਹੈਂਡਰਾ ਨੇ ਕਿਹਾ, “ਅਸੀਂ ਇਸ ਲਈ ਭੱਜ ਗਏ। ਕਿਉਂਕਿ ਅਸੀਂ ਸੁਣਿਆ ਹੈ ਕਿ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਜਾ ਰਹੀ ਹੈ। ਨਾਲ ਹੀ ਮੈਂ ਸਿਰਫ ਆਪਣੇ ਪਰਿਵਾਰ ਨੂੰ ਲੈ ਕੇ ਆਇਆ ਸੀ, ਅਸੀਂ ਹੋਰ ਕੁਝ ਨਹੀਂ ਲਿਆਏ। ਤੁਹਾਨੂੰ ਦੱਸ ਦੇਈਏ ਕਿ ਇੰਡੋਨੇਸ਼ੀਆ ਵਿੱਚ ਹਰ ਰੋਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਪਹਿਲਕਦਮੀ, ਫੋਨ ‘ਤੇ ਮਿਲਣਗੇ ਜਨਮ-ਮੌਤ ਸਣੇ 16 ਸਰਟੀਫਿਕੇਟ, ਦਫ਼ਤਰਾਂ ਦੇ ਚੱਕਰਾਂ ਤੋਂ ਛੁੱਟੀ

ਜਾਣਕਾਰੀ ਦਿੰਦੇ ਹੋਏ ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਨੇ ਦੱਸਿਆ ਕਿ ਐਤਵਾਰ ਸਵੇਰੇ ਇੰਡੋਨੇਸ਼ੀਆ ਦੇ ਕੇਪੁਲੁਆਨ ਬਾਟੂ ‘ਚ 6 ਦੀ ਤੀਬਰਤਾ ਵਾਲੇ ਦੋ ਭੂਚਾਲ ਆਏ। ਕੇਪੁਲੁਆਨ ਬਾਟੂ ਵਿੱਚ ਐਤਵਾਰ ਨੂੰ ਆਏ ਪਹਿਲੇ ਭੂਚਾਲ ਦੀ ਤੀਬਰਤਾ 6.1 ਸੀ। ਇਸ ਦੇ ਨਾਲ ਹੀ ਕੁਝ ਘੰਟਿਆਂ ਬਾਅਦ 5.8 ਦੀ ਤੀਬਰਤਾ ਵਾਲਾ ਦੂਜਾ ਭੂਚਾਲ ਆਇਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

14 ਅਪ੍ਰੈਲ ਨੂੰ ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਅਤੇ ਸੈਲਾਨੀ ਟਾਪੂ ਬਾਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਅਤੇ ਲੋਕ ਦਹਿਸ਼ਤ ਵਿਚ ਆ ਗਏ। ਹਾਲਾਂਕਿ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਖਬਰ ਨਹੀਂ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਸੰਸਥਾਨ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਪੂਰਬੀ ਜਾਵਾ ਟਾਪੂ ‘ਤੇ ਤੱਟੀ ਸ਼ਹਿਰ ਤੁਬਾਨ ਤੋਂ 96.5 ਕਿਲੋਮੀਟਰ ਉੱਤਰ ‘ਚ 594 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ਅਤੇ ਇਸ ਦੀ ਤੀਬਰਤਾ 7.0 ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰ ਕੰਬੀ ਇੰਡੋਨੇਸ਼ੀਆ ਦੀ ਧਰਤੀ, 7.3 ਤੀਬਰਤਾ ਵਾਲਾ ਆਇਆ ਭੂਚਾਲ, ਸੁਨਾਮੀ ਅਲਰਟ ਤੋਂ ਸਹਿਮੇ ਲੋਕ appeared first on Daily Post Punjabi.

ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 6 ਰਹੀ ਤੀਬਰਤਾ
ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ‘ਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ। ਭੂਚਾਲ ਦਾ ਕੇਂਦਰ ਕੇਪੁਲਾਨ ਤਲੌਦ ਰੀਜੈਂਸੀ ਤੋਂ 45 ਕਿਲੋਮੀਟਰ ਦੂਰ ਸੀ। ਫਿਲਹਾਲ ਇਸ ਭੁਚਾਲ ‘ਚ ਕਿਸੇ ਵੀ ਜਾਨੀ-ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

Earthquake in Indonesia

ਇਹ ਵੀ ਪੜ੍ਹੋ : ਬ੍ਰੈੱਡ ਦੇ ਪੈਕੇਟ ‘ਚ ਮਿਲਿਆ ਚੂਹਾ, BlinkIt ਨੇ ਸਟੋਰ ‘ਤੇ ਕੀਤੀ ਸਖ਼ਤ ਕਾਰਵਾਈ, ਐਪ ਤੋਂ ਕੀਤਾ ਡੀ-ਲਿਸਟ

ਇਸ ਸਬੰਧੀ ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6 ਰਹੀ ਹੈ। ਦੱਸ ਦੇਈਏ ਕਿ ਬੀਤੇ ਵੀਰਵਾਰ 9 ਫ਼ਰਵਰੀ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 1.28 ਵਜੇ (06:28 GMT) ਜਯਾਪੁਰਾ ਸ਼ਹਿਰ ਦੇ ਦੱਖਣ-ਪੱਛਮ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਭੁਚਾਲ ਆਇਆ ਸੀ। ਅਧਿਕਾਰੀਆਂ ਨੇ ਦੱਸਿਆ ਸੀ ਕਿ ਪਾਪੂਆ, ਇੰਡੋਨੇਸ਼ੀਆ ਦੇ ਉੱਤਰੀ ਤੱਟ ‘ਤੇ ਆਏ 5.4 ਤੀਬਰਤਾ ਦੇ ਭੂਚਾਲ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 6 ਰਹੀ ਤੀਬਰਤਾ appeared first on Daily Post Punjabi.

ਫਿਰ ਭੂਚਾਲ ਨਾਲ ਦਹਿਲਿਆ ਇੰਡੋਨੇਸ਼ੀਆ, ਰਿਕਟਰ ਪੈਮਾਨੇ ‘ਤੇ 6.4 ਰਹੀ ਤੀਬਰਤਾ
ਇੰਡੋਨੇਸ਼ੀਆ ‘ਚ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਦੇਸ਼ ਦੇ ਪੱਛਮੀ ਜਾਵਾ ਖੇਤਰ ‘ਚ ਸ਼ਨੀਵਾਰ ਨੂੰ 6.4 ਤੀਬਰਤਾ ਦਾ ਭੂਚਾਲ ਆਇਆ। ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਜ਼ਮੀਨ ਤੋਂ 118 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਹਾਲਾਂਕਿ ਭੂਚਾਲ ਦੀ ਤੀਬਰਤਾ ਨੂੰ ਦੇਖਦੇ ਹੋਏ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਦੇਸ਼ ਦੀ ਰਾਜਧਾਨੀ ਜਕਾਰਤਾ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਕੇਂਦਰ ਤੋਂ ਲਗਭਗ 50 ਕਿਲੋਮੀਟਰ ਦੂਰ ਸਥਿਤ ਸ਼ਹਿਰ ਗਰੁਤ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਉਹ ਭੂਚਾਲ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੱਛਮੀ ਜਾਵਾ ਸੂਬੇ ਦੀ ਰਾਜਧਾਨੀ ਬੈਂਡੁੰਗ ਦੇ ਕੁਝ ਨਿਵਾਸੀਆਂ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਉਨ੍ਹਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਹਨ।

ਇਹ ਵੀ ਪੜ੍ਹੋ : ਅਗਨੀਵੀਰਾਂ ਦਾ ਪਹਿਲਾ ਜੱਥਾ ਤਿਆਰ, ਜਲ ਸੈਨਾ ‘ਚ 341 ਮਹਿਲਾ ਮੱਲਾਹ ਸ਼ਾਮਲ

ਦੱਸ ਦੇਈਏ ਕਿ ਪਿਛਲੇ ਮਹੀਨੇ ਪੱਛਮੀ ਜਾਵਾ ਦੇ ਸਿਆਨਜੂਰ ਵਿੱਚ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਤੋਂ ਬਾਅਦ ਕਰੀਬ 300 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਿਰ ਭੂਚਾਲ ਨਾਲ ਦਹਿਲਿਆ ਇੰਡੋਨੇਸ਼ੀਆ, ਰਿਕਟਰ ਪੈਮਾਨੇ ‘ਤੇ 6.4 ਰਹੀ ਤੀਬਰਤਾ appeared first on Daily Post Punjabi.

ਜਕਾਰਤਾ ‘ਚ ਭੂਚਾਲ ਕਾਰਨ 46 ਲੋਕਾਂ ਦੀ ਮੌਤ, 700 ਤੋਂ ਵੱਧ ਹੋਏ ਜ਼ਖਮੀ
ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਸਮੇਂ ਮੁਤਾਬਕ ਇਹ ਭੂਚਾਲ ਸੋਮਵਾਰ 21 ਨਵੰਬਰ ਨੂੰ ਸਵੇਰੇ ਕਰੀਬ 11:51 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਦਰਜ ਕੀਤੀ ਗਈ।

Earthquake in Indonesia news

ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ BMKG ਦੀ ਅਧਿਕਾਰਤ ਰਿਪੋਰਟ ਮੁਤਾਬਕ, ਪੱਛਮੀ ਜਾਵਾ ਦਾ Cianjur ਭੂਚਾਲ ਦਾ ਕੇਂਦਰ ਸੀ। ਜਾਣਕਾਰੀ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਕਰੀਬ 10 ਕਿਲੋਮੀਟਰ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਲੋਕ ਵੱਲੋਂ ਸ਼ੋਸ਼ਲ ਮੀਡਿਆ ‘ਤੇ ਭੁਚਾਲ ਦੀਆਂ ਵੀਡੀਓਜ਼ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਟੁੱਟੀਆਂ ਇਮਾਰਤਾਂ, ਮਲਬਾ ਅਤੇ ਨੁਕਸਾਨੀਆਂ ਗਈਆਂ ਕਾਰਾਂ ਦਿਖਾਈ ਦੇ ਰਹੀਆਂ ਹਨ। ਜਕਾਰਤਾ ਮੁਤਾਬਕ ਇਸ ਭੂਚਾਲ ਕਾਰਨ ਰਾਜਧਾਨੀ ਦੀਆਂ ਕਈ ਇਮਾਰਤਾਂ ਵਿੱਚ ਵਾਈਬ੍ਰੇਸ਼ਨ ਮਹਿਸੂਸ ਕੀਤੀ ਗਈ। ਜਿਸ ਕਰਕੇ ਜਕਾਰਤਾ ਦੇ ਨਾਲ ਲਗਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।

The post ਜਕਾਰਤਾ ‘ਚ ਭੂਚਾਲ ਕਾਰਨ 46 ਲੋਕਾਂ ਦੀ ਮੌਤ, 700 ਤੋਂ ਵੱਧ ਹੋਏ ਜ਼ਖਮੀ appeared first on Daily Post Punjabi.

ਇੰਡੋਨੇਸ਼ੀਆ ‘ਚ ਭੂਚਾਲ ਦੇ ਜ਼ਬਰਸਤ ਝਟਕਿਆਂ ਕਾਰਨ 7 ਲੋਕਾਂ ਦੀ ਮੌਤ, 300 ਤੋਂ ਵੱਧ ਇਮਾਰਤਾਂ ਤਬਾਹ
Earthquake in Indonesia: ਇੰਡੋਨੇਸ਼ੀਆ ਦੇ ਮੁੱਖ ਦੀਪ ਜਾਵਾ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਤੇਜ਼ ਭੂਚਾਲ ਕਾਰਨ ਕਰੀਬ 7 ਲੋਕਾਂ ਦੀ ਮੌਤ ਹੋ ਗਈ ਤੇ 12 ਹੋਰ ਜ਼ਖ਼ਮੀ ਹੋ ਗਏ । ਇਸ ਦੇ ਨਾਲ ਹੀ ਜਾਵਾ ਵਿੱਚ 300 ਤੋਂ ਵੱਧ ਇਮਾਰਤਾਂ ਤਬਾਹ ਹੋ ਗਈਆਂ । ਇਸ ਤੋਂ ਇਲਾਵਾ ਭੂਚਾਲ ਦੇ ਝਟਕੇ ਸੈਰ-ਸਪਾਟਾ ਕੇਂਦਰ ਬਾਲੀ ਵਿੱਚ ਮਹਿਸੂਸ ਕੀਤੇ ਗਏ । ਇਹ ਜਾਣਕਾਰੀ ਅਧਿਕਾਰੀਆਂ ਨੇ ਸ਼ਨੀਵਾਰ ਦਿੱਤੀ। ਹਾਲਾਂਕਿ ਸੁਨਾਮੀ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

Earthquake in Indonesia

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਵਜੇ ਆਏ ਭੂਚਾਲ ਦੀ ਤੀਬਰਤਾ 6.0 ਮਾਪੀ ਗਈ। ਇਸ ਦਾ ਕੇਂਦਰ ਪੂਰਬੀ ਜਾਵਾ ਸੂਬੇ ਦੇ ਮਲੰਗ ਜ਼ਿਲ੍ਹੇ ਦੇ ਸੁੰਬਰਪੁਕੰਗ ਸ਼ਹਿਰ ਤੋਂ 45 ਕਿਲੋਮੀਟਰ ਦੱਖਣ ਵਿੱਚ 82 ਕਿਲੋਮੀਟਰ ਦੀ ਗਹਿਰਾਈ ਵਿੱਚ ਸਥਿਤ ਸੀ।

Earthquake in Indonesia

ਇੰਡੋਨੇਸ਼ੀਆ ਦੇ ਭੂਚਾਲ ਅਤੇ ਸੁਨਾਮੀ ਕੇਂਦਰ ਦੇ ਮੁਖੀ ਰਹਿਮਤ ਟ੍ਰਿਓਨੋ ਨੇ ਇੱਕ ਬਿਆਨ ਵਿੱਚ ਕਿਹਾ ਕਿ ਭੂਚਾਲ ਦਾ ਕੇਂਦਰ ਸਮੁੰਦਰ ਦੇ ਅੰਦਰ ਸਥਿਤ ਸੀ, ਪਰ ਇਸ ਦੇ ਝਟਕਿਆਂ ਵਿੱਚ ਸੁਨਾਮੀ ਪੈਦਾ ਕਰਨ ਦੀ ਸਮਰੱਥਾ ਨਹੀਂ ਸੀ। ਉਨ੍ਹਾਂ ਨੇ ਇਸ ਦੇ ਬਾਵਜੂਦ ਲੋਕਾਂ ਨੂੰ ਮਿੱਟੀ ਜਾਂ ਚੱਟਾਨਾਂ ਦੀਆਂ ਅਜਿਹੀਆਂ ਢਲਾਣਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਿੱਥੇ ਜ਼ਮੀਨ ਖਿਸਕਣ ਦਾ ਖ਼ਤਰਾ ਹੈ।

ਦੱਸ ਦੇਈਏ ਕਿ ਇਹ ਇਸ ਹਫ਼ਤੇ ਆਉਣ ਵਾਲੀ ਦੂਜੀ ਆਫ਼ਤ ਸੀ ਕਿਉਂਕਿ ਐਤਵਾਰ ਨੂੰ ਹੋਈ ਭਿਆਨਕ ਬਾਰਿਸ਼ ਨਾਲ ਘੱਟੋ-ਘੱਟ 174 ਲੋਕਾਂ ਦੀ ਮੌਤ ਹੋ ਗਈ ਸੀ ਤੇ ਹਜ਼ਾਰਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ । ਇਨ੍ਹਾਂ ‘ਚੋਂ 48 ਲੋਕ ਅਜੇ ਵੀ ਲਾਪਤਾ ਹਨ।

ਇਹ ਵੀ ਦੇਖੋ: ਠੇਕੇ ਬੰਦ ਸਕੂਲ ਖੁੱਲ੍ਹੇ, ਜਵਾਕਾਂ ਨੇ ਠੇਕੇ ਮੂਹਰੇ ਹੀ ਲਾ ਲਈ ਕਲਾਸ, ਕਹਿੰਦੇ ਇੱਥੇ ਨਹੀਂ ਆਉਂਦਾ ਕੋਰੋਨਾ

The post ਇੰਡੋਨੇਸ਼ੀਆ ‘ਚ ਭੂਚਾਲ ਦੇ ਜ਼ਬਰਸਤ ਝਟਕਿਆਂ ਕਾਰਨ 7 ਲੋਕਾਂ ਦੀ ਮੌਤ, 300 ਤੋਂ ਵੱਧ ਇਮਾਰਤਾਂ ਤਬਾਹ appeared first on Daily Post Punjabi.