Earthquake in Japan Archives - Daily Post Punjabi

ਨਵੇਂ ਸਾਲ ਮੌਕੇ ਜਾਪਾਨ ‘ਚ ਹਿੱਲੀ ਧਰਤੀ, 7.5 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦਾ ਅਲਰਟ ਜਾਰੀ
ਉੱਤਰੀ ਮੱਧ ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਭੁਚਾਲ ਕਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ : ਨਵੇਂ ਸਾਲ ‘ਤੇ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਦੀ ਭੀੜ, ਗੁ. ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਇਸ਼ੀਕਾਵਾ, ਨਿਗਾਟਾ ਅਤੇ ਟੋਯਾਮਾ ਪ੍ਰੀਫੈਕਚਰ ਦੇ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। NHK ਦੇ ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਨਿਗਾਤਾ ਦੇ ਕਾਸ਼ੀਵਾਕੀ ਸ਼ਹਿਰ ਤੋਂ 40 ਸੈਂਟੀਮੀਟਰ ਦੀ ਦੂਰੀ ‘ਤੇ ਸੀ। ਦੱਸ ਦੇਈਏ ਕਿ ਜਪਾਨ ‘ਚ ਬੀਤੇ ਵੀਰਵਾਰ ਨੂੰ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨਵੇਂ ਸਾਲ ਮੌਕੇ ਜਾਪਾਨ ‘ਚ ਹਿੱਲੀ ਧਰਤੀ, 7.5 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦਾ ਅਲਰਟ ਜਾਰੀ appeared first on Daily Post Punjabi.

ਜਾਪਾਨ ‘ਚ ਕੰਬੀ ਧਰਤੀ: ਫੁਕੁਸ਼ੀਮਾ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਕੁਝ ਇਲਾਕਿਆਂ ‘ਚ ਨੁਕਸਾਨ ਦੀ ਖਬਰ
Earthquake in Japan: ਜਾਪਾਨ ਦੇ ਫੁਕੁਸ਼ੀਮਾ ਪ੍ਰਾਂਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ । ਕੁਝ ਇਲਾਕਿਆਂ ਵਿੱਚ ਨੁਕਸਾਨ ਦੀ ਵੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਅਸਰ ਰਾਜਧਾਨੀ ਟੋਕਿਓ ਵਿੱਚ ਵੀ ਮਹਿਸੂਸ ਕੀਤਾ ਗਿਆ, ਜਿੱਥੇ ਭੂਚਾਲ ਦੀ ਤੀਬਰਤਾ 4.0 ਸੀ।

Earthquake in Japan

ਦਰਅਸਲ, ਜਾਪਾਨ ਦੇ ਉੱਤਰ-ਪੂਰਬੀ ਤੱਟ ‘ਤੇ ਸ਼ਨੀਵਾਰ ਸ਼ਾਮ 7:37 ਵਜੇ 7.1 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਪੂਰੇ ਦੇਸ਼ ਵਿੱਚ ਮਹਿਸੂਸ ਕੀਤੇ ਗਏ, ਪਰ ਇਸਦਾ ਸਭ ਤੋਂ ਵੱਧ ਪ੍ਰਭਾਵ ਫੁਕੁਸ਼ੀਮਾ ਅਤੇ ਮਿਆਮੀ ਵਿੱਚ ਰਿਹਾ । ਫੁਕੁਸ਼ੀਮਾ ਵਿੱਚ ਇੱਕ ਵੱਡਾ ਨਿਊਕਲੀਅਰ ਪਲਾਂਟ ਹੈ। ਜਾਪਾਨ ਸਰਕਾਰ ਦੇ ਬੁਲਾਰੇ ਕੈਟਸੂਨੋਬੂ ਨੇ ਕਿਹਾ ਕਿ ਪਰਮਾਣੂ ਪਲਾਂਟ ਵਿੱਚ ਅਜੇ ਤੱਕ ਕੋਈ ਅਜੀਬ ਗੱਲ ਨਹੀਂ ਵੇਖੀ ਗਈ । ਮਾਹਿਰਾਂ ਟੀਮ ਪਲਾਂਟ ਦਾ ਨਿਰੀਖਣ ਕਰਨ ਲਈ ਪਹੁੰਚ ਗਈ ਹੈ।

Earthquake in Japan

ਇਸ ਸਬੰਧੀ ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਕਿਹਾ ਹੈ ਕਿ ਇਸ ਭੁਚਾਲ ਤੋਂ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। ਭੂਚਾਲ ਦਾ ਕੇਂਦਰ ਰਾਜਧਾਨੀ ਟੋਕੀਓ ਤੋਂ ਲਗਭਗ 306 ਕਿਲੋਮੀਟਰ ਦੂਰ ਜਮੀਨ ਤੋਂ 60 ਕਿਲੋਮੀਟਰ ਦੀ ਦੂਰੀ ‘ਤੇ ਸੀ। ਟੋਕਿਓ ਇਲੈਕਟ੍ਰਿਕ ਪਾਵਰ ਕੰਪਨੀ ਨੇ ਕਿਹਾ ਕਿ ਭੂਚਾਲ ਕਾਰਨ ਦੇਸ਼ ਦੀ 8,60,000 ਘਰਾਂ ਨੂੰ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਇੱਥੇ, ਪ੍ਰਧਾਨ ਮੰਤਰੀ ਯੋਸ਼ੀਹਿਦਾ ਸੁਗਾ ਭੂਚਾਲ ਤੋਂ ਬਾਅਦ ਆਪਣੇ ਦਫ਼ਤਰ ਵਿੱਚ ਸੰਕਟ ਪ੍ਰਬੰਧਨ ਕੇਂਦਰ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਦੱਸ ਦੇਈਏ ਕਿ ਜਾਪਾਨ ਵਿੱਚ 10 ਸਾਲ ਪਹਿਲਾਂ ਮਾਰਚ, 2011 ਵਿੱਚ 9 ਦੀ ਤੀਬਰਤਾ ਵਾਲੇ ਭਿਆਨਕ ਭੂਚਾਲ ਕਾਰਨ ਜ਼ਬਰਦਸਤ ਸੁਨਾਮੀ ਆਈ ਸੀ। ਸੁਨਾਮੀ ਦੀਆਂ ਲਹਿਰਾਂ ਨੇ ਫੁਕੁਸ਼ੀਮਾ ਪ੍ਰਮਾਣੂ ਪਲਾਂਟ ਨੂੰ ਤਬਾਹ ਕਰ ਦਿੱਤਾ ਸੀ । ਵਾਤਾਵਰਣ ਨੂੰ ਹੋਏ ਨੁਕਸਾਨ ਦੇ ਮਾਮਲੇ ਵਿੱਚ ਇਹ ਇੱਕ ਵੱਡੀ ਘਟਨਾ ਮੰਨੀ ਗਈ ਸੀ। ਉਸ ਸਮੇਂ ਸਮੁੰਦਰ ਵਿੱਚ ਉਠੀਆਂ 10 ਮੀਟਰ ਉੱਚੀਆਂ ਲਹਿਰਾਂ ਨੇ ਬਹੁਤ ਸਾਰੇ ਸ਼ਹਿਰਾਂ ਵਿੱਚ ਤਬਾਹੀ ਮਚਾ ਦਿੱਤੀ ਸੀ।  ਇਸ ਵਿਚ ਤਕਰੀਬਨ 16 ਹਜ਼ਾਰ ਲੋਕਾਂ ਦੀ ਮੌਤ ਹੋਈ ਸੀ।

ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ

The post ਜਾਪਾਨ ‘ਚ ਕੰਬੀ ਧਰਤੀ: ਫੁਕੁਸ਼ੀਮਾ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਕੁਝ ਇਲਾਕਿਆਂ ‘ਚ ਨੁਕਸਾਨ ਦੀ ਖਬਰ appeared first on Daily Post Punjabi.