Earthquake of magnitude 4.5 strikes Archives - Daily Post Punjabi

ਗੁਜਰਾਤ ‘ਚ ਤੂਫ਼ਾਨ ਤੌਕਤੇ ਵਿਚਾਲੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.5 ਰਹੀ ਤੀਬਰਤਾ
Earthquake of magnitude 4.5 strikes: ਤੂਫਾਨ ਤੌਕਤੇ ਦੇ ਵਿਚਾਲੇ ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਅਮੇਰਲੀ ਰਾਜੁਲਾ ਨੇੜੇ ਸੋਮਵਾਰ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਮਾਪੀ ਗਈ ਹੈ।

Earthquake of magnitude 4.5 strikes

ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਦੌਰਾਨ ਤੂਫਾਨ ਤੌਕਤੇ ਨੂੰ ਲੈ ਕੇ ਤੱਟੀ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ CM ਕੈਪਟਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਾਂਤੀ ਤੇ ਸਦਭਾਵਨਾ ਦੇ ਸੰਦੇਸ਼ ਨੂੰ ਫੈਲਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਦਰਅਸਲ, ਤੌਕਤੇ ਤੂਫਾਨ ਕਾਰਨ ਗੁਜਰਾਤ ਦੇ ਤੱਟਵਰਤੀ ਇਲਾਕਿਆਂ ਵਿੱਚ ਅੱਜ ਅਤੇ ਕੱਲ੍ਹ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਆਫ਼ਤ ਨਾਲ ਨਜਿੱਠਣ ਲਈ ਐਨਡੀਆਰਐਫ ਦੀਆਂ 50 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਗੁਜਰਾਤ ਦੇ ਕੱਛ ਵਿਚ ਤੂਫਾਨ ਨਾਲ ਤਬਾਹੀ ਦੀ ਆਸ਼ੰਕਾ ਦੇ ਮੱਦੇਨਜ਼ਰ ਪ੍ਰਸ਼ਾਸਨ ਚੌਕਸ ਹੈ । ਮਛੇਰਿਆਂ ਨੂੰ ਸੁਰੱਖਿਅਤ ਥਾਵਾਂ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ ।

ਇਹ ਵੀ ਪੜ੍ਹੋ: ਲੁਧਿਆਣਾ ‘ਚ ਵਧਿਆ ਕਰਫਿਊ, 23 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

ਇਸ ਦੌਰਾਨ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਤੂਫ਼ਾਨ 24 ਘੰਟਿਆਂ ਵਿੱਚ ਹੋਰ ਵੀ ਖ਼ਤਰਨਾਕ ਹੋ ਸਕਦਾ ਹੈ । ਇਹ ਆਪਣੀ ਦਿਸ਼ਾ ਬਦਲ ਕੇ ਅੱਜ ਸ਼ਾਮ ਤੱਕ ਗੁਜਰਾਤ ਦੇ ਤੱ ‘ਤੇ ਟਕਰਾ ਸਕਦਾ ਹੈ । ਇਸਦੇ ਤਕਰੀਬਨ 12 ਘੰਟਿਆਂ ਬਾਅਦ ਯਾਨੀ 18 ਮਈ ਦੀ ਸਵੇਰ ਤੱਕ ਇਹ ਚੱਕਰਵਾਤ ਪੋਰਬੰਦਰ ਅਤੇ ਮਹੂਵਾ ਦੇ ਵਿਚਕਾਰ ਤੋਂ ਗੁਜਰਾਤ ਦੇ ਤੱਟ ਨੂੰ ਪਾਰ ਕਰ ਸਕਦਾ ਹੈ।

ਇਹ ਵੀ ਦੇਖੋ: ਜਵਾਨ ਮੁੰਡਾ ਮੰਜੇ ‘ਤੇ ਪਿਆ, ਸਾਹ ਵੀ ਲੈਂਦਾ ਔਖਾ, ਸੁਣੋ ਮਾਂ ਕਿਵੇਂ ਸੰਭਾਲ ਰਹੀ, ਪਰਿਵਾਰ ਦਾ ਦੁੱਖ…

The post ਗੁਜਰਾਤ ‘ਚ ਤੂਫ਼ਾਨ ਤੌਕਤੇ ਵਿਚਾਲੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.5 ਰਹੀ ਤੀਬਰਤਾ appeared first on Daily Post Punjabi.