Tag: , , , , ,

ਅਰੁਣਾਚਲ ਵਿੱਚ ਭੂਚਾਲ ਨਾਲ ਹਿੱਲੀ ਧਰਤੀ, ਆਂਧਰਾ ਅਤੇ ਉੜੀਸਾ ਵਿੱਚ ਵੀ ਚੱਕਰਵਾਤ ਦੀ ਚੇਤਾਵਨੀ

ਅਰੁਣਾਚਲ ਪ੍ਰਦੇਸ਼ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਰੁਣਾਚਲ ਪ੍ਰਦੇਸ਼ ਦੇ ਪਾਂਗਿਨ ‘ਚ ਸਵੇਰੇ ਕਰੀਬ 10:11 ਵਜੇ ਰਿਕਟਰ ਪੈਮਾਨੇ’ ਤੇ 4.5 ਦੀ ਤੀਬਰਤਾ ਨਾਲ ਧਰਤੀ ਹਿੱਲ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ 19 ਸਤੰਬਰ ਨੂੰ ਅਰੁਣਾਚਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਵਿਗਿਆਨ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲਿਆ ਅਮਰੀਕਾ, ਤੱਟੀ ਇਲਾਕਿਆਂ ‘ਚ ਸੁਨਾਮੀ ਦਾ ਅਲਰਟ ਜਾਰੀ

ਅਮਰੀਕਾ ਦੇ ਅਲਾਸਕਾ ਪ੍ਰਾਇਦੀਪ ਵਿੱਚ ਬੁੱਧਵਾਰ ਰਾਤ ਨੂੰ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਸਕੇਲ ‘ਤੇ ਇਸ ਭੂਚਾਲ ਦੀ ਤੀਬਰਤਾ 8.2 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸੀ ਕਿ ਇਸ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ । ਭੂਚਾਲ ਦੇ ਤੇਜ਼ ਝਟਕਿਆਂ ਕਾਰਨ

ਨੇਪਾਲ ਦੇ ਪੋਖਰਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 5.3 ਰਹੀ ਤੀਬਰਤਾ

Nepal pokhara earthquake: ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦੇ ਪੋਖਰਾ ਵਿੱਚ ਅੱਜ ਸਵੇਰੇ ਯਾਨੀ ਕਿ ਬੁੱਧਵਾਰ ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਮਾਪੀ ਗਈ ਹੈ । ਰਾਸ਼ਟਰੀ ਭੂਚਾਲ ਕੇਂਦਰ ਅਨੁਸਾਰ ਇਹ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 5:42 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਲਾਮਜੰਗ ਜ਼ਿਲ੍ਹੇ ਦੇ

ਗੁਜਰਾਤ ‘ਚ ਤੂਫ਼ਾਨ ਤੌਕਤੇ ਵਿਚਾਲੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.5 ਰਹੀ ਤੀਬਰਤਾ

Earthquake of magnitude 4.5 strikes: ਤੂਫਾਨ ਤੌਕਤੇ ਦੇ ਵਿਚਾਲੇ ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਅਮੇਰਲੀ ਰਾਜੁਲਾ ਨੇੜੇ ਸੋਮਵਾਰ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਮਾਪੀ ਗਈ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਅਸਾਮ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 6.4 ਰਹੀ ਤੀਬਰਤਾ, ਕਈ ਇਮਾਰਤਾਂ ‘ਚ ਪਈਆਂ ਦਰਾੜਾਂ

Assam earthquake: ਭਾਰਤ ਦਾ ਉੱਤਰ ਪੂਰਬੀ ਰਾਜ ਅਸਾਮ ਬੁੱਧਵਾਰ ਸਵੇਰੇ ਭੁਚਾਲ ਦੇ ਝਟਕਿਆਂ ਨਾਲ ਕੰਬ ਗਿਆ । ਦੱਸਿਆ ਜਾ ਰਿਹਾ ਹੈ ਕਿ ਖੇਤਰ ਵਿੱਚ ਰਿਕਟਰ ਪੈਮਾਨੇ ‘ਤੇ 6.4 ਤੀਬਰਤਾ ਦਾ ਭੂਚਾਲ ਆਇਆ ਸੀ । ਅਸਾਮ ਵਿੱਚ ਸ਼ੁਰੂ ਹੋਏ ਇਸ ਭੁਚਾਲ ਦੇ ਝਟਕੇ ਪੂਰੇ ਰਾਜ, ਉੱਤਰੀ ਬੰਗਾਲ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ

ਨਿਉਜ਼ੀਲੈਂਡ ‘ਚ ਤੇਜ਼ ਭੂਚਾਲ ਕਾਰਨ ਸੁਨਾਮੀ ਦਾ ਖ਼ਤਰਾ, ਤੱਟਵਰਤੀ ਇਲਾਕਿਆਂ ਨੂੰ ਕੀਤਾ ਗਿਆ ਖਾਲੀ

Earthquakes in New Zealand: ਵੀਰਵਾਰ ਨੂੰ ਨਿਉਜ਼ੀਲੈਂਡ ਦੇ ਉੱਤਰ-ਪੂਰਬੀ ਤੱਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਪ੍ਰਸ਼ਾਂਤ ਮਹਾਸਾਗਰ ਵਿੱਚ ਸੁਨਾਮੀ ਦਾ ਖ਼ਤਰਾ ਦੱਸਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ, ਹਜ਼ਾਰਾਂ ਵਸਨੀਕਾਂ ਨੂੰ ਨਿਉਜ਼ੀਲੈਂਡ, ਨਿਉ ਕੈਲੇਡੋਨੀਆ ਅਤੇ ਵੈਨੂਆਟੂ ਦੇ ਤੱਟਵਰਤੀ ਇਲਾਕਿਆਂ ਤੋਂ ਇੱਕ ਉੱਚੇ ਖੇਤਰ ਵਿੱਚ ਪਹੁੰਚਾਇਆ ਗਿਆ ਹੈ। ਫਿਲਹਾਲ ਭੂਚਾਲ ਨਾਲ

ਜਾਪਾਨ ‘ਚ ਕੰਬੀ ਧਰਤੀ: ਫੁਕੁਸ਼ੀਮਾ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਕੁਝ ਇਲਾਕਿਆਂ ‘ਚ ਨੁਕਸਾਨ ਦੀ ਖਬਰ

Earthquake in Japan: ਜਾਪਾਨ ਦੇ ਫੁਕੁਸ਼ੀਮਾ ਪ੍ਰਾਂਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ । ਕੁਝ ਇਲਾਕਿਆਂ ਵਿੱਚ ਨੁਕਸਾਨ ਦੀ ਵੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਅਸਰ ਰਾਜਧਾਨੀ ਟੋਕਿਓ ਵਿੱਚ ਵੀ ਮਹਿਸੂਸ ਕੀਤਾ ਗਿਆ, ਜਿੱਥੇ ਭੂਚਾਲ ਦੀ ਤੀਬਰਤਾ

ਲੁਧਿਆਣਾ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਸਹਿਮੇ ਲੋਕ

earthquake ludhiana people houses:ਲੁਧਿਆਣਾ (ਤਰਸੇਮ ਭਾਰਦਵਾਜ)- ਬੀਤੇ ਦਿਨ ਸ਼ੁੱਕਰਵਾਰ ਦੇਰ ਰਾਤ 10.34 ਵਜੇ ਪੂਰਾ ਲੁਧਿਆਣਾ ਸ਼ਹਿਰ ਵੀ ਭੂਚਾਲ ਦੇ ਝਟਕੇ ਨਾਲ ਹਿਲ ਗਿਆ, ਲਗਾਤਾਰ 2 ਵਾਰ ਝਟਕੇ ਲੱਗਣ ਨਾਲ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ, ਚੌਕਾਂ ਅਤੇ ਬਾਜ਼ਾਰਾਂ ‘ਚ ਵੀ ਲੋਕਾਂ ਦਾ ਜਮਵਾੜਾ ਲੱਗ ਗਿਆ। ਭੂਚਾਲ ਦੀ

Causes of earthquake

Earthquake : ਜਾਣੋ ਕਿਉਂ ਆਉਂਦਾ ਹੈ ਭੂਚਾਲ, ਬੀਤੀ ਰਾਤ ਪੂਰੇ ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਸੀ ਭੂਚਾਲ ਦੇ ਤੇਜ਼ ਝੱਟਕੇ

Causes of earthquake : ਉੱਤਰੀ ਭਾਰਤ ਵਿੱਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਤ 10.31 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਆਇਆ । ਭੂਚਾਲ ਦਾ ਅਸਰ ਹਰਿਆਣਾ, ਰਾਜਸਥਾਨ, ਜੰਮੂ ਅਤੇ ਕਸ਼ਮੀਰ ਵਿੱਚ ਵੀ ਵੇਖਿਆ ਗਿਆ । ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਸੀ, ਉੱਥੇ ਹੀ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ । ਦਿੱਲੀ,

ਪੂਰੇ ਉੱਤਰ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ, 6.3 ਦੀ ਤੀਬਰਤਾ, ਤਜ਼ਾਕਿਸਤਾਨ ਰਿਹਾ ਕੇਂਦਰ

Earthquake measuring 6.3 strikes: ਉੱਤਰੀ ਭਾਰਤ ਵਿੱਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਤ 10.31 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਆਇਆ । ਭੂਚਾਲ ਦਾ ਅਸਰ ਹਰਿਆਣਾ, ਰਾਜਸਥਾਨ, ਜੰਮੂ ਅਤੇ ਕਸ਼ਮੀਰ ਵਿੱਚ ਵੀ ਵੇਖਿਆ ਗਿਆ । ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਸੀ, ਉੱਥੇ ਹੀ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ । ਦਿੱਲੀ,

ਮਹਾਂਰਾਸ਼ਟਰ ਦੇ ਪਾਲਘਰ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.5 ਰਹੀ ਤੀਬਰਤਾ

3.5 magnitude earthquake hits: ਮਹਾਂਰਾਸ਼ਟਰ ਦੇ ਪਾਲਘਰ ਵਿੱਚ ਐਤਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.5 ਰਹੀ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਐਤਵਾਰ ਰਾਤ 10:00 ਵਜੇ ਭੂਚਾਲ ਦੇ ਝਟਕਿਆਂ ਨਾਲ ਧਰਤੀ ਕੰਬ ਗਈ। ਫਿਲਹਾਲ ਇਨ੍ਹਾਂ ਝਟਕਿਆਂ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ

ਇਸਲਾਮਾਬਾਦ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.7

4.7 magnitude earthquake: ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.7 ਮਾਪੀ ਗਈ ਹੈ। ਪਾਕਿਸਤਾਨ ਵਿੱਚ ਇਹ ਭੂਚਾਲ  ਬੁੱਧਵਾਰ ਸਵੇਰੇ 11.25 ਵਜੇ ਆਇਆ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਬਾਰੇ ਜਾਣਕਾਰੀ ਦਿੱਤੀ । ਹਾਲਾਂਕਿ, ਇਸ ਭੂਚਾਲ ਵਿੱਚ ਜਾਨ ਜਾਂ ਮਾਲ ਦੇ ਨੁਕਸਾਨ ਦੀ

ਭੂਚਾਲ ਦੇ ਝਟਕਿਆਂ ਨਾਲ ਮੁੜ ਹਿੱਲੀ ਦਿੱਲੀ ਦੀ ਧਰਤੀ, ਰਿਕਟਰ ਪੈਮਾਨੇ ‘ਤੇ ਤੀਬਰਤਾ 2.3

Delhi earthquake: ਦਿੱਲੀ ਵਿੱਚ ਇੱਕ ਹਫ਼ਤੇ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਵਾਰ ਨੰਗਲੋਈ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਅਨੁਸਾਰ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 2.3 ਰਹੀ। ਸਾਹਮਣੇ ਆ ਰਹੀ ਮੁੱਢਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 5 ਵਜੇ ਦੇ ਕਰੀਬ ਮਹਿਸੂਸ

ਦਿੱਲੀ-NCR ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 2.7

Delhi Earthquake: ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ ਆਏ ਭੂਚਾਲ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ । ਸਵੇਰੇ ਤਕਰੀਬਨ 4.05 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਹਾਲਾਂਕਿ ਫਿਲਹਾਲ ਕਿਸੇ ਜਾਨ-ਮਾਲ

ਜੰਮੂ- ਕਸ਼ਮੀਰ ਦੇ ਪਹਿਲਗਾਮ ਨੇੜੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.1

Earthquake of magnitude 4.1: ਜੰਮੂ-ਕਸ਼ਮੀਰ ਦੇ ਪਹਿਲਗਾਮ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ । ਪਹਿਲਗਾਮ ਨੇੜੇ ਸਵੇਰੇ 4.29 ਵਜੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ ਨੇ ਇਸ ਦੀ ਪੁਸ਼ਟੀ ਕੀਤੀ ਹੈ । ਸਵੇਰੇ ਆਏ ਭੂਚਾਲ ਦੇ

ਅਲਾਸਕਾ ਦੇ ਤੱਟ ‘ਤੇ ਮਹਿਸੂਸ ਕੀਤੇ ਗਏ 7.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ, ਸੁਨਾਮੀ ਦੀ ਚੇਤਾਵਨੀ ਜਾਰੀ

7.5 magnitude earthquake Alaska: ਅਮਰੀਕਾ: ਕੋਰੋਨਾ ਵਾਇਰਸ ਮਹਾਂਮਾਰੀ ਦੀ ਮਾਰ ਝੇਲ ਰਹੇ ਅਮਰੀਕਾ ‘ਤੇ ਹੁਣ ਸੁਨਾਮੀ ਦਾ ਖ਼ਤਰਾ ਵੀ ਮੰਡਰਾਉਣ ਲੱਗ ਗਿਆ ਹੈ। ਸੋਮਵਾਰ ਨੂੰ ਅਲਾਸਕਾ ਦੇ ਤੱਟ ‘ਤੇ 7.5 ਮਾਪ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕੁਝ ਥਾਵਾਂ ‘ਤੇ ਸੁਨਾਮੀ ਦੀਆਂ ਲਹਿਰਾਂ ਵੀ ਉੱਠੀਆਂ । ਅਮਰੀਕੀ ਏਜੰਸੀਆਂ ਅਨੁਸਾਰ ਹੁਣ ਤੱਕ ਕਿਸੇ

ਮਿਜ਼ੋਰਮ ‘ਚ ਇੱਕ ਵਾਰ ਫਿਰ ਮਹਿਸੂਸ ਕੀਤੇ ਗਏ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ

Minor earthquake hit Mizoram: ਦੇਸ਼ ਦੇ ਉੱਤਰ-ਪੂਰਬੀ ਰਾਜ ਮਿਜ਼ੋਰਮ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਇਹ ਝਟਕੇ ਸਵੇਰੇ 6 ਵਜ ਕੇ 9 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਕੇਂਦਰ ਨੇ ਦੱਸਿਆ ਕਿ ਇਸਦਾ ਕੇਂਦਰ ਚੰਫਾਈ ਦੇ ਨੇੜੇ ਸੀ। ਉੱਥੇ ਹੀ ਇਸ ਵਾਰ ਭੂਚਾਲ

earthquake in jammu and kashmir

ਜੰਮੂ-ਕਸ਼ਮੀਰ ਦੇ ਕਟੜਾ ਨੇੜੇ ਰਿਕਟਰ ਪੈਮਾਨੇ ‘ਤੇ 4.2 ਤੀਬਰਤਾ ਵਾਲੇ ਭੂਚਾਲ ਦੇ ਝੱਟਕੇ

earthquake in jammu and kashmir: ਕਟੜਾ: ਨੈਸ਼ਨਲ ਸੈਂਟਰ ਫਾਰ ਸੀਜ਼ਮੋਲੋਜੀ ਦੇ ਅਨੁਸਾਰ, ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਕਟੜਾ ਨੇੜੇ ਰਿਕਟਰ ਪੈਮਾਨੇ ‘ਤੇ 4.2 ਤੀਬਰਤਾ ਵਾਲੇ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਏਜੰਸੀ ਦੇ ਅਨੁਸਾਰ ਭੂਚਾਲ ਦਾ ਕੇਂਦਰ ਕਟੜਾ, ਜੰਮੂ ਅਤੇ ਕਸ਼ਮੀਰ ਤੋਂ 86 ਕਿਲੋਮੀਟਰ ਪੂਰਬ-ਉੱਤਰ-ਪੂਰਬ (ਈ.ਐਨ.ਈ.) ‘ਚ ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 10:42 ਵਜੇ

ਪਾਕਿਸਤਾਨ ਤੇ ਅਫਗਾਨਿਸਤਾਨ ‘ਚ ਹਿੱਲੀ ਧਰਤੀ, ਸਵੇਰੇ-ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

4.3 magnitude earthquake hits: ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਪਾਕਿਸਤਾਨ ਦੇ ਇਸਲਾਮਾਬਾਦ ਅਤੇ ਕਾਬੁਲ ਵਿੱਚ ਧਰਤੀ ਕੰਬੀ ਹੈ। ਕਾਬੁਲ ਵਿੱਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਸੀ, ਜਦੋਂ ਕਿ ਇਸਲਾਮਾਬਾਦ ਵਿੱਚ ਆਏ ਭੂਚਾਲ ਦੀ ਤੀਬਰਤਾ 4.3 ਸੀ । ਇਨ੍ਹਾਂ

ਮਿਜ਼ੋਰਮ ਦੇ ਚੰਫਾਈ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 4.6

4.6 Magnitude Earthquake Hits: ਨਵੀਂ ਦਿੱਲੀ: ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਪਿਛਲੇ ਕੁਝ ਹਫ਼ਤਿਆਂ ਵਿੱਚ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ ਹਨ । ਐਤਵਾਰ ਨੂੰ ਮਿਜੋਰਮ ਵਿੱਚ ਵੀ ਭੂਚਾਲ ਆਇਆ । ਇਹ ਭੁਚਾਲ ਸਵੇਰੇ 7: 29 ਵਜੇ ਮਿਜੋਰਮ ਦੇ ਚੰਫਾਈ ਖੇਤਰ ਵਿੱਚ ਆਇਆ ਹੈ । ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 4.6 ਮਾਪੀ ਗਈ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਹਿੱਲੀ ਨੇਪਾਲ ਦੀ ਧਰਤੀ, ਰਿਕਟਰ ਸਕੇਲ ‘ਤੇ ਤੀਬਰਤਾ 6.0

Nepal Earthquake: ਭੂਚਾਲ ਦੇ ਤੇਜ਼ ਝਟਕਿਆਂ ਨੇ ਨੇਪਾਲੀ ਧਰਤੀ ਨੂੰ ਇਕ ਵਾਰ ਫਿਰ ਹਿਲਾ ਕੇ ਰੱਖ ਦਿੱਤਾ ਹੈ । ਬੁੱਧਵਾਰ ਦੀ ਸਵੇਰ ਨੇਪਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸਦੀ ਰਿਕਟਰ ਸਕੇਲ ‘ਤੇ ਤੀਬਰਤਾ 6.0 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਕਾਠਮਾਂਡੂ ਦੇ ਪੂਰਬ ਵੱਲ ਸਿੰਧੁਪਾਲਚੋਕ ਜ਼ਿਲ੍ਹੇ ਦੇ ਰਾਮਚੇ ਖੇਤਰ ਵਿੱਚ ਸੀ।

ਅੰਡੇਮਾਨ ਤੇ ਨਿਕੋਬਾਰ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ 4.0

Earthquake of magnitude 4.0: ਭਾਰਤ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤਬਾਹੀ ਮਚਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਤਾਦਾਦ ਦੇ ਲਿਹਾਜ਼ ਨਾਲ ਦੁਨੀਆ ਵਿੱਚ ਦੂਜੇ ਨੰਬਰ ‘ਤੇ ਪਹੁੰਚ ਚੁੱਕੇ ਭਾਰਤ ਵਿੱਚ ਕਿਤੇ ਤੂਫਾਨ, ਬਾਰਿਸ਼ ਅਤੇ ਹੜ੍ਹ ਅਤੇ  ਕਿਤੇ ਭੂਚਾਲ ਦੇ ਝਟਕੇ, ਕੁਦਰਤ ਦਾ ਕਹਿਰ ਵੀ ਜਾਰੀ ਹੈ। ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਮੰਗਲਵਾਰ ਸਵੇਰੇ ਇੱਕ ਵਾਰ ਫਿਰ

ਮੁੰਬਈ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 3.5

Earthquake Of Magnitude 3.5: ਮੁੰਬਈ: ਮਹਾਂਰਾਸ਼ਟਰ ਦੇ ਨਾਸਿਕ ਵਿੱਚ ਦੋ ਦਿਨ ਪਹਿਲਾਂ ਲਗਾਤਾਰ ਦੋ ਵਾਰ ਆਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਮੁੰਬਈ ਦੀ ਧਰਤੀ ਅੱਜ ਇਕ ਵਾਰ ਫਿਰ ਹਿਲ ਗਈ ਹੈ। ਮੁੰਬਈ ਵਿੱਚ ਅੱਜ 3.5 ਮਾਪ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਮੁੰਬਈ ਤੋਂ ਲਗਭਗ 102

ਅੰਡੇਮਾਨ ਤੇ ਨਿਕੋਬਾਰ ‘ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਤੀਬਰਤਾ 4.3

4.3 magnitude earthquake hits: ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਐਤਵਾਰ ਸਵੇਰੇ 6.38 ਵਜੇ ਮਹਿਸੂਸ ਕੀਤੇ ਗਏ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.3 ਮਾਪੀ ਗਈ ਹੈ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਇਸਦੀ ਡੂੰਘਾਈ 82 ਕਿਲੋਮੀਟਰ ਸੀ।

ਮਹਾਂਰਾਸ਼ਟਰ ‘ਚ ਭੂਚਾਲ ਨਾਲ 3 ਵਾਰ ਕੰਬੀ ਧਰਤੀ, ਰਿਕਟਰ ਪੈਮਾਨੇ ‘ਤੇ ਤੀਬਰਤਾ 4.0

4.0 magnitude earthquake hits: ਮਹਾਂਰਾਸ਼ਟਰ ਵਿੱਚ 12 ਘੰਟਿਆਂ ਦੌਰਾਨ ਧਰਤੀ ਵਿੱਚ 2 ਵਾਰ ਹਿਲਜੁਲ ਪੈਦਾ ਹੋਈ ਹੈ। ਮਹਾਂਰਾਸ਼ਟਰ ਦੇ ਨਾਸਿਕ ਵਿੱਚ ਰਾਤ 12 ਵਜੇ ਦੇ ਕਰੀਬ ਦੋ ਵਾਰ ਭੂਚਾਲ ਦੇ ਝਟਕੇ ਤੋਂ ਬਾਅਦ ਮੁੰਬਈ ਵਿੱਚ ਭੂਚਾਲ ਆਇਆ ਹੈ। ਸ਼ਨੀਵਾਰ ਸਵੇਰੇ 6.36 ਵਜੇ ਮੁੰਬਈ ਤੋਂ 98 ਕਿਲੋਮੀਟਰ ਦੀ ਦੂਰੀ ‘ਤੇ ਭੁਚਾਲ ਆਇਆ ਹੈ, ਜਿਸ ਦੀ ਤੀਬਰਤਾ

earthquake triggers landslides in mizoram

Earthquake: ਮਿਜ਼ੋਰਮ ‘ਚ ਭੂਚਾਲ ਕਾਰਨ ਲੈਂਡਸਲਾਈਡ, ਪੰਜ ਹਫ਼ਤਿਆਂ ਵਿੱਚ 23 ਵੀਂ ਵਾਰ ਹਿੱਲੀ ਧਰਤੀ

earthquake triggers landslides in mizoram: ਆਈਜ਼ੌਲ: ਮਿਜ਼ੋਰਮ ਦੀ ਭਾਰਤ-ਮਿਆਂਮਾਰ ਸਰਹੱਦ ‘ਤੇ ਸਥਿਤ ਚੰਪਾਈ ਜ਼ਿਲੇ ‘ਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਪਿੱਛਲੇ ਪੰਜ ਹਫ਼ਤਿਆਂ ਵਿੱਚ ਉੱਤਰ ਪੂਰਬ ਖੇਤਰ ‘ਚ 23 ਵੀਂ ਵਾਰ ਧਰਤੀ ਭੁਚਾਲ ਨਾਲ ਹਿੱਲੀ ਹੈ। ਰਾਸ਼ਟਰੀ ਭੁਚਾਲ ਕੇਂਦਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਰਾਸ਼ਟਰੀ

ਤਿੱਬਤ ਤੇ ਨੇਪਾਲ ਦੇ ਕਈ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Massive 6.2 magnitude quake: ਤਿੱਬਤ ਤੇ ਨੇਪਾਲ ਦੇ ਕਈ ਇਲਾਕਿਆਂ ਵਿੱਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਤਿੱਬਤ ਦੇ ਝਿਆਂਗ ਖੇਤਰ ਵਿੱਚ 6.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਇਸ ਨੂੰ ਨੇਪਾਲ ਦੇ ਕਈ ਇਲਾਕਿਆਂ ਵਿੱਚ ਮਹਿਸੂਸ ਕੀਤਾ ਗਿਆ ਹੈ

earthquake hit today

ਭੁਚਾਲ: 3 ਘੰਟਿਆਂ ਦੌਰਾਨ ਤਿੰਨ ਰਾਜਾਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝੱਟਕੇ

earthquake hit today: ਦੇਸ਼ ਦੇ ਤਿੰਨ ਰਾਜਾਂ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫੌਰ ਸੇਜ਼ਮੋਲੋਜੀ ਦੇ ਅਨੁਸਾਰ, ਪਹਿਲਾ ਭੂਚਾਲ ਸਵੇਰੇ 4.47 ਵਜੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.3 ਅਨੁਮਾਨ ਕੀਤੀ ਗਈ ਸੀ। ਇਸ ਤੋਂ ਬਾਅਦ ਗੁਜਰਾਤ ਦੇ ਰਾਜਕੋਟ ਵਿੱਚ ਸਵੇਰੇ 7:40 ਵਜੇ

earthquake in mizoram

ਮਿਜ਼ੋਰਮ ‘ਚ ਫਿਰ ਹਿੱਲੀ ਧਰਤੀ, ਰਿਕਟਰ ਪੈਮਾਨੇ ‘ਤੇ ਤੀਬਰਤਾ 4.3

earthquake in mizoram: ਨਵੀਂ ਦਿੱਲੀ: ਇੱਕ ਪਾਸੇ ਕੋਰੋਨਾ ਦੀ ਮਾਰ ਹੈ ਅਤੇ ਦੂਜੇ ਪਾਸੇ ਲੋਕਾਂ ਨੂੰ ਆਏ ਦਿਨ ਭੁਚਾਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਜ਼ੋਰਮ ਵਿੱਚ ਅੱਜ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੁਚਾਲ 4.3 ਤੀਬਰਤਾ ਦਾ ਸੀ। ਇਸ ਭੁਚਾਲ ਵਿੱਚ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ

ਕਾਰਗਿਲ ‘ਚ ਫਿਰ ਹਿੱਲੀ ਧਰਤੀ, ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Magnitude-4.7 earthquake jolts: ਲੱਦਾਖ ਦੇ ਕਾਰਗਿਲ ਵਿੱਚ ਐਤਵਾਰ ਸਵੇਰੇ ਸਾਢੇ ਤਿੰਨ ਵਜੇ ਧਰਤੀ ਹਿੱਲ ਗਈ । ਇਸ ਦਾ ਕਾਰਨ ਭੂਚਾਲ ਸੀ। ਕਾਰਗਿਲ ਵਿੱਚ ਤੜਕੇ 3.37 ਮਿੰਟ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸਦੀ ਤੀਬਰਤਾ ਰਿਕਟਰ ਪੈਮਾਨੇ ਤੇ 4.7 ਸੀ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਭੂਚਾਲ ਦਾ ਕੇਂਦਰ ਕਾਰਗਿਲ ਤੋਂ ਉੱਤਰ-ਉੱਤਰ-ਪੱਛਮ ਵਿੱਚ 433 ਕਿਲੋਮੀਟਰ

ladakh kargil earthquake

ਲੱਦਾਖ ਦੇ ਕਾਰਗਿਲ ‘ਚ ਭੁਚਾਲ ਦੇ ਝੱਟਕੇ, ਰਿਕਟਰ ਪੈਮਾਨੇ ‘ਤੇ 4.5 ਮਾਪੀ ਗਈ ਤੀਬਰਤਾ

ladakh kargil earthquake: ਲੱਦਾਖ ਦੇ ਕਾਰਗਿਲ ਵਿੱਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਭੁਚਾਲ ਰਿਕਟਰ ਪੈਮਾਨੇ ‘ਤੇ 4.5 ਮਾਪਿਆ ਗਿਆ ਹੈ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ, ਕਾਰਗਿਲ ਵਿੱਚ ਦੁਪਹਿਰ 1 ਵੱਜ ਕੇ 11 ਮਿੰਟ ਤੇ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਇਸ ਦਾ ਕੇਂਦਰ ਕਾਰਗਿਲ ਤੋਂ ਉੱਤਰ ਪੱਛਮ ਵਿੱਚ 119 ਕਿਲੋਮੀਟਰ ਹੈ।

ਅੰਡੇਮਾਨ ਤੇ ਨਿਕੋਬਾਰ ‘ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 4.1

4.1 magnitude earthquakes strike: ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਝਟਕੇ ਆਉਣ ਦਾ ਸਿਲਸਿਲਾ ਜਾਰੀ ਹੈ । ਐਤਵਾਰ ਸਵੇਰੇ ਯਾਨੀ ਕਿ ਅੱਜ ਅੰਡੇਮਾਨ ਅਤੇ ਨਿਕੋਬਾਰ ਦੇ ਦਿਗਲੀਪੁਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਆਫ਼ ਸਿਸਮੋਲੋਜੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 8.56 ਵਜੇ ਮਹਿਸੂਸ ਕੀਤੇ ਗਏ । ਕੇਂਦਰ ਨੇ ਦੱਸਿਆ ਕਿ ਰਿਕਟਰ

ਮਿਜ਼ੋਰਮ ‘ਚ ਮੁੜ ਲੱਗੇ ਭੂਚਾਲ ਦੇ ਝਟਕੇ, ਨਾਗਾਲੈਂਡ ‘ਚ ਵੀ ਕੰਬੀ ਧਰਤੀ

Earthquake of 4.5 magnitude: ਮਿਜ਼ੋਰਮ ਵਿੱਚ ਲਗਾਤਾਰ ਚੌਥੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਭੂਚਾਲ ਦੇ ਝਟਕੇ ਬੁੱਧਵਾਰ ਦੀ ਰਾਤ 1.14 ਵਜੇ ਚਮਫਾਈ ਜ਼ਿਲ੍ਹੇ ਵਿੱਚ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ । ਫਿਲਹਾਲ ਇਸ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ

ਮੈਕਸੀਕੋ ‘ਚ 7.4 ਦੀ ਤੀਬਰਤਾ ਦਾ ਭੂਚਾਲ, 140 ਝਟਕਿਆਂ ਨਾਲ ਦਹਿਸ਼ਤ ‘ਚ ਲੋਕ, 5 ਦੀ ਮੌਤ

Mexico earthquake: ਮੈਕਸੀਕੋ ਵਿੱਚ 7.5 ਤੀਬਰਤਾ ਦੇ ਭੁਚਾਲ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ । ਇਸ ਭੂਚਾਲ ਵਿੱਚ ਲਗਭਗ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 30 ਹੋਰ ਜ਼ਖਮੀ ਹੋ ਗਏ ਹਨ। ਮੈਕਸੀਕਨ ਸੁਰੱਖਿਆ ਅਤੇ ਨਾਗਰਿਕ ਸੁਰੱਖਿਆ ਵਿਭਾਗ ਨੇ 4 ਮੌਤਾਂ ਦੀ ਰਿਪੋਰਟ ਦਿੱਤੀ ਸੀ ਜਦਕਿ ਓਕਸਾਕਾ ਸੂਬੇ ਦੇ ਗਵਰਨਰ ਅਲੇਜਾਂਦਰੋ ਮੁਰਾਤ

ਮਿਜ਼ੋਰਮ ‘ਚ ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ 4.1

Magnitude 4.1 earthquake: ਮਿਜ਼ੋਰਮ ਵਿੱਚ ਬੁੱਧਵਾਰ ਸਵੇਰੇ ਇੱਕ ਹੋਰ ਭੂਚਾਲ ਦੇ ਝਟਕਾ ਮਹਿਸੂਸ ਕੀਤਾ ਗਿਆ ਹੈ । ਬੁੱਧਵਾਰ ਸਵੇਰੇ 8 ਵਜ ਕੇ 2 ਮਿੰਟ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ । ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਚੰਫਾਈ ਜ਼ਿਲ੍ਹੇ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ । ਪਿਛਲੇ ਕੁਝ ਦਿਨਾਂ ਤੋਂ ਮਿਜ਼ੋਰਮ ਵਿੱਚ

ਮਿਜ਼ੋਰਮ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ 5.3

Earthquake of magnitude 5.3: ਮਿਜ਼ੋਰਮ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਮਿਜ਼ੋਰਮ ਦੇ ਚਮਫਾਈ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ 4.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦੀ ਤੀਬਰਤਾ 5.3 ਸੀ। ਇਸ ਭੂਚਾਲ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ । ਭੂਚਾਲ

ਦਿੱਲੀ ‘ਚ ਫਿਰ ਆਇਆ ਭੂਚਾਲ, ਪਿਛਲੇ 2 ਮਹੀਨਿਆਂ ‘ਚ 14 ਵਾਰ ਲੱਗੇ ਝਟਕੇ

Delhi Low-intensity earthquake: ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਭੁਚਾਲ 2.1 ਸੀ । ਫਿਲਹਾਲ, ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ । ਇਸ ਤੋਂ ਪਹਿਲਾਂ 5 ਜੂਨ ਨੂੰ ਝਾਰਖੰਡ ਦੇ ਜਮਸ਼ੇਦਪੁਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ,

ਦਿੱਲੀ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 2.2 ਦੀ ਤੀਬਰਤਾ

Delhi Low intensity earthquake: ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਵਾਰ ਫਿਰ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ ਸਿਰਫ਼ 2.2 ਸੀ। ਇਸ ਕਾਰਨ ਬਹੁਤ ਘੱਟ ਲੋਕਾਂ ਨੂੰ ਇਸ ਦਾ ਅਹਿਸਾਸ ਹੋਇਆ। ਪਿਛਲੇ ਕੁਝ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ

Carousel Posts