ECI extends ban on rallies Archives - Daily Post Punjabi

ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਹੁਣ ਚੋਣ ਰੈਲੀਆਂ ‘ਚ ਸ਼ਾਮਿਲ ਹੋ ਸਕਣਗੇ ਇੱਕ ਹਜ਼ਾਰ ਲੋਕ
ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਨੂੰ ਲੈ ਕੇ ਸੋਮਵਾਰ ਨੂੰ ਚੋਣ ਕਮਿਸ਼ਨ ਦੀ ਬੈਠਕ ਹੋਈ। ਮੁੱਖ ਚੋਣ ਕਮਿਸ਼ਨ ਸੁਸ਼ੀਲ ਚੰਦਰਾ ਨੇ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਤੋਂ ਬਾਅਦ ਰੈਲੀਆਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ । ਇਸ ਫੈਸਲੇ ਅਨੁਸਾਰ 11 ਫਰਵਰੀ ਤੱਕ ਚੋਣ ਰੈਲੀਆਂ ‘ਤੇ ਪਾਬੰਦੀ ਰਹੇਗੀ ।

ECI extends ban on rallies

ਹਾਲਾਂਕਿ ਹੁਣ 1000 ਲੋਕ ਚੋਣ ਰੈਲੀਆਂ ਵਿੱਚ ਹਿੱਸਾ ਲੈ ਸਕਣਗੇ । ਇਸ ਦੇ ਨਾਲ ਹੀ, 500 ਲੋਕਾਂ ਨੂੰ ਇਨਡੋਰ ਇਕੱਠਾਂ ਵਿੱਚ ਬੈਠਣ ਦੀ ਇਜਾਜ਼ਤ ਹੋਵੇਗੀ । ਜਦੋਂ ਕਿ ਡੋਰ ਟੂ ਡੋਰ ਮੁਹਿੰਮ ਵਿੱਚ 20 ਲੋਕ ਜਾ ਸਕਣਗੇ ।

ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ 22 ਜਨਵਰੀ ਤੱਕ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਫਿਰ ਇਸ ਨੂੰ ਵਧਾ ਕੇ 31 ਜਨਵਰੀ ਕਰ ਦਿੱਤਾ ਗਿਆ ਸੀ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ 22 ਜਨਵਰੀ ਤੱਕ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਫਿਰ ਇਸ ਨੂੰ ਵਧਾ ਕੇ 31 ਜਨਵਰੀ ਕਰ ਦਿੱਤਾ ਗਿਆ ਸੀ ।

ECI extends ban on rallies

ਚੋਣ ਕਮਿਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੇ ਰੋਡ ਸ਼ੋਅ, ਪੈਦਲ ਯਾਤਰਾ, ਕਿਸੇ ਵੀ ਤਰ੍ਹਾਂ ਦੀ ਰੈਲੀ, ਜਲੂਸ ਆਦਿ ਦੀ ਆਗਿਆ ਨਹੀਂ ਦਿੱਤੀ ਗਈ ਸੀ। ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਲਈ ਚੋਣਾਂ ਦੇ ਐਲਾਨ ਦੌਰਾਨ ਫਿਜ਼ੀਕਲ ਰੈਲੀ ਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾਈ ਗਈ ਸੀ। ਗੌਰਤਲਬ ਹੈ ਕਿ ਸਿਆਸੀ ਪਾਰਟੀਆਂ ਚੋਣ ਕਮਿਸ਼ਨ ਤੋਂ ਲਗਾਤਾਰ ਵੱਡੀਆਂ ਰੈਲੀਆਂ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵੱਡੀਆਂ ਰੈਲੀਆਂ ‘ਤੇ ਪਾਬੰਦੀ ਜਾਰੀ ਰੱਖੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਹੁਣ ਚੋਣ ਰੈਲੀਆਂ ‘ਚ ਸ਼ਾਮਿਲ ਹੋ ਸਕਣਗੇ ਇੱਕ ਹਜ਼ਾਰ ਲੋਕ appeared first on Daily Post Punjabi.