eci news Archives - Daily Post Punjabi

ECI ਵੱਲੋਂ SIR ਦੇ ਨਿਯਮਾਂ ‘ਚ ਬਦਲਾਅ, ਹੁਣ ਫਾਰਮ-6 ਭਰਨ ਵਾਲਿਆਂ ਲਈ ਨਵੇਂ ਵੋਟਰ ਨੂੰ ਦੇਣਾ ਪਵੇਗਾ ਮਾਤਾ-ਪਿਤਾ ਦਾ SIR ਵੇਰਵਾ
ਜੇਕਰ ਤੁਸੀਂ ਨਵੇਂ ਵੋਟਰ ਹੋ ਤਾਂ ਧਿਆਨ ਦਿਓ, ਵੋਟਰ ਲਿਸਟ ਵਿਚ ਨਾਂ ਜੁੜਵਾਉਣ ਵਾਲੇ ਨਵੇਂ ਵੋਟਰਾਂ ਲਈ ਚੋਣ ਕਮਿਸ਼ਨ ਨੇ SIR ਦੇ ਨਿਯਮਾਂ ਵਿਚ ਬਦਲਾਅ ਕੀਤਾ ਹੈ। ਹੁਣ ਪਹਿਲੀ ਵਾਰ ਵੋਟਰ ਬਣਨ ਲਈ Form-6 ਭਰਨ ਵਾਲੇ ਬਿਨੈਕਾਰਾਂ ਨੂੰ ਆਪਣੇ ਮਾਤਾ-ਪਿਤਾ ਦਾ SIR ਵੇਰਵਾ ਦੇਣਾ ਹੋਵੇਗਾ। ਕਮਿਸ਼ਨ ਦਾ ਕਹਿਣਾ ਹੈ ਕਿ ਇਸ ਨਾਲ ਵੋਟਰ ਸੂਚੀ ਨੂੰ ਜ਼ਿਆਦਾ ਸਹੀ ਤੇ ਪਾਰਦਰਸ਼ੀ ਬਣਾਉਣ ਵਿਚ ਮਦਦ ਮਿਲੇਗੀ।

ਹੁਣ ਤੱਕ ਇਹ ਮੰਨਿਆ ਜਾ ਰਿਹਾ ਸੀ ਕਿ SIR ਦੀ ਜਾਣਕਾਰੀ ਸਿਰਫ ਉਨ੍ਹਾਂ ਪੁਰਾਣੇ ਵੋਟਰਾਂ ਲਈ ਜ਼ਰੂਰੀ ਹੈ ਜਿਨ੍ਹਾਂ ਦਾ ਨਾਂ ਪਿਛਲੀ ਪੁਨਰਨਿਰੀਖਣ ਪ੍ਰਕਿਰਿਆ ਵਿਚ ਸ਼ਾਮਲ ਨਹੀਂ ਸੀ ਪਰ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਵਿਵਸਥਾ ਨਵੇਂ ਵੋਟਰਾਂ ‘ਤੇ ਵੀ ਲਾਗੂ ਹੋਵੇਗੀ। ਆਨਲਾਈਨ Form-6 ਭਰਦੇ ਸਮੇਂ ਇਹ ਐਲਾਨ ਕੀਤੇ ਬਿਨਾਂ ਬਿਨੈਕਾਰ ਅੱਗੇ ਨਹੀਂ ਵਧ ਸਕੇਗਾ।

ਇਹ ਵੀ ਪੜ੍ਹੋ : ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ

ਚੋਣ ਕਮਿਸ਼ਨ ਮੁਤਾਬਕ ਇਸ ਵਿਵਸਥਾ ਦਾ ਉਦੇਸ਼ ਨਵੇਂ ਵੋਟਰਾਂ ਨੂੰ ਉਨ੍ਹਾਂ ਦੇ ਪਰਿਵਾਰ ਦੇ ਮੌਜੂਦਾ ਰਿਕਾਰਡ ਨਾਲ ਜੋੜਨਾ ਹੈ। ਇਸ ਨਾਲ ਇਕ ਹੀ ਵਿਅਕਤੀ ਦੇ ਦੋ ਨਾਂ, ਗਲਤ ਜਾਣਕਾਰੀ ਤੇ ਫਰਜ਼ੀ ਜਾਂ ਦੁਹਰਾਏ ਗਏ ਰਿਕਾਰਡ ਦੀ ਪਛਾਣ ਕਰਨਾ ਆਸਾਨ ਹੋਵੇਗਾ। ਨਾਲ ਹੀ ਕਈ ਮਾਮਲਿਆਂ ਵਿਚ ਵਾਧੂ ਦਸਤਾਵੇਜ਼ ਦੇਣ ਦੀ ਲੋੜ ਵੀ ਘੱਟ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ECI ਵੱਲੋਂ SIR ਦੇ ਨਿਯਮਾਂ ‘ਚ ਬਦਲਾਅ, ਹੁਣ ਫਾਰਮ-6 ਭਰਨ ਵਾਲਿਆਂ ਲਈ ਨਵੇਂ ਵੋਟਰ ਨੂੰ ਦੇਣਾ ਪਵੇਗਾ ਮਾਤਾ-ਪਿਤਾ ਦਾ SIR ਵੇਰਵਾ appeared first on Daily Post Punjabi.

ECI ਕਿਸਾਨਾਂ ਨੂੰ ਦਿੱਤੀ ਰਾਹਤ, ਪੰਜਾਬ ਸਰਕਾਰ ਨੂੰ ਮੀਂਹ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਦੀ ਦਿੱਤੀ ਇਜਾਜ਼ਤ
ਪੰਜਾਬ ਵਿਚ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਮਿਸ਼ਨ ਨੇ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਇਜਾਜ਼ਤ ਪੰਜਾਬ ਸਰਕਾਰ ਨੂੰ ਦੇ ਦਿੱਤੀ ਹੈ। ਚੋਣ ਕਮਿਸ਼ਨ ਕੋਲ ਡੀਸੀ ਬਠਿੰਡਾ ਤੇ ਡੀਸੀ ਸੰਗਰੂਰ ਵੱਲੋਂ ਕੁੱਲ 3 ਪ੍ਰਸਤਾਵ ਭੇਜੇ ਗਏ ਸਨ।

ਮੁੱਖ ਸਕੱਤਰ ਮਾਲੀਆ, ਰਾਹਤ ਤੇ ਪੁਨਰਵਾਸ ਨੇ ਦੱਸਿਆ ਕਿ ਰਾਜ ਕਾਰਜਕਾਰਨੀ ਕਮੇਟੀ ਨੇ ਆਪਣੀ 38ਵੀਂ ਬੈਠਕ ਵਿਚ ਫਸਲ ਦੇ ਨੁਕਸਾਨ ਦਾ ਸਾਹਮਣਾ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਲਈ ਪੈਸੇ ਦੀ ਵੰਡ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੇ ਦੋ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਇੱਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ : AGTF ਪੰਜਾਬ ਨੂੰ ਮਿਲੀ ਸਫਲਤਾ, ਬੁੱਚੀ ਗਿ/ਰੋਹ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਵੱਲੋਂ ਸੰਗਰੂਰ ਦੇ ਇਕ ਤੇ ਬਠਿੰਡਾ ਦੇ 2 ਪ੍ਰਸਤਾਵਾਂ ਨੂੰ ਮਨਜ਼ੂਰ ਕੀਤਾ ਗਿਆ ਹੈ ਜਿਸ ਵਿਚ ਬਠਿੰਡਾ ਲਈ ਸਟੇਟ ਡਿਜਾਸਟਰ ਰਿਲੀਫ ਫੰਡ ਤੋਂ 7,59,22,000/- ਰੁਪਏ ਤੇ 9,71,508 ਤੇ ਅਤੇ 2,53,82,000/- ਅਤੇ 4,98,41,710/- ਰਾਜ ਫੰਡ ਵਿੱਚੋਂ ਜਾਰੀ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਸੰਗਰੂਰ ਲਈ ਐੱਸ.ਡੀ.ਆਰ.ਐੱਫ਼ ਤੋਂ 51,95,137/- ਰੁਪਏ ਅਤੇ ਰਾਜ ਫੰਡ ਵਿੱਚੋਂ 55,67,430/- ਰੁਪਏ ਜਾਰੀ ਕੀਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ECI ਕਿਸਾਨਾਂ ਨੂੰ ਦਿੱਤੀ ਰਾਹਤ, ਪੰਜਾਬ ਸਰਕਾਰ ਨੂੰ ਮੀਂਹ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਦੀ ਦਿੱਤੀ ਇਜਾਜ਼ਤ appeared first on Daily Post Punjabi.