ED Additional Director Archives - Daily Post Punjabi

ਸਾਬਕਾ CM ਕੈਪਟਨ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ, ਹੋਇਆ ਤਬਾਦਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਸਾਬਕਾ CM ਕੈਪਟਨ ਨੂੰ ਸੰਮਨ ਭੇਜੇ ਗਏ ਸਨ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ।

ਡਾਇਰੈਕਟਰ ਰਵੀ ਤਿਵਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਰਵੀ ਤਿਵਾਰੀ ਜਲੰਧਰ ਜ਼ੋਨਲ ਆਫਿਸ ED ਵਿਖੇ ਤੈਨਾਤ ਸਨ। ED ਨੇ ਕੈਪਟਨ ਨੂੰ FEMA ਉਲੰਘਣਾ ਦੇ ਮਾਮਲੇ ‘ਚ ਪੁੱਛਗਿੱਛ ਲਈ ਸੰਮਨ ਭੇਜਿਆ ਸੀ ਤੇ ਇਹ ਸੰਮਨ ਕੈਪਟਨ ਤੇ ਉਨ੍ਹਾਂ ਦੇ ਪੁੱਤਰ ਨੂੰ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ : ਮੋਹਾਲੀ : ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ JCB ਨੇ ਦ.ਰ/ੜਿਆ, ਹੇਠਾਂ ਆਉਣ ਨਾਲ 2 ਸਾਲਾ ਮਾਸੂਮ ਦੀ ਮੌ/ਤ

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਸੀ। ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਪਿਛਲੇ ਦਿਨੀਂ ਕੈਪਟਨ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਉਨ੍ਹਾਂ ਕਿਹਾ ਸੀ ਕਿ ਜੇਕਰ ਕੈਪਟਨ ਕਾਂਗਰਸ ਵਿਚ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਨਾਲ ਇਸ ‘ਤੇ ਚਰਚਾ ਕੀਤੀ ਜਾਵੇਗੀ। ਕੈਪਟਨ ਵੱਡੇ ਆਗੂ ਹਨ, ਇਸ ਵਿਚ ਕੋਈ ਸ਼ੱਕ ਨਹੀਂ ਹੈ ਤੇ ਜੇਕਰ ਉਹ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਵੱਲੋਂ ਇਸ ‘ਤੇ ਸੋਚਿਆ ਜਾ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕੈਪਟਨ ਵੱਲੋਂ ਆਪਣੀ ਮੌਜੂਦਾ ਪਾਰਟੀ ‘ਤੇ ਵੀ ਸਵਾਲ ਚੁੱਕੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ CM ਕੈਪਟਨ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ, ਹੋਇਆ ਤਬਾਦਲਾ appeared first on Daily Post Punjabi.