ED and CBI case Archives - Daily Post Punjabi

ED ਅਤੇ CBI ਮਾਮਲੇ ‘ਚ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 29 ਅਪ੍ਰੈਲ ਤੱਕ ਵਧਾਈ ਹਿਰਾਸਤ
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੋਮਵਾਰ ਨੂੰ ਰੌਸ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੇ ਹੁਕਮ ਨੂੰ ਬਦਲ ਦਿੱਤਾ ਹੈ। CBI ਕੇਸ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 27 ਅਪ੍ਰੈਲ ਤੱਕ ਅਤੇ ED ਕੇਸ ਵਿੱਚ 29 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ED ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਏਜੰਸੀ ਇਸ ਮਹੀਨੇ ਦੇ ਅੰਤ ਤੱਕ ਚਾਰਜਸ਼ੀਟ ਦਾਖ਼ਲ ਕਰਨ ਜਾ ਰਹੀ ਹੈ। ਦੋਵਾਂ ਮਾਮਲਿਆਂ ਵਿੱਚ ਉਸ ਦੀ ਹਿਰਾਸਤ ਅੱਜ ਖ਼ਤਮ ਹੋ ਗਈ।

Sisodia Did Not Get Relief

ਜਾਣਕਾਰੀ ਦੇ ਅਨੁਸਾਰ ਮਨੀਸ਼ ਸਿਸੋਦੀਆ ਦੇ ਨਾਲ ਹੀ ਆਬਕਾਰੀ ਘੁਟਾਲੇ ਦੇ ਮਾਮਲੇ ਦੇ ਮੁਲਜ਼ਮ ਅਰੁਣ ਰਾਮਚੰਦਰ ਪਿੱਲੈ ਅਤੇ ਅਮਨਦੀਪ ਢੱਲ ਦੀ ਨਿਆਂਇਕ ਹਿਰਾਸਤ ਵੀ ਵਧਾ ਦਿੱਤੀ ਗਈ ਹੈ। ਰਾਉ ਐਵੇਨਿਊ ਅਦਾਲਤ ਨੇ ED ਵੱਲੋਂ ਦਰਜ ਕੇਸ ਵਿੱਚ ਅਰੁਣ ਪਿੱਲੈ ਅਤੇ ਅਮਨਦੀਪ ਢੱਲ ਦੀ ਨਿਆਂਇਕ ਹਿਰਾਸਤ 29 ਅਪਰੈਲ ਤੱਕ ਵਧਾ ਦਿੱਤੀ ਹੈ। ED ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ 3 ਦਿਨਾਂ ਦਾ ਬੱਚਾ ਚੋਰੀ, ਬੱਚੇ ਦੀ ਭਾਲ ‘ਚ ਜੁਟੀ ਪੁਲਿਸ

ਦੱਸ ਦੇਈਏ ਕਿ 3 ਅਪ੍ਰੈਲ ਨੂੰ ਅਦਾਲਤ ਨੇ ਸਿਸੋਦੀਆ ਨੂੰ 17 ਅਪ੍ਰੈਲ ਤੱਕ ਸੀਬੀਆਈ ਹਿਰਾਸਤ ‘ਚ ਲੈ ਲਿਆ ਸੀ। ਦੋ ਦਿਨ ਬਾਅਦ 5 ਅਪ੍ਰੈਲ ਨੂੰ ਅਦਾਲਤ ਨੇ ਉਸ ਦੀ 17 ਅਪ੍ਰੈਲ ਤੱਕ ਦੀ ਹਿਰਾਸਤ ED ਨੂੰ ਵੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 18 ਅਪ੍ਰੈਲ ਨੂੰ ਸੁਣਵਾਈ ਕਰੇਗੀ। ਦੂਜੇ ਪਾਸੇ ਐਤਵਾਰ ਨੂੰ CBI ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਤੋਂ 9.5 ਘੰਟੇ ਤੱਕ ਪੁੱਛਗਿੱਛ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ED ਅਤੇ CBI ਮਾਮਲੇ ‘ਚ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 29 ਅਪ੍ਰੈਲ ਤੱਕ ਵਧਾਈ ਹਿਰਾਸਤ appeared first on Daily Post Punjabi.