ED arrested Congress MLA Archives - Daily Post Punjabi

ਹਰਿਆਣਾ ‘ਚ ਚੋਣਾਂ ਤੋਂ ਪਹਿਲਾਂ ED ਦਾ ਵੱਡਾ ਐਕਸ਼ਨ, ਸੋਨੀਪਤ ‘ਤੋਂ ਕਾਂਗਰਸੀ MLA ਨੂੰ ਕੀਤਾ ਗ੍ਰਿਫਤਾਰ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ED ਨੇ ਸੋਨੀਪਤ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਨਾਜਾਇਜ਼ ਮਾਈਨਿੰਗ ਤੇ ਮਨੀ ਲਾਂਡਰਿੰਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਸੁਰਿੰਦਰ ਪੰਵਾਰ ਯਮੁਨਾਨਗਰ ਤੋਂ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨਾਲ ਜੁੜੇ ਹੋਏ ਸਨ। ਸੁਰੇਂਦਰ ਖਿਲਾਫ ਮਨੀ ਲਾਂਡਰਿੰਗ ਸਬੰਧੀ ਅਹਿਮ ਸਬੂਤ ਮਿਲੇ ਹਨ।

ਵਿਧਾਇਕ ਸੁਰਿੰਦਰ ਪੰਵਾਰ ਦਾ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਮਾਈਨਿੰਗ ਦਾ ਕਾਰੋਬਾਰ ਹੈ। 4 ਜਨਵਰੀ ਨੂੰ ਈਡੀ ਦੀ ਟੀਮ ਨੇ ਮਾਈਨਿੰਗ ਕਾਰੋਬਾਰੀਆਂ ਦੇ 20 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਦੀ ਟੀਮ ਨੇ ਸੋਨੀਪਤ ਦੇ ਸੈਕਟਰ-15 ਸਥਿਤ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਸੀ। ਟੀਮ ਨੇ ਮਾਈਨਿੰਗ ਕਾਰੋਬਾਰ ‘ਚ ਮਨੀ ਲਾਂਡਰਿੰਗ ਦੀ ਜਾਂਚ ਲਈ ਘਰ ‘ਚ ਰੱਖੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਸੀ।

ਇਹ ਵੀ ਪੜ੍ਹੋ : ਵਡੋਦਰਾ ‘ਚ ਸੜਕ ਹਾ.ਦਸਾ… ਕੁੜੀ ਨੂੰ ਬਚਾਉਂਦੇ ਸਮੇਂ ਫਾਇਰ ਬ੍ਰਿਗੇਡ ਦਾ ਟੈਂਕਰ ਪਲਟਿਆ, ਘਟਨਾ CCTV ‘ਚ ਕੈਦ

ਇਹ ਕਾਰਵਾਈ ਨਾਜਾਇਜ਼ ਮਾਈਨਿੰਗ ਸਬੰਧੀ ਕੀਤੀ ਗਈ। ਈਡੀ ਨੂੰ ਨਾਜਾਇਜ਼ ਮਾਈਨਿੰਗ ਬਾਰੇ ਜਾਣਕਾਰੀ ਮਿਲ ਰਹੀ ਸੀ, ਜਿਸ ਨੂੰ ਲੈ ਕੇ ਈਡੀ ਦੀ ਟੀਮ ਨੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ ਈਡੀ ਅਧਿਕਾਰੀਆਂ ਨੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਸ ਤੋਂ ਬਾਅਦ ਈਡੀ ਦੀ ਟੀਮ ਜਾਂਚ ਪੂਰੀ ਕਰਕੇ ਵਾਪਸ ਚਲੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਹਰਿਆਣਾ ‘ਚ ਚੋਣਾਂ ਤੋਂ ਪਹਿਲਾਂ ED ਦਾ ਵੱਡਾ ਐਕਸ਼ਨ, ਸੋਨੀਪਤ ‘ਤੋਂ ਕਾਂਗਰਸੀ MLA ਨੂੰ ਕੀਤਾ ਗ੍ਰਿਫਤਾਰ appeared first on Daily Post Punjabi.