Ed arrested deshmukh secretaries Archives - Daily Post Punjabi

ਮਨੀ ਲਾਂਡਰਿੰਗ ਮਾਮਲੇ ‘ਚ ਅਨਿਲ ਦੇਸ਼ਮੁਖ ਦੇ ਦੋ ਸਾਥੀ ਗ੍ਰਿਫਤਾਰ, ਭਾਜਪਾ ਨੇ ਕਿਹਾ – ‘ਵਸੂਲੀ ਸਰਕਾਰ ਦੀ ਖੇਡ ਖ਼ਤਮ’
ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਸਾਬਕਾ ਗ੍ਰਹਿ ਮੰਤਰੀ ਦੇ ਘਰ ਤਲਾਸ਼ੀ ਮੁਹਿੰਮ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਣ ਉਨ੍ਹਾਂ ਦੇ ਨਿਜੀ ਸੱਕਤਰ ਸੰਜੀਵ ਪਲਾਡੇ ਅਤੇ ਸਹਾਇਕ ਕੁੰਦਨ ਸ਼ਿੰਦੇ ਨੂੰ ਗ੍ਰਿਫਤਾਰ ਕਰ ਲਿਆ ਹੈ।

Ed arrested deshmukh secretaries

ਈਡੀ ਨੇ ਸ਼ੁੱਕਰਵਾਰ ਨੂੰ ਨਾਗਪੁਰ ਵਿੱਚ ਅਨਿਲ ਦੇਸ਼ਮੁਖ ਦੇ ਘਰ ਤਲਾਸ਼ੀ ਅਭਿਆਨ ਚਲਾਇਆ ਸੀ। ਅਨਿਲ ਦੇਸ਼ਮੁਖ ਉੱਤੇ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਇਲਜ਼ਾਮ ਹੈ। ਮੁੰਬਈ ਪੁਲਿਸ ਕਮਿਸ਼ਨਰ ਦਾ ਅਹੁਦਾ ਛੱਡਣ ਤੋਂ ਬਾਅਦ, ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਇੱਕ ਪੱਤਰ ਲਿਖਿਆ ਕਿ ਦੇਸ਼ਮੁਖ ਨੇ ਸਚਿਨ ਵਾਜੇ ਸਮੇਤ ਕੁੱਝ ਪੁਲਿਸ ਅਧਿਕਾਰੀਆਂ ਨੂੰ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਦਿੱਤਾ ਹੋਇਆ ਹੈ। ਦੇਸ਼ਮੁਖ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਮੁੱਢਲੀ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਦੇਸ਼ਮੁਖ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਤੋਂ ਬਾਅਦ, ਭਾਜਪਾ ਨੇ ਮਹਾਰਾਸ਼ਟਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਭਾਜਪਾ ਦੇ ਬੁਲਾਰੇ ਰਾਮ ਕਦਮ ਨੇ ਕਿਹਾ ਕਿ ਹੁਣ ਵਸੂਲੀ ਸਰਕਾਰ ਦੀ ਖੇਡ ਖ਼ਤਮ ਹੋਣ ਵੱਲ ਵੱਧ ਰਹੀ ਹੈ। ਅਨਿਲ ਦੇਸ਼ਮੁਖ ਵਸੂਲੀ ਦੇ ਕਾਰੋਬਾਰ ਵਿੱਚ ਮੋਹਰਾ ਹਨ। ਦੋਵੇਂ ਪਾਰਟੀਆਂ ਦੇ ਵੱਡੇ ਆਗੂ ਵੀ ਜੇਲ ਦੀਆਂ ਸਲਾਖਾਂ ਪਿੱਛੇ ਜਾਣਗੇ। ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ਮੁਖ ਦੇ ਨਿੱਜੀ ਸੱਕਤਰ ਸੰਜੀਵ ਪਲਾਡੇ ਅਤੇ ਨਿੱਜੀ ਸਹਾਇਕ ਕੁੰਦਨ ਸ਼ਿੰਦੇ ਨੂੰ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਤਕਰੀਬਨ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਦੋਵੇਂ ਵਿਅਕਤੀ ਮੁੰਬਈ ਦੇ ਬੱਲਾਰਡ ਅਸਟੇਟ ਵਿਖੇ ਕੇਂਦਰੀ ਜਾਂਚ ਏਜੰਸੀ ਦੇ ਦਫ਼ਤਰ ਵਿਖੇ ਹੋਈ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਾਰੇ Entry/Exit ਪੁਆਇੰਟ ਸ਼ਨੀਵਾਰ ਨੂੰ ਰਹਿਣਗੇ ਸੀਲ, ਕਿਸਾਨਾਂ ਦੇ ਮਾਰਚ ਕਰਕੇ ਪ੍ਰਸ਼ਾਸਨ ਨੇ ਦਿੱਤੇ ਹੁਕਮ

ਦੋਵਾਂ ਵਿਅਕਤੀਆਂ ਨੂੰ ਪੁੱਛਗਿੱਛ ਲਈ ਈ.ਡੀ. ਦਫ਼ਤਰ ਲਿਆਂਦਾ ਗਿਆ ਸੀ ਜਦੋਂ ਜਾਂਚ ਏਜੰਸੀ ਵੱਲੋ ਮੁੰਬਈ ਸਥਿਤ ਦੇਸ਼ਮੁਖ ਦੇ ਘਰ ਅਤੇ ਨਾਗਪੁਰ ਵਿੱਚ ਇੱਕ ਹੋਰ ਆਗੂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਸ਼ਨੀਵਾਰ ਨੂੰ ਮੁੰਬਈ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿਥੇ ਈਡੀ ਉਨ੍ਹਾਂ ਤੋਂ ਪੁੱਛਗਿੱਛ ਲਈ ਹਿਰਾਸਤ ਦੀ ਬੇਨਤੀ ਕਰੇਗੀ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਤੋਂ ਬਾਅਦ ਅਨਿਲ ਦੇਸ਼ਮੁਖ ਨੇ ਕਿਹਾ ਕਿ ਉਹ ਈਡੀ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰ ਰਹੇ ਹਨ। ਦੇਸ਼ਮੁਖ ਨੇ ਉਮੀਦ ਜਤਾਈ ਕਿ “ਸੱਚ ਸਾਹਮਣੇ ਆਵੇਗਾ।”

ਇਹ ਵੀ ਦੇਖੋ : ਗੁਨਾਹ ਬਖਸ਼ਾਉਣ ਲਈ ਨੰਗੇ ਪੈਰੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਲੰਗਾਹ, ਪੰਥ ‘ਚ ਵਾਪਸੀ ਦੀ ਕੀਤੀ ਬੇਨਤੀ!

The post ਮਨੀ ਲਾਂਡਰਿੰਗ ਮਾਮਲੇ ‘ਚ ਅਨਿਲ ਦੇਸ਼ਮੁਖ ਦੇ ਦੋ ਸਾਥੀ ਗ੍ਰਿਫਤਾਰ, ਭਾਜਪਾ ਨੇ ਕਿਹਾ – ‘ਵਸੂਲੀ ਸਰਕਾਰ ਦੀ ਖੇਡ ਖ਼ਤਮ’ appeared first on Daily Post Punjabi.