ED grills ex CM Charanjit Channi Archives - Daily Post Punjabi

ਈਡੀ ਵੱਲੋਂ 5 ਘੰਟੇ ਪੁੱਛਗਿੱਛ ਮਗਰੋਂ ਬੋਲੇ ਚੰਨੀ- ‘ਸਾਰੇ ਜਵਾਬ ਦੇ ਦਿੱਤੇ ਨੇ, ਮੈਨੂੰ ਦੁਬਾਰਾ ਆਉਣ ਲਈ ਨਹੀਂ ਕਿਹਾ’
ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਨੂੰ ED ਵੱਲੋਂ ਗੈਰ-ਕਾਨੂੰਨੀ ਮਾਇਨਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਜਿਸ ਵਿੱਚ ED ਵੱਲੋਂ ਚਰਨਜੀਤ ਚੰਨੀ ਤੋਂ 5 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਜਿਸ ਸਬੰਧੀ CM ਚੰਨੀ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਚਰਨਜੀਤ ਚੰਨੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਮੈਨੂੰ ਈਡੀ ਨੇ ਕੱਲ੍ਹ ਮਾਈਨਿੰਗ ਮਾਮਲੇ ਵਿੱਚ ਸੰਮਨ ਭੇਜਿਆ ਸੀ। ਜਿਸ ਲਈ ਮੈਂ ਹਾਜ਼ਰੀ ਭਰੀ ਅਤੇ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮਾਮਲੇ ਵਿੱਚ ਈਡੀ ਵੱਲੋਂ ਇੱਕ ਚਲਾਣ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਿਆ ਹੈ। ਅਧਿਕਾਰੀਆਂ ਨੇ ਮੈਨੂੰ ਦੁਬਾਰਾ ਆਉਣ ਲਈ ਨਹੀਂ ਕਿਹਾ ਹੈ।

ED grills ex CM Charanjit Channi

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਅਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਜੇਲ੍ਹ ਭੇਜੇ ਗਏ ਹਨੀ ਨੇ ਅਦਾਲਤ ਵਿੱਚ ਜ਼ਮਾਨਤ ਦੀ ਪਟੀਸ਼ਨ ਲਾ ਦਿੱਤੀ ਹੈ। ਹਨੀ ’ਤੇ ਦੋਸ਼ ਹੈ ਕਿ ਉਸ ਨੇ ਚਰਨਜੀਤ ਚੰਨੀ ਦੇ ਇਸ਼ਾਰੇ ’ਤੇ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਬਦਲੇ ਵਿੱਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਬਰਾਮਦ ਕੀਤੇ ਸਨ।

ਇਹ ਵੀ ਪੜ੍ਹੋ: CM ਮਾਨ ਸਰਕਾਰ ਨੇ ਨਿੱਜੀ ਸਕੂਲਾਂ ‘ਤੇ ਕੱਸਿਆ ਸ਼ਿਕੰਜਾ, ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਇਸ ਤੋਂ ਇਲਾਵਾ ਹਨੀ ਦੇ ਕੋਲੋਂ ਲੱਖਾਂ ਰੁਪਏ ਦੀਆਂ ਕੀਮਤੀ ਘੜੀਆਂ ਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਸੀ। ਇਸ ਦੀ ਪੜਤਾਲ ਲਈ ਈਡੀ ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਹਨੀ ਦੇ ਟਿਕਾਣੇ ਤੋਂ ਮਿਲੇ ਦਸਤਾਵੇਜਾਂ ਦੀ ਪੜਤਾਲ ਵੀ ਕੀਤੀ ਤੇ ਇਸ ਗੱਲ ਦੀ ਜਾਣਕਾਰੀ ਇਕੱਠੀ ਕੀਤੀ ਕਿ ਹਨੀ ਕੋਲ ਆਖ਼ਿਰ 10 ਕਰੋੜ ਰੁਪਏ ਕਿੱਥੋਂ ਆਏ। ਚੰਨੀ ਨੇ ਇਸ ਮਾਮਲੇ ਵਿੱਚ ਖ਼ੁਦ ਨੂੰ ਪਾਕਿ-ਸਾਫ਼ ਦੱਸਦੇ ਹੋਏ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਗ਼ਲਤ ਕੰਮ ਕੀਤਾ ਹੈ ਤਾਂ ਉਸ ਦੀ ਸਜ਼ਾ ਵੀ ਉਹ ਭੁਗਤੇ। ਚੰਨੀ ਨੇ ਪੂਰੇ ਮਾਮਲੇ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਈਡੀ ਵੱਲੋਂ 5 ਘੰਟੇ ਪੁੱਛਗਿੱਛ ਮਗਰੋਂ ਬੋਲੇ ਚੰਨੀ- ‘ਸਾਰੇ ਜਵਾਬ ਦੇ ਦਿੱਤੇ ਨੇ, ਮੈਨੂੰ ਦੁਬਾਰਾ ਆਉਣ ਲਈ ਨਹੀਂ ਕਿਹਾ’ appeared first on Daily Post Punjabi.