ed in ludhiana Archives - Daily Post Punjabi

ਲੁਧਿਆਣਾ ‘ਚ ED ਦੀ ਵੱਡੀ ਕਾਰਵਾਈ, SEL ਟੈਕਸਟਾਈਲ ਲਿਮਟਿਡ ਦੇ 13 ਟਿਕਾਣਿਆਂ ‘ਤੇ ਮਾਰਿਆ ਛਾਪਾ
ਈਡੀ ਦੀ ਕੱਪੜਾ ਕੰਪਨੀ ‘ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਕੱਪੜਾ ਕੰਪਨੀ SEL ਟੈਕਸਟਾਈਲਸ ਲਿਮਟਿਡ ਤੇ ਕੰਪਨੀ ਨਾਲ ਜੁੜੀਆਂ ਇਕਾਈਆਂ ‘ਤੇ ਪੈਸਿਆਂ ਦੇ ਮਾਮਲੇ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। 1530 ਕਰੋੜ ਦਾ ਬੈਂਕ ਧੋਖਾਦੇਹੀ ਦਾ ਮਾਮਲਾ ਹੈ। ਸੂਤਰਾਂ ਮੁਤਾਬਕ ਅੱਜ ਸਵੇਰੇ ਸ਼ੁਰੂ ਹੋਈ ਛਾਪੇਮਾਰੀ ਵਿਚ ਹੁਣ ਤੱਕ 13 ਟਿਕਾਣਿਆਂ ‘ਤੇ ਈਡੀ ਛਾਪਾ ਮਾਰ ਚੁੱਕੀ ਹੈ ਜਿਸ ਵਿਚ ਕਈ ਰਿਹਾਇਸ਼ੀ, ਵਪਾਰਕ ਤੇ ਉਦਯੋਗਿਕ ਜਾਇਦਾਦਾਂ ਸ਼ਾਮਲ ਹਨ।

ਇਹ ਕਾਰਵਾਈ ਸੀਬੀਆਈ ਵੱਲੋਂ ਕੰਪਨੀ ਖਿਲਾਫ ਬੈਂਕ ਧੋਖਾਦੇਹੀ ਦੇ ਮਾਮਲੇ ਵਿਚ ਜਾਂਚ ਸਬੰਧੀ SEL ਟੈਕਸਟਾਈਲ ਲਿਮਟਿਡ ਖਿਲਾਫ 2020 ਵਿਚ ਦਾਇਰ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ECIR) ਦਾ ਫਾਲੋ-ਅੱਪ ਹੈ।

ਸੀਬੀਆਈ ਨੇ ਸੈਂਟਰਲ ਬੈਂਕ ਆਫ ਇੰਡੀਆ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਸੀ ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਦੀ ਧੋਖਾਦੇਹੀ ਕੀਤੀ ਹੈ ਤੇ ਕਰਜ਼ਾ ਰਕਮ ਦਾ ਭੁਗਤਾਨ ਕੀਤਾ ਹੈ।

ਇਹ  ਵੀ ਪੜ੍ਹੋ : ਕਿਸਾਨਾਂ ਦੇ ਹਿੱਤ ਲਈ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਰੱਖੀ ਮੰਗ, MSP ਨੂੰ ਲੈ ਕੇ ਰੱਖਿਆ ਪ੍ਰਸਤਾਵ

ਕੰਪਨੀ ਦੇ 828 ਕਰੋੜ ਰੁਪਏ ਸ਼ਾਮਲ ਹਨ ਜਿਸ ਵਿਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ ਤੇ ਹਿਰਾਸ ਵਿਚ ਭੂਮੀ ਤੇ ਭਵਨ ਤੇ ਮਸ਼ੀਨਰੀ ਸ਼ਾਮਲ ਹੈ।ਈਡੀ ਨੇ ਹੁਣ ਤੱਕ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ SEL ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸੰਘ ਤੋਂ ਲਈ ਗਈ ਕਰਜ਼ਾ ਰਕਮ ਦਾ ਗਲਤ ਇਸਤੇਮਾਲ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਲੁਧਿਆਣਾ ‘ਚ ED ਦੀ ਵੱਡੀ ਕਾਰਵਾਈ, SEL ਟੈਕਸਟਾਈਲ ਲਿਮਟਿਡ ਦੇ 13 ਟਿਕਾਣਿਆਂ ‘ਤੇ ਮਾਰਿਆ ਛਾਪਾ appeared first on Daily Post Punjabi.