ED K Kavitha Summoned Archives - Daily Post Punjabi

BRS ਨੇਤਾ K Kavitha ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਮਨ ਨੂੰ ਚੁਣੌਤੀ ਦੇਣ ‘ਤੇ ਸੁਪਰੀਮ ਕੋਰਟ ਤੋਂ ਭਾਰਤ ਰਾਸ਼ਟਰ ਸਮਿਤੀ (BRS) ਦੀ ਨੇਤਾ ਕਵਿਤਾ ਨੂੰ ਮਿਲੀ ਰਾਹਤ ਬਰਕਰਾਰ ਹੈ। ਫਿਲਹਾਲ ED ਕਵਿਤਾ ਨੂੰ 20 ਨਵੰਬਰ ਤੱਕ ਪੁੱਛਗਿੱਛ ਲਈ ਨਹੀਂ ਬੁਲਾਏਗੀ। ਸੁਪਰੀਮ ਕੋਰਟ ਨੇ ਈਡੀ ਨੂੰ ਕਿਹਾ ਕਿ ਅਗਲੀ ਸੁਣਵਾਈ ਤੱਕ ਕਵਿਤਾ ਨੂੰ ਪੁੱਛਗਿੱਛ ਲਈ ਨਾ ਬੁਲਾਇਆ ਜਾਵੇ।

no summons k kavitha

ਈਡੀ ਨੇ ਇਸ ‘ਤੇ ਸਹਿਮਤੀ ਜਤਾਈ ਅਤੇ ਕਿਹਾ ਕਿ ਜੇ ਕਵਿਤਾ ਨੂੰ ਪੁੱਛਗਿੱਛ ਲਈ ਬੁਲਾਉਣਾ ਲਾਜ਼ਮੀ ਹੈ, ਤਾਂ ਉਹ ਉਸ ਨੂੰ 10 ਦਿਨ ਪਹਿਲਾਂ ਨੋਟਿਸ ਭੇਜਣਗੇ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਗੈਰਹਾਜ਼ਰੀ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਕਵਿਤਾ ਨੇ ਆਪਣੀ ਪਟੀਸ਼ਨ ਵਿੱਚ ਈਡੀ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਹੈ। ਇੱਕ ਸੰਖੇਪ ਸੁਣਵਾਈ ਦੌਰਾਨ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੂੰ ਕਿਹਾ, “ਇਸ ਦੌਰਾਨ ਉਸਨੂੰ ਨਾ ਬੁਲਾਓ।” ਜਸਟਿਸ ਕੌਲ ਨੇ ਇਸ ਮਾਮਲੇ ਨੂੰ ਨਵੰਬਰ ਲਈ ਪੋਸਟ ਕਰਦੇ ਹੋਏ ਕਿਹਾ, “ਦੇਖੋ, ਤੁਸੀਂ ਇਹ ਨਹੀਂ ਕਹਿ ਸਕਦੇ ਕਿ ਕਿਸੇ ਔਰਤ ਨੂੰ ਦੋਸ਼ੀ ਜਾਂ ਕਿਸੇ ਹੋਰ ਹੈਸੀਅਤ ਵਿੱਚ ਬਿਲਕੁਲ ਨਹੀਂ ਕਿਹਾ ਜਾ ਸਕਦਾ। ਪਰ ਕੁਝ ਸੁਰੱਖਿਆ ਉਪਾਅ ਹੋਣੇ ਚਾਹੀਦੇ ਹਨ।”

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪਟੀਸ਼ਨ ਵਿਚ ਦਲੀਲ ਦਿੱਤੀ ਗਈ ਹੈ ਕਿ ਕਿਸੇ ਔਰਤ ਨੂੰ ਪੁੱਛਗਿੱਛ ਲਈ ਦਫ਼ਤਰ ਨਹੀਂ ਬੁਲਾਇਆ ਜਾ ਸਕਦਾ ਅਤੇ ਸੀਆਰਪੀਸੀ ਦੇ ਅਨੁਸਾਰ, ਉਸ ਦੇ ਘਰ ‘ਤੇ ਅਧਿਕਾਰੀਆਂ ਦੁਆਰਾ ਉਸ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਕਵਿਤਾ ਨੇ ਆਪਣੀ ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਈਡੀ ਨੂੰ ਪੀਐਮਐਲਏ ਦੀ ਧਾਰਾ 50 ਦੇ ਤਹਿਤ ਸੰਮਨ ਰਾਹੀਂ ਬੁਲਾਉਣ ਤੋਂ ਰੋਕਣ ਲਈ ਨਿਰਦੇਸ਼ ਦੇਣ।

The post BRS ਨੇਤਾ K Kavitha ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ appeared first on Daily Post Punjabi.

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ED ਨੇ CM KCR ਦੀ ਧੀ ਕਵਿਤਾ ਨੂੰ ਕੀਤਾ ਸੰਮਨ, ਸ਼ੁੱਕਰਵਾਰ ਨੂੰ ਹੋਵੇਗੀ ਪੁੱਛਗਿੱਛ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸ਼ੁੱਕਰਵਾਰ (15 ਸਤੰਬਰ) ਨੂੰ BRS  ਨੇਤਾ ਕੇ ਕਵਿਤਾ ਨੂੰ ਸੰਮਨ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ (14 ਸਤੰਬਰ) ਨੂੰ ਇਹ ਜਾਣਕਾਰੀ ਦਿੱਤੀ। ਤੇਲੰਗਾਨਾ ਵਿਧਾਨ ਪ੍ਰੀਸ਼ਦ ਦੇ ਮੈਂਬਰ ਕੇ ਕਵਿਤਾ ਤੋਂ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ ਦਸੰਬਰ ਵਿੱਚ ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਸੀ।

ED K Kavitha Summoned

ਈਡੀ ਨੇ ਦੋਸ਼ ਲਾਇਆ ਹੈ ਕਿ ਕਵਿਤਾ ‘ਆਪ’ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਦੇ ਸੰਪਰਕ ਵਿੱਚ ਸੀ, ਜਿਸ ਨੇ ਨੀਤੀ ਬਣਾਉਣ ਅਤੇ ਲਾਗੂ ਕਰਨ ਸਮੇਂ ਸ਼ਰਾਬ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨਾਲ ਮੁਲਾਕਾਤ ਕੀਤੀ ਸੀ। ਈਡੀ ਨੇ ਕਿਹਾ ਹੈ ਕਿ ਵਿਜੇ ਨਾਇਰ ਨੇ ਸਾਊਥ ਗਰੁੱਪ ਨਾਂ ਦੇ ਗਰੁੱਪ ਤੋਂ ਘੱਟੋ-ਘੱਟ 100 ਕਰੋੜ ਰੁਪਏ ਦੀ ਰਿਸ਼ਵਤ ਲਈ ਹੈ। ਵਿਜੇ ਨਾਇਰ ਨੂੰ ਸੀਬੀਆਈ ਨੇ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਸ ਤੋਂ ਪਹਿਲਾਂ ਮਾਰਚ ਮਹੀਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਦੀ ਧੀ ਕਵਿਤਾ ਤੋਂ ਪੁੱਛਗਿੱਛ ਕੀਤੀ ਸੀ। ਸੂਤਰਾਂ ਅਨੁਸਾਰ ਇਸ ਕਥਿਤ ਘੁਟਾਲੇ ਵਿੱਚ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਵੀ ਸੰਮਨ ਭੇਜਿਆ ਗਿਆ ਹੈ ਜੋ ਨਕਦ ਲੈਣ-ਦੇਣ ਵਿੱਚ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਈਡੀ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਈਡੀ ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਏਜੰਸੀ ਨੇ ਕਿਹਾ ਸੀ ਕਿ ਦਿੱਲੀ ਦੇ ਉਪ ਰਾਜਪਾਲ ਦੀ ਸਿਫਾਰਿਸ਼ ‘ਤੇ ਦਰਜ ਹੋਏ ਸੀਬੀਆਈ ਮਾਮਲੇ ਦਾ ਨੋਟਿਸ ਲੈਂਦਿਆਂ ਅਤੇ ਐਫਆਈਆਰ ਦਰਜ ਕਰਨ ਤੋਂ ਬਾਅਦ, ਇਸ ਨੇ ਹੁਣ ਤੱਕ ਇਸ ਮਾਮਲੇ ‘ਚ ਲਗਭਗ 200 ਸਰਚ ਆਪਰੇਸ਼ਨ ਚਲਾਏ ਹਨ। ਇਸ ਮਾਮਲੇ ‘ਚ ਪਿਛਲੇ ਸਾਲ ਅਕਤੂਬਰ ‘ਚ ਦਿੱਲੀ ਦੇ ਜੋਰ ਬਾਗ ਸਥਿਤ ਸ਼ਰਾਬ ਵਿਤਰਕ ਇੰਡੋਸਪੀਰੀਟ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਦੀ ਗ੍ਰਿਫਤਾਰੀ ਤੋਂ ਬਾਅਦ ਈਡੀ ਨੇ ਦਿੱਲੀ ਅਤੇ ਪੰਜਾਬ ‘ਚ ਕਰੀਬ ਤਿੰਨ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।

The post ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ED ਨੇ CM KCR ਦੀ ਧੀ ਕਵਿਤਾ ਨੂੰ ਕੀਤਾ ਸੰਮਨ, ਸ਼ੁੱਕਰਵਾਰ ਨੂੰ ਹੋਵੇਗੀ ਪੁੱਛਗਿੱਛ appeared first on Daily Post Punjabi.