ED may arrest satyendra jain Archives - Daily Post Punjabi

ਕੇਜਰੀਵਾਲ ਨੇ ਜਤਾਇਆ ਖਦਸ਼ਾ, ਪੰਜਾਬ ਚੋਣਾਂ ਤੋਂ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ED
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਕੇਂਦਰੀ ਏਜੰਸੀਆਂ ‘ਤੇ ਕਈ ਵੱਡੇ ਦੋਸ਼ ਲਗਾਏ। ਇਸ ਦੌਰਾਨ ਉਨ੍ਹਾਂ ਨੇ ਖਦਸ਼ਾ ਜਤਾਉਂਦਿਆਂ ਕਿਹਾ ਕਿ ਈਡੀ ਪੰਜਾਬ ਚੋਣਾਂ ਤੋਂ ਕੁਝ ਦਿਨ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰ ਸਕਦੀ ਹੈ।

ED may arrest satyendra jain

ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਵਿਰੁੱਧ ਦੋ ਵਾਰ ਛਾਪੇਮਾਰੀ ਕਰ ਚੁੱਕੀ ਹੈ। ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ । ਜੇਕਰ ਉਹ ਦੁਬਾਰਾ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸੁਆਗਤ ਹੈ। ਕਿਉਂਕਿ ਚੋਣਾਂ ਹਨ ਅਤੇ ਜਦੋਂ ਭਾਜਪਾ ਹਾਰ ਜਾਂਦੀ ਹੈ ਤਾਂ ਉਹ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਜ਼ਾਹਿਰ ਹੈ ਕਿ ਛਾਪੇਮਾਰੀ ਵੀ ਹੋਵੇਗੀ, ਗ੍ਰਿਫ਼ਤਾਰੀਆਂ ਵੀ ਹੋਣਗੀਆਂ । ਅਸੀਂ ਇਸ ਤੋਂ ਨਹੀਂ ਡਰਦੇ ਕਿਉਂਕਿ ਜਦੋਂ ਤੁਸੀਂ ਸੱਚ ਦੇ ਮਾਰਗ ‘ਤੇ ਚੱਲਦੇ ਹੋ ਤਾਂ ਇਹ ਰੁਕਾਵਟਾਂ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ BJP ਸਰਕਾਰ ਜੇਕਰ ED ਦੇ ਨਾਲ-ਨਾਲ CBI ਵਰਗੀਆਂ ਏਜੰਸੀਆਂ ਭੇਜਣਾ ਚਾਹੁੰਦੀ ਹੈ ਤਾਂ ਭੇਜ ਸਕਦੀ ਹੈ।

ED may arrest satyendra jain

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਾਡੇ ‘ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ । ਮਨੀਸ਼ ਸਿਸੋਦੀਓ ‘ਤੇ ਛਾਪਾ ਮਾਰਿਆ ਗਿਆ ਹੈ। ਉਹ ਜੇਲ੍ਹ ਵੀ ਜਾ ਚੁੱਕੇ ਹਨ। ਅਸੀਂ ਡਰਦੇ ਨਹੀਂ ਹਾਂ। ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰਨਗੇ ਤਾਂ ਉਨ੍ਹਾਂ ਨੂੰ 5-6 ਦਿਨਾਂ ਵਿੱਚ ਜ਼ਮਾਨਤ ਮਿਲ ਜਾਵੇਗੀ। ਸਾਨੂੰ ਕੋਈ ਡਰ ਨਹੀਂ ਹੈ। ਸਾਡੇ ‘ਤੇ ਛਾਪੇਮਾਰੀ ਲਈ ਬੇਸ਼ੱਕ ਸਾਰੀਆਂ ਏਜੰਸੀਆਂ ਭੇਜ ਦਿਓ, ਅਸੀਂ ਸਾਰਿਆਂ ਦਾ ਸੁਆਗਤ ਕਰਾਂਗੇ।

ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ CM ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਤਰ੍ਹਾਂ ਰੋਵਾਂਗੇ ਨਹੀਂ। ਉਹ ED ਦੀ ਰੇਡ ਨਾਲ ਉਹ ਬੁਰੀ ਤਰ੍ਹਾਂ ਬੌਖਲਾ ਗਏ ਹਨ, ਕਿਉਂਕਿ ਉਨ੍ਹਾਂ ਨੇ ਗਲਤ ਕੰਮ ਕੀਤਾ ਹੈ। ED ਨੇ ਉਨ੍ਹਾਂ ਦੇ ਭਤੀਜੇ ਘਰੋਂ ਮੋਟੇ-ਮੋਟੇ ਨੋਟ ਫੜ੍ਹੇ ਹਨ। ਸਾਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ ਹੈ ਕਿਉਂਕਿ ਅਸੀਂ ਕਦੇ ਵੀ ਕੋਈ ਗਲਤ ਕੰਮ ਨਹੀਂ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਕੇਜਰੀਵਾਲ ਨੇ ਜਤਾਇਆ ਖਦਸ਼ਾ, ਪੰਜਾਬ ਚੋਣਾਂ ਤੋਂ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ED appeared first on Daily Post Punjabi.