ED news Archives - Daily Post Punjabi

ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ED ਤੋਂ ਮੰਗਿਆ ਜਵਾਬ, ਸੰਮਨ ਖਿਲਾਫ CM ਨੇ ਦਿੱਤੀ ਸੀ ਅਰਜ਼ੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜੇ ਜਾਣ ‘ਤੇ ਈਡੀ ਨੂੰ ਤਲਬ ਕੀਤਾ। ਕੋਰਟ ਨੇ ਈਡੀ ਨੂੰ ਆਪਣਾ ਪੱਖ ਰੱਖਣ ਲਈ ਦੋ ਹਫਤੇ ਦਾ ਸਮਾਂ ਦਿੱਤਾ ਹੈ।

ਜਸਟਿਸ ਸੁਰੇਸ਼ ਕੁਮਾਰ ਕੈਤ ਤੇ ਜਸਟਿਸ ਮਨੋਜ ਜੈਨ ਦੀ ਅਗਵਾਈ ਵਾਲੀ ਬੈਂਚ ਨੇ ਕੇਜਰੀਵਾਲ ਦੇ ਵਕੀਲਾਂ ਤੋਂ ਵੀ ਪੁੱਛਿਆ ਕਿ ਉਹ ਈਡੀ ਦੇ ਸਾਹਮਣੇ ਪੇਸ਼ ਕਿਉਂ ਨਹੀਂ ਹੁੰਦੇ? ਤੁਸੀਂ ਦੇਸ਼ ਦੇ ਨਾਗਰਿਕ ਹੋ, ਸੰਮਨ ਸਿਰਫ ਨਾਂ ਲਈ ਹੈ। ਇਸ ‘ਤੇ ਸੀਐੱਮ ਦੇ ਵਕੀਲਾਂ ਨੇ ਕਿਹਾ ਕਿ ‘ਆਪ’ ਨੇਤਾ ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਨੂੰ ਈਡੀ ਗ੍ਰਿਫਤਾਰ ਕਰ ਚੁੱਕੀ ਹੈ। ਈਡੀ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਉਹ ਭੱਜ ਨਹੀਂ ਰਹੇ ਹਨ ਪਰ ਜੇਕਰ ਉਨ੍ਹਾਂ ਨੂੰ ਸੁਰੱਖਿਆ ਮਿਲੀ ਤਾਂ ਉਹ ਪੇਸ਼ ਹੋ ਜਾਣਗੇ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ YouTube ਦਾ ਗਿਫਟ, ਨਹੀਂ ਵੇਖਣੀਆਂ ਪਊ ਬੋਰਿੰਗ ਐਡ, Free ਹੋਈ ਪ੍ਰੀਮੀਅਮ ਮੈਂਬਰਸ਼ਿਪ

ਐਡੀਸ਼ਨਲ ਸਾਲਿਸਿਟਰ ਜਨਰਲ ਐੱਸਵੀ ਰਾਜੂ ਤੇ ਸਪੈਸ਼ਲ ਕੌਂਸਲ ਜੋਹੇਬ ਹੁਸੈਨ ਨੇ ਕੋਰਟ ਵਿਚ ਈਡੀ ਦਾ ਪੱਖ ਰੱਖਿਆ। ਕੇਜਰੀਵਾਲ ਵੱਲੋਂ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਤੇ ਵਿਕਰਮ ਚੌਧਰੀ ਕੋਰਟ ਵਿਚ ਪੇਸ਼ ਹੋਏ। ਇਸ ਮਾਮਲੇ ‘ਤੇ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ED ਤੋਂ ਮੰਗਿਆ ਜਵਾਬ, ਸੰਮਨ ਖਿਲਾਫ CM ਨੇ ਦਿੱਤੀ ਸੀ ਅਰਜ਼ੀ appeared first on Daily Post Punjabi.

ਮੁਸੀਬਤ ਵਿੱਚ ਫਸੇ 3 ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ, ਸਬਿਆਸਾਚੀ ਅਤੇ ਰਿਤੂ ਕੁਮਾਰ, ED ਨੇ ਭੇਜੇ ਸੰਮਨ
3 famous fashiondesigners ED: ਦੇਸ਼ ਦੇ ਤਿੰਨ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ, ਸਬਿਆਸਾਚੀ ਅਤੇ ਰਿਤੂ ਕੁਮਾਰ ਦੇ ਨਾਮ ਚਰਚਾ ਵਿੱਚ ਰਹੇ ਹਨ। ਦਰਅਸਲ, ਇਹ ਤਿੰਨੇ ਹੀ ਮੁਸੀਬਤ ਵਿਚ ਫਸ ਗਏ ਹਨ ਕਿਉਂਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਿੰਨਾਂਨੂੰ ਪੁੱਛਗਿੱਛ ਲਈ ਨੋਟਿਸ ਭੇਜੇ ਹਨ।

3 famous fashiondesigners ED

ਮਾਮਲਾ ਪੰਜਾਬ ਦੇ ਕਿਸੇ ਨੇਤਾ ਤੋਂ ਲੱਖਾਂ ਰੁਪਏ ਗੈਰ ਕਾਨੂੰਨੀ ਢੰਗ ਨਾਲ ਲੈਣ ਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਤਿੰਨੋਂ ਫੈਸ਼ਨ ਡਿਜ਼ਾਈਨਰਾਂ ਨੂੰ ਵੱਖ-ਵੱਖ ਤਰੀਕਾਂ ‘ਤੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਉਨ੍ਹਾਂ ਨੂੰ ਦਿੱਲੀ ਦੇ ਈਡੀ ਹੈੱਡਕੁਆਰਟਰ ਵਿਖੇ ਤਲਬ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨਾਲ ਸਬੰਧਤ ਵਿਧਾਇਕ ਨੇ ਉਨ੍ਹਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਲੱਖਾਂ ਰੁਪਏ ਨਕਦ ਦਿੱਤੇ ਸਨ। ਈਡੀ ਪੰਜਾਬ ਦੇ ਵਿਧਾਇਕ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਕਿ ਕਿਸ ਦਾ ਨਾਮ ਇਸ ਗੈਰਕਾਨੂੰਨੀ ਲੈਣ-ਦੇਣ ਵਿੱਚ ਆ ਰਿਹਾ ਹੈ। ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ ਕੁਝ ਅਜਿਹੇ ਲੈਣ-ਦੇਣ ਦਾ ਖੁਲਾਸਾ ਹੋਇਆ, ਜਿਸ ਤੋਂ ਬਾਅਦ ਈਡੀ ਨੇ ਤਿੰਨੋਂ ਫੈਸ਼ਨ ਡਿਜ਼ਾਈਨਰਾਂ ਨੂੰ ਤਲਬ ਕੀਤਾ ਹੈ।

ਮਨੀਸ਼ ਮਲਹੋਤਰਾ, ਸਬਿਆਸਾਚੀ ਅਤੇ ਰਿਤੂ ਕੁਮਾਰ ਨੇ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਅਤੇ ਪ੍ਰਮੁੱਖ ਰਾਜਨੀਤਿਕ ਨੇਤਾਵਾਂ ਦੇ ਕਪੜੇ ਵੀ ਡਿਜ਼ਾਈਨ ਕੀਤੇ। ਇੰਨਾ ਹੀ ਨਹੀਂ, ਉਹ ਅਕਸਰ ਦੇਸ਼-ਵਿਦੇਸ਼ ਦੇ ਵੱਡੇ ਫੈਸ਼ਨ ਸ਼ੋਅਜ਼ ਵਿਚ ਵੀ ਨਜ਼ਰ ਆਉਂਦੇ ਹਨ। ਫੈਸ਼ਨ ਸ਼ੋਅ ਤੋਂ ਇਲਾਵਾ ਉਨ੍ਹਾਂ ਦੇ ਡਿਜ਼ਾਈਨਰ ਬ੍ਰਾਂਡ ਦੀ ਕੀਮਤ ਲੱਖਾਂ ਕਰੋੜਾਂ ਹੈ।

ਇਨ੍ਹਾਂ ਤਿੰਨਾਂ ਫੈਸ਼ਨ ਡਿਜ਼ਾਈਨਰਾਂ ’ਤੇ ਕਾਰਵਾਈ ਸੁਖਪਾਲ ਸਿੰਘ ਖਹਿਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਨਾਲ ਸਬੰਧਤ ਹਨ। ਸੂਤਰਾਂ ਨੇ ਦੱਸਿਆ ਕਿ ਏਜੰਸੀ ਨੇ ਮਾਰਚ ਮਹੀਨੇ ’ਚ ਦੋਸ਼ੀ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ। ਛਾਪੇਮਾਰੀ ਕੀਤੇ ਜਾਣ ਸਮੇਂ ਖਹਿਰਾ ਆਮ ਆਦਮੀ ਪਾਰਟੀ ਤੋਂ ਬਾਗ਼ੀ ਸਨ। ਖਹਿਰਾ ਹਾਲ ਹੀ ’ਚ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਹਨ। ਈ. ਡੀ. ਨੇ ਦੋਸ਼ ਲਗਾਇਆ ਕਿ ਖਹਿਰਾ ਨਸ਼ਾ ਤਸਕਰੀ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਦਾ ਰੈਕੇਟ ਕਰਨ ਵਾਲਿਆਂ ਦਾ ਸਹਿਯੋਗੀ ਹੈ।

ਹਾਲਾਂਕਿ ਖਹਿਰਾ ਨੇ ਕੁਝ ਵੀ ਗਲਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਸ ਨੂੰ ਕੇਂਦਰੀ ਏਜੰਸੀ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਸ ਦੇ ਖ਼ਿਲਾਫ਼ ਮਾਮਲਾ 2015 ਦੇ ਫਾਜ਼ਿਲਕਾ ਨਸ਼ਾ ਤਸਕਰੀ ਨਾਲ ਸਬੰਧਤ ਹੈ, ਜਿਸ ’ਚ ਸੁਰੱਖਿਆ ਏਜੰਸੀਆਂ ਵਲੋਂ ਅੰਤਰਰਾਸ਼ਟਰੀ ਨਸ਼ਾ ਤਸਕਰਾ ਕੋਲੋਂ 1800 ਗ੍ਰਾਮ ਹੈਰੋਇਨ, 24 ਸੋਨੇ ਦੇ ਬਿਸਕੁਟ, 2 ਹਥਿਆਰ, 26 ਜ਼ਿੰਦਾ ਕਾਰਤੂਸ, ਦੋ ਪਾਕਿਸਤਾਨੀ ਸਿਮ ਜ਼ਬਤ ਕੀਤੇ ਗਏ ਸਨ।

The post ਮੁਸੀਬਤ ਵਿੱਚ ਫਸੇ 3 ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ, ਸਬਿਆਸਾਚੀ ਅਤੇ ਰਿਤੂ ਕੁਮਾਰ, ED ਨੇ ਭੇਜੇ ਸੰਮਨ appeared first on Daily Post Punjabi.