ed raids Archives - Daily Post Punjabi

‘AAP’ ਨੇਤਾ ਸੌਰਭ ਭਾਰਦਵਾਜ ਦੇ ਘਰ ਸਣੇ 13 ਥਾਵਾਂ ‘ਤੇ ED ਦੀ ਰੇਡ, ਕਾਰਵਾਈ ‘ਤੇ CM ਮਾਨ ਨੇ ਕੀਤਾ ਟਵੀਟ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਿੱਚ ‘ਆਪ’ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਹਸਪਤਾਲ ਨਿਰਮਾਣ ਵਿੱਚ ਹੋਏ ਘੁਟਾਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਈਡੀ ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਇੱਕ ਟੀਮ ਨੇ ਹਸਪਤਾਲ ਨਿਰਮਾਣ ਵਿੱਚ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਨੇਤਾ ਸੌਰਭ ਭਾਰਦਵਾਜ ਦੇ ਘਰ ‘ਤੇ ਛਾਪੇਮਾਰੀ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ ਗਿਆ ਹੈ। ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਬਾਰੇ ਚਰਚਾ ਸੀ। ਇਹ ਛਾਪਾ ਉਸ ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ। ਸਤੇਂਦਰ ਜੈਨ ਨੂੰ ਵੀ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ ਸੀ ਪਰ ਬਾਅਦ ਵਿੱਚ ਸੀਬੀਆਈ ਅਤੇ ਈਡੀ ਨੇ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਰਜ ਸਾਰੇ ਮਾਮਲੇ ਫਰਜ਼ੀ ਅਤੇ ਝੂਠੇ ਹਨ।

ED raids AAP leader Saurabh

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੌਰਭ ਭਾਰਦਵਾਜ ਦੇ ਘਰ ‘ਤੇ ਛਾਪੇਮਾਰੀ ‘ਤੇ ਕਿਹਾ ਕਿ  ‘ਆਪ’ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਪਾਰਟੀ ਨੇ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਸਭ ਤੋਂ ਵੱਧ ਆਵਾਜ਼ ਉਠਾਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ‘CM Breakfast Scheme’ ਕੀਤੀ ਜਾਵੇਗੀ ਸ਼ੁਰੂ : CM ਮਾਨ ਬੋਲੇ- “ਕੈਬਨਿਟ ‘ਚ ਪ੍ਰਸਤਾਵ ਲਿਆਵਾਂਗੇ”

ਦੱਸ ਦੇਈਏ ਕਿ 24 ਜੂਨ ਨੂੰ, ਉਪ ਰਾਜਪਾਲ ਵੀਕੇ ਸਕਸੈਨਾ ਨੇ ਸਤਿੰਦਰ ਜੈਨ ਅਤੇ ਸੌਰਭ ਭਾਰਦਵਾਜ, ਜੋ ਆਪ ਸਰਕਾਰ ਵਿੱਚ ਸਿਹਤ ਮੰਤਰੀ ਸਨ, ਵਿਰੁੱਧ ਹਜ਼ਾਰਾਂ ਕਰੋੜ ਤੋਂ ਵੱਧ ਦੇ ਕਥਿਤ ਹਸਪਤਾਲ ਘੁਟਾਲੇ ਦੀ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ। ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ 22 ਅਗਸਤ, 2024 ਨੂੰ ਜਾਂਚ ਲਈ ਸ਼ਿਕਾਇਤ ਕੀਤੀ ਸੀ। ਇਸ ਵਿੱਚ, ਤਤਕਾਲੀ ਮੰਤਰੀ ਸੌਰਭ ਭਾਰਦਵਾਜ ਅਤੇ ਸਤਿੰਦਰ ਜੈਨ ‘ਤੇ ਸਿਹਤ ਵਿਭਾਗ ਵਿੱਚ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਆਮ ਆਦਮੀ ਪਾਰਟੀ (ਆਪ) ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘AAP’ ਨੇਤਾ ਸੌਰਭ ਭਾਰਦਵਾਜ ਦੇ ਘਰ ਸਣੇ 13 ਥਾਵਾਂ ‘ਤੇ ED ਦੀ ਰੇਡ, ਕਾਰਵਾਈ ‘ਤੇ CM ਮਾਨ ਨੇ ਕੀਤਾ ਟਵੀਟ appeared first on Daily Post Punjabi.

ED ਨੇ ਜੈੱਟ ਏਅਰਵੇਜ਼ ਦੇ ਸਾਬਕਾ ਪ੍ਰਮੋਟਰ ਨਰੇਸ਼ ਗੋਇਲ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਜੈੱਟ ਏਅਰਵੇਜ਼ ਏਅਰਲਾਈਨ ਦੇ ਸਾਬਕਾ ਪ੍ਰਮੋਟਰ ਨਰੇਸ਼ ਗੋਇਲ ਦੀਆਂ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਈਡੀ ਨੇ ਬੁੱਧਵਾਰ (19 ਜੁਲਾਈ) ਨੂੰ ਨਰੇਸ਼ ਗੋਇਲ ਅਤੇ ਉਸ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ED Raids Naresh Goyal

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਈਡੀ ਦੀ ਇਹ ਛਾਪੇਮਾਰੀ ਦਿੱਲੀ ਅਤੇ ਮੁੰਬਈ ਸਮੇਤ ਕਈ ਥਾਵਾਂ ‘ਤੇ ਹੋਈ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਛਾਪੇਮਾਰੀ ਕੀਤੀ ਹੈ। ਕੇਨਰਾ ਬੈਂਕ ਵਿੱਚ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਮੁਖੀ ਗੋਇਲ, ਉਨ੍ਹਾਂ ਦੀ ਪਤਨੀ ਅਨੀਤਾ ਅਤੇ ਕੰਪਨੀ ਦੇ ਕੁਝ ਸਾਬਕਾ ਅਧਿਕਾਰੀਆਂ ਵਿਰੁੱਧ ਸੀਬੀਆਈ ਵੱਲੋਂ ਹਾਲ ਹੀ ਵਿੱਚ ਦਰਜ ਕੀਤੀ ਗਈ ਐਫਆਈਆਰ ਵਿੱਚ ਮਨੀ ਲਾਂਡਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਬੰਬੇ ਹਾਈ ਕੋਰਟ ਨੇ ਅਕਬਰ ਟਰੈਵਲਜ਼ ਦੀ ਸ਼ਿਕਾਇਤ ‘ਤੇ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਾਰਾਸ਼ਟਰ ਪੁਲਿਸ ਦੁਆਰਾ ਐਫਆਈਆਈ ਦੇ ਆਧਾਰ ‘ਤੇ ਗੋਇਲ ਅਤੇ ਉਸਦੀ ਪਤਨੀ ਦੇ ਖਿਲਾਫ ਈਡੀ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਕੇਸ ਨੂੰ ਰੱਦ ਕਰ ਦਿੱਤਾ। ਸੀਬੀਆਈ ਦੀ ਐਫਆਈਰ ਨੂੰ ਕੇਨਰਾ ਬੈਂਕ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸਨੇ ਜੈੱਟ ਏਅਰਵੇਜ਼ (ਇੰਡੀਆ) ਲਿਮਟਿਡ (ਜੇਆਈਐਲ) ਨੂੰ 848.86 ਕਰੋੜ ਰੁਪਏ ਦੀ ਕ੍ਰੈਡਿਟ ਲਿਮਿਟ ਅਤੇ ਕਰਜ਼ੇ ਮਨਜ਼ੂਰ ਕੀਤੇ ਸਨ, ਜਿਸ ਵਿੱਚੋਂ 538.62 ਕਰੋੜ ਰੁਪਏ ਦੀ ਰਕਮ ਬਕਾਇਆ ਹੈ।

The post ED ਨੇ ਜੈੱਟ ਏਅਰਵੇਜ਼ ਦੇ ਸਾਬਕਾ ਪ੍ਰਮੋਟਰ ਨਰੇਸ਼ ਗੋਇਲ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ appeared first on Daily Post Punjabi.

ED ਨੇ ਤਾਮਿਲਨਾਡੂ ਦੇ ਸਿੱਖਿਆ ਮੰਤਰੀ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਦੇ ਘਰ ਮਾਰਿਆ ਛਾਪਾ
ਈਡੀ ਨੇ ਸੋਮਵਾਰ ਨੂੰ ਦ੍ਰਵਿੜ ਮੁਨੇਤਰ ਕੜਗਮ (ਡੀਐਮਕੇ) ਦੇ ਨੇਤਾ ਅਤੇ ਤਾਮਿਲਨਾਡੂ ਦੇ ਉੱਚ ਸਿੱਖਿਆ ਮੰਤਰੀ ਕੇ ਪੋਨਮੁਡੀ ਅਤੇ ਉਨ੍ਹਾਂ ਦੇ ਪੁੱਤਰ ਅਤੇ ਸੰਸਦ ਮੈਂਬਰ ਗੌਤਮ ਸਿਗਾਮਣੀ ਦੇ ਮਨੀ ਲਾਂਡਰਿੰਗ ਕੇਸ ਵਿੱਚ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ed raids tamil nadu

ਸੂਤਰਾਂ ਨੇ ਦੱਸਿਆ ਕਿ ਰਾਜਧਾਨੀ ਚੇਨਈ ਤੋਂ ਇਲਾਵਾ ਵਿਲੁਪੁਰਮ ਦੇ ਪੋਨਮੁਡੀ ਅਤੇ ਸਿਗਾਮਣੀ ਨਾਲ ਜੁੜੇ ਸਥਾਨਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਮਨੀ ਲਾਂਡਰਿੰਗ ਦਾ ਮਾਮਲਾ ਉਸ ਸਮੇਂ ਹੋਈਆਂ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ ਜਦੋਂ ਪੋਨਮੁਡੀ ਤਾਮਿਲਨਾਡੂ ਦੇ ਮਾਈਨਿੰਗ ਮੰਤਰੀ ਸਨ (2007 ਤੋਂ 2011 ਤੱਕ)। ਉਸ ‘ਤੇ ਮਾਈਨਿੰਗ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਸੀ। ਇਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 28 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਦਾਅਵਾ ਕੀਤਾ ਗਿਆ ਸੀ। ਈਡੀ ਨੇ ਹਾਲ ਹੀ ਵਿੱਚ ਡੀਐਮਕੇ ਦੇ ਸੀਨੀਅਰ ਆਗੂ ਅਤੇ ਤਾਮਿਲਨਾਡੂ ਦੇ ਟਰਾਂਸਪੋਰਟ ਮੰਤਰੀ ਸੇਂਥਿਲ ਬਾਲਾਜੀ ਖ਼ਿਲਾਫ਼ ਵੀ ਅਜਿਹੀ ਹੀ ਕਾਰਵਾਈ ਕੀਤੀ ਸੀ। ਡੀਐਮਕੇ ਨੇ ਪੋਨਮੁਡੀ ਅਤੇ ਸਿਗਾਮਣੀ ਵਿਰੁੱਧ ਛਾਪੇਮਾਰੀ ਨੂੰ ‘ਸਿਆਸੀ ਬਦਲਾਖੋਰੀ’ ਕਰਾਰ ਦਿੱਤਾ ਹੈ। ਈਡੀ ਨੇ ਇਹ ਛਾਪੇਮਾਰੀ ਅਜਿਹੇ ਦਿਨ ਕੀਤੀ ਹੈ ਜਦੋਂ ਡੀਐਮਕੇ ਪ੍ਰਧਾਨ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਕਾਂਗਰਸ ਵੱਲੋਂ ਬੈਂਗਲੁਰੂ ਵਿੱਚ ਬੁਲਾਈ ਗਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਹਾਲਾਂਕਿ ਅਜੇ ਤੱਕ ਈਡੀ ਦੀ ਕਾਰਵਾਈ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਆਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਡੀਐਮਕੇ ਦੇ ਬੁਲਾਰੇ ਏ ਸਰਵਨਨ ਨੇ ਦੱਸਿਆ, “ਇਹ ਸਿਆਸੀ ਬਦਲਾਖੋਰੀ ਦਾ ਕੰਮ ਹੈ ਅਤੇ ਇਸਦਾ ਉਦੇਸ਼ ਡੀਐਮਕੇ ਦੇ ਸੰਕਲਪ ਨੂੰ ਤੋੜਨਾ ਹੈ।” ਕੇਂਦਰੀ ਅਧਿਕਾਰੀਆਂ ਦੁਆਰਾ ਨੇਤਾਵਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਸਰਵਨਨ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਸਟਾਲਿਨ ਦੀ ਅਗਵਾਈ ਹੇਠ ਡੀਐਮਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਲੈਣ ਵਿੱਚ ਮੁੱਖ ਭੂਮਿਕਾ ਨਿਭਾ ਰਹੀ ਹੈ ਅਤੇ ਈਡੀ ਦੀ ਕਾਰਵਾਈ ਦਾ ਉਦੇਸ਼ ਪਾਰਟੀ ਨੂੰ “ਧਮਕਾਉਣਾ” ਸੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ 14 ਜੂਨ ਨੂੰ ਈਡੀ ਨੇ ਤਾਮਿਲਨਾਡੂ ਦੇ ਬਿਜਲੀ, ਆਬਕਾਰੀ ਅਤੇ ਪਾਬੰਦੀ ਮੰਤਰੀ ਸੇਂਥਿਲ ਬਾਲਾਜੀ ਦੇ ਘਰ ਛਾਪਾ ਮਾਰਿਆ ਸੀ।

The post ED ਨੇ ਤਾਮਿਲਨਾਡੂ ਦੇ ਸਿੱਖਿਆ ਮੰਤਰੀ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਦੇ ਘਰ ਮਾਰਿਆ ਛਾਪਾ appeared first on Daily Post Punjabi.

ਆਬਕਾਰੀ ਘੁਟਾਲੇ ‘ਚ ED ਨੇ ਸ਼ਰਾਬ ਕਾਰੋਬਾਰੀਆਂ ਦੇ 25 ਟਿਕਾਣਿਆਂ ‘ਤੇ ਫਿਰ ਕੀਤੀ ਛਾਪੇਮਾਰੀ
ਆਬਕਾਰੀ ਨੀਤੀ ਘੁਟਾਲੇ ‘ਚ ਇਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਈ.ਡੀ ਨੇ ਤੀਜੀ ਵਾਰ ਛਾਪੇਮਾਰੀ ਕੀਤੀ ਹੈ। ਦਿੱਲੀ ਐਨਸੀਆਰ ਵਿੱਚ ਅੱਜ ਤੜਕੇ ਈਡੀ ਨੇ ਸ਼ਰਾਬ ਦੇ ਕਾਰੋਬਾਰੀਆਂ ਦੇ 25 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਹੈ।

ED Raids Liquor Traders

ਇਸ ਤੋਂ ਪਹਿਲਾਂ ਵੀ ਈਡੀ ਅਤੇ ਸੀਬੀਆਈ ਇਸ ਮਾਮਲੇ ਵਿੱਚ 100 ਤੋਂ ਵੱਧ ਥਾਵਾਂ ਦੀ ਤਲਾਸ਼ੀ ਲੈ ਚੁੱਕੇ ਹਨ, ਜਿਨ੍ਹਾਂ ਵਿੱਚ ਕੁਝ ਸਿਆਸਤਦਾਨ, ਅਤੇ ਕਾਰੋਬਾਰੀ ਸ਼ਾਮਲ ਹਨ। ਜਾਂਚ ਏਜੰਸੀਆਂ ਨੇ ਹੁਣ ਤੱਕ ਤਿੰਨ ਦੋਸ਼ੀਆਂ ਵਿਜੇ ਨਾਇਰ, ਸਮੀਰ ਮਹਿੰਦਰੂ ਅਤੇ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ। ਈਡੀ ਦੇ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਅਤੇ ਹੋਰਾਂ ਤੋਂ ਪੁੱਛਗਿੱਛ ਦੌਰਾਨ ਕੁਝ ਅਜਿਹੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਇਸ ਘੁਟਾਲੇ ਵਿੱਚ ਭੂਮਿਕਾ ਸ਼ੱਕੀ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੇ ਟਿਕਾਣਿਆਂ ‘ਤੇ ਅੱਜ ਛਾਪੇ ਮਾਰੇ ਜਾ ਰਹੇ ਹਨ, ‘ਚ ਕੁਝ ਵੱਡੇ ਕਾਰੋਬਾਰੀ ਸ਼ਾਮਲ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੀ ਛਾਪੇਮਾਰੀ ਤੋਂ ਬਾਅਦ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਦਰਅਸਲ, ਉਪ ਰਾਜਪਾਲ ਨੇ ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ ‘ਤੇ ਨਵੀਂ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਹੋਏ ਕਥਿਤ ਘਪਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਮੁੱਖ ਸਕੱਤਰ ਨੇ 8 ਜੁਲਾਈ ਨੂੰ ਆਪਣੀ ਰਿਪੋਰਟ ਐਲਜੀ ਨੂੰ ਭੇਜੀ ਸੀ, ਜਿਸ ਵਿੱਚ ਉਨ੍ਹਾਂ ਨੇ ਪਿਛਲੇ ਸਾਲ ਲਾਗੂ ਕੀਤੀ ਆਬਕਾਰੀ ਨੀਤੀ ਵਿੱਚ ਅਣਗਹਿਲੀ ਦੇ ਨਾਲ-ਨਾਲ ਨਿਯਮਾਂ ਦੀ ਅਣਦੇਖੀ ਅਤੇ ਇਸ ਨੂੰ ਲਾਗੂ ਕਰਨ ਵਿੱਚ ਗੰਭੀਰ ਖਾਮੀਆਂ ਦਾ ਦੋਸ਼ ਲਾਇਆ ਸੀ। ਭਾਜਪਾ ਅਤੇ ਕਾਂਗਰਸ ਨੇ ਇਸ ਕਥਿਤ ਘੁਟਾਲੇ ਦਾ ਦੋਸ਼ ਲਾਉਂਦਿਆਂ ਦਿੱਲੀ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਵਿਵਾਦ ਵਧਦੇ ਹੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਵਾਪਸ ਲੈ ਲਈ।

The post ਆਬਕਾਰੀ ਘੁਟਾਲੇ ‘ਚ ED ਨੇ ਸ਼ਰਾਬ ਕਾਰੋਬਾਰੀਆਂ ਦੇ 25 ਟਿਕਾਣਿਆਂ ‘ਤੇ ਫਿਰ ਕੀਤੀ ਛਾਪੇਮਾਰੀ appeared first on Daily Post Punjabi.

ਲੁਧਿਆਣਾ ਸਮੇਤ 16 ਥਾਵਾਂ ‘ਤੇ ਈ.ਡੀ ਨੇ ਮਾਰਿਆ ਛਾਪਾ, ਜਾਣੋ ਪੂਰਾ ਮਾਮਲਾ
ed raids nigra infra ludhiana: ਲੁਧਿਆਣਾ ਸਮੇਤ ਜੰਮੂ ਕਸ਼ਮੀਰ ਅਤੇ ਦਿੱਲੀ ਦੇ 16 ਥਾਵਾਂ ‘ਤੇ ਬੀਤੇ ਦਿਨ ਭਾਲ ਵੀਰਵਾਰ ਨੂੰ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਇਹ ਮਾਮਲੇ ਜੰਮੂ-ਕਸ਼ਮੀਰ ਬੈਂਕ ਨਾਲ ਜੁੜੇ ਲੋਨ ਫਰਜ਼ੀਵਾੜੇ ਦਾ ਹੈ, ਜਿਸ ‘ਚ ਲੁਧਿਆਣਾ ਦੇ ਨਾਈਗਰਾ ਇੰਫਰਾ ਦੇ ਮਾਲਕ ਦੇ ਹਿਲਾਲ ਰਾਥਰ ਨਾਲ ਸਬੰਧਾਂ ਦੇ ਨਾਲ-ਨਾਲ ਵਪਾਰਿਕ ਲੈਣਦੇਣ ਦੀ ਗੱਲ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਜਾਂਚ ਪ੍ਰਕਿਰਿਆ ਦੌਰਾਨ ਈ.ਡੀ. ਨੂੰ ਕਈ ਅਜਿਹੇ ਦਸਤਾਵੇਜ ਵੀ ਮਿਲੇ, ਜਿਸ ‘ਚ ਇਸ ਘੋਟਾਲੇ ‘ਚ ਇਨ੍ਹਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਦੇ ਤਹਿਤ ਈ.ਡੀ. ਜਲੰਧਰ ਟੀਮ ਵੱਲੋਂ ਕਾਰਵਾਈ ਕਰਕੇ ਕੰਪਨੀ ਦੇ ਮਾਲਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਅਤੇ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਲੁਧਿਆਣਾ ਦੇ ਕੁਝ ਹੋਰ ਉਦਯੋਗਪਤੀ ਵੀ ਇਸ ਮਾਮਲੇ ਦੀ ਚਪੇਟ ‘ਚ ਆਉਣ ਦੀ ਸੰਭਾਵਨਾ ਹੈ ਫਿਲਹਾਲ ਟੀਮ ਜਾਂਚ ‘ਚ ਜੁੱਟੀ ਹੋਈ ਹੈ।

ed raids nigra infra ludhiana

ਜ਼ਿਕਰਯੋਗ ਹੈ ਕਿ ਇਹ ਮਾਮਲਾ ਲਗਭਗ 177 ਕਰੋੜ ਲੋਨ ਫਰਜ਼ੀਵਾੜੇ ਦਾ ਹੈ। ਜੋ ਕਿ ਅਕਤੂਬਰ 2019 ‘ਚ ਏ.ਸੀ.ਬੀ ਨੇ ਜੰਮੂ ਅਤੇ ਕਸ਼ਮੀਰ ਬੈਂਕ ਦੇ ਸਾਬਕਾ ਚੇਅਰਮੈਨ ਮੁਸ਼ਤਾਕ ਅਹਿਮਦ ਖਿਲਾਫ ਫਰਜ਼ੀ ਲੋਨ ਮਨਜ਼ੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਜੰਮੂ-ਕਸ਼ਮੀਰ ਦੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਸੀ.ਬੀ.ਆਈ ਨੇ ਵੀ ਕੇਸ ਦਰਜ ਕਰ ਲਿਆ ਸੀ। ਹੁਣ ਜੰਮੂ -ਕਸ਼ਮੀਰ ਬੈਂਕ ਦੇ ਕਈ ਸ਼ੱਕੀ ਅਧਿਕਾਰੀਆਂ ਖਿਲਾਫ ਦਰਜ ਮਾਮਲੇ ਸਬੰਧੀ ਛਾਪੇਮਾਰੀ ਚੱਲ ਰਹੀ ਹੈ।

The post ਲੁਧਿਆਣਾ ਸਮੇਤ 16 ਥਾਵਾਂ ‘ਤੇ ਈ.ਡੀ ਨੇ ਮਾਰਿਆ ਛਾਪਾ, ਜਾਣੋ ਪੂਰਾ ਮਾਮਲਾ appeared first on Daily Post Punjabi.