ED Summons Archives - Daily Post Punjabi

ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟਰ (ED) ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗੇ।

ਰਣਇੰਦਰ ਸਿੰਘ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ, ਅਸੀਂ ਹਰੇਕ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ ਦੇ ਰਾਜ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਸਾਨੂੰ ਵਿਸ਼ਵਾਸ ਹੈ ਕਿ ਸੱਚਾਈ ਅਤੇ ਨਿਆਂ ਦੀ ਜਿੱਤ ਹੋਵੇਗੀ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਤਹਿਤ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ 12 ਫਰਵਰੀ ਨੂੰ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸੰਮਨ ਤਿੰਨ ਚਾਰ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ, ਪਰ ਗੋਢੇ ਸਮੱਸਿਆਵਾਂ ਕਰਕੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਸ ਕਰਕੇ ਉਹ ਨਿਰਧਾਰਤ ਸਮੇਂ ‘ਤੇ ਪੇਸ਼ ਨਹੀਂ ਹੋਏ।

ਇਹ ਵੀ ਪੜ੍ਹੋ : ਬਠਿੰਡਾ ਦੀ ਅਦਾਲਤ ਨੇ ਜ/ਬਰ-ਜ਼/ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ

ਸੂਤਰਾਂ ਅਨੁਸਾਰ ਇਹ ਫੇਮਾ ਮਾਮਲਾ ਕਥਿਤ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨਾਲ ਜੁੜੇ ਇਕ ਟਰੱਸਟ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈ. ਡੀ. ਇਸ ਮਾਮਲੇ ਵਿਚ ਲੰਬੇ ਸਮੇਂ ਤੋਂ ਜਾਂਚ ਕਰ ਰਹੀ ਹੈ ਅਤੇ ਸੰਮਨ ਉਸੇ ਜਾਂਚ ਪ੍ਰਕਿਰਿਆ ਦਾ ਹਿੱਸਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 13 ਫਰਵਰੀ ਨੂੰ ਜਲੰਧਰ ਈਡੀ ਦਫ਼ਤਰ ਵਿੱਚ ਪੇਸ਼ ਹੋ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ appeared first on Daily Post Punjabi.

ED ਦੇ ਸੰਮਨ ਖਿਲਾਫ਼ ਕੇਜਰੀਵਾਲ ਨੇ ਦਾਇਰ ਕੀਤੀ ਇੱਕ ਹੋਰ ਪਟੀਸ਼ਨ, HC ਨੂੰ ਕਿਹਾ- ਮੈਂ ਪੇਸ਼ ਹੋਣ ਲਈ ਤਿਆਰ ਹਾਂ, ਪਰ…
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ ਖਿਲਾਫ਼ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਹੈ। ਕੇਜਰੀਵਾਲ ਨੇ ਅਦਾਲਤ ਨੂੰ ਕਿਹਾ ਹੈ ਕਿ ਉਹ ਈਡੀ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਵੇ ਕਿ ਜਾਂਚ ਏਜੰਸੀ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰੇਗੀ।

ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਨੇ 20 ਮਾਰਚ ਨੂੰ ਅਦਾਲਤ ਵਿੱਚ ਕੇਜਰੀਵਾਲ ਦਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ- ਈਡੀ ਨੇ ‘ਆਪ’ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਏਜੰਸੀ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਉਨ੍ਹਾਂ ਕਿਹਾ- ਕੇਜਰੀਵਾਲ ਭੱਜ ਨਹੀਂ ਰਹੇ।

ਵਕੀਲ ਨੇ ਕਿਹਾ ਕਿ ਉਹ ਅੱਗੇ ਆਉਣਗੇ, ਬਸ਼ਰਤੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ। ਭਾਵੇਂ ਈਡੀ ਇਹ ਨਹੀਂ ਦੱਸਦਾ ਕਿ ਕੀ ਉਹ ਉਸ ਨੂੰ ਮੁਲਜ਼ਮ, ਸ਼ੱਕੀ ਜਾਂ ਗਵਾਹ ਵਜੋਂ ਬੁਲਾ ਰਿਹਾ ਹੈ। ਇਸ ‘ਤੇ ਅਦਾਲਤ ਨੇ ਕਿਹਾ ਸੀ ਕਿ ਉਸ ਦੇ ਪੇਸ਼ ਹੋਣ ‘ਤੇ ਹੀ ਪਤਾ ਲੱਗੇਗਾ ਕਿ ਉਸ ਨੂੰ ਮੁਲਜ਼ਮ ਵਜੋਂ ਬੁਲਾਇਆ ਜਾ ਰਿਹਾ ਹੈ ਜਾਂ ਗਵਾਹ ਵਜੋਂ।

ਇਹ ਵੀ ਪੜ੍ਹੋ : ਲੁਧਿਆਣਾ : ਕਾਰਾਂ ‘ਚ ਆਏ ਬ.ਦਮਾ.ਸ਼ਾਂ ਵਿਚਾਲੇ ਝ.ੜਪ, ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਮੌਕੇ ਤੋਂ ਹੋਏ ਫਰਾਰ

ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਗਵਾਈ ਵਾਲੀ ਦਿੱਲੀ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਵੀਰਵਾਰ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਈਡੀ ਨੇ ਅੱਜ ਹੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। CM ਨੂੰ 17 ਮਾਰਚ ਨੂੰ 9ਵਾਂ ਸੰਮਨ ਭੇਜਿਆ ਗਿਆ ਸੀ। ਕੇਜਰੀਵਾਲ 19 ਮਾਰਚ ਨੂੰ ਸੰਮਨ ਦੇ ਖਿਲਾਫ ਹਾਈਕੋਰਟ ਪਹੁੰਚੇ ਸਨ। ਉਨ੍ਹਾਂ ਦੀ ਪਟੀਸ਼ਨ ‘ਤੇ 20 ਮਾਰਚ ਨੂੰ ਸੁਣਵਾਈ ਹੋਈ ਸੀ।

ਅਦਾਲਤ ਨੇ ਵਾਰ-ਵਾਰ ਸੰਮਨ ਭੇਜਣ ਲਈ ED ਨੂੰ ਸੰਮਨ ਦਿੱਤਾ ਸੀ। ਜਾਂਚ ਏਜੰਸੀ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ 27 ਫਰਵਰੀ, 26 ਫਰਵਰੀ, 22 ਫਰਵਰੀ, 2 ਫਰਵਰੀ, 17 ਜਨਵਰੀ, ਇਸ ਸਾਲ 3 ਜਨਵਰੀ ਅਤੇ 2023 ਵਿੱਚ 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਗਏ ਸਨ। ਹਾਲਾਂਕਿ, ਉਹ ਇੱਕ ਵਾਰ ਵੀ ਪੁੱਛਗਿੱਛ ਲਈ ਨਹੀਂ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ED ਦੇ ਸੰਮਨ ਖਿਲਾਫ਼ ਕੇਜਰੀਵਾਲ ਨੇ ਦਾਇਰ ਕੀਤੀ ਇੱਕ ਹੋਰ ਪਟੀਸ਼ਨ, HC ਨੂੰ ਕਿਹਾ- ਮੈਂ ਪੇਸ਼ ਹੋਣ ਲਈ ਤਿਆਰ ਹਾਂ, ਪਰ… appeared first on Daily Post Punjabi.

ਅੱਜ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਨਵੀਂ ਤਰੀਕ ਦੀ ਕੀਤੀ ਮੰਗ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੱਠਵੇਂ ਸੰਮਨ ‘ਤੇ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ। ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਪੁੱਛਗਿੱਛ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ 12 ਮਾਰਚ ਤੋਂ ਬਾਅਦ ਦੀ ਨਵੀਂ ਤਰੀਕ ਮੰਗੀ ਹੈ। ਕੇਜਰੀਵਾਲ ਨੇ ਇਹ ਵੀ ਕਿਹਾ ਹੈ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਵਾਬ ਭੇਜਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸੰਮਨ ਗੈਰ-ਕਾਨੂੰਨੀ ਹੈ। ਪਰ ਮੈਂ ਤੁਹਾਡੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹਾਂ। ਅਰਵਿੰਦ ਕੇਜਰੀਵਾਲ ਨੇ ਈਡੀ ਤੋਂ 12 ਮਾਰਚ ਤੋਂ ਬਾਅਦ ਨਵੀਂ ਤਰੀਕ ਮੰਗੀ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਈਡੀ ਦੀ ਜਾਂਚ ਵਿੱਚ ਸ਼ਾਮਲ ਹੋਣਗੇ।

ED ਨੇ 27 ਫਰਵਰੀ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅੱਠਵਾਂ ਸੰਮਨ ਭੇਜਿਆ ਸੀ। ਪਰ ਹੁਣ ਉਹ ਅੱਠਵੇਂ ਸੰਮਨ ‘ਤੇ ਵੀ ਪੇਸ਼ ਨਹੀਂ ਹੋਵੇਗਾ। ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਅਦਾਲਤ ਇਸ ਸਬੰਧੀ ਕੋਈ ਹੁਕਮ ਦਿੰਦੀ ਹੈ ਤਾਂ ਉਹ ED ਦੇ ਸਾਹਮਣੇ ਪੇਸ਼ ਹੋਣਗੇ। ED ਨੇ ਸੰਮਨ ‘ਤੇ ਕੇਜਰੀਵਾਲ ਦੇ ਪੇਸ਼ ਨਾ ਹੋਣ ‘ਤੇ ਸ਼ਹਿਰ ਦੀ ਇਕ ਅਦਾਲਤ ਤੱਕ ਪਹੁੰਚ ਕੀਤੀ, ਜਿਸ ‘ਤੇ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 16 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ, ਮੇਅਰ ਕੁਲਦੀਪ ਕੁਮਾਰ ਹੋਣਗੇ ਰਿਟਰਨਿੰਗ ਅਫ਼ਸਰ

ਦਿੱਲੀ ਸ਼ਰਾਬ ਘੁਟਾਲੇ ਵਿੱਚ ਕਥਿਤ ਮਨੀ ਲਾਂਡਰਿੰਗ ਦੇ ਦੋਸ਼ ਹਨ ਅਤੇ ਇਸੇ ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 22 ਫਰਵਰੀ ਨੂੰ ਵੀ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ। ਪਰ ਕੇਜਰੀਵਾਲ ਸੱਤਵੇਂ ਸੰਮਨ ‘ਤੇ ਵੀ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ, 18 ਜਨਵਰੀ, 2 ਫਰਵਰੀ, 14 ਫਰਵਰੀ ਅਤੇ 22 ਫਰਵਰੀ ਨੂੰ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੱਜ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਨਵੀਂ ਤਰੀਕ ਦੀ ਕੀਤੀ ਮੰਗ appeared first on Daily Post Punjabi.

ED ਦੇ ਸੰਮਨ ‘ਤੇ ਪੇਸ਼ ਨਹੀਂ ਹੋਏ CM ਅਰਵਿੰਦ ਕੇਜਰੀਵਾਲ, ਜਾਂਚ ਏਜੰਸੀ ਭੇਜ ਸਕਦੀ ਹੈ ਪੰਜਵਾਂ ਸੰਮਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਚੌਥੇ ਸੰਮਨ ‘ਤੇ ਵੀ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਨੂੰ ਜਵਾਬ ਦਿੰਦਿਆਂ ਉਨ੍ਹਾਂ ਨੇ ਲਿਖਿਆ ਕਿ ਜਾਂਚ ਏਜੰਸੀ ਦਾ ਉਦੇਸ਼ ਉਨ੍ਹਾਂ ਦੀ ਗ੍ਰਿਫ਼ਤਾਰੀ ਹੈ। ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਜਾਂਚ ਏਜੰਸੀ ਈਡੀ ਦੇ ਸੰਮਨ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮਾਮਲੇ ਦੀ ਜਾਂਚ ਦੋ ਸਾਲਾਂ ਤੋਂ ਚੱਲ ਰਹੀ ਹੈ।

ED 5summons CM Kejriwal

ਅਜਿਹੇ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਈਡੀ ਨੇ ਉਨ੍ਹਾਂ ਨੂੰ ਜਾਂਚ ਦਾ ਨੋਟਿਸ ਕਿਉਂ ਭੇਜਿਆ ਸੀ ? ਪਤਾ ਲੱਗਾ ਹੈ ਕਿ ਇਸ ਸਾਲ ਕੁਝ ਮਹੀਨਿਆਂ ਬਾਅਦ ਲੋਕ ਸਭਾ ਚੋਣਾਂ ਹੋਣੀਆਂ ਹਨ। ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਈਡੀ ਨੂੰ ਚਲਾਉਣ ਦਾ ਵੀ ਇਲਜ਼ਾਮ ਲਗਾਇਆ। ਇਸ ਦੇ ਨਾਲ ਹੀ, ਸੀਐਮ ਕੇਜਰੀਵਾਲ ਵੱਲੋਂ ਦਿੱਲੀ ਸ਼ਰਾਬ ਨੀਤੀ ਵਿੱਚ ਕਥਿਤ ਬੇਨਿਯਮੀਆਂ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਨੂੰ ਲੈ ਕੇ ਜਾਂਚ ਏਜੰਸੀ ਦੇ ਚੌਥੇ ਸੰਮਨ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਕਿਹਾ ਕਿ ਹੁਣ ਉਹ ਆਪਣੇ ਅਗਲੇ ਕਦਮ ਬਾਰੇ ਵਿਚਾਰ ਕਰ ਰਹੇ ਹਨ। ਸੀਐਮ ਕੇਜਰੀਵਾਲ ਨੂੰ ਨਵਾਂ, ਪੰਜਵਾਂ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਰਿਪੋਰਟ ਵਿੱਚ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਜੇ ਅਗਲੇ ਕਦਮ ਬਾਰੇ ਫੈਸਲਾ ਨਹੀਂ ਕੀਤਾ ਹੈ, ਪਰ ਦਿੱਲੀ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਸਾਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਦੀ ਅਣਦੇਖੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਸ਼ਰਾਬ ਨੀਤੀ ਦੀ ਜਾਂਚ ਵਿੱਚ ਹੁਣ ਤੱਕ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਸੰਜੇ ਸਿੰਘ ਸਮੇਤ 31 ਵਿਅਕਤੀਆਂ ਅਤੇ ਸੰਸਥਾਵਾਂ ਦੇ ਖਿਲਾਫ ਛੇ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ। ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸਿੰਘ ਦੋਵੇਂ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

The post ED ਦੇ ਸੰਮਨ ‘ਤੇ ਪੇਸ਼ ਨਹੀਂ ਹੋਏ CM ਅਰਵਿੰਦ ਕੇਜਰੀਵਾਲ, ਜਾਂਚ ਏਜੰਸੀ ਭੇਜ ਸਕਦੀ ਹੈ ਪੰਜਵਾਂ ਸੰਮਨ appeared first on Daily Post Punjabi.

‘BJP ਮੇਰੀ ਗ੍ਰਿਫ਼ਤਾਰੀ ਚਾਹੁੰਦੀ ਹੈ, ਤਾਂ ਜੋ ਲੋਕਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ’: ED ਦੇ ਸੰਮਨ ‘ਤੇ ਬੋਲੇ ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ 3 ਸੰਮਨ ਜਾਰੀ ਹੋਣ ਦੇ ਬਾਅਦ ਵੀ ਉਹ ED ਦੇ ਸਾਹਮਣੇ ਪੇਸ਼ ਕਿਉਂ ਨਹੀਂ ਹੋਏ। ਉਨ੍ਹਾਂ ਨੇ ED ਦੇ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਲੋਕਸਭਾ ਚੋਣਾਂ ਤੋਂ ਪਹਿਲਾਂ ਜਾਂਚ ਏਜੰਸੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।

Kejriwal responded to ED summons

ਪ੍ਰੈੱਸ ਕਾਨਫਰੰਸ ਦੇ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਸ਼.ਰਾਬ ਘੁਟਾਲਾ…ਤੁਸੀਂ ਪਿਛਲੇ 2 ਸਾਲਾ ਵਿੱਚ ਇਹ ਸ਼ਬਦ ਕਈ ਵਾਰ ਸੁਣਿਆ ਹੋਵੇਗਾ। ਪਰ ਇਨ੍ਹਾਂ ਦੋ ਸਾਲਾ ਵਿੱਚ ਜਾਂਚ ਦੇ ਬਾਅਦ ਵੀ ਕਿਤੋਂ ਵੀ ਇੱਕ ਪੈਸਾ ਨਹੀਂ ਮਿਲਿਆ। ਜੇਕਰ ਘੁਟਾਲਾ ਹੋਇਆ ਹੈ ਤਾਂ ਪੈਸੇ ਗਏ ਕਿਥੇ। ਕੀ ਪੈਸੇ ਹਵਾ ਵਿੱਚ ਗਾਇਬ ਹੋ ਗਿਆ । ‘ਆਪ’ ਦੇ ਕਈ ਨੇਤਾਵਾਂ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਹੈ। ਹੁਣ ਭਾਜਪਾ ਝੂਠੇ ਇਲਜ਼ਾਮ ਲਗਾ ਕੇ ਮੈਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਮੈਨੂੰ ਸੰਮਨ ਭੇਜੇ ਗਏ। ਮੇਰੇ ਵਕੀਲਾਂ ਨੇ ਦੱਸਿਆ ਕਿ ਇਹ ਸਨਮਾਨ ਗੈਰ-ਕਾਨੂੰਨੀ ਹਨ।

ਇਹ ਵੀ ਪੜ੍ਹੋ: ਕਟੜਾ ਤੋਂ ਨਵੀਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਐਕਸਪ੍ਰੈਸ, ਜੰਮੂ ਤਵੀ-ਲੁਧਿਆਣਾ-ਅੰਬਾਲਾ ਕੈਂਟ ‘ਚ 2-2 ਮਿੰਟ ਦਾ ਸਟਾਪੇਜ

ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਸੰਮਨ ਕਿਉਂ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਨੂੰ ਚਲਦੇ ਹੋਏ ਦੋ ਸਾਲ ਹੀ ਗਏ ਤਾਂ ਫਿਰ ਲੋਕ ਸਭਾ ਚੋਣਾਂ ਦੇ ਪਹਿਲਾਂ ਹੀ ਕਿਉਂ ਬੁਲਾਇਆ ਜਾ ਰਿਹਾ ਹੈ। CBI ਨੇ 8 ਮਹੀਨੇ ਪਹਿਲਾਂ ਬੁਲਾਇਆ ਸੀ। ਮੈਂ ਗਿਆ ਵੀ ਸੀ ਤੇ ਜਵਾਬ ਵੀ ਦਿੱਤੇ ਸਨ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੈਨੂੰ ਬੁਲਾਇਆ ਜਾ ਰਿਹਾ ਹੈ ਤਾਂ ਉਨ੍ਹਾਂ ਦਾ ਮਕਸਦ ਮੇਰੇ ਤੋਂ ਪੁੱਛਗਿੱਛ ਕਰਨਾ ਨਹੀਂ ਹੈ, ਉਹ ਲੋਕ ਤਾਂ ਮੈਨੂੰ ਬੁਲਾ ਕੇ ਗ੍ਰਿਫ਼ਤਾਰ ਕਰਨਾ ਚਾਹੁੰਦੇ ਹਨ, ਤਾਂ ਜੋ ਮੈਂ ਪ੍ਰਚਾਰ ਨਾ ਕਰ ਸਕਾਂ। ਨੇਤਾਵਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਨ ਦੇ ਲਈ ਅੱਜ ਭਾਜਪਾ ED ਤੇ CBI ਦੀ ਵਰਤੋਂ ਕਰ ਰਹੀ ਹੈ।

Kejriwal responded to ED summons

ਇਸ ਤੋਂ ਅੱਗੇ CM ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਇਸ ਲਈ ਜੇਲ੍ਹ ਵਿੱਚ ਨਹੀਂ ਹਨ ਕਿ ਉਨ੍ਹਾਂ ਨੇ ਕੋਈ ਭ੍ਰਿਸ਼ਟਾਚਾਰ ਕੀਤਾ ਹੈ। ਬਲਕਿ ਉਹ ਤਾਂ ਇਸ ਲਈ ਜੇਲ੍ਹ ਵਿੱਚ ਹਨ ਕਿਉਂਕਿ ਉਨ੍ਹਾਂ ਨੇ ਭਾਜਪਾ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੇਸ਼ ਅੱਗੇ ਨਹੀਂ ਵੱਧ ਸਕਦਾ। ਜੋ ਕੁਝ ਵੀ ਚੱਲ ਰਿਹਾ ਹੈ, ਉਹ ਲੋਕਤੰਤਰ ਦੇ ਲਈ ਬਹੁਤ ਹਾਨੀਕਾਰਕ ਹੈ। ਦੱਸ ਦੇਈਏ ਕਿ ED ਦਿੱਲੀ ਦੇ CM ਕੇਜਰੀਵਾਲ ਨੂੰ 3 ਸੰਮਨ ਜਾਰੀ ਕਰ ਚੁੱਕੀ ਹੈ, ਜਿਸ ਵਿੱਚ ਉਨ੍ਹਾਂ ਨੂੰ ਪੁੱਛਗਿੱਛ ਲਈ ED ਦਫਤਰ ਬੁਲਾਇਆ ਗਿਆ ਸੀ. ਹਾਲਾਂਕਿ ਤਿੰਨੋਂ ਸੰਮਨ ਮਿਲਣ ਮਗਰੋਂ ਵੀ ਹੁਣ ਤੱਕ ਕੇਜਰੀਵਾਲ ED ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਨੇ ਸੰਮਨਾਂ ਦੇ ਜਵਾਬ ਵਿੱਚ ਪੱਤਰ ਭੇਜ ਕੇ ED ਨੂੰ ਜਵਾਬ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ‘BJP ਮੇਰੀ ਗ੍ਰਿਫ਼ਤਾਰੀ ਚਾਹੁੰਦੀ ਹੈ, ਤਾਂ ਜੋ ਲੋਕਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਾਂ’: ED ਦੇ ਸੰਮਨ ‘ਤੇ ਬੋਲੇ ਕੇਜਰੀਵਾਲ appeared first on Daily Post Punjabi.

ਅਰਵਿੰਦ ਕੇਜਰੀਵਾਲ ਅੱਜ ਵੀ ED ਸਾਹਮਣੇ ਨਹੀਂ ਹੋਣਗੇ ਪੇਸ਼, CM ਨੇ ਜਾਂਚ ਏਜੰਸੀ ਨੂੰ ਲਿਖੀ ਚਿੱਠੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਈਡੀ ਨੇ ਉਸ ਨੂੰ ਤੀਜੀ ਵਾਰ ਤਲਬ ਕੀਤਾ ਸੀ ਅਤੇ ਅੱਜ 3 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟਿਸ ਕਿਉਂ ਜਾਰੀ ਕੀਤਾ ਗਿਆ ਹੈ। ‘ਆਪ’ ਦੇ ਤਿੰਨ ਨੇਤਾ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ।

ਇਸ ਤੋਂ ਪਹਿਲਾਂ ਈਡੀ ਨੇ ਦੋ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ, ਕੇਜਰੀਵਾਲ ਨੇ ਇਨ੍ਹਾਂ ਦੋਵਾਂ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਹੋਏ ਈਡੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। 21 ਦਸੰਬਰ ਨੂੰ ਸੰਮਨ ਮਿਲਣ ਤੋਂ ਬਾਅਦ ਕੇਜਰੀਵਾਲ 10 ਦਿਨਾਂ ਦੀ ਵਿਪਾਸਨਾ ਲਈ ਪੰਜਾਬ ਦੇ ਹੁਸ਼ਿਆਰਪੁਰ ਗਏ ਸਨ।

ਇਹ ਵੀ ਪੜ੍ਹੋ : ਤੇਲ ਪਵਾਉਣ ਆਏ ਨੌਜਵਾਨ ‘ਤੇ ਪੈਟਰੋਲ ਪੰਪ ਮਾਲਕ ਨੇ ਚਲਾਈ ਗੋ.ਲੀ, ਪਈਆਂ ਭਾਜੜਾਂ

ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਕਿਹਾ- ਅਸੀਂ ਈਡੀ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ, ਪਰ ਈਡੀ ਦਾ ਨੋਟਿਸ ਗੈਰ-ਕਾਨੂੰਨੀ ਹੈ। ਉਨ੍ਹਾਂ ਦਾ ਇਰਾਦਾ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ, ਤਾਂ ਜੋ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ। ਇਸ ਸਾਲ ਅਪ੍ਰੈਲ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸ਼ਰਾਬ ਨੀਤੀ ਮਾਮਲੇ ‘ਚ ਸੀਬੀਆਈ ਨੇ ਆਪਣੇ ਦਫਤਰ ‘ਚ ਕਰੀਬ 9.5 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਉਹ ਸਵੇਰੇ 11:10 ਵਜੇ ਏਜੰਸੀ ਦਫ਼ਤਰ ਪਹੁੰਚਿਆ ਅਤੇ 8:30 ਵਜੇ ਏਜੰਸੀ ਦਫ਼ਤਰ ਤੋਂ ਬਾਹਰ ਆਇਆ।

ਸੀਬੀਆਈ ਵੱਲੋਂ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੇ ਸੀਬੀਆਈ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ। ਸਾਡੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਇਹ ਸਾਰਾ ਕਥਿਤ ਸ਼ਰਾਬ ਘੁਟਾਲਾ ਝੂਠ, ਫਰਜ਼ੀ ਅਤੇ ਗੰਦੀ ਰਾਜਨੀਤੀ ਤੋਂ ਪ੍ਰੇਰਿਤ ਹੈ। ‘ਆਪ’ ਪੂਰੀ ਇਮਾਨਦਾਰ ਪਾਰਟੀ ਹੈ। ਅਸੀਂ ਮਰਦੇ ਰਹਾਂਗੇ ਪਰ ਆਪਣੀ ਇਮਾਨਦਾਰੀ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ। ਉਹ ‘ਆਪ’ ਨੂੰ ਖ਼ਤਮ ਕਰਨਾ ਚਾਹੁੰਦੇ ਹਨ, ਪਰ ਦੇਸ਼ ਦੇ ਲੋਕ ਸਾਡੇ ਨਾਲ ਹਨ। ਉਸ ਨੇ ਕਰੀਬ 56 ਸਵਾਲ ਪੁੱਛੇ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਅਰਵਿੰਦ ਕੇਜਰੀਵਾਲ ਅੱਜ ਵੀ ED ਸਾਹਮਣੇ ਨਹੀਂ ਹੋਣਗੇ ਪੇਸ਼, CM ਨੇ ਜਾਂਚ ਏਜੰਸੀ ਨੂੰ ਲਿਖੀ ਚਿੱਠੀ appeared first on Daily Post Punjabi.