educatio news Archives - Daily Post Punjabi

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ ਹੈ। ਵਿਦਿਆਰਥੀ ਸੰਗਠਨ “ਸੱਥ” ਨੇ ਸੋਮਵਾਰ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ, ਕੈਂਪਸ ਵਿੱਚ ਲਗਾਈਆਂ ਗਈਆਂ ਨਵੀਆਂ ਨੇਮ ਪਲੇਟਾਂ ‘ਤੇ ਲਾਲਖ ਮਲ ਦਿੱਤੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਲਗਾਈਆਂ ਗਈਆਂ ਬਹੁਤ ਸਾਰੀਆਂ ਨਵੀਆਂ ਨੇਮ ਪਲੇਟਾਂ ਵਿੱਚ ਪੰਜਾਬੀ ਭਾਸ਼ਾ ਸ਼ਾਮਲ ਨਹੀਂ ਹੈ।

ਵਿਦਿਆਰਥੀ ਸੰਗਠਨ ਦਾ ਕਹਿਣਾ ਹੈ ਕਿ ਚਾਰ ਦਿਨ ਪਹਿਲਾਂ 7 ਮਈ ਨੂੰ, ਉਨ੍ਹਾਂ ਨੇ ਇਸ ਮਾਮਲੇ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ। ਸੰਗਠਨ ਨੇ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਸੀ ਅਤੇ ਮੰਗ ਕੀਤੀ ਸੀ ਕਿ ਸਾਰੀਆਂ ਨੇਮ ਪਲੇਟਾਂ ‘ਤੇ ਪਹਿਲਾਂ ਪੰਜਾਬੀ ਲਿਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇ ਤੈਅ ਸਮੇਂ ਦੇ ਅੰਦਰ ਕਾਰਵਾਈ ਨਹੀਂ ਕੀਤੀ ਗਈ, ਤਾਂ ਸੰਗਠਨ ਵਿਰੋਧ ਕਰੇਗਾ।

ਸੰਗਠਨ ਮੁਤਾਬਕ ਸਮਾਂ ਸੀਮਾ ਲੰਘ ਜਾਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ, ਵਿਦਿਆਰਥੀ ਸੰਗਠਨ ਦੇ ਵਰਕਰ ਸੋਮਵਾਰ ਨੂੰ ਕੈਂਪਸ ਪਹੁੰਚੇ ਅਤੇ ਨਵੀਆਂ ਨੇਮ ਪਲੇਟਾਂ ‘ਤੇ ਕਾਲਖ ਮਲ ਕੇ ਆਪਣਾ ਵਿਰੋਧ ਪ੍ਰਗਟ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਐਲਾਨ ਕੀਤਾ ਕਿ ਪੰਜਾਬ ਦੀ ਧਰਤੀ ‘ਤੇ ਸਥਿਤ ਅਤੇ ਪੰਜਾਬ ਦੇ ਨਾਮ ‘ਤੇ ਬਣਾਈ ਗਈ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਦਿਆਰਥੀ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬੀ ਭਾਸ਼ਾ ਨੂੰ ਲਗਾਤਾਰ ਹਾਸ਼ੀਏ ‘ਤੇ ਧੱਕਿਆ ਜਾ ਰਿਹਾ ਹੈ, ਭਾਵੇਂ ਇਹ ਪੰਜਾਬ ਦੀ ਮਾਂ ਬੋਲੀ ਅਤੇ ਪਛਾਣ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਤਿੰਨ ਭਾਸ਼ਾਵਾਂ ਵਿੱਚ ਨੇਮ ਪਲੇਟਾਂ ਲਗਾਉਣੀਆਂ ਚਾਹੀਦੀਆਂ ਹਨ, ਪਰ ਪੰਜਾਬੀ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਇੰਟਰਨੈਸ਼ਨਲ ਬਾਡੀ ਬਿਲਡਰ ਰੌਨ ਸਿੰਘ ਦੀ ਮੌਤ, ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਤੋੜਿਆ ਦਮ

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਪ੍ਰਸ਼ਾਸਨ ਨੇ ਜਲਦੀ ਹੀ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਤਾਂ ਉਹ ਆਪਣਾ ਅੰਦੋਲਨ ਤੇਜ਼ ਕਰ ਦੇਣਗੇ। ਹਾਲਾਂਕਿ, ਇਸ ਪੂਰੀ ਘਟਨਾ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ! appeared first on Daily Post Punjabi.