education department Archives - Daily Post Punjabi

ਸਿੱਖਿਆ ਵਿਭਾਗ ਨੂੰ 1 ਅਪ੍ਰੈਲ ਨੂੰ ਮਿਲਣਗੇ 2500 ਅਧਿਆਪਕ, CM ਮਾਨ ਸੌਂਪਣਗੇ ਨਿਯੁਕਤੀ ਪੱਤਰ
ਪੰਜਾਬ ਸਿੱਖਿਆ ਵਿਭਾਗ ਵਿੱਚ 1 ਅਪ੍ਰੈਲ ਨੂੰ 2500 ETT ਅਧਿਆਪਕ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ।

ਇਸ ਸੰਬੰਧੀ ਸਵਾਲ ਵਿਧਾਇਕ ਈਸ਼ਾਨ ਚੱਬੇਵਾਲ ਨੇ ਪੁੱਛਿਆ ਸੀ। ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲਾਂ ਚੱਬੇਵਾਲ ਹਲਕੇ ਵਿੱਚ ਅਧਿਆਪਕਾਂ ਦੀ ਘਾਟ ਸੀ। ਪਿਛਲੇ ਸਾਲ ਜਦੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਵਿਧਾਇਕ ਸਨ, ਤਾਂ ਉਨ੍ਹਾਂ ਨੇ ਵੀ ਇਹ ਮੁੱਦਾ ਚੁੱਕਿਆ ਸੀ। ਹਾਲਾਂਕਿ, ਸਿੱਖਿਆ ਮੰਤਰੀ ਨੇ ਕਿਹਾ ਕਿ 119 ਪ੍ਰਾਇਮਰੀ ਸਕੂਲਾਂ ਵਿੱਚ ਅਸਾਮੀਆਂ ਖਾਲੀ ਹਨ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਕੱਲ੍ਹ ਆਮ ਆਦਮੀ ਪਾਰਟੀ (AAP) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵੱਲੋਂ ‘ਬਦਲਦਾ ਪੰਜਾਬ’ ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ। ਇਸ ਬਜਟ ਵਿੱਚ ਸਿੱਖਿਆ ਖੇਤਰ ਵਿੱਚ 17,925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 4.5 KG.ਹੈਰੋਇਨ ਸਣੇ 7 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਹਰਪਾਲ ਚੀਮਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਨੂੰ ਇਹ ਪੁਰਸਕਾਰ ਮਿਲਿਆ ਹੈ। ਮਿਸ਼ਨ ਸਮਰਥ ਦੇ ਤਹਿਤ 14 ਲੱਖ ਵਿਦਿਆਰਥੀਆਂ ਨੇ ਲਾਭ ਉਠਾਇਆ ਹੈ। ਪ੍ਰੀ-ਪ੍ਰਾਇਮਰੀ ਤੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੈਗਾ ਪੇਟੀਐਮ ਆਯੋਜਿਤ ਕੀਤੇ ਗਏ ਸਨ। ਇਸ ਵਿੱਚ 21 ਲੱਖ ਮਾਪਿਆਂ ਨੇ ਹਿੱਸਾ ਲਿਆ।

ਸਿੱਖਿਆ ਵਿਭਾਗ ਦੇ 354 ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਸਿਖਲਾਈ ਦਿੱਤੀ ਗਈ ਹੈ। ਇਸ ਨਾਲ ਸਿੱਖਿਆ ਪ੍ਰਣਾਲੀ ਮਜ਼ਬੂਤ ​​ਹੋਵੇਗੀ। ਸਾਲ 2025-26 ਲਈ 17,925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਿੱਖਿਆ ਵਿਭਾਗ ਨੂੰ 1 ਅਪ੍ਰੈਲ ਨੂੰ ਮਿਲਣਗੇ 2500 ਅਧਿਆਪਕ, CM ਮਾਨ ਸੌਂਪਣਗੇ ਨਿਯੁਕਤੀ ਪੱਤਰ appeared first on Daily Post Punjabi.

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਂਜਾਂ: ਹਰਜੋਤ ਬੈਂਸ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਂਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿੱਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿੱਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ।

Education department will establish

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤ ਨੇ ਕੁਸ਼ਤੀ ‘ਚ ਰਚਿਆ ਇਤਿਹਾਸ, 16 ਸਾਲਾਂ ਤੋਂ ਨਹੀਂ ਟੁੱਟਿਆ ਸਿਲਸਿਲਾ, ਵਿਨੇਸ਼ ਫੋਗਾਟ ਦੀ ਖਾਸ ਲਿਸਟ ‘ਚ ਐਂਟਰੀ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਜਿੱਥੇ ਸਨਮਾਨ ਕੀਤਾ ਗਿਆ ਹੈ ਉਥੇ ਨਾਲ ਹੀ ਉਨ੍ਹਾਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਿੱਚ ਨੌਕਰੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਥਾਪਿਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਂਜਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਈਆ ਜਾਣਗੀਆਂ । ਅਗਲੇ 3 ਮਹੀਨਿਆਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੀ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਦੇ 10 ਜ਼ਿਲ੍ਹਿਆਂ ‘ਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਂਜਾਂ: ਹਰਜੋਤ ਬੈਂਸ appeared first on Daily Post Punjabi.

SOE-ਮੈਰੀਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆ ਅੱਜ, 24,002 ਸੀਟਾਂ ਲਈ 2 ਲੱਖ ਵਿਦਿਆਰਥੀ ਦੇਣਗੇ ਪੇਪਰ
ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਅੱਜ ਹੋਵੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਬਣਾਏ ਗਏ ਹਨ। ਇਸ ਵਾਰ ਦਾਖ਼ਲੇ ਲਈ ਮੁਕਾਬਲਾ ਸਖ਼ਤ ਹੋਵੇਗਾ। 24002 ਸੀਟਾਂ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਪ੍ਰੀਖਿਆ ਦੇਣਗੇ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਭਾਗ ਵੱਲੋਂ ਫਲਾਇੰਗ ਟੀਮਾਂ ਬਣਾਈਆਂ ਗਈਆਂ ਹਨ, ਜੋ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ।

ਇਸ ਵਾਰ SOE ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਕੁੱਲ 24002 ਸੀਟਾਂ ਹਨ। ਇਸ ਵਾਰ 9ਵੀਂ ਜਮਾਤ ਲਈ 90 ਹਜ਼ਾਰ ਵਿਦਿਆਰਥੀਆਂ ਨੇ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਦੋਂ ਕਿ ਪਿਛਲੇ ਸਾਲ 102784 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

ਇਹ ਵੀ ਪੜ੍ਹੋ : ਅਡਵਾਨੀ ਸਣੇ 5 ਹਸਤੀਆਂ ਨੂੰ ਮਿਲੇਗਾ ਭਰਤ ਰਤਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਸਨਮਾਨਿਤ

SOE ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ‘ਤੇ ਮੌਕਾ ਦਿੱਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵਿੱਚ ਸਟਾਫ਼ ਤਾਇਨਾਤ ਕਰ ਦਿੱਤੇ ਗਏ ਹਨ। ਇਸ ਸਬੰਧੀ ਹੁਕਮ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SOE-ਮੈਰੀਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆ ਅੱਜ, 24,002 ਸੀਟਾਂ ਲਈ 2 ਲੱਖ ਵਿਦਿਆਰਥੀ ਦੇਣਗੇ ਪੇਪਰ appeared first on Daily Post Punjabi.

ਸਿੱਖਿਆ ਵਿਭਾਗ ਵੱਲੋਂ 13 ਪਦ ਉੱਨਤ ਸਿੱਖਿਆ ਅਧਿਕਾਰੀਆ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ ਲਿਸਟ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ 13 ਨਵੇਂ ਸਿੱਖਿਆ ਅਧਿਕਾਰੀਆਂ ਦੀਆਂ ਪਦ ਉਨਤੀਆਂ ਕਰਕੇ ਉਨ੍ਹਾਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸ ਵਿਚ ਇਕ ਸਹਾਇਕ ਡਾਇਰੈਕਟਰ ਅਤੇ 12 ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਨਾਂਅ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਿੱਖਿਆ ਵਿਭਾਗ ਵੱਲੋਂ 13 ਪਦ ਉੱਨਤ ਸਿੱਖਿਆ ਅਧਿਕਾਰੀਆ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ ਲਿਸਟ appeared first on Daily Post Punjabi.

ਨਵੇਂ ਸਾਲ ‘ਤੇ ਪੰਜਾਬ ‘ਚ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਸਮੇਂ ‘ਚ ਵੀ ਕੀਤਾ ਗਿਆ ਬਦਲਾਅ
ਸੂਬੇ ‘ਚ ਠੰਢ ਅਤੇ ਧੁੰਦ ਕਾਰਨ ਬੰਦ ਪਏ ਪੰਜਾਬ ਦੇ ਸਾਰੇ ਸਕੂਲ ਸੋਮਵਾਰ ਤੋਂ ਖੁੱਲ੍ਹਣਗੇ। ਹਾਲਾਂਕਿ ਸਕੂਲ ਸ਼ੁਰੂ ਹੋਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਫਿਲਹਾਲ ਸਿੱਖਿਆ ਵਿਭਾਗ ਵੱਲੋਂ ਇਹ ਸਮਾਂ 14 ਜਨਵਰੀ ਤੱਕ ਤੈਅ ਕੀਤਾ ਗਿਆ ਹੈ।

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਕਾਰਨ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਸਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨਵੇਂ ਸਾਲ ‘ਤੇ ਪੰਜਾਬ ‘ਚ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਸਮੇਂ ‘ਚ ਵੀ ਕੀਤਾ ਗਿਆ ਬਦਲਾਅ appeared first on Daily Post Punjabi.

ਹੁਣ ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਆਦੇਸ਼
ਬਿਹਾਰ ਸਿੱਖਿਆ ਵਿਭਾਗ ਨੇ ਆਪਣੇ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਲਈ ਇੱਕ ਜ਼ਰੂਰੀ ਆਦੇਸ਼ ਜਾਰੀ ਕੀਤਾ ਹੈ। ਜਾਰੀ ਆਦੇਸ਼ ਅਨੁਸਾਰ ਸਾਰਿਆਂ ਨੂੰ ਫਾਰਮਲ ਡਰੈੱਸ ਕੋਡ ਦੀ ਪਾਲਣਾ ਕਰਨੀ ਪਵੇਗੀ । ਵਿਭਾਗ ਨੇ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਜੀਂਸ ਤੇ ਟੀ-ਸ਼ਰਟ ਪਹਿਨਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਸਿੱਖਿਆ ਵਿਭਾਗ ਵੱਲੋਂ ਲਿਖਤ ਆਦੇਸ਼ ਜਾਰੀ ਕੀਤਾ ਗਿਆ ਹੈ।

Wearing Jeans t-shirts at workplaces

ਇਹ ਆਦੇਸ਼ ਸੁਬੋਧ ਕੁਮਾਰ ਚੌਧਰੀ, ਨਿਦੇਸ਼ਕ ਪ੍ਰਸ਼ਾਸਨ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖਿਆ ਵਿਭਾਗ ਵਿੱਚ ਤਾਇਨਾਤ ਕਰਮਚਾਰੀ ਮਾਣ-ਸਤਿਕਾਰ ਦੇ ਤਹਿਤ ਡਰੈੱਸ ਪਹਿਨ ਕੇ ਨਹੀਂ ਆ ਰਹੇ ਜੋ ਦਫ਼ਤਰੀ ਨਿਯਮਾਂ ਅਨੁਸਾਰ ਸਹੀ ਨਹੀਂ ਹੈ। ਸਾਰੇ ਅਹੁਦੇਦਾਰਾਂ ਅਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਦਫਤਰ ਨਿਯਮ ਦੇ ਤਹਿਤ ਹੀ ਪਹਿਰਾਵਾ ਪਾ ਕੇ ਆਇਆ ਜਾਵੇ । ਕਿਸੇ ਵੀ ਹਾਲਤ ਵਿੱਚ ਜੀਂਸ, ਟੀ-ਸ਼ਰਟ ਪਾ ਕੇ ਨਾ ਆਓ । ਇਹ ਹੁਕਮ 28 ਜੂਨ ਨੂੰ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਗੁਰਪ੍ਰੀਤ

ਇਸ ਤੋਂ ਪਹਿਲਾਂ ਅਸਾਮ ਸਰਕਾਰ ਨੇ ਅਧਿਆਪਕਾਂ ਦੇ ਲਈ ਡਰੈੱਸ ਕੋਡ ਨਾਲ ਸਬੰਧਿਤ ਆਦੇਸ਼ ਜਾਰੀ ਕੀਤਾ ਸੀ। ਜਿਸ ਵਿੱਚ ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਜੀਂਸ, ਟੀ-ਸ਼ਰਟ ਤੇ ਲੈਗਿੰਗਸ ਨਾ ਪਾ ਕੇ ਆਉਣ ਦੀ ਗੱਲ ਕਹੀ ਗਈ ਸੀ। ਅਸਾਮ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਲਈ ਜਾਰੀ ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਸੀ ਕਿ ਸਰਕਾਰੀ ਸਕੂਲ ਦੇ ਅਧਿਆਪਕ ਚਾਹੇ ਪੁਰਸ਼ ਹੋਣ ਜਾਂ ਮਹਿਲਾ, ਉਨ੍ਹਾਂ ਨੂੰ ਕੁਝ ਅਜਿਹੇ ਕੱਪੜੇ ਪਹਿਨਣ ਦੀ ਆਦਤ ਨੂੰ ਛੱਡਣਾ ਪਵੇਗਾ ਜਿਨ੍ਹਾਂ ਨੂੰ ਪਾਰਟੀ ਆਦਿ ਵਿੱਚ ਪਹਿਨਿਆ ਜਾਂਦਾ ਹੈ। ਹੁਣ ਉਨ੍ਹਾਂ ਨੂੰ ਸਾਦੇ ਕੱਪੜਿਆਂ ਵਿੱਚ ਸਕੂਲ ਆਉਣਾ ਪਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹੁਣ ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਆਦੇਸ਼ appeared first on Daily Post Punjabi.