Education Minister Delhi school visit Archives - Daily Post Punjabi

‘ਸਾਡੇ ਬੱਚੇ ਵੀ ਸਰਕਾਰੀ ਸਕੂਲਾਂ ‘ਚੋਂ ਪੜ੍ਹ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ, ਅਸੀਂ ਬਦਲਾਂਗੇ ਪੰਜਾਬ ਦੇ ਸਕੂਲਾਂ ਦੀ ਨੁਹਾਰ’: ਮੀਤ ਹੇਅਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਦੌਰੇ ‘ਤੇ ਦਿੱਲੀ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਜਿੱਥੇ ਪੰਜਾਬ ਅਤੇ ਦਿੱਲੀ ਦੇ ਅਧਿਕਾਰੀਆਂ ਨੇ ਸਿੱਖਿਆ ਨਾਲ ਸਬੰਧਤ ਕੰਮਾਂ ਬਾਰੇ ਵੀ ਚਰਚਾ ਕੀਤੀ। ਮੁੱਖ ਮੰਤਰੀ ਮਾਨ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਹਨ।

Education Minister Delhi school visit

ਦਿੱਲੀ ਦੇ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸਾਡੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹਾਂ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ,” ਮਿਆਰੀ ਸਿੱਖਿਆ ਹਾਸਿਲ ਕਰਨਾ ਹਰ ਬੱਚੇ ਦਾ ਅਧਿਕਾਰ ਹੈ । ਪੰਜਾਬ ਵੀ ਦਿੱਲੀ ‘ਚੋਂ ਉਠੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣੇਗਾ । ਸਾਡੇ ਬੱਚੇ ਵੀ ਸਰਕਾਰੀ ਸਕੂਲਾਂ ਚੋਂ ਪੜ੍ਹਕੇ ਦੇਸ਼ ਦਾ ਨਾਮ ਰੌਸ਼ਨ ਕਰਨ, ਇਸ ਲਈ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹਾਂ ।”

ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਦੱਸ ਦੇਈਏ ਕਿ ਇਸ ਮੌਕੇ CM ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਦਾ ਅਗਲਾ ਪੱਧਰ ਹੈ। ਜਿਸ ਬਾਰੇ ਵੱਡੇ-ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਇੱਥੇ ਲਾਗੂ ਕੀਤਾ ਗਿਆ ਹੈ। ਇੱਥੇ ਡਿਜੀਟਲ ਪੜ੍ਹਾਈ ਚੱਲ ਰਹੀ ਹੈ। ਮੈਂ ਅਮਰੀਕਾ ਅਤੇ ਕੈਨੇਡਾ ਵਿੱਚ ਅਜਿਹੇ ਸਕੂਲ ਦੇਖੇ ਹਨ । ਕਈ ਬੱਚੇ ਵੱਡੇ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ‘ਸਾਡੇ ਬੱਚੇ ਵੀ ਸਰਕਾਰੀ ਸਕੂਲਾਂ ‘ਚੋਂ ਪੜ੍ਹ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ, ਅਸੀਂ ਬਦਲਾਂਗੇ ਪੰਜਾਬ ਦੇ ਸਕੂਲਾਂ ਦੀ ਨੁਹਾਰ’: ਮੀਤ ਹੇਅਰ appeared first on Daily Post Punjabi.