Education minister ramesh pokhriyal nishank Archives - Daily Post Punjabi

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਵੀ ਆਏ ਕੋਰੋਨਾ ਦੀ ਚਪੇਟ ‘ਚ, ਟਵੀਟ ਕਰ ਦਿੱਤੀ ਜਾਣਕਾਰੀ
Education minister ramesh pokhriyal nishank : ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਖ਼ਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਦੇ ਪੀੜਤਾਂ ਦੀ ਗਿਣਤੀ ਨਵੇਂ ਕੇਸਾਂ ਨਾਲ ਹਰ ਦਿਨ ਵੱਧ ਰਹੀ ਹੈ। ਇਸ ਦੌਰਾਨ ਅੱਜ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਨਿਸ਼ਾਂਕ ਨੇ ਟਵੀਟ ਕੀਤਾ, “ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਰਿਪੋਰਟ ਕੋਰੋਨਾ ਜਾਂਚ ਕਰਾਉਣ ਤੋਂ ਬਾਅਦ ਪੌਜੇਟਿਵ ਆਈ ਹੈ। ਮੈਂ ਡਾਕਟਰ ਦੀ ਸਲਾਹ ਨਾਲ ਆਪਣਾ ਇਲਾਜ ਕਰਵਾ ਰਿਹਾ ਹਾਂ। ਹਾਲ ਹੀ ਦੇ ਸਮੇਂ ਵਿੱਚ ਜੋ ਵੀ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਸਾਵਧਾਨ ਰਹੋ ਅਤੇ ਜਾਂਚ ਜਰੂਰ ਕਰਵਾਓ।”

This is to inform you all that I have tested COVID positive today. I am taking medication & treatment as per the advice of my doctors.
Request all those who have come in my contact recently to be observant, and get themselves tested.
— Dr. Ramesh Pokhriyal Nishank (@DrRPNishank) April 21, 2021

ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਡਾ ਉਛਾਲ ਆਇਆ ਹੈ। ਪਿੱਛਲੇ 24 ਘੰਟਿਆਂ ਵਿੱਚ 2 ਲੱਖ 95 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 2 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਇੱਕ ਦਿਨ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਅਤੇ ਮੌਤਾਂ ਦਾ ਰਿਕਾਰਡ ਹੈ। ਜੇ ਇਹੀ ਰਫਤਾਰ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਹਰ ਦਿਨ 5 ਲੱਖ ਮਾਮਲੇ ਸਾਹਮਣੇ ਆ ਸਕਦੇ ਹਨ। ਸਿਹਤ ਮੰਤਰਾਲੇ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ 2 ਲੱਖ 95 ਹਜ਼ਾਰ 41 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 1,56,16,130 ਹੋ ਗਈ ਹੈ, ਜਿਨ੍ਹਾਂ ‘ਚੋਂ 182,553 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਸਮੇਂ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 21,57,538 ਹੈ ਅਤੇ ਹੁਣ ਤੱਕ 1,32,76,039 ਵਿਅਕਤੀ ਠੀਕ ਹੋ ਚੁੱਕੇ ਹਨ।

ਇਹ ਵੀ ਦੇਖੋ : ਮਸ਼ਹੂਰ ਅਦਾਕਾਰਾਂ ਨੇ ਰੋ-ਰੋ ਦੱਸਿਆ ਹਾਲ, ਕਿਹਾ “ਮੇਰੇ ਭਰਾ ਨੂੰ ਮਾਰ ਦੇਣਗੇ ਡਾਕਟਰ, ਕਹਿੰਦੀ “ਹਸਪਤਾਲਾਂ ‘ਚ ਨਾ ਜਾਓ”

The post ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਵੀ ਆਏ ਕੋਰੋਨਾ ਦੀ ਚਪੇਟ ‘ਚ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.