Tag: , ,

CBSE ਅਤੇ FB ਨੇ ਮਿਲ ਕੇ ਲਾਂਚ ਕੀਤਾ ਆਨਲਾਈਨ ਸੇਫਟੀ ਪ੍ਰੋਗਰਾਮ

CBSE and FB jointly: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਅਤੇ ਫੇਸਬੁੱਕ ਨੇ ਸਾਂਝੇ ਤੌਰ ‘ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਆਨਲਾਈਨ ਡਿਜੀਟਲ ਸੁਰੱਖਿਆ ਅਤੇ ਆਨਲਾਈਨ ਸਿਹਤ ਅਤੇ ਆਯੋਜਿਤ ਹਕੀਕਤ (ਏਆਰ) ਦੇ ਕੋਰਸ ਸ਼ੁਰੂ ਕੀਤੇ ਹਨ। ਜਿਸ ਦੇ ਲਈ ਅਰਜ਼ੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਕੋਰਸਾਂ ਦਾ ਐਲਾਨ ਬੀਤੇ ਦਿਨੀਂ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ

ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕੋਰੋਨਾ ਦੀ ਮਹਾਂਮਾਰੀ ਬਾਰੇ ਲੋਕਾਂ ‘ਚ ਸੰਵੇਦਨਸ਼ੀਲਤਾ ਪੈਦਾ ਕਰਨ ਲਈ ‘ਪ੍ਰਣ’ ਮੁਹਿੰਮ ਆਰੰਭ

Teachers and students launch:ਚੰਡੀਗੜ੍ਹ, 26 ਜੂਨ: ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੇ ਨਾਲ ਨਾਲ ਵਿਦਿਆਰਥੀਆਂ ਵੱਲੋਂ ਵੀ ਕੋਵਿਡ-19 ਦੀ ਮਹਾਂਮਾਰੀ ਬਾਰੇ ਲੋਕਾਂ ਵਿੱਚ ਸੰਵੇਦਨਸ਼ੀਲਤਾ ਪੈਦਾ ਕਰਨ ਲਈ ‘ਪ੍ਰਣ’ ਮੁਹਿੰਮ ਆਰੰਭ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ

ਸਮਾਜਿਕ ਸੁਰੱਖਿਆ ਵਿਭਾਗ ‘ਚ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: ਅਰੁਨਾ ਚੌਧਰੀ

Accelerate the process: ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਭਾਗ ਵਿੱਚ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸੀਨੀਆਰਤਾ ਸੂਚੀ ਨੂੰ ਜਲਦੀ ਅੰਤਮ ਰੂਪ ਦੇਣ ਦਾ ਆਦੇਸ਼ ਦਿੱਤਾ ਹੈ। ਵਿਭਾਗ ਵਿੱਚ ਖ਼ਾਲੀ ਆਸਾਮੀਆਂ ਭਰਨ ਦੀ ਚੱਲ ਰਹੀ ਪ੍ਰਕਿਰਿਆ ਦੀ ਸਮੀਖਿਆ ਲਈ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ

ਫਰਜ਼ੀ ਡੇਟਸ਼ੀਟ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲਿਆਂ ਵਿਰੁੱਧ PSEB ਕਰੇਗਾ ਸਖਤ ਕਾਰਵਾਈ

PSEB will take strict : ਕੋਰੋਨਾ ਕਾਲ ਵਿਚ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਲੈ ਕੇ ਪ੍ਰੇਸ਼ਾਨੀ ਵਿਚ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ PSEB ਦੀ ਇਕ ਡੇਟਸ਼ੀਟ ਨਾਲ ਸਾਰੇ ਵਿਦਿਆਰਥੀ ਪ੍ਰੇਸ਼ਾਨ ਹੋ ਗਏ ਹਨ। ਇਹ ਗੱਲ ਜਦੋਂ ਪੀ. ਐੱਸ. ਈ. ਵੀ. ਤਕ ਪੁੱਜੀ ਤਾਂ ਪਤਾਲੱਗਾ ਕਿ ਡੇਟਸ਼ੀਟ ਫਰਜ਼ੀ ਸੀ। ਹੁਣ ਬੋਰਡ ਸੋਸ਼ਲ ਮੀਡੀਆ ‘ਤੇ ਇਸ ਫਰਜ਼ੀ

ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਜਾਣਗੇ ਸਮਾਰਟਫੋਨ ਉਪਲਬਧ, ਸਿੱਖਿਆ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼

Smartphones will be madeਸੂਬੇ ਵਿਚ ਲੌਕਡਾਊਨ ਕਾਰਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਸਕੂਲਾਂ ਵਲੋਂ ਕਰਵਾਈ ਜਾ ਰਹੀ ਹੈ। ਆਨਲਾਈਨ ਪੜ੍ਹਾਈ ਵਾਸਤੇ ਸਮਾਰਟ ਫੋਨ ਦਾ ਹੋਣਾ ਬਹੁਤ ਜ਼ਰੂਰੀ ਹੈ ਪਰ ਕੁਝ ਗਰੀਬ ਵਿਦਿਆਰਥੀਆਂ ਵਲੋਂ ਆਨਲਾਈਨ ਪੜ੍ਹਾਈ ਦਾ ਫਾਇਦਾ ਨਹੀਂ ਚੁੱਕਿਆ ਜਾ ਰਿਹਾ ਕਿਉਂਕਿ ਉਨ੍ਹਾਂ ਕੋਲ ਸਮਾਰਟਫੋਨ ਦੀ ਸਹੂਲਤ ਨਹੀਂ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ

Recent Comments