Effect of Western Disturbance Archives - Daily Post Punjabi

ਪੰਜਾਬ ‘ਚ ਪੈ ਸਕਦੈ ਮੀਂਹ, ਤੇਜ਼ ਹਵਾਵਾਂ ਕਰਕੇ ਕੱਚੇ ਮਕਾਨਾਂ ਨੂੰ ਪਹੁੰਚ ਸਕਦੈ ਨੁਕਸਾਨ, IMD ਨੇ ਜਾਰੀ ਕੀਤੀ ਚੇਤਾਵਨੀ
ਪੰਜਾਬ ਵਿਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਆਉਣ ਵਾਲੇ ਕੁਝ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਅੱਜ ਬੱਦਲ ਛਾਏ ਰਹਿਣ ਦੀ ਉਮੀਦ ਹੈ। ਉੱਤਰ ਪੱਛਮੀ ਭਾਰਤ ਵਿਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ।

ਪੰਜਾਬ ਵਿਚ ਦੂਜਾ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪੰਜਾਬ ਵਿਚ ਅੱਜ ਤੋਂ ਵੀਰਵਾਰ ਤੱਕ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਵਿਚ ਆਏ ਬਦਲਾਵਾਂ ਦੇ ਬਾਅਦ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਵੱਲੋਂ ਅਗਲੇ 10 ਦਿਨਾਂ ਲਈ ਮੌਸਮ ਬਾਰੇ ਭਵਿੱਖਬਾਣੀ ਜਾਰੀ ਕੀਤੀ ਹੈ। ਅਗਲੇ ਤਿੰਨ ਦਿਨਾਂ ਤੱਕ ਤੂਫਾਨ ਤੇ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੇਗੀ। ਅੱਜ ਰਾਤ ਵੇਲੇ ਮੀਂਹ ਵੀ ਪੈ ਸਕਦਾ ਹੈ। 14 ਅਪ੍ਰੈਲ ਨੂੰ ਵੀ ਮੀਂਹ ਪੈ ਸਕਦਾ ਹੈ ਤੇ ਤੂਫਾਨ ਆ ਸਕਦਾ ਹੈ। 15 ਅਪ੍ਰੈਲ ਨੂੰ ਦੁਪਹਿਰ ਵੇਲੇ ਗਰਮੀ ਰਹੇਗੀ। 16 ਨੂੰ ਧੁੱਪ ਤਾਂ ਰਹੇਗੀ ਪਰ ਰਾਤ ਵੇਲੇ ਬੱਦਲ ਛਾਏ ਰਹਿਣਗੇ। 17 ਤਰੀਖ ਨੂੰ ਬੱਦਲਾਂ ਸਣੇ ਧੁੱਪ ਰਹੇਗੀ। 18 ਨੂੰ ਧੁੱਪ ਹੋਵੇਗੀ ਤੇ ਗਰਮੀ ਮਹਿਸੂਸ ਹੋ ਸਕਦੀ ਹੈ। ਆਸਮਾਨ ਸਾਫ ਰਹੇਗਾ। 19 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ ਜਾਂ ਰਾਤ ਨੂੰ ਆਸਾਮਨ ਸਾਫ ਰਹੇਗਾ। 20 ਅਪ੍ਰੈਲ ਨੂੰ ਆਮ ਤੌਰ ‘ਤੇ ਧੁੱਪ ਰਹੇਗੀ ਤੇ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 21 ਨੂੰ ਵੀ ਧੁੱਪ ਨਿਕਲੇਗੀ। 22 ਦੀ ਗੱਲ ਕੀਤੀ ਜਾਵੇ ਤਾ ਬਹੁਤ ਗਰਮੀ ਦੀ ਸੰਭਾਵਨਾ ਹੈ। ਹਵਾ ਦੀ ਗੁਣਵੱਤਾ ਕਾਫੀ ਘੱਟ ਰਹੇਗੀ।

ਇਹ ਵੀ ਪੜ੍ਹੋ : ਹਵਾਈ ਸੈਨਾ ਨੂੰ ਮਿਲਣਗੇ 97 ਤੇਜਸ, ਰੱਖਿਆ ਮੰਤਰਾਲੇ ਨੇ HAL ਨੂੰ ਜਾਰੀ ਕੀਤਾ 65000 ਕਰੋੜ ਦਾ ਟੈਂਡਰ

ਇਸ ਵਿਚਾਲੇ ਤੇਜ਼ ਹਵਾਵਾਂ ਨੇ ਖੜ੍ਹੇ ਪੌਦਿਆਂ ਤੇ ਫਸਲਾਂ ਦੇ ਨੁਕਸਾਨ ਤੇ ਖੁੱਲ੍ਹੀਆਂ ਥਾਵਾਂ ਉਤੇ ਮਨੁੱਖਾਂ ਤੇ ਜਾਨਵਰਾਂ ਦੇ ਜਖਮੀ ਹੋਣ ਦੀ ਚੇਤਾਵਨੀ ਦਿੱਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਤੇਜ਼ ਹਵਾਵਾਂ ਕਰਕੇ ਕੱਚੇ ਮਕਾਨਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਇਸ ਦਰਮਿਆਨ 36 ਤੋਂ 21 ਡਿਗਰੀ ਤੱਕ ਡਿੱਗ ਸਕਦਾ ਹੈ ਤਾਪਮਾਨ।ਕਿਸਾਨਾਂ ਨੂੰ ਖੜ੍ਹੀਆਂ ਫਸਲਾਂ ਨੂੰ ਤਰਪਾਲਾਂ ਨਾਲ ਢਕਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਨੁਕਸਾਨ ਨੂੰ ਹੋਣ ਤੋਂ ਬਚਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਪੈ ਸਕਦੈ ਮੀਂਹ, ਤੇਜ਼ ਹਵਾਵਾਂ ਕਰਕੇ ਕੱਚੇ ਮਕਾਨਾਂ ਨੂੰ ਪਹੁੰਚ ਸਕਦੈ ਨੁਕਸਾਨ, IMD ਨੇ ਜਾਰੀ ਕੀਤੀ ਚੇਤਾਵਨੀ appeared first on Daily Post Punjabi.

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ, ਮਈ ਮਹੀਨੇ ‘ਚ ਵੀ ਤਾਪਮਾਨ ‘ਚ ਗਿਰਾਵਟ
ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ। ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਗਰਮੀ ਪੈਣ ਦੇ ਆਸਾਰ ਹਨ।

Effect of Western Disturbance

ਮੌਸਮ ਵਿਭਾਗ ਮੁਤਾਬਕ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਵੀ ਪੂਰੇ ਪੰਜਾਬ ‘ਚ ਭਾਰੀ ਮੀਂਹ ਪਿਆ। ਪੰਜਾਬ ਦੇ ਪਠਾਨਕੋਟ ਵਿੱਚ ਪਿਛਲੇ 24 ਘੰਟਿਆਂ ਵਿੱਚ 10.2 ਮਿਲੀਮੀਟਰ, ਗੁਰਦਾਸਪੁਰ ਵਿੱਚ 9.6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 6.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 2 ਅਤੇ ਲੁਧਿਆਣਾ ਵਿੱਚ 1.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪਰ ਸਵੇਰ ਤੋਂ ਹੀ ਇਨ੍ਹਾਂ ਸ਼ਹਿਰਾਂ ਵਿੱਚ ਸੂਰਜ ਫਿਰ ਤੋਂ ਖਿੜ ਗਿਆ ਹੈ। ਇਸ ਦੇ ਨਾਲ ਹੀ ਕਰੀਬ 40 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ।

Effect of Western Disturbance

ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਪਰ 14 ਮਈ ਦੇ ਆਸ-ਪਾਸ ਇੱਕ-ਦੋ ਦਿਨ ਮੁੜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਇਸ ਇੱਕ ਹਫ਼ਤੇ ਵਿੱਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 41 ਡਿਗਰੀ ਤੱਕ ਪਹੁੰਚ ਸਕਦਾ ਹੈ। ਜਦੋਂਕਿ ਇੱਕ ਹਫ਼ਤੇ ਬਾਅਦ ਮੌਸਮ ਤੋਂ ਮੁੜ ਹਲਕੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਫ਼ਰੀਦਕੋਟ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ 7.7ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਆਮ ਤੌਰ ‘ਤੇ 6 ਦਿਨਾਂ ਵਿੱਚ ਸਿਰਫ਼ 3 ਮਿਲੀਮੀਟਰ ਤੱਕ ਹੀ ਬਰਸਾਤ ਦਰਜ ਕੀਤੀ ਜਾਂਦੀ ਹੈ। ਫਿਲਹਾਲ ਬੀਤੀ ਰਾਤ ਦੀ ਬਾਰਿਸ਼ ਦਾ ਰਿਕਾਰਡ ਇਸ ਵਿੱਚ ਸ਼ਾਮਲ ਨਹੀਂ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਇਸ ਸਾਲ ਬਹੁਤ ਘੱਟ ਦਿਨਾਂ ਤੱਕ ਤਾਪਮਾਨ 40 ਤੋਂ ਉਪਰ ਰਹੇਗਾ। ਜੂਨ ਮਹੀਨੇ ਵਿੱਚ ਗਰਮੀ ਵਧ ਸਕਦੀ ਹੈ।

ਅੰਮ੍ਰਿਤਸਰ ਵਿੱਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਲੰਧਰ ਵਿਚ ਬੀਤੇ 24 ਘੰਟਿਆਂ ‘ਚ ਘੱਟੋ-ਘੱਟ ਤਾਪਮਾਨ 17.9 ਡਿਗਰੀ ਦਰਜ ਕੀਤਾ ਗਿਆ, ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿਚ ਘੱਟੋ-ਘੱਟ ਤਾਪਮਾਨ 18.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਤਾਪਮਾਨ 36 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ, ਮਈ ਮਹੀਨੇ ‘ਚ ਵੀ ਤਾਪਮਾਨ ‘ਚ ਗਿਰਾਵਟ appeared first on Daily Post Punjabi.