Tag: , , , ,

ਬਕਰੀਦ ਮੌਕੇ PM ਮੋਦੀ ਤੇ ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਕੋਰੋਨਾ ਨੂੰ ਲੈ ਕੇ ਵੀ ਕੀਤਾ ਸੁਚੇਤ

President Kovind PM Modi greet people: ਨਵੀਂ ਦਿੱਲੀ: ਦੇਸ਼ ਭਰ ਵਿੱਚ ਅੱਜ ਯਾਨੀ ਕਿ ਸ਼ਨੀਵਾਰ ਨੂੰ ਈਦ-ਉਲ-ਅਜ਼ਹਾ ਅਰਥਾਤ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਦ-ਉਲ-ਅਜ਼ਹਾ ਦੇ ਮੌਕੇ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਦਰਅਸਲ, ਇਸ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ

1 ਅਗਸਤ ਨੂੰ ਮਨਾਈ ਜਾਵੇਗੀ ਬਕਰੀਦ, ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕੀਤਾ ਐਲਾਨ

Eid al-Adha 2020: ਮੁਸਲਮਾਨਾਂ ਦਾ ਤਿਉਹਾਰ ਈਦ-ਉਲ-ਅਜ਼ਹਾ (ਬਕਰੀਦ) 1 ਅਗਸਤ ਨੂੰ ਮਨਾਇਆ ਜਾਵੇਗਾ। ਜਾਮਾ ਮਸਜਿਦ ਦੇ ਸ਼ਾਹੀ ਇਮਾਮ ਅਹਿਮਦ ਬੁਖਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ । ਮੁਸਲਿਮ ਭਾਈਚਾਰੇ ਦੇ ਲੋਕ ਮੰਗਲਵਾਰ ਨੂੰ ਬੇਸਬਰੀ ਨਾਲ ਚੰਦ ਦਾ ਇੰਤਜ਼ਾਰ ਕਰ ਰਹੇ ਸਨ, ਪਰ ਚੰਦਰਮਾ ਦੀ ਅਣਹੋਂਦ ਕਾਰਨ ਬਕਰੀਦ ਦਾ ਤਿਉਹਾਰ 1 ਅਗਸਤ ਨੂੰ ਮਨਾਇਆ ਜਾਵੇਗਾ ।

Recent Comments