'Ek Ped Maa Ke Naam' campaign Archives - Daily Post Punjabi

PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ
ਅੱਜ ਵਿਸ਼ਵ ਵਾਤਾਵਰਨ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ‘ਏਕ ਪੇੜ ਮਾਂ ਕੇ ਨਾਮ’ ਦਿੱਤਾ ਗਿਆ ਹੈ। ਇਸ ਦੀ ਸ਼ੁਰੂਆਤ ਖੁਦ ਪੀਐਮ ਮੋਦੀ ਨੇ ਇੱਕ ਬੂਟਾ ਲਗਾ ਕੇ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧ ਜੈਅੰਤੀ ਪਾਰਕ ਵਿੱਚ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਦਾ ਉਦੇਸ਼ ਦੇਸ਼ ਭਰ ਵਿੱਚ ਮੁਹਿੰਮ ਚਲਾ ਕੇ ਰੁੱਖ ਲਗਾਉਣਾ ਹੈ।

ਪੀਐਮ ਮੋਦੀ ਨੇ ਅੱਜ ਕਰੀਬ 10.45 ਵਜੇ ਬੁੱਧ ਜੈਅੰਤੀ ਪਾਰਕ ਵਿੱਚ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮੁਹਿੰਮ ਰਾਹੀਂ ਦੇਸ਼ ਭਰ ਵਿੱਚ ਰੁੱਖ ਲਗਾਉਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਵਧਦੀ ਗਲੋਬਲ ਵਾਰਮਿੰਗ ਨਾਲ ਨਜਿੱਠਿਆ ਜਾ ਸਕੇ। ਦੱਸ ਦੇਈਏ ਕਿ ਇਸ ਸਾਲ ਦੇਸ਼ ਦੇ ਕਈ ਰਾਜਾਂ ਵਿੱਚ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸੰਤਾਪ ਝੱਲਣਾ ਪਿਆ ਹੈ। ਇਸ ਸਬੰਧੀ ਮਾਹਿਰਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਇੱਕੋ ਫਲਾਈਟ ‘ਚ ਦਿੱਲੀ ਰਵਾਨਾ ਹੋਏ CM ਨਿਤੀਸ਼ ਤੇ ਤੇਜਸਵੀ ਯਾਦਵ, NDA ਤੇ I.N.D.I.A ਦੀ ਬੈਠਕ ਅੱਜ

ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਅਤੇ ਟਿਕਾਊ ਵਿਕਾਸ ਦੇ ਮਹੱਤਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਹ 150 ਤੋਂ ਵੱਧ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। ਪਹਿਲੀ ਵਾਰ, ਵਿਸ਼ਵ ਵਾਤਾਵਰਣ ਦਿਵਸ ਦੀ ਸ਼ੁਰੂਆਤ UNGA ਦੁਆਰਾ 5 ਜੂਨ 1972 ਨੂੰ ਕੀਤੀ ਗਈ ਸੀ। ਹਰ ਸਾਲ ਇਹ ਦਿਨ ਥੀਮ ਅਨੁਸਾਰ ਮਨਾਇਆ ਜਾਂਦਾ ਹੈ। ਇਸ ਸਾਲ ਦੀ ਥੀਮ “ਭੂਮੀ ਬਹਾਲੀ, ਮਾਰੂਥਲੀਕਰਨ ਅਤੇ ਸੋਕੇ ਦੀ ਲਚਕਤਾ”  (Land Restoration, Desertification and Drought Resilience) ਰੱਖੀ ਗਈ ਹੈ ਅਤੇ ਇਸ ਵਾਰ ਸਾਊਦੀ ਅਰਬ ਨੂੰ ਮੇਜ਼ਬਾਨ ਦੇਸ਼ ਬਣਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ appeared first on Daily Post Punjabi.