Elderly man Archives - Daily Post Punjabi

ਚਾਈਨਾ ਡੋਰ ਕਾਰਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਬਜ਼ੁਰਗ, ਫਿਰ ਖੁਦ ਹੀ ਬਾਈਕ ਚਲਾ ਪਹੁੰਚਿਆ ਹਸਪਤਾਲ
elderly man nose cut china dor: ਲੁਧਿਆਣਾ (ਤਰਸੇਮ ਭਾਰਦਵਾਜ)- ਚਾਈਨਾ ਡੋਰ ਦਾ ਆਤੰਕ ਹੁਣ ਤੱਕ ਸ਼ਹਿਰ ‘ਚ ਖਤਮ ਨਹੀਂ ਹੋਇਆ ਹੈ। ਰੋਜ਼ਾਨਾ ਮਹਾਨਗਰ ‘ਚ ਚਾਈਨਾ ਡੋਰ ਨਾਲ ਕਈ ਲੋਕ ਸ਼ਿਕਾਰ ਹੋ ਰਹੇ ਹਨ। ਅਜਿਹਾ ਹੀ ਇਕ ਹੋਰ ਹਾਦਸਾ ਸ਼ਹਿਰ ‘ਚ ਬੀਤੇ ਦਿਨ ਭਾਵ ਮੰਗਲਵਾਰ ਨੂੰ ਉਸ ਸਮੇਂ ਵਾਪਰਿਆਂ ਜਦੋਂ ਜਲੰਧਰ ਬਾਈਪਾਸ ਤੋਂ ਦੁਗਰੀ ਵਾਲੇ ਪਾਸੇ ਵਾਪਸ ਆਉਂਦੇ ਸਮੇਂ ਐਲੀਵੇਟਿਡ ਪੁਲ ‘ਤੇ ਇਕ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਚਾਈਨਾ ਡੋਰ ਦੀ ਲਪੇਟ ‘ਚ ਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਹਾਦਸੇ ਦੌਰਾਨ ਬਜ਼ੁਰਗ ਦੀ ਨੱਕ ਦਾ ਥੋੜਾ ਜਿਹਾ ਹਿੱਸਾ ਕੱਟਿਆ ਗਿਆ, ਜਿਸ ਕਾਰਨ ਗੰਭੀਰ ਰੂਪ ‘ਚ ਖੁਦ ਹੀ ਬਜ਼ੁਰਗ ਸਿਵਲ ਹਸਪਤਾਲ ਪਹੁੰਚਿਆ ਪਰ ਡਾਕਟਰਾਂ ਨੇ ਬਜ਼ੁਰਗ ਦੀ ਗੰਭੀਰ ਹਾਲਤ ਦੇਖਦੇ ਹੋਏ ਸੀ.ਐੱਮ.ਸੀ ਹਸਪਤਾਲ ਰੈਫਰ ਕਰ ਦਿੱਤਾ।

elderly man nose cut china dor

ਦੱਸਣਯੋਗ ਹੈ ਕਿ ਜ਼ਖਮੀ ਬਜ਼ੁਰਗ ਦੁੱਗਰੀ ਸਥਿਤ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ 52 ਸਾਲਾ ਰੰਜੀਤ ਸਿੰਘ ਦੇ ਨਾਂ ਨਾਲ ਹੋਈ। ਜ਼ਖਮੀ ਬਜ਼ੁਰਗ ਨੇ ਦੱਸਿਆ ਹੈ ਕਿ ਮੰਗਲਵਾਰ ਦੀ ਸ਼ਾਮ ਆਪਣੇ ਕਿਸੇ ਕੰਮ ਲਈ ਜਲੰਧਰ ਬਾਈਪਾਸ ਤੋਂ ਐਲੀਵੇਟਿਡ ਪੁਲ ਦੇ ਰਸਤੇ ਰਾਹੀਂ ਆਪਣੇ ਘਰ ਵਾਪਿਸ ਆ ਰਿਹਾ ਸੀ ਜਿੱਥੇ ਉਹ ਚਾਈਨਾ ਡੋਰ ਦੇ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਵੀ ਦੇਖੋ–

The post ਚਾਈਨਾ ਡੋਰ ਕਾਰਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਬਜ਼ੁਰਗ, ਫਿਰ ਖੁਦ ਹੀ ਬਾਈਕ ਚਲਾ ਪਹੁੰਚਿਆ ਹਸਪਤਾਲ appeared first on Daily Post Punjabi.

ਸ਼ੱਕੀ ਹਾਲਾਤਾਂ ‘ਚ ਬਜ਼ੁਰਗ ਨੇ ਕੀਤੀ ਖੁਦਕੁਸ਼ੀ, ਪਰਿਵਾਰਿਕ ਮੈਂਬਰਾਂ ਵੱਲੋਂ ਕੀਤਾ ਜਾ ਰਿਹਾ ਹੰਗਾਮਾ
Elderly man commits suicide: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇੱਕ 79 ਸਾਲਾਂ ਬਜ਼ੁਰਗ ਵੱਲੋਂ ਖੁਦਕੁਸ਼ੀ ਕਰ ਲਈ ਗਈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਬਜ਼ੁਰਗ ਇਕ ਫੈਕਟਰੀ ‘ਚ ਸਕਿਓਰਿਟੀ ਗਾਰਡ ਵਜੋਂ ਤਾਇਨਾਤ ਹੈ। ਮ੍ਰਿਤਕ ਦੀ ਪਛਾਣ ਰਾਮ ਬਹਾਦਰ ਦੇ ਨਾਂ ਨਾਲ ਹੋਈ ਹੈ। ਦੂਜੇ ਪਾਸੇ ਮ੍ਰਿਤਕ ਬਜ਼ੁਰਗ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਾਫੀ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਫੈਕਟਰੀ ਮਾਲਕ ‘ਤੇ ਗੰਭੀਰ ਦੋਸ਼ ਲਾਏ ਜਾ ਰਹੇ ਹਨ। ਫਿਲਹਾਲ ਪਰਿਵਾਰਿਕ ਮੈਂਬਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਹਨਾਂ ਦੇ ਪਿਤਾ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

Elderly man commits suicide

ਮ੍ਰਿਤਕ ਰਾਮ ਬਹਾਦਰ ਦੀ ਧੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਕਈ ਸਾਲਾਂ ਤੋਂ ਇੱਥੇ ਕੰਮ ਕਰ ਰਹੇ ਸਨ ਪਰ ਲਗਾਤਾਰ ਫੈਕਟਰੀ ਦੇ ਮਾਲਕ ਉਹਨਾਂ ਨੂੰ ਫੈਕਟਰੀ ਤੋਂ ਕੱਢਣ ਦੀਆਂ ਧਮਕੀਆਂ ਦੇ ਰਹੇ ਸਨ। ਇਸ ਦੇ ਚੱਲਦਿਆਂ ਹੀ ਉਨ੍ਹਾਂ ਦੇ ਪਿਤਾ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

Elderly man commits suicide

ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 8 ਦੇ ਐੱਸ.ਐੱਚ.ਓ ਜਰਨੈਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਅਤੇ ਪਰਿਵਾਰ ਨੇ ਜੋ ਇਲਜ਼ਾਮ ਲਾਏ ਨੇ ਫਿਲਹਾਲ ਉਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਪਰ ਉਹ ਇਸ ਮਾਮਲੇ ਦੀ ਤਫਤੀਸ਼ ਕਰਨਗੇ ਅਤੇ ਪਰਿਵਾਰ ਦੇ ਇਲਜ਼ਾਮਾਂ ਦੇ ਅਧਾਰ ਤੇ ਕਾਰਵਾਈ ਵੀ ਕੀਤੀ ਜਾਵੇਗੀ।

The post ਸ਼ੱਕੀ ਹਾਲਾਤਾਂ ‘ਚ ਬਜ਼ੁਰਗ ਨੇ ਕੀਤੀ ਖੁਦਕੁਸ਼ੀ, ਪਰਿਵਾਰਿਕ ਮੈਂਬਰਾਂ ਵੱਲੋਂ ਕੀਤਾ ਜਾ ਰਿਹਾ ਹੰਗਾਮਾ appeared first on Daily Post Punjabi.

ਬਜ਼ੁਰਗ ਵਿਅਕਤੀ ਨੇ ਆਪਣੀ ਹੀ ਦੁਕਾਨ ‘ਚ ਫਾਹਾ ਲੈ ਕੀਤੀ ਖੁਦਕੁਸ਼ੀ, ਫੈਲੀ ਸਨਸਨੀ
Elderly man commits suicide: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਬਜ਼ੁਰਗ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਚੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ। ਦੱਸ ਦੇਈਏ ਕਿ ਇਹ ਘਟਨਾ ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਮ ਨਗਰ ‘ਚ ਵਾਪਰੀ ਹੈ।

Elderly man commits suicide

ਦੱਸਣਯੋਗ ਹੈ ਕਿ ਮ੍ਰਿਤਕ ਬਜ਼ੁਰਗ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਕੀਤੀ ਗਈ ਹੈ, ਜਿਸ ਦੀ ਉਮਰ 64 ਸਾਲ ਦੇ ਕਰੀਬ ਸੀ। ਜੋਗਿੰਦਰ ਸਿੰਘ ਦੀ ਸ਼ਾਮ ਨਗਰ ਵਿਚ ਬਿਜਲੀ ਦਾ ਸਾਮਾਨ ਵੇਚਣ ਦੀ ਦੁਕਾਨ ਹੈ। ਉਸ ਨੇ ਬੀਤੀ ਦੇਰ ਰਾਤ ਆਪਣੇ ਦੁਕਾਨ ‘ਚ ਪੱਖੇ ਨਾਲ ਰੱਸੀ ਬੰਨ੍ਹ ਕੇ ਫਾਹਾ ਲਗਾ ਲਿਆ।ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।ਜਾਂਚ ਕਰ ਰਹੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਚੋਪੜਾ ਨੇ ਦੱਸਿਆ ਕਿ ਬਜ਼ੁਰਗ ਦਾ ਕੁਝ ਵਿਅਕਤੀਆਂ ਨਾਲ ਪੈਸੇ ਦਾ ਲੈਣ-ਦੇਣ ਸੀ, ਪਰ ਦੱਸਿਆ ਕਿ ਪੁਲਿਸ ਨੇ ਉਸਦੇ ਕਬਜ਼ੇ ‘ਚੋਂ ਇਕ ਚਿੱਠੀ ਵੀ ਬਰਾਮਦ ਕੀਤੀ ਹੈ, ਜਿਸ ‘ਚ ਪੈਸੇ ਦੇ ਲੈਣ-ਦੇਣ ਦਾ ਜ਼ਿਕਰ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਕੀ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

The post ਬਜ਼ੁਰਗ ਵਿਅਕਤੀ ਨੇ ਆਪਣੀ ਹੀ ਦੁਕਾਨ ‘ਚ ਫਾਹਾ ਲੈ ਕੀਤੀ ਖੁਦਕੁਸ਼ੀ, ਫੈਲੀ ਸਨਸਨੀ appeared first on Daily Post Punjabi.