Elderly woman dies Archives - Daily Post Punjabi

ਅਜੀਤਵਾਲ ‘ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਚਪੇਟ ‘ਚ ਆਉਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ
ਮੋਗਾ ਦੇ ਥਾਣਾ ਅਜੀਤਵਾਲ ਅਧੀਨ ਪੈਂਦੇ ਖੇਤਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਬਜ਼ੁਰਗ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਥੇ ਹੀ ਥਾਣਾ ਅਜੀਤਵਾਲ ਦੇ ਮੁਖੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਪਛਾਣ ਕੋਕਰੀ ਫੂਲਾ ਸਿੰਘ ਵਾਲਾ ਦੀ ਵਸਨੀਕ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਦੀ ਉਮਰ ਕਰੀਬ 50 ਸਾਲ ਸੀ ਅਤੇ ਉਹ ਕਿਸੇ ਕੰਮ ਲਈ ਪੈਦਲ ਜਾ ਰਹੀ ਸੀ। ਇਸ ਦੌਰਾਨ ਦੋ ਟਰੱਕਾਂ ਦੀ ਆਪਸੀ ਕ੍ਰਾਸਿੰਗ ਸਮੇਂ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ

ਉਨ੍ਹਾਂ ਅੱਗੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਫਿਲਹਾਲ ਟਰੱਕ ਚਾਲਕ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਜੀਤਵਾਲ ‘ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਚਪੇਟ ‘ਚ ਆਉਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ appeared first on Daily Post Punjabi.