elderly woman Archives - Daily Post Punjabi

ਸ਼ੱਕੀ ਹਾਲਾਤਾਂ ‘ਚ ਲਾਪਤਾ ਹੋਈ 78 ਸਾਲਾਂ ਔਰਤ, ਫੈਲੀ ਸਨਸਨੀ
ludhiana missing elderly woman: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਲੋਕਾਂ ਦੇ ਲਾਪਤਾਂ ਹੋਣ ਦੀਆਂ ਘਟਨਾਵਾਂ ਵੱਧਦੀਆਂ ਹੀ ਜਾ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਇੱਥੇ ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਾਨਕ ਨਗਰ ‘ਚੋਂ ਸਾਹਮਣੇ ਆਇਆ ਹੈ ਜਿੱਥੇ ਸ਼ੱਕੀ ਹਾਲਾਤ ‘ਚ ਇਕ ਬਜ਼ੁਰਗ ਔਰਤ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ludhiana missing elderly woman

ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਇਸ ਸਬੰਧੀ ਲਾਪਤਾ ਹੋਈ ਬਜ਼ੁਰਗ ਔਰਤ ਇੰਦਰਜੀਤ ਕੌਰ ਪਤਨੀ ਗੁਰਚਰਨ ਸਿੰਘ ਦੇ ਮੁੰਡੇ ਕੁਲਦੀਪ ਸਿੰਘ ਦੇ ਬਿਆਨਾਂ ‘ਤੇ ਰਿਪੋਰਟ ਦਰਜ ਕੀਤੀ ਗਈ ਹੈ। ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਦੀ ਉਮਰ 78 ਸਾਲ ਦੇ ਕਰੀਬ  ਹੈ। ਉਸ ਦੀ ਮਾਤਾ ਬੀਤੇ ਦਿਨ ਘਰੋਂ ਗਈ ਪਰ ਵਾਪਸ ਨਹੀਂ ਆਈ। ਪੁਲਸ ਵਲੋਂ ਇਸ ਮਾਮਲੇ ‘ਚ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਕੁਝ ਵੀ ਪਤਾ ਨਹੀਂ ਲੱਗਿਆ ਹੈ।

ludhiana missing elderly woman

ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਆਏ ਦਿਨ ਕੋਈ ਨਾ ਕੋਈ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਬੀਤੇ ਦਿਨ ਇੱਥੇ ਘਰ ਦੇ ਬਾਹਰ ਖੇਡ ਰਿਹਾ 4 ਸਾਲਾ ਮਾਸੂਮ ਬੱਚਾ ਸ਼ੱਕੀ ਹਾਲਾਤ ’ਚ ਲਾਪਤਾ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਜਮਾਲਪੁਰ ਦੀ ਪੁਲਿਸ ਪਹੁੰਚੀ ਅਤੇ ਅਣਪਛਾਤੇ ਅਗਵਾਕਾਰਾਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਸੀ।

The post ਸ਼ੱਕੀ ਹਾਲਾਤਾਂ ‘ਚ ਲਾਪਤਾ ਹੋਈ 78 ਸਾਲਾਂ ਔਰਤ, ਫੈਲੀ ਸਨਸਨੀ appeared first on Daily Post Punjabi.