election commision Archives - Daily Post Punjabi
ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਹੋ ਸਕਦੈ ਐਲਾਨ, 3 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ
ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ । ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3 ਵਜੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ।
Election Commission to announce
ਹਾਲਾਂਕਿ ਜ਼ਿਆਦਾਤਰ ਨਜ਼ਰਾਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਹਨ ਕਿਉਂਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਇੱਥੇ ਪਹਿਲੀ ਵਾਰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਤਿੰਨ ਤੋਂ ਚਾਰ ਪੜਾਵਾਂ ਵਿੱਚ ਵੋਟਿੰਗ ਹੋ ਸਕਦੀ ਹੈ। ਸਤੰਬਰ ਵਿਚ ਵੋਟਿੰਗ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸ ਮਹੀਨੇ ਦੇ ਅੰਤ ਤੱਕ ਚੋਣ ਨਤੀਜੇ ਐਲਾਨੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ
ਦੱਸ ਦੇਈਏ ਕਿ ਹਾਲ ਹੀ ਵਿੱਚ ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਅਤੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਚੋਣ ਕਮਿਸ਼ਨ ਦੀ ਟੀਮ ਨੇ 8 ਤੋਂ 10 ਅਗਸਤ ਵਿਚਾਲੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਉਹ ਹਰਿਆਣਾ ਗਈ ਸੀ । ਟੀਮ ਨੇ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਵਿਧਾਨ ਸਭਾਵਾਂ ਦੀ ਗੱਲ ਕੀਤੀ ਗਈ ਹੈ। ਅਜਿਹੇ ਵਿੱਚ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਚੋਣਾਂ ਦੀ ਤਾਰੀਕ ਦਾ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ।
Election Commission to announce
ਜ਼ਿਕਰਯੋਗ ਹੈ ਕਿ 11 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਕੋਰਟ ਦਾ ਇਹ ਨਿਰਦੇਸ਼ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਫੈਸਲੇ ਦਾ ਹਿੱਸਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜ ਜਿੰਨਾ ਜਲਦੀ ਹੋ ਸਕੇ ਦਿੱਤਾ ਜਾਵੇ ਤੇ ਉੱਥੇ ਚੋਣਾਂ ਕਰਵਾਈਆਂ ਜਾਣ।
ਵੀਡੀਓ ਲਈ ਕਲਿੱਕ ਕਰੋ -:
ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ
The post ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਹੋ ਸਕਦੈ ਐਲਾਨ, 3 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ appeared first on Daily Post Punjabi.
ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ
Jalandhar by-election for Jalandhar West constituency
ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ 26 ਜੂਨ (ਬੁੱਧਵਾਰ) ਹੈ । ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ ।
ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੇ ਬ.ਦਮਾ/ਸ਼ ਦੇ ਤਿੰਨ ਗੁਰਗੇ ਕੀਤੇ ਕਾਬੂ
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ । ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ
The post ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ appeared first on Daily Post Punjabi.
ਬਸਪਾ ਉਮੀਦਵਾਰ ‘ਤੇ ਚੋਣ ਕਮਿਸ਼ਨ ਵੱਲੋਂ ਮਾਮਲਾ ਦਰਜ, ਵੋਟ ਪਾਉਣ ਸਮੇਂ ਬਣਾਈ ਸੀ ਵੀਡੀਓ
ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਕੰਬੋਜ ਨੇ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕੀਤਾ ਹੈ।
Case has been registered by EC
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੋਕ ਸਭ ਚੋਣਾਂ 2024: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਪਾਈ ਵੋਟ
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ
The post ਬਸਪਾ ਉਮੀਦਵਾਰ ‘ਤੇ ਚੋਣ ਕਮਿਸ਼ਨ ਵੱਲੋਂ ਮਾਮਲਾ ਦਰਜ, ਵੋਟ ਪਾਉਣ ਸਮੇਂ ਬਣਾਈ ਸੀ ਵੀਡੀਓ appeared first on Daily Post Punjabi.
ਲੁਧਿਆਣਾ ਤੇ ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਚੋਣ ਕਮਿਸ਼ਨ ਵੱਲੋਂ ਕੀਤੇ ਗਏ ਨਿਯੁਕਤ
ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਨੀਲਭ ਕਿਸ਼ੋਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਰਾਹੁਲ ਐੱਸ ਨੂੰ ਜਲੰਧਰ ਦੇ ਪੁਲਿਸ ਕਮਿਸ਼ਨ ਨਿਯੁਕਤ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ।
New CP appointed in Ludhiana
ਨੀਲਭ ਕਿਸ਼ੋਰ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਰਾਹੁਲ ਐੱਸ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : ਅੱਜ ਪੰਜਾਬ ਆਉਣਗੇ PM ਮੋਦੀ, BJP ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ
ਵੀਡੀਓ ਲਈ ਕਲਿੱਕ ਕਰੋ -:
“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ
The post ਲੁਧਿਆਣਾ ਤੇ ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਚੋਣ ਕਮਿਸ਼ਨ ਵੱਲੋਂ ਕੀਤੇ ਗਏ ਨਿਯੁਕਤ appeared first on Daily Post Punjabi.