Election Commission announces further relaxations Archives - Daily Post Punjabi

EC ਨੇ ਚੋਣਾਂ ਦੇ ਪ੍ਰਚਾਰ ਲਈ Outdoor ਤੇ Indoor ਮੀਟਿੰਗਾਂ ਲਈ ਦਿੱਤੀ ਢਿੱਲ, ਰੋਡ ਸ਼ੋਅ ਤੇ ਰੈਲੀਆਂ ‘ਤੇ ਵਧਾਈ ਪਾਬੰਦੀ
ਕੋਰੋਨਾ ਦੇ ਵੱਧਦੇ ਸੰਕਰਮਣ ਕਾਰਨ ਚੋਣ ਕਮਿਸ਼ਨ ਕਿਸੇ ਵੀ ਤਰ੍ਹਾਂ ਦਾ ਜੋਖਮ ਲੈਣ ਦੇ ਮੂਡ ਵਿੱਚ ਨਹੀਂ ਹੈ। ਇਸ ਲਈ ਕਮਿਸ਼ਨ ਨੇ ਚੋਣ ਰੈਲੀਆਂ, ਜਲੂਸ ਅਤੇ ਰੋਡ ਸ਼ੋਅ ‘ਤੇ ਪਾਬੰਦੀ ਜਾਰੀ ਰੱਖੀ ਹੈ। ਹਾਲਾਂਕਿ, ਚੋਣ ਕਮਿਸ਼ਨ ਵੱਲੋਂ ਬੰਦ ਇਮਾਰਤਾਂ ਵਿੱਚ ਜਨਤਕ ਮੀਟਿੰਗਾਂ ਅਤੇ ਖੁੱਲ੍ਹੀਆਂ ਥਾਵਾਂ ‘ਤੇ ਹੋਣ ਵਾਲੀਆਂ ਮੀਟਿੰਗਾਂ ਲਈ ਹੋਰ ਢਿੱਲ ਦੇ ਦਿੱਤੀ ਹੈ। ਇਸ ਦੇ ਨਾਲ ਹੀ ਡੋਰ ਟੁ ਡੋਰ ਕੈਂਪੇਨ ਕਰਨ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ 20 ਹੀ ਰਹੇਗੀ। ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ ਵੀ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗੀ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਐਤਵਾਰ ਨੂੰ ਦਿੱਤੀ।

Election Commission announces further relaxations

ਚੋਣ ਕਮਿਸ਼ਨ ਨੇ ਕਿਹਾ ਕਿ ਆਊਟਡੋਰ, ਇਨਡੋਰ ਇਕੱਠਾਂ ਦੇ ਸਬੰਧ ਵਿੱਚ ਪਾਬੰਦੀਆਂ ਵਿੱਚ ਹੋਰ ਢਿੱਲ ਇਸ ਸ਼ਰਤ ਦੇ ਅਧੀਨ ਦਿੱਤੀ ਜਾਵੇਗੀ ਕਿ ਇਕੱਠ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਇਨਡੋਰ ਹਾਲ ਦੀ ਸਮਰੱਥਾ ਦੇ ਵੱਧ ਤੋਂ ਵੱਧ 50 ਪ੍ਰਤੀਸ਼ਤ ਅਤੇ ਖੁੱਲ੍ਹੇ ਮੈਦਾਨ ਦੇ 30 ਪ੍ਰਤੀਸ਼ਤ ਤੱਕ ਸੀਮਤ ਹੋਵੇਗੀ । DEO ਵੱਲੋਂ ਨਿਰਧਾਰਿਤ ਸਮਰੱਥਾ ਜਾਂ ਸਮਾਜਕ ਦੂਰੀ ਦੇ ਮਾਪਦੰਡਾਂ ਦੀ ਲੋੜ ਅਨੁਸਾਰ ਸੰਖਿਆ ਨੂੰ ਹੋਰ ਘਟਾਇਆ ਜਾ ਸਕਦਾ ਹੈ । ਜੇਕਰ SDMA ਨੇ ਇੰਡੋਰ ਹਾਲ ਜਾਂ ਖੁੱਲ੍ਹੇ ਮੈਦਾਨ ਵਿੱਚ ਹਿੱਸਾ ਲੈਣ ਵਾਲੇ ਵਿਅਕਤੀਆਂ ਦੀ ਗਿਣਤੀ ਲਈ ਸਮਰੱਥਾ ਦੀ ਵੱਧ ਤੋਂ ਵੱਧ ਸੀਮਾ ਜਾਂ ਪ੍ਰਤੀਸ਼ਤਤਾ ਨਿਰਧਾਰਤ ਕੀਤੀ ਹੈ, ਤਾਂ ਅਜਿਹੇ ਵਿੱਚ SDMA ਦਿਸ਼ਾ-ਨਿਰਦੇਸ਼ ਪ੍ਰਭਾਵਸ਼ਾਲੀ ਹੋਣਗੇ।

ਇਹ ਵੀ ਪੜ੍ਹੋ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਦੁਨੀਆ ਨੂੰ ਕਿਹਾ ਅਲਵਿਦਾ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਚੋਣ ਕਮਿਸ਼ਨ ਨੇ ਕਿਹਾ ਕਿ ਓਪਨ ਗਰਾਊਂਡ ਰੈਲੀਆਂ ਸਿਰਫ਼ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਨਾਮਿਤ ਮੈਦਾਨਾਂ ਵਿੱਚ ਆਯੋਜਿਤ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਗਰਾਊਂਡਾਂ ਦੀ ਅਲਾਟਮੈਂਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈ-ਸੁਵਿਧਾ ਪੋਰਟਲ ਰਾਹੀਂ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ‘ਤੇ ਬਰਾਬਰ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਦਾਨ ਦੀ ਸਮਰੱਥਾ ਪਹਿਲਾਂ ਹੀ ਤੈਅ ਕੀਤੀ ਜਾਵੇਗੀ ਅਤੇ ਇਸ ਬਾਰੇ ਸਾਰੀਆਂ ਧਿਰਾਂ ਨੂੰ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਕਈ ਐਂਟਰੀ ਅਤੇ ਐਗਜ਼ਿਟ ਪੁਆਇੰਟ ਹੋਣੇ ਚਾਹੀਦੇ ਹਨ ਤਾਂ ਜੋ ਭੀੜ ਨਾ ਹੋਵੇ । ਸਾਰੇ ਪ੍ਰਵੇਸ਼ ਦੁਆਰ ‘ਤੇ ਹੈਂਡ ਸੈਨੇਟਾਈਜ਼ਰ ਅਤੇ ਥਰਮਲ ਸਕ੍ਰੀਨਿੰਗ ਦਾ ਪ੍ਰਬੰਧ ਹੋਣਾ ਚਾਹੀਦਾ ਹੈ । ਬੈਠਣ ਦੇ ਪ੍ਰਬੰਧ ਵਿੱਚ ਲੋੜੀਂਦੀ ਸਰੀਰਕ ਦੂਰੀ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਮਾਸਕ ਦੀ ਵਰਤੋਂ ਲਾਜ਼ਮੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post EC ਨੇ ਚੋਣਾਂ ਦੇ ਪ੍ਰਚਾਰ ਲਈ Outdoor ਤੇ Indoor ਮੀਟਿੰਗਾਂ ਲਈ ਦਿੱਤੀ ਢਿੱਲ, ਰੋਡ ਸ਼ੋਅ ਤੇ ਰੈਲੀਆਂ ‘ਤੇ ਵਧਾਈ ਪਾਬੰਦੀ appeared first on Daily Post Punjabi.