election commission sent notice to aap Archives - Daily Post Punjabi

ਭਗਵੰਤ ਮਾਨ ‘ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਦੋਸ਼, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
ਅਗਲੇ ਮਹੀਨੇ ਤੋਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਰਹੀ ਹੈ। ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ।

election commission sent notice to aap

ਪਰ ਇੱਕ ਤੋਂ ਬਾਅਦ ਇੱਕ ਅਜਿਹੀਆਂ ਖਬਰਾਂ ਆ ਰਹੀਆਂ ਹਨ, ਜਿੱਥੇ ਚੋਣ ਪ੍ਰੋਗਰਾਮਾਂ ਲਈ ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲੱਗ ਰਹੇ ਹਨ। ਹੁਣ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਪੰਜਾਬ ਚੋਣਾਂ ਦੇ ਪ੍ਰਚਾਰ ਲਈ ਆਮ ਆਦਮੀ ਪਾਰਟੀ ਨੂੰ ਨੋਟਿਸ ਭੇਜਿਆ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ‘ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।

ਆਮ ਆਦਮੀ ਪਾਰਟੀ ਦੇ ਸੀਐਮ ਫੇਸ ਅਤੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੇ ਸੰਗਰੂਰ ਅਤੇ ਧੂਰੀ ਵਿੱਚ ਰੋਡ ਸ਼ੋਅ ਕੱਢਿਆ ਸੀ। ਹਾਲਾਂਕਿ ਰੋਡ ਸ਼ੋਅ ‘ਤੇ ਪਾਬੰਦੀ ਹੈ, ਇਸ ਲਈ ਰਿਟਰਨਿੰਗ ਅਫਸਰਾਂ ਨੇ ਆਮ ਆਦਮੀ ਪਾਰਟੀ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਭਗਵੰਤ ਮਾਨ ਬੀਤੇ ਦਿਨ ਸਵੇਰੇ ਸੰਗਰੂਰ ਪੁੱਜੇ ਸੀ। ਜਿਸ ਤੋਂ ਬਾਅਦ ਕਈ ਥਾਵਾਂ ‘ਤੇ ਪਾਰਟੀ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗਰੂਰ ਦੇ, ਪਿੰਡ ਲੱਡਾ, ਕਾਂਝਲਾ, ਮੂਲੋਵਾਲ, ਧੂਰੀ ਆਦਿ ਥਾਵਾਂ ’ਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਇਕੱਠੇ ਹੋਏ ਸਨ। ਇਸ ਦੌਰਾਨ ਭਗਵੰਤ ਮਾਨ ਨੇ ਇਤਿਹਾਸਕ ਰਣੀਕੇਸ਼ਵਰ ਮੰਦਰ ਰਣੀਕੇ ਵਿੱਚ ਮੱਥਾ ਵੀ ਟੇਕਿਆ।

ਦੇਖੋ ਵੀਡੀਓ :  ਭਗਵੰਤ ਮਾਨ ‘ਤੇ ਚੋਣ ਕਮਿਸ਼ਨ ਸਖ਼ਤ! ਇਸ ਨਿਯਮ ਦੀ ਉਲੰਘਣਾ ਕਾਰਨ ਨੋਟਿਸ ਕੀਤਾ ਜਾਰੀ…

ਇਸ ਦੇ ਨਾਲ ਹੀ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਐਤਵਾਰ ਨੂੰ ਪਹਿਲੀ ਵਾਰ ਸੰਗਰੂਰ ਅਤੇ ਧੂਰੀ ਆਏ ਸਨ। ਉਨ੍ਹਾਂ ਦਾ ਕੇਵਲ ਰਣੀਕੇ ‘ਚ ਮੱਥਾ ਟੇਕਣ ਦਾ ਪ੍ਰੋਗਰਾਮ ਸੀ ਅਤੇ ਇਸ ਤੋਂ ਇਲਾਵਾ ਕੋਈ ਪ੍ਰੋਗਰਾਮ ਨਹੀਂ ਰੱਖਿਆ ਗਿਆ ਸੀ ਪਰ ਵਰਕਰਾਂ ਨੂੰ ਉਨ੍ਹਾਂ ਦੇ ਆਉਣ ਦਾ ਪਤਾ ਲੱਗ ਗਿਆ ਅਤੇ ਉਹ ਉਨ੍ਹਾਂ ਦੇ ਸਵਾਗਤ ਲਈ ਥਾਂ-ਥਾਂ ‘ਤੇ ਇਕੱਠੇ ਹੋ ਗਏ | ਲੋਕਪ੍ਰਿਅਤਾ ਕਾਰਨ ਗੱਡੀਆਂ ਭਗਵੰਤ ਮਾਨ ਦੇ ਮਗਰ ਲੱਗੀਆਂ ਰਹੀਆਂ। ਇਹ ਕੋਈ ਪਹਿਲਾ ਤੋਂ ਰੱਖਿਆ ਪ੍ਰੋਗਰਾਮ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਭਗਵੰਤ ਮਾਨ ‘ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਦੋਸ਼, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ appeared first on Daily Post Punjabi.