election of zila prashid in punjab Archives - Daily Post Punjabi

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਅਪਡੇਟ, NOC ਨਾ ਮਿਲਣ ‘ਤੇ ਉਮੀਦਵਾਰ ਦੇ ਸਕਣਗੇ Affidavit
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਹੁਣ ਉਮੀਦਾਵਰਾਂ ਨੂੰ NOC ਜਮ੍ਹਾ ਕਰਵਾਉਣ ਦੀ ਲੋੜ ਨਹੀਂ ਪਵੇਗੀ। NOC ਦੀ ਜਗ੍ਹਾ ਉਮੀਦਵਾਰ ਹੁਣ ਐਫੀਡੈਵਿਟ ਦੇ ਸਕਣਗੇ।

ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਸੀ ਕਿ NOC ਮਿਲਣ ਵਿਚ ਕਾਫੀ ਦੇਰੀ ਹੋ ਰਹੀ ਹੈ ਜਿਸ ਕਰਕ ਸਮਾਂ ਬਹੁਤ ਘੱਟ ਹੈ ਤੇ ਉਮੀਦਵਾਰ ਆਪਣੀ ਨਾਮਜ਼ਦਗਦੀ ਦਾਖਲ ਨਹੀਂ ਕਰ ਪਾਉਣਗੇ। ਇਸੇ ਤਹਿਤ ਇਹ ਵੱਡਾ ਫੈਸਲਾ ਲਿਆ ਗਿਆ ਹੈ। 1 ਦਸੰਬਰ ਤੋਂ ਨੋਮੀਨੇਸ਼ਨ ਜਾਰੀ ਹੈ। 4 ਦਸੰਬਰ ਤੱਕ ਉਮੀਦਵਾਰ ਨਾਮਜ਼ਦਗੀ ਭਰ ਸਕਣਗੇ। ਸਿਆਸੀ ਪਾਰਟੀਆਂ ਦੀ ਮੰਗ ‘ਤੇ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਜਾਪਾਨ ਦੌਰੇ ‘ਤੇ CM ਮਾਨ, ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ: ਜਾਪਾਨੀ ਕੰਪਨੀਆਂ ਨਾਲ ਕਰਨਗੇ ਮੀਟਿੰਗ

ਇਸੇ ਸਬੰਧੀ ਅਰਸ਼ਦੀਪ ਸਿੰਘ ਕਲੇਰ SAD ਦੇ ਬੁਲਾਰੇ ਵੱਲੋਂ ਵੱਲੋਂ ਪੋਸਟ ਸਾਂਝੀ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੇ ਲਿਖਿਆ ਸੀ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਦੇ ਉਮੀਦਵਾਰਾਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਚੁੱਲ੍ਹਾ ਟੈਕਸ ਤੇ ਹੋਰ ਕਲੀਅਰੈਂਸ ਸਰਟੀਫਿਕੇਟ ਜਾਰੀ ਨਾ ਕਰਨ ਕਰਕੇ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਤ ਚੋਣ ਕਮਿਸ਼ਨ ਕੋਲ ਨੁਮਾਇੰਦਗੀ ਕੀਤੀ ਗਈ ਤੇ ਬਾਅਦ ਵਿਚ ਇਸ ਮਾਮਲੇ ਨੂੰ ਹਾਈਕੋਰਟ ਵਿਚ ਵੀ ਲਿਜਾਇਆ ਗਿਆ ਤੇ ਹੁਣ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੁੱਕੀ ਗਈ ਮੰਗ ਨੂੰ ਮੰਨ ਲਿਆ ਹੈ ਤੇ ਪਿਛਲੀਆਂ ਸ਼ਰਤਾਂ ਦੀ ਥਾਂ ਵਿਅਕਤੀਗਤ ਐਫੀਡੇਵਿਟ ਲਾਗੂ ਕਰ ਦਿੱਤਾ ਗਿਆ ਹੈ ਯਾਨੀ ਕਿ ਉਮੀਦਵਾਰ NOC ਦੀ ਥਾਂ ਐਫੀਡੇਵਿਟ ਦੇ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਅਪਡੇਟ, NOC ਨਾ ਮਿਲਣ ‘ਤੇ ਉਮੀਦਵਾਰ ਦੇ ਸਕਣਗੇ Affidavit appeared first on Daily Post Punjabi.

ਬੈਕਫੁੱਟ ‘ਤੇ ਆਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਦਾ ਨੋਟੀਫਿਕੇਸ਼ਨ ਲਿਆ ਵਾਪਸ
ਜ਼ਿਲ੍ਹਾ ਪ੍ਰੀਸ਼ਦ ਦੀਆਂ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਨੂੰ ਲੈ ਕੇ ਪੰਜਾਬ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਵਾਪਸ ਲੈ ਲਿਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਤੈਅ ਸਮੇਂ ਤੋਂ ਪਹਿਲਾਂ ਕਰਾਉਣ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਹਾਈਕੋਰਟ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ।

ਸ੍ਰੀ ਮੁਕਤਸਰ ਸਾਹਿਬ ਦੇ ਨਰਿੰਦਰ ਸਿੰਘ ਵੱਲੋਂ ਦਾਇਰ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਦਾ ਕਾਰਜਕਾਲ ਅਗਲੇ ਸਾਲ ਅਕਤੂਬਰ ਤੱਕ ਦਾ ਹੈ ਪਰ ਸਰਕਾਰ ਇਸੇ ਸਾਲ ਦਸੰਬਰ ਵਿਚ ਚੋਣਾਂ ਕਰਵਾਉਣ ਜਾ ਰਹੀ ਹੈ।

ਹਾਈਕੋਰਟ ਤੋਂ ਅਪੀਲ ਕੀਤੀ ਗਈ ਸੀ ਕਿ ਸਰਕਾਰ ਦੇ ਇਸ ਹੁਕਮ ਨੂੰ ਰੱਦ ਕੀਤਾ ਜਾਵੇ ਕਿਉਂਕਿ ਸਰਕਾਰ ਦਾ ਇਹ ਕਦਮ ਪੂਰੀ ਤਰ੍ਹਾਂ ਤੋਂ ਗੈਰ-ਕਾਨੂੰਨੀ, ਮਨਮਾਨੀ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਵਿਰੁੱਧ ਹੈ। ਪਟੀਸ਼ਨ ਵਿਚ ਕਿਹਾ ਕਿ ਨੋਟੀਫਿਕੇਸ਼ਨ ਕਾਨੂੰਨ ਖਿਲਾਫ ਹੈ। ਇਸੇ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਬੈਕਫੁੱਟ ‘ਤੇ ਆਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਦਾ ਨੋਟੀਫਿਕੇਸ਼ਨ ਲਿਆ ਵਾਪਸ appeared first on Daily Post Punjabi.