election result 2024 Archives - Daily Post Punjabi

Election Result 2024: ਪਟਿਆਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਡੇ ਫਰਕ ਨਾਲ ਜਿੱਤੇ
ਪੰਜਾਬ ਦੇ ਪਟਿਆਲਾ ਸੰਸਦੀ ਸੀਟ ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਡਾ. ਧਰਮਵੀਰ ਗਾਂਧੀ ਨੇ 303772 ਵੋਟਾਂ ਨਾਲ ਪਟਿਆਲਾ ਦੀ ਸੀਟ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ MP ਉਮੀਦਵਾਰ ਪਰਨੀਤ ਕੌਰ, ਆਮ ਆਦਮੀ ਪਾਰਟੀ ਦੇ MP ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਅਕਾਲੀ ਦਲ ਦੇ MP ਉਮੀਦਵਾਰ ਐੱਨ.ਕੇ ਸ਼ਰਮਾ ਵੀ ਚੋਣ ਮੈਦਾਨ ਵਿੱਚ ਸਨ, ਜਿੰਨ੍ਹਾਂ ਨੂੰ ਹਾਰ ਮਿਲੀ ਹੈ।

ਭਾਜਪਾ ਦੇ MP ਉਮੀਦਵਾਰ ਪਰਨੀਤ ਕੌਰ ਨੂੰ 287377 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੂੰ 289274 ਵੋਟਾਂ ਤੇ ਅਕਾਲੀ ਦਲ ਦੇ MP ਉਮੀਦਵਾਰ ਐੱਨ.ਕੇ ਸ਼ਰਮਾ ਨੂੰ 153611 ਵੋਟਾਂ ਮਿਲੀਆਂ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

ਇਹ ਵੀ ਪੜ੍ਹੋ : Election Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਹਾਸਲ ਕੀਤੀ ਜਿੱਤ

ਇਸ ਵਾਰ ਇਸ ਸੀਟ ‘ਤੇ 63.63 ਫੀਸਦੀ ਵੋਟਿੰਗ ਹੋਈ, ਜੋ ਪਿਛਲੀ ਵਾਰ ਦੇ 67.78 ਫੀਸਦੀ ਨਾਲੋਂ 4.15 ਫੀਸਦੀ ਘੱਟ ਹੈ। ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024: ਪਟਿਆਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਡੇ ਫਰਕ ਨਾਲ ਜਿੱਤੇ appeared first on Daily Post Punjabi.

Election Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਹਾਸਲ ਕੀਤੀ ਜਿੱਤ
ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਅਮਰ ਸਿੰਘ ਨੇ 332591 ਵੋਟਾਂ ਨਾਲ ਫਤਹਿਗੜ੍ਹ ਸਾਹਿਬ ਦੀ ਸੀਟ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਜੀ.ਪੀ. ਰਹੇ। ਅਕਾਲੀ ਦਲ ਦੇ MP ਉਮੀਦਵਾਰ ਬਿਕਰਮ ਸਿੰਘ ਖਾਲਸਾ ਅਤੇ  ਭਾਜਪਾ ਦੇ MP ਉਮੀਦਵਾਰ ਗੇਜਾ ਰਾਮ ਵਾਲਮੀਕਿ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਫਤਹਿਗੜ੍ਹ ਸਾਹਿਬ ਸੀਟ ਦੀ ਗੱਲ ਕਰੀਏ ਤਾਂ ਇੱਥੇ ਕੁੱਲ 15 ਲੱਖ 52 ਹਜ਼ਾਰ 567 ਵੋਟਰਾਂ ਵਿੱਚੋਂ 9 ਲੱਖ 70 ਹਜ਼ਾਰ 783 ਵੋਟਰਾਂ ਨੇ ਵੋਟ ਪਾਈ। ਪੂਰੇ ਹਲਕੇ ਵਿੱਚ 62.53 ਫੀਸਦੀ ਵੋਟਿੰਗ ਹੋਈ। ਜਦੋਂ ਕਿ 2019 ਵਿੱਚ 65.68 ਫੀਸਦੀ ਵੋਟਿੰਗ ਹੋਈ ਸੀ। ਇੱਥੇ 14 ਉਮੀਦਵਾਰ ਮੈਦਾਨ ਵਿੱਚ ਹਨ।

ਇਹ ਵੀ ਪੜ੍ਹੋ : Election Result 2024: ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ MP ਮਾਲਵਿੰਦਰ ਕੰਗ ਵੱਡੇ ਫਰਕ ਨਾਲ ਜਿੱਤੇ

ਇਹ ਹਲਕਾ ਅਨੁਸੂਚਿਤ ਜਾਤੀ (SC) ਲਈ ਰਾਖਵਾਂ ਹੈ ਅਤੇ ਇਸ ਵਿੱਚ ਪੂਰਾ ਫਤਿਹਗੜ੍ਹ ਸਾਹਿਬ ਜ਼ਿਲ੍ਹਾ, ਲੁਧਿਆਣਾ ਜ਼ਿਲ੍ਹੇ ਦਾ ਕੁਝ ਹਿੱਸਾ ਅਤੇ ਸੰਗਰੂਰ ਜ਼ਿਲ੍ਹੇ ਦਾ ਕੁਝ ਹਿੱਸਾ ਸ਼ਾਮਲ ਹੈ। ਫਤਿਹਗੜ੍ਹ ਸਾਹਿਬ ਸੀਟ ਵਿੱਚ ਨੌਂ ਵਿਧਾਨ ਸਭਾ ਹਲਕੇ ਫਤਹਿਗੜ੍ਹ ਸਾਹਿਬ, ਬੱਸੀ ਪਠਾਣਾ, ਅਮਲੋਹ, ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ, ਰਾਏਕੋਟ ਅਤੇ ਅਮਰਗੜ੍ਹ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਹਾਸਲ ਕੀਤੀ ਜਿੱਤ appeared first on Daily Post Punjabi.

Election Result 2024 : ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ
ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਉਮਮੀਦਵਾਰ ਪਵਨ ਕੁਮਾਰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਮੈਦਾਨ ਵਿੱਚ ਸਨ, ਜੋ ਕਿ ਵੱਡੇ ਫਰਕ ਨਾਲ ਹਾਰ ਗਏ ਹਨ।

ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਨਾਲ ਜਿੱਤ ਗਈ ਹੈ। ਕੁੱਲ 390053 ਵੋਟਾਂ ਮਿਲੀਆਂ । ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ। ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨ ਤੋਂ ਬਾਅਦ ਚਰਨਜੀਤ ਚੰਨੀ ਅਤੇ ਉਨ੍ਹਾਂ ਦੀ ਪਤਨੀ ਨੇ ਰੱਬ ਦਾ ਸ਼ੁਕਰਾਨਾਂ ਕਰਦਿਆਂ ਜਲੰਧਰ ਦੇ ਲੋਕਾਂ ਦਾ ਧਨਵਾਦ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਜਲੰਧਰ ਦੇ ਦਿਲਾਂ ਵਿੱਚ ਵਸਦੇ ਹਨ ਅਤੇ ਲੋਕਾਂ ਵੋਟ ਪਾ ਕੇ ਇਹ ਸਾਬਿਤ ਕਰ ਦਿੱਤਾ ਹੈ।

ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਰਿੰਕੂ ਅਤੇ ‘ਆਪ’ ਦੇ ਟੀਨੂੰ ਵਿਚਕਾਰ ਚਲ ਰਿਹਾ ਸੀ। ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਅਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਸਨ। ਇਸ ਵਾਰ ਇਸ ਸੀਟ ‘ਤੇ 59.07 ਫੀਸਦੀ ਵੋਟਿੰਗ ਹੋਈ। ਪਿਛਲੀਆਂ ਜ਼ਿਮਨੀ ਚੋਣਾਂ ਵਿੱਚ ਇਹ ਵੋਟ ਪ੍ਰਤੀਸ਼ਤਤਾ ਸਿਰਫ਼ 54% ਸੀ।

ਇਹ ਵੀ ਪੜ੍ਹੋ : ਖਡੂਰ ਸਾਹਿਬ ਤੋਂ ਆਜਾਦ ਉਮੀਦਵਾਰ ਅੰਮ੍ਰਿ/ਤਪਾਲ ਸਿੰਘ ਨੇ ਵੱਡੀ ਲੀਡ ਨਾਲ ਹਾਸਿਲ ਕੀਤੀ ਜਿੱਤ

ਸਭ ਤੋਂ ਵੱਧ ਵੋਟਾਂ ਜਲੰਧਰ ਪੱਛਮੀ ਹਲਕੇ ‘ਚ ਕਰੀਬ 64 ਫੀਸਦੀ ਪਈਆਂ। ਇਸ ਤੋਂ ਬਾਅਦ ਜਲੰਧਰ ਉੱਤਰੀ ‘ਚ 62.10 ਫੀਸਦੀ, ਸ਼ਾਹਕੋਟ ‘ਚ 58.79 ਫੀਸਦੀ, ਆਦਮਪੁਰ ‘ਚ 58.50 ਫੀਸਦੀ, ਨਕੋਦਰ ‘ਚ 58.40 ਫੀਸਦੀ, ਕਰਤਾਰਪੁਰ ‘ਚ 57.98 ਫੀਸਦੀ, ਜਲੰਧਰ ਕੈਂਟ ‘ਚ 57.95 ਫੀਸਦੀ, ਫਿਲੌਰ ‘ਚ 57.80 ਫੀਸਦੀ ਅਤੇ ਜਲੰਧਰ ਸੈਂਟਰਲ ‘ਚ 56.80 ਫੀਸਦੀ ਵੋਟਾਂ ਪਈਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024 : ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ appeared first on Daily Post Punjabi.

ਅਮਿਤ ਸ਼ਾਹ 3 ਲੱਖ ਵੋਟਾਂ ਨਾਲ ਅੱਗੇ, ਸਮ੍ਰਿਤੀ ਇਰਾਨੀ ਪਿੱਛੇ, BJP ਦੇ ਇਹ ਉਮੀਦਵਾਰ ਹਨ ਅੱਗੇ
ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਰੁਝਾਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਸਾਲ ਦੇਸ਼ ਵਿੱਚ 18ਵੀਂ ਲੋਕ ਸਭਾ ਦੀਆਂ ਚੋਣਾਂ 7 ਵੱਖ-ਵੱਖ ਪੜਾਵਾਂ ਵਿੱਚ ਮੁਕੰਮਲ ਹੋਈਆਂ। ਚੋਣਾਂ ਦੇ ਨਤੀਜੇ ਅੱਜ ਯਾਨੀ 4 ਜੂਨ 2024 ਨੂੰ ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਵੀ ਸ਼ੁਰੂ ਹੋ ਗਈ ਹੈ। ਗਿਣਤੀ ਕੇਂਦਰਾਂ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਪਹਿਲਾਂ ਪੋਸਟਲ ਬੈਲਟ ਦੀਆਂ ਵੋਟਾਂ ਦੀ ਗਿਣਤੀ ਕੀਤੀ ਗਈ। ਹੁਣ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਸੱਤਾਧਾਰੀ NDA ਨੂੰ ਲੀਡ ਮਿਲਦੀ ਨਜ਼ਰ ਆ ਰਹੀ ਹੈ।

ਸੂਰਤ ਲੋਕ ਸਭਾ ਸੀਟ ਚੋਣ ਨਤੀਜੇ ਅਜੇ ਨਹੀਂ ਆਏ ਹਨ ਪਰ ਅਮਿਤ ਸ਼ਾਹ ਗਾਂਧੀ ਨਗਰ ਤੋਂ 3 ਲੱਖ 60 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਜਦਕਿ ਰਾਜਨਾਥ ਸਿੰਘ ਲਖਨਊ ਤੋਂ 19372 ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਦਕਿ ਯੂਪੀ ਦੇ ਅਮੇਠੀ ਤੋਂ ਸਮ੍ਰਿਤੀ ਇਰਾਨੀ ਅਜੇ ਵੀ 45000 ਤੋਂ ਪਿੱਛੇ ਹੈ। ਨਿਤਿਨ ਗਡਕਰੀ ਨਾਗਪੁਰ ਤੋਂ ਅਤੇ ਅਨੁਰਾਗ ਠਾਕੁਰ ਹਮੀਰਪੁਰ ਸੀਟ ਤੋਂ ਅੱਗੇ ਚੱਲ ਰਹੇ ਹਨ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਤੋਂ ਹੀ NDA ਅਤੇ ਭਾਰਤ ਗਠਜੋੜ ਦੇ ਉਮੀਦਵਾਰਾਂ ਵਿਚਾਲੇ ਸਖ਼ਤ ਟੱਕਰ ਚੱਲ ਰਹੀ ਹੈ। ਪੀਐਮ ਮੋਦੀ ਨੇ ਚੰਗੀ ਬੜ੍ਹਤ ਬਣਾਈ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਕਾਂਗਰਸ ਨੇ BJP ਤੇ AAP ਨੂੰ ਪਛਾੜਿਆ, ਚੰਨੀ ਰੁਝਾਨਾਂ ਦੀ ਸ਼ੁਰੂਆਤ ਤੋਂ ਹੀ ਵੱਡੇ ਫਰਕ ਨਾਲ ਅੱਗੇ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਭਾਰਤ ਦੀਆਂ 543 ਲੋਕ ਸਭਾ ਸੀਟਾਂ ਵਿੱਚੋਂ ਹਰੇਕ ‘ਤੇ ਆਪਣਾ ਝੰਡਾ ਲਹਿਰਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ। ਅਤੇ ਅੱਜ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਦੇਖਣ ਨੂੰ ਮਿਲ ਰਿਹਾ ਹੈ। ਇਕ ਪਾਸੇ ਭਾਜਪਾ ਦੀ ਅਗਵਾਈ ਵਾਲੀ NDA ਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਾਂਗਰਸ ਦੀ ਅਗਵਾਈ ਵਾਲੀ ਆਈ.ਐਨ.ਡੀ.ਆਈ.ਏ. ਗਠਜੋੜ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਮਿਤ ਸ਼ਾਹ 3 ਲੱਖ ਵੋਟਾਂ ਨਾਲ ਅੱਗੇ, ਸਮ੍ਰਿਤੀ ਇਰਾਨੀ ਪਿੱਛੇ, BJP ਦੇ ਇਹ ਉਮੀਦਵਾਰ ਹਨ ਅੱਗੇ appeared first on Daily Post Punjabi.

Election Result 2024 : ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਸਿੰਘ ਗਾਂਧੀ ਅੱਗੇ, ਆਪ ਦੂਜੇ ਨੰਬਰ ‘ਤੇ
ਪੰਜਾਬ ਦੀ ਪਟਿਆਲਾ ਸੀਟ ‘ਤੇ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੂੰ 33142, ‘ਆਪ’ ਦੇ ਬਲਬੀਰ ਸਿੰਘ ਨੂੰ 32360 ਅਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 25454 ਵੋਟਾਂ ਮਿਲੀਆਂ ਹਨ।

ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ : Election Result 2024 : ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ, ਚੰਡੀਗੜ੍ਹ ਤੋਂ ਕਾਂਗਰਸ ਗਠਜੋੜ ਅੱਗੇ

ਇੱਥੋਂ ਮੁੱਖ ਮੁਕਾਬਲਾ ਪ੍ਰਨੀਤ ਕੌਰ ਤੇ ਡਾ. ਧਰਮਵੀਰ ਗਾਂਧੀ ਅਤੇ ਡਾ. ਬਲਬੀਰ ਵਿਚਕਾਰ ਹੈ, ਇਸ ਤੋਂ ਇਲਾਵਾ ਐਨਕੇ ਸ਼ਰਮਾ ਵੀ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ ‘ਤੇ 63.63 ਫੀਸਦੀ ਵੋਟਿੰਗ ਹੋਈ। ਜੋ ਪਿਛਲੀ ਵਾਰ ਦੇ 67.78 ਫੀਸਦੀ ਨਾਲੋਂ 4.15 ਫੀਸਦੀ ਘੱਟ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024 : ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਸਿੰਘ ਗਾਂਧੀ ਅੱਗੇ, ਆਪ ਦੂਜੇ ਨੰਬਰ ‘ਤੇ appeared first on Daily Post Punjabi.

Election Result 2024 : ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ, ਚੰਡੀਗੜ੍ਹ ਤੋਂ ਕਾਂਗਰਸ ਗਠਜੋੜ ਅੱਗੇ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 117 ਕੇਂਦਰਾਂ ‘ਤੇ ਸਖ਼ਤ ਸੁਰੱਖਿਆ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੋਸਟਲ ਬੈਲਟ ਪਹਿਲਾਂ ਖੋਲ੍ਹੇ ਜਾ ਰਹੇ ਹਨ। ਇਸ ਤੋਂ ਬਾਅਦ ਈਵੀਐਮ ਖੁੱਲ੍ਹਣਗੀਆਂ। ਸਵੇਰੇ 8.30 ਵਜੇ ਤੋਂ ਸਾਰੀਆਂ 13 ਸੀਟਾਂ ‘ਤੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ।

ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਕਾਂਗਰਸ ਦੂਜੇ ਨੰਬਰ ‘ਤੇ ਹੈ। ਸਭ ਤੋਂ ਹੈਰਾਨ ਕਰਨ ਵਾਲਾ ਰੁਝਾਨ ਖਡੂਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ। ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਇੱਥੋਂ ਅਗਵਾਈ ਕਰ ਰਹੇ ਹਨ। ਮਿਲੇ ਰੁਝਾਨਾਂ ਮੁਤਾਬਕ ਅੰਮ੍ਰਿਤਪਾਲ ਸਿੰਘ 11919 ਵੋਟਾਂ ਤੋਂ ਅੱਗੇ ਹਨ। ਉਥੇ ਹੀ ਚਡੀਗੜ੍ਹ ਵਿਚ ਕਾਂਗਰਸ ਗਠਜੋੜ ਅੱਗੇ ਨਜ਼ਰ ਆ ਰਿਹਾ ਹੈ।

ਉਥੇ ਹੀ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅੱਗੇ ਚੱਲ ਰਹੇ ਦੱਸੇ ਜਾ ਰਹੇ ਹਨ, ਜਦਕਿ ਜਲੰਧਰ ਵਿਚ ਕਾਂਗਰਸ ਦੇ ਉਮੀਦਵਾਰ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਦੂਜੀਆਂ ਪਾਰਟੀਆਂ ਨੂੰ ਪਛਾੜਦੇ ਨਜ਼ਰ ਆ ਰਹੇ ਹਨ।

ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ 15000 ਤੋਂ ਵੱਧ ਵੋਟਾਂ ਨਾਲ ਅੱਗੇ ਹਨ, ਉਥੇ ਹੀ ਸੰਗਰੂਰ ਤੋਂ ਵੀ ਆਮ ਆਦਮੀ ਪਾਰਟੀ ਅੱਗੇ ਹਨ, ਇਥੇ ਗੁਰਮੀਤ ਸਿੰਘ ਮੀਤ ਹੇਅਰ 16404 ਵੋਟਾਂ ਨਾਲ ਅੱਗੇ ਹਨ।

ਇਹ ਵੀ ਪੜ੍ਹੋ : Election Result 2024 : ਜਲੰਧਰ ਸੀਟ ‘ਤੇ ਕਾਂਗਰਸ ਨੇ BJP ਨੂੰ ਪਛਾੜਿਆ, ਸ਼ੁਰੂਆਤੀ ਰੁਝਾਨਾਂ ‘ਚ ਚੰਨੀ ਅੱਗੇ

ਪੰਜਾਬ ਵਿੱਚ ਚੋਣ ਮੈਦਾਨ ਵਿੱਚ ਕਈ ਵੱਡੇ ਨਾਂ ਅਜਿਹੇ ਹਨ, ਜਿਨ੍ਹਾਂ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਇਨ੍ਹਾਂ ਵਿੱਚ ਬਠਿੰਡਾ ਸੀਟ ਤੋਂ ਅਕਾਲੀ ਉਮੀਦਵਾਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ, ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਤੋਂ ਭਾਜਪਾ ਵਿੱਚ ਗਏ ਰਵਨੀਤ ਸਿੰਘ ਬਿੱਟੂ, ਗੁਰਦਾਸਪੁਰ ਤੋਂ ਉਮੀਦਵਾਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਭਾਜਪਾ ਦੀ ਪ੍ਰਨੀਤ ਕੌਰ ਸ਼ਾਮਲ ਹਨ। ਇਸ ਤੋਂ ਇਲਾਵਾ ‘ਆਪ’ ਨੇ ਵੀ ਪੰਜ ਮੰਤਰੀਆਂ ਨੂੰ ਮੈਦਾਨ ‘ਚ ਉਤਾਰਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post Election Result 2024 : ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ, ਚੰਡੀਗੜ੍ਹ ਤੋਂ ਕਾਂਗਰਸ ਗਠਜੋੜ ਅੱਗੇ appeared first on Daily Post Punjabi.