Electoral Bond Case Archives - Daily Post Punjabi

ਸੁਪਰੀਮ ਕੋਰਟ ਨੇ ਚੋਣ ਬਾਂਡ ਦੇ ਨੰਬਰ ਨਾ ਜਾਰੀ ਕਰਨ ‘ਤੇ SBI ਤੋਂ ਮੰਗਿਆ ਜਵਾਬ, 18 ਮਾਰਚ ਤੱਕ ਦਾ ਦਿੱਤਾ ਸਮਾਂ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੋਣ ਬਾਂਡ ਨਾਲ ਜੁੜੇ ਮਾਮਲੇ ਵਿੱਚ SBI ਨੂੰ ਨੋਟਿਸ ਜਾਰੀ ਕੀਤਾ ਹੈ। ਕੋਰਟ ਦਾ ਕਹਿਣਾ ਹੈ ਕਿ ਸੰਵਿਧਾਨਿਕ ਬੇਂਚ ਦੇ ਫੈਸਲੇ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਚੋਣ ਬਾਂਡ ਦੀ ਪੂਰੀ ਡਿਟੇਲ, ਖਰੀਦੀ ਦੀ ਤਰੀਕ, ਖਰੀਦਦਾਰ ਦਾ ਨਾਮ, ਕੈਟੇਗਰੀ ਸਣੇ ਦਿੱਤੀ ਜਾਵੇ। SBI ਨੇ ਚੋਣ ਬਾਂਡ ਦੇ ਯੂਨੀਕ ਅਲਫਾ ਨਿਊਮੇਰਿਕ ਨੰਬਰਾਂ ਦਾ ਖੁਲਾਸਾ ਨਹੀਂ ਕੀਤਾ ਹੈ। ਇਸਦੇ ਲਈ ਕੋਰਟ ਨੇ SBI ਤੋਂ 18 ਮਾਰਚ ਤੱਕ ਦਾ ਜਵਾਬ ਮੰਗਿਆ ਹੈ।

SC issues notice to SBI

ਦਰਅਸਲ, ਚੋਣ ਬਾਂਡ ਮਾਮਲੇ ਵਿੱਚ ਉਪਰਲੀ ਅਦਾਲਤ ਨੇ 11 ਮਾਰਚ ਨੂੰ SBI ਨੂੰ ਆਦੇਸ਼ ਦਿੱਤਾ ਸੀ ਕਿ ਉਹ 12 ਮਾਰਚ ਨੂੰ ਚੋਣ ਕਮਿਸ਼ਨ ਨੂੰ ਬਾਂਡ ਦੀ ਡਿਟੇਲ ਦਾ ਖੁਲਾਸਾ ਕਰੇ। ਉਪਰਲੀ ਅਦਾਲਤ ਨੇ 11 ਮਾਰਚ ਨੂੰ ਆਦੇਸ਼ ਦਿੰਦਿਆਂ ਕਿਹਾ ਸੀ ਕਿ ਅਦਾਲਤ ਦੇ ਸਾਹਮਣੇ ECI ਵੱਲੋਂ ਦਾਇਰ ਕੀਤੇ ਬਿਆਨਾਂ ਦੀਆਂ ਕਾਪੀਆਂ ECI ਦੇ ਦਫ਼ਤਰ ਵਿੱਚ ਰੱਖੀਆਂ ਜਾਣੀਆਂ ਚਾਹੀਦੀਆਂ ਹਨ।

SC issues notice to SBI

ਜ਼ਿਕਰਯੋਗ ਹੈ ਕਿ ਬੀਤੀ 15 ਫਰਵਰੀ ਨੂੰ ਪੰਜ ਜੱਜਾਂ ਦੀ ਸੰਵਿਧਾਨਿਕ ਬੇਂਚ ਨੇ ਕੇਂਦਰ ਦੀ ਚੋਣ ਬਾਂਡ ਯੋਜਨਾ ਨੂੰ ਗੈਰ-ਸੰਵਿਧਾਨਕ ਦੱਸਦੇ ਹੋਏ ਇਸ ‘ਤੇ ਰੋਕ ਲਗਾ ਦਿੱਤੀ ਸੀ। ਕੋਰਟ ਨੇ ਚੋਣ ਬਾਂਡ ਯੋਜਨਾ ਦੇ ਇਕਲੌਤੇ ਫਾਇਨੇਂਸ਼ਿਅਲ ਸੰਸਥਾਂ SBI ਬੈਂਕ ਨੂੰ 12 ਅਪ੍ਰੈਲ 2019 ਤੋਂ ਹੁਣ ਤੱਕ ਹੋਈ ਚੋਣ ਬਾਂਡ ਦੀ ਖਰੀਦ ਦੀ ਪੂਰੀ ਜਾਣਕਾਰੀ 6 ਮਾਰਚ ਤੱਕ ਦੇਣ ਦਾ ਆਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ: ਬਟਾਲਾ ‘ਚ 22 ਸਾਲਾ ਨੌਜਵਾਨ ਦਾ ਬੇ.ਰ.ਹਿਮੀ ਨਾਲ ਕ.ਤ.ਲ, 20-25 ਨੌਜਵਾਨਾਂ ਨੇ ਵਾ.ਰਦਾ.ਤ ਨੂੰ ਦਿੱਤਾ ਅੰਜਾਮ

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿੱਚ SBI ਬੈਂਕ ਨੇ ਚੋਣ ਬਾਂਡ ਨਾਲ ਜੁੜੀ ਜਾਣਕਾਰੀ ਸਾਂਝੀ ਕਰਨ ਦੀ ਸੀਮਾ 30 ਜੂਨ ਤੱਕ ਵਧਾਉਣ ਦੀ ਮੰਗ ਕੀਤੀ ਸੀ। ਸੁਣਵਾਈ ਦੇ ਦੌਰਾਨ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਖਾਂ ਕਿ SBI ਕਹਿ ਰਹੀ ਹੈ ਕਿ ਦਾਨ ਦੇਣ ਵਾਲਿਆਂ ਅਤੇ ਰਾਜਨੀਤਿਕ ਪਾਰਟੀਆਂ ਦੀ ਜਾਣਕਾਰੀ ਸੀਲ ਕਵਰ ਦੇ ਨਾਲ SBI ਦੀ ਮੁੰਬਈ ਸਥਿਤ ਮੁੱਖ ਸ਼ਾਖਾ ਵਿੱਚ ਹੈ। ਮੈਚਿੰਗ ਪ੍ਰਕਿਰਿਆ ਵਿੱਚ ਸਮਾਂ ਲੱਗੇਗਾ, ਪਰ ਅਸੀਂ ਤੁਹਾਨੂੰ ਮੈਚਿੰਗ ਕਰਨ ਦੇ ਲਈ ਕਿਹਾ ਹੀ ਨਹੀਂ ਸੀ। ਅਸੀਂ ਤਾਂ ਸਿਰਫ਼ ਸਪਸ਼ਟ ਡਿਸਕਲੋਜਰ ਮੰਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਪਰੀਮ ਕੋਰਟ ਨੇ ਚੋਣ ਬਾਂਡ ਦੇ ਨੰਬਰ ਨਾ ਜਾਰੀ ਕਰਨ ‘ਤੇ SBI ਤੋਂ ਮੰਗਿਆ ਜਵਾਬ, 18 ਮਾਰਚ ਤੱਕ ਦਾ ਦਿੱਤਾ ਸਮਾਂ appeared first on Daily Post Punjabi.

ਇਲੈਕਟੋਰਲ ਬਾਂਡ ਡੇਟਾ ਨਾਲ SBI ਤਿਆਰ, SC ਨੇ ਸਾਰੇ ਵੇਰਵੇ ਸਾਂਝੇ ਕਰਨ ਦਾ ਦਿੱਤਾ ਸੀ ਆਦੇਸ਼
ਸੁਪਰੀਮ ਕੋਰਟ ਵੱਲੋਂ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਨੂੰ ਰੱਦ ਕਰਨ ਤੋਂ ਬਾਅਦ, ਸਟੇਟ ਬੈਂਕ ਆਫ਼ ਇੰਡੀਆ (SBI) ਕਥਿਤ ਤੌਰ ‘ਤੇ ਆਪਣੇ ਡੇਟਾ ਨਾਲ ਤਿਆਰ ਹੈ। ਦਰਅਸਲ, ਸੁਪਰੀਮ ਕੋਰਟ ਨੇ ਅੱਜ ਮੰਗਲਵਾਰ (12 ਮਾਰਚ) ਤੱਕ ਸਾਰੇ ਵੇਰਵੇ ਸਾਂਝੇ ਕਰਨ ਲਈ ਕਿਹਾ ਸੀ।

Electoral Bond Case SBI

ਰਿਪੋਰਟ ਦੇ ਅਨੁਸਾਰ, SBI ਚੋਣ ਬਾਂਡ ਡੇਟਾ ਦੇ ਨਾਲ ਤਿਆਰ ਹੈ ਅਤੇ ਅੰਤਰ ਤੋਂ ਬਚਣ ਲਈ ਡੇਟਾ ਦੀ ਮੈਪਿੰਗ ਜ਼ਰੂਰੀ ਸੀ। ਬੈਂਕ ਨੇ ਕਿਹਾ ਕਿ ਗਾਹਕ ਹੁਣ ਆਪਣੇ ਨਾਂ ਨਹੀਂ ਛੁਪਾ ਸਕਦੇ ਕਿਉਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦਾ ਖੁਲਾਸਾ ਕਰਨ ਦਾ ਹੁਕਮ ਦਿੱਤਾ ਹੈ। ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਵੇਰਵਿਆਂ ਦਾ ਖੁਲਾਸਾ ਕਰਨ ਲਈ 30 ਜੂਨ ਤੱਕ ਸਮਾਂ ਵਧਾਉਣ ਦੀ ਮੰਗ ਵਾਲੀ ਸਟੇਟ ਬੈਂਕ ਆਫ਼ ਇੰਡੀਆ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਚੋਣ ਕਮਿਸ਼ਨ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਬੈਂਕ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਨੂੰ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕਰਨ ਲਈ ਵੀ ਕਿਹਾ ਗਿਆ ਸੀ। ਇਹ ਹੁਕਮ ਸੀਜੇਆਈ ਡੀਵਾਈ ਚੰਦਰਚੂੜ ਤੋਂ ਇਲਾਵਾ ਜਸਟਿਸ ਸੰਜੀਵ ਖੰਨਾ, ਬੀਆਰ ਗਵਈ, ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਦਿੱਤਾ।

ਇਸ ਤੋਂ ਪਹਿਲਾਂ ਇਸੇ ਬੈਂਚ ਨੇ 15 ਫਰਵਰੀ ਨੂੰ ਦਿੱਤੇ ਆਪਣੇ ਇਤਿਹਾਸਕ ਫੈਸਲੇ ਵਿੱਚ ਕੇਂਦਰ ਦੀ ਵਿਵਾਦਤ ਇਲੈਕਟੋਰਲ ਬਾਂਡ ਸਕੀਮ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਇਸ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ। ਇਸ ਸਕੀਮ ਤਹਿਤ ਸਿਆਸੀ ਪਾਰਟੀਆਂ ਨੂੰ ਬੇਨਾਮੀ ਤੌਰ ‘ਤੇ ਫੰਡ ਦਿੱਤੇ ਜਾ ਸਕਦੇ ਹਨ। ਇਸ ਸਕੀਮ ਦਾ ਐਲਾਨ ਸਰਕਾਰ ਨੇ 2017 ਵਿੱਚ ਕੀਤਾ ਸੀ ਅਤੇ ਇਸਨੂੰ 2018 ਵਿੱਚ ਕਾਨੂੰਨੀ ਰੂਪ ਦਿੱਤਾ ਗਿਆ ਸੀ। ਇਹ ਚੋਣ ਬਾਂਡ ਜਨਵਰੀ, ਅਪ੍ਰੈਲ, ਜੁਲਾਈ ਅਤੇ ਅਕਤੂਬਰ ਮਹੀਨੇ ਵਿੱਚ ਕੁੱਲ ਚਾਰ ਵਾਰ ਜਾਰੀ ਕੀਤੇ ਜਾ ਸਕਦੇ ਹਨ। ਕਾਨੂੰਨ ਅਨੁਸਾਰ ਸਿਆਸੀ ਪਾਰਟੀਆਂ ਇਹ ਦੱਸਣ ਲਈ ਪਾਬੰਦ ਨਹੀਂ ਸਨ ਕਿ ਉਨ੍ਹਾਂ ਨੂੰ ਇਹ ਚੰਦਾ ਕਿੱਥੋਂ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਇਲੈਕਟੋਰਲ ਬਾਂਡ ਡੇਟਾ ਨਾਲ SBI ਤਿਆਰ, SC ਨੇ ਸਾਰੇ ਵੇਰਵੇ ਸਾਂਝੇ ਕਰਨ ਦਾ ਦਿੱਤਾ ਸੀ ਆਦੇਸ਼ appeared first on Daily Post Punjabi.