electricity bill in punjab Archives - Daily Post Punjabi

ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ ਬਿਜਲੀ ਦੇ ਬਿੱਲ, ਲੋਕਾਂ ਨੂੰ ਪੜ੍ਹਨ ‘ਚ ਪ੍ਰੇਸ਼ਾਨੀ ਦੇ ਚੱਲਦੇ ਲਿਆ ਗਿਆ ਫੈਸਲਾ
ਪੰਜਾਬ ਵਿਚ ਬਿਜਲੀ ਬਿੱਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬੀ ਭਾਸ਼ਾ ‘ਚ ਵੀ ਬਿਜਲੀ ਦੇ ਬਿੱਲ ਆਉਣਗੇ। ਇਸ ਤੋਂ ਪਹਿਲਾਂ ਪਹਿਲਾਂ ਇਕੱਲਾ ਅੰਗਰੇਜ਼ੀ ਭਾਸ਼ਾ ‘ਚ ਬਿਜਲੀ ਦਾ ਬਿੱਲ ਆਉਂਦਾ ਸੀ। ਇਸ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ : UK ਤੋਂ ਆਏ ਗੋਰੇ ਨਾਲ ਹੋ ਗਈ ਮਾੜੀ, ਪੰਜਾਬ ਪੁਲਿਸ ਨੇ ਕੀਤੀ ਮਦਦ… ਤਾਂ ਨਚਦਾ ਹੋਇਆ ਪਹੁੰਚਿਆ ਥਾਣੇ

ਲੋਕਾਂ ਨੂੰ ਪੜ੍ਹਨ ‘ਚ ਪ੍ਰੇਸ਼ਾਨੀ ਦੇ ਚਲਦੇ ਪਟੀਸ਼ਨ ਪਾਈ ਗਈ ਸੀ। ਬਿਜਲੀ ਬਿੱਲ ਹੁਣ ਪੰਜਾਬੀ ਭਾਸ਼ਾ ਵਿਚ ਆਉਣਗੇ ਜਿਸ ਨਾਲ ਆਮ ਲੋਕਾਂ ਨੂੰ ਪੜ੍ਹਨ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਏਗੀ ਤੇ ਉਨ੍ਹਾਂ ਨੂੰ ਬਿਲ ਬਾਰੇ ਪੂਰੀ ਸਮਝ ਆ ਜਾਵੇਗੀ ਤੇ ਇਸ ਦੇ ਨਾਲ ਹੀ ਜੇਕਰ ਕੋਈ ਅੰਗਰੇਜ਼ੀ ਵਿਚ ਬਿੱਲ ਭੇਜਣ ਲਈ ਕਹਿੰਦਾ ਹੈ ਤਾਂ ਉਸ ਨੂੰ ਅੰਗਰੇਜ਼ੀ ਵਿਚ ਹੀ ਬਿਲ ਭੇਜਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ ਬਿਜਲੀ ਦੇ ਬਿੱਲ, ਲੋਕਾਂ ਨੂੰ ਪੜ੍ਹਨ ‘ਚ ਪ੍ਰੇਸ਼ਾਨੀ ਦੇ ਚੱਲਦੇ ਲਿਆ ਗਿਆ ਫੈਸਲਾ appeared first on Daily Post Punjabi.