electricity crisi Archives - Daily Post Punjabi

ਬਿਜਲੀ ਸੰਕਟ ਵਿਚਾਲੇ ਪਾਵਰਕਾਮ ਦਾ ਵੱਡਾ ਦਾਅਵਾ, ਐਤਵਾਰ ਨੂੰ ਸੂਬੇ ਭਰ ’ਚ ਕਿਸਾਨਾਂ ਨੂੰ ਦਿੱਤੀ 10.3 ਘੰਟੇ ਬਿਜਲੀ ਸਪਲਾਈ
ਪੰਜਾਬ ਵਿੱਚ ਬਿਜਲੀ ਸੰਕਟ ਹਾਲੇ ਵੀ ਜਾਰੀ ਹੈ। ਇਸੇ ਵਿਚਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਬਿਜਲੀ ਦੀ ਸਪਲਾਈ ਦੇ ਘੰਟਿਆਂ ਵਿੱਚ ਵਾਧਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL ) ਵੱਲੋਂ ਐਤਵਾਰ ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿੱਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ ।

Powercom big claim amid power crisis

ਇਸ ਸਬੰਧੀ PSPCL ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਏ ਵੇਣੂ ਪ੍ਰਸਾਦ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਵਿਭਾਗ ਝੋਨੇ ਦੀ ਬਿਜਾਈ ਲਈ ਵੱਧ ਤੋਂ ਵੱਧ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਜ਼ੁਰਮਾਨੇ ਸਣੇ ਬਿਜਲੀ ਦਾ 8 ਲੱਖ ਦਾ ਬਕਾਇਆ ਬਿੱਲ ਭਰਨ ਤੋਂ ਬਾਅਦ ਸਰਕਾਰ ਨੂੰ ਦਿੱਤੀ ਇਹ ਸਲਾਹ

ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਸੂਬੇ ਨੂੰ ਔਸਤਨ ਬਿਜਲੀ ਸਪਲਾਈ ਦਾ ਸਮਾਂ ਸ਼ਨੀਵਾਰ ਨੂੰ 9.8 ਘੰਟਿਆਂ ਤੋਂ ਵਧਾ ਕੇ ਐਤਵਾਰ ਨੂੰ 10.3 ਘੰਟੇ ਕਰ ਦਿੱਤਾ ਗਿਆ ਹੈ ।

Powercom big claim amid power crisis

ਇਸ ਤੋਂ ਇਲਾਵਾ ਐਤਵਾਰ ਨੂੰ ਖੇਤੀਬਾੜੀ ਕਾਰਜਾਂ ਲਈ ਸਪਲਾਈ ਕੀਤੀ ਗਈ ਬਿਜਲੀ ਦੇ ਸਮੇਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ CMD ਨੇ ਕਿਹਾ ਕਿ ਸ਼ਨੀਵਾਰ ਨੂੰ ਬਾਰਡਰ ਜ਼ੋਨ ਗੁਰਦਾਸਪੁਰ, ਸਬ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ 12.4 ਘੰਟਿਆਂ ਦੇ ਮੁਕਾਬਲੇ 14.7 ਘੰਟੇ ਔਸਤਨ ਬਿਜਲੀ ਸਪਲਾਈ ਮਿਲੀ ਜਦੋਂ ਕਿ ਉੱਤਰੀ ਜ਼ੋਨ ਦੇ ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਨੂੰ 10.3 ਘੰਟਿਆਂ ਦੇ ਮੁਕਾਬਲੇ ਔਸਤਨ 11.0 ਘੰਟੇ ਬਿਜਲੀ ਸਪਲਾਈ ਮਿਲੀ ।

ਇਹ ਵੀ ਦੇਖੋ: ਫੇਸਬੁੱਕ ‘ਤੇ ਹੋਇਆ ਪਿਆਰ, ਪਾਕਿਸਤਾਨ ਚੱਲਾ ਮੁੰਡਾ ਕੁੜੀ ਵਿਆਹੁਣ, ਪੰਜਾਬੀ ਮੁੰਡੇ ਨੂੰ ਚੜਿਆ ਵਿਆਹ ਦਾ ਗੋਡੇ-ਗੋਡੇ ਚਾਅ

The post ਬਿਜਲੀ ਸੰਕਟ ਵਿਚਾਲੇ ਪਾਵਰਕਾਮ ਦਾ ਵੱਡਾ ਦਾਅਵਾ, ਐਤਵਾਰ ਨੂੰ ਸੂਬੇ ਭਰ ’ਚ ਕਿਸਾਨਾਂ ਨੂੰ ਦਿੱਤੀ 10.3 ਘੰਟੇ ਬਿਜਲੀ ਸਪਲਾਈ appeared first on Daily Post Punjabi.