electricity crisis Archives - Daily Post Punjabi

ਦੇਸ਼ ‘ਚ ਹੋਰ ਡੂੰਘਾ ਹੋ ਸਕਦੈ ਬਿਜਲੀ ਸੰਕਟ, ਪੰਜਾਬ ਸਣੇ ਇਨ੍ਹਾਂ 10 ਸੂਬਿਆਂ ‘ਚ ਹੋਈ ਕੋਲੇ ਦੀ ਕਮੀ
ਅੱਤ ਦੀ ਗਰਮੀ ਵਿਚਾਲੇ ਦੇਸ਼ ਭਰ ਵਿੱਚ ਬਿਜਲੀ ਸੰਕਟ ਹੋਰ ਵੀ ਡੂੰਘਾ ਹੋਣ ਦੀ ਕਗਾਰ ‘ਤੇ ਹੈ। ਕਈ ਕੋਲਾ ਖਾਣਾਂ ਵਿੱਚ ਉਤਪਾਦਨ ਪਿਛਲੇ 9 ਸਾਲਾਂ ਦੇ ਮੁਕਾਬਲੇ ਇਸ ਸਮੇਂ ਸਭ ਤੋਂ ਹੇਠਲੇ ਪੱਧਰ ਨੂੰ ਛੂਹ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਜ਼ਿਆਦਾ ਗਰਮੀ ਪੈਣ ਕਾਰਨ ਬਿਜਲੀ ਦੀ ਖਪਤ ਵੱਧ ਰਹੀ ਹੈ । ਯੂਪੀ, ਮਹਾਰਾਸ਼ਟਰ, ਪੰਜਾਬ ਸਮੇਤ 10 ਸੂਬਿਆਂ ਵਿੱਚ ਕੋਲੇ ਦੀ ਭਾਰੀ ਕਮੀ ਹੋ ਗਈ ਹੈ। ਇਸ ਦੌਰਾਨ ਬਿਜਲੀ ਦੀ ਮੰਗ ਵਧਣ ਤੇ ਕੋਲੇ ਦੀ ਕਮੀ ਕਾਰਨ ਬਿਜਲੀ ਕਟੌਤੀ ਵੀ ਵਧ ਗਈ ਹੈ। ਇਸ ਸਤੋਂ ਇਲਾਵਾ ਕੋਰੋਨਾ ਲਾਕਡਾਊਨ ਤੋਂ ਬਾਅਦ ਉਦਯੋਗਿਕ ਗਤੀਵਿਧੀਆਂ ਮੁੜ ਲੀਹ ‘ਤੇ ਆਉਣ ਕਾਰਨ ਫੈਕਟਰੀਆਂ ਤੇ ਉਦਯੋਗਾਂ ਵਿੱਚ ਬਿਜਲੀ ਦੀ ਖਪਤ ਵਧੀ ਹੈ।

India coal shortage

ਮੌਸਮ ਵਿਭਾਗ ਅਨੁਸਾਰ ਉੱਤਰੀ ਤੇ ਮੱਧ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅਪ੍ਰੈਲ ਦੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਲੱਗ ਗਿਆ ਹੈ। ਜਿਸ ਕਾਰਨ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਵੱਧ ਗਈ ਹੈ। ਵੱਧ ਰਹੀ ਬਿਜਲੀ ਦੀ ਮੰਗ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ: CM ਮਾਨ ਸਰਕਾਰ ਨੇ ਨਿੱਜੀ ਸਕੂਲਾਂ ‘ਤੇ ਕੱਸਿਆ ਸ਼ਿਕੰਜਾ, ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਜੇਕਰ ਇੱਥੇ ਦੇਸ਼ ਦੇ ਸਭ ਤੋਂ ਵੱਡੇ ਉਦਯੋਗਿਕ ਰਾਜ ਮਹਾਰਾਸ਼ਟਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਲਾਜ਼ਮੀ ਬਿਜਲੀ ਕੱਟਾਂ ਨੂੰ ਲਾਗੂ ਕਰਨ ਦੀ ਕਗਾਰ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਗੁਜਰਾਤ ਅਤੇ ਤਾਮਿਲਨਾਡੂ ਵਰਗੇ ਰਾਜਾਂ ਨੇ ਆਪਣੀਆਂ ਊਰਜਾ ਕੰਪਨੀਆਂ ਨੂੰ ਦੂਜੇ ਰਾਜਾਂ ਤੋਂ ਮਹਿੰਗੇ ਭਾਅ ਬਿਜਲੀ ਖਰੀਦਣ ਦੀ ਇਜਾਜ਼ਤ ਦਿੱਤੀ ਹੈ, ਤਾਂ ਜੋ ਬਿਜਲੀ ਕੱਟ ਤੋਂ ਬਚਿਆ ਜਾ ਸਕੇ। ਰਿਪੋਰਟਾਂ ਮੁਤਾਬਕ ਮਹਾਰਾਸ਼ਟਰ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ 2,500 ਮੈਗਾਵਾਟ ਦਾ ਅੰਤਰ ਹੈ। ਇਸ ਤੋਂ ਬਾਅਦ, ਰਾਜ ਦੀ ਬਿਜਲੀ ਵੰਡ ਕੰਪਨੀ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਸਮਾਨ ਬਿਜਲੀ ਕੱਟਾਂ ਨੂੰ ਲਾਗੂ ਕਰ ਰਹੀ ਹੈ। ਮਹਾਰਾਸ਼ਟਰ ਵਿੱਚ ਇਸ ਸਮੇਂ 28,000 ਮੈਗਾਵਾਟ ਬਿਜਲੀ ਦੀ ਮੰਗ ਹੈ। ਜਦੋਂ ਕਿ ਪਿਛਲੇ ਸਾਲ ਇਸੇ ਅਰਸੇ ਦੌਰਾਨ 4,000 ਮੈਗਾਵਾਟ ਦੀ ਮੰਗ ਸੀ।

India coal shortage

ਦੱਸ ਦੇਈਏ ਕਿ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਬਿਜਲੀ ਦੀ ਮੰਗ ਵਿੱਚ 1.4 ਫੀਸਦੀ ਦਾ ਵੱਡਾ ਹੋਇਆ ਹੈ, ਜਿਸ ਕਾਰਨ ਬਿਜਲੀ ਸੰਕਟ ਹੋਰ ਵੀ ਡੂੰਘਾ ਹੋ ਗਿਆ ਹੈ। ਇਹ ਅੰਕੜਾ ਅਕਤੂਬਰ ਵਿੱਚ ਬਿਜਲੀ ਸੰਕਟ ਦੌਰਾਨ ਮੰਗ ਨਾਲੋਂ ਵੱਧ ਹੈ । ਅਕਤੂਬਰ ਵਿੱਚ ਕੋਲੇ ਦੇ ਗੰਭੀਰ ਸੰਕਟ ਦੌਰਾਨ ਬਿਜਲੀ ਦੀ ਮੰਗ ਇੱਕ ਫੀਸਦੀ ਵਧੀ ਸੀ। ਹਾਲਾਂਕਿ ਮਾਰਚ ਵਿੱਚ ਬਿਜਲੀ ਦੀ ਮੰਗ ਵਿੱਚ 0.5 ਫੀਸਦੀ ਦੀ ਕਮੀ ਆਈ ਸੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਦੇਸ਼ ‘ਚ ਹੋਰ ਡੂੰਘਾ ਹੋ ਸਕਦੈ ਬਿਜਲੀ ਸੰਕਟ, ਪੰਜਾਬ ਸਣੇ ਇਨ੍ਹਾਂ 10 ਸੂਬਿਆਂ ‘ਚ ਹੋਈ ਕੋਲੇ ਦੀ ਕਮੀ appeared first on Daily Post Punjabi.

ਪੰਜਾਬ ‘ਚ ਗਹਿਰਾਇਆ ਬਿਜਲੀ ਸੰਕਟ, ਹੁਣ 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ
ਪੰਜਾਬ ਵਿੱਚ ਜਾਰੀ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬੇ ਵਿੱਚ ਜਾਰੀ ਬਿਜਲੀ ਸੰਕਟ ਕਾਰਨ ਇੰਡਸਟਰੀ ਨੂੰ 11 ਜੁਲਾਈ ਤੱਕ ਬੰਦ ਕੀਤਾ ਗਿਆ ਸੀ, ਪਰ ਹੁਣ PSPCL ਵੱਲੋਂ ਇਸ ਪਾਬੰਦੀ ਨੂੰ 15 ਜੁਲਾਈ ਤੱਕ ਵਧ ਦਿੱਤਾ ਗਿਆ ਹੈ।

Punjab power crisis deepening

PSPCL ਅਨੁਸਾਰ ਸਾਰੇ ਜਨਰਲ ਇੰਡਸਟਰੀ ਖਪਤਕਾਰਾਂ ਜਿਨ੍ਹਾਂ ਨੁੰ ਕੈਟਾਗਿਰੀ 1, 2 ਅਤੇ 3 ਫੀਡਰਾਂ ਤੋਂ ਬਿਜਲੀ ਮਿਲਦੀ ਹੈ, ਲਈ ਪਾਬੰਦੀਆਂ 11 ਜੁਲਾਈ ਨੂੰ ਸਵੇਰੇ 8 ਵਜੇ ਤੋਂ 15 ਜੁਲਾਈ ਸਵੇਰੇ 8 ਵਜੇ ਤੱਕ ਜਾਰੀ ਰਹਿਣਗੀਆਂ ।

ਇਹ ਵੀ ਪੜ੍ਹੋ: ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੇ ਡਾਕਟਰ ਜਾਣਗੇ ਇੱਕ ਹਫਤੇ ਦੀ ਹੜਤਾਲ ‘ਤੇ, ਪੜ੍ਹੋ ਪੂਰੀ ਖਬਰ

ਇਸ ਦੌਰਾਨ PSPCL ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਦਾਅਵਾ ਕੀਤਾ ਗਿਆ ਹੈ ਕਿ ਰਾਜ ਦੇ ਉਦਯੋਗਿਕ ਖਪਤਕਾਰਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ(PSPCL) ਵੱਲੋਂ ਜੁਲਾਈ 2021 ਤੋਂ ਪ੍ਰਭਾਵਿਤ 1000 ਕੇ.ਵੀ.ਏ. ਤੱਕ ਦੇ ਠੇਕੇ ਦੀ ਮੰਗ ਨੂੰ ਮਨਜ਼ੂਰੀ ਦੇਣ ਵਾਲੇ ਜਨਰਲ ਸ਼੍ਰੇਣੀ ਦੇ ਐਲ.ਐੱਸ. ਉਪਭੋਗਤਾਵਾਂ ‘ਤੇ ਬਿਜਲੀ ਨਿਯਮਤ ਉਪਾਅ ਵਿੱਚ ਢਿੱਲ ਦਿੱਤੀ ਗਈ ਹੈ।

Punjab power crisis deepening

ਇਸ ਬਾਰੇ ਸੀਐਮਡੀ ਏ ਵੇਨੂ ਪ੍ਰਸਾਦ ਨੇ ਦੱਸਿਆ ਕਿ PSPCL ਨੇ 3.08 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ 11 ਜੁਲਾਈ 2021 ਲਈ 752 ਮੈਗਾਵਾਟ ਬਿਜਲੀ ਖਰੀਦਣ ਦਾ ਪ੍ਰਬੰਧ ਕੀਤਾ ਗਿਆ ਹੈ । ਸੀਐਮਡੀ ਨੇ ਦੱਸਿਆ ਕਿ ਖੇਤੀ ਸੈਕਟਰ ਨੂੰ ਤਕਰੀਬਨ 8 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ: 7 ਸਾਲ ਦਾ ਮਸੂਮ ਸਟੇਸ਼ਨਾਂ ਤੇ ਦਿਹਾੜੀਆਂ ਕਰਕੇ ਪਾਲ ਰਿਹਾ ਆਪਣੇ ਅੰਨ੍ਹੇ ਮਾਪੇ, ਵੀਡੀਓ ਤੁਹਾਨੂੰ ਹਲੂਣ ਦੇਵੇਗੀ

The post ਪੰਜਾਬ ‘ਚ ਗਹਿਰਾਇਆ ਬਿਜਲੀ ਸੰਕਟ, ਹੁਣ 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ appeared first on Daily Post Punjabi.