Electricity Department Archives - Daily Post Punjabi

ਮੁਫ਼ਤ ਬਿਜਲੀ ਲੈਣ ਵਾਲਿਆਂ ਨੂੰ ਵੱਡਾ ਝਟਕਾ ! ਪਾਵਰਕੌਮ ਨੇ ਇੱਕ ਇਮਾਰਤ ‘ਚ 2 ਮੀਟਰ ਲਾਉਣ ‘ਤੇ ਲਾਈ ਰੋਕ
ਮੁਫਤ ਬਿਜਲੀ ਦੀ ਸਹੂਲਤ ਲੈਣ ਲਈ ਲੋਕਾਂ ਨੇ ਬਹੁਤ ਸਾਰੇ ਜੁਗਾੜ ਨੇ ਲਾਏ ਹੋਏ ਹਨ । ਲੋਕਾਂ ਨੇ ਯੂਨਿਟਾਂ ਘਟਾਉਣ ਲਈ ਘਰਾਂ ਵਿੱਚ ਦੋ-ਦੋ ਮੀਟਰ ਲਵਾ ਲਏ ਹਨ। ਇੱਕ ਘਰ ਵਿੱਚ 2 ਮੀਟਰ ਲਗਵਾ ਕੇ ਮੁਫਤ ਬਿਜਲੀ ਦਾ ਲਾਭ ਲੈ ਰਹੇ ਲੋਕਾਂ ਦੀ ਹੁਣ ਖੈਰ ਨਹੀਂ। ਇਸ ਸਭ ਨਾਲ ਨਜਿੱਠਣ ਲਈ ਪਾਵਰਕੌਮ ਨੇ ਹੁਣ ਨਵਾਂ ਪੈਂਤੜਾ ਅਖਤਿਆਰ ਕੀਤਾ ਹੈ। ਪਾਵਰਕੌਮ ਵੱਲੋਂ ‘ਇੱਕ ਇਮਾਰਤ ਵਿੱਚ ਦੋ ਮੀਟਰ’ ਲਾਉਣ ਦੀ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਾਵਰਕੌਮ ਨੇ ਹੁਣ ਤੱਕ ਇੱਕ ਇਮਾਰਤ ਵਿੱਚ ਲੱਗੇ ਦੋ ਮੀਟਰਾਂ ਦੀ ਜਾਂਚ ਦਾ ਕੰਮ ਉੱਡਣ ਦਸਤੇ ਨੂੰ ਸੌਂਪ ਦਿੱਤਾ ਹੈ, ਜਿਸ ਦੀ ਰਿਪੋਰਟ ਆਉਣ ਮਗਰੋਂ ਹੀ ਇਹ ਮੀਟਰ ਲਾਉਣ ਸਬੰਧੀ ਫ਼ੈਸਲਾ ਲਿਆ ਜਾਵੇਗਾ।

Electricity department prohibition

ਪਾਵਰਕੌਮ ਨੂੰ ਖ਼ਦਸ਼ਾ ਹੈ ਕਿ ਲੋਕ ਇੱਕ ਇਮਾਰਤ ਵਿੱਚ ਦੋ ਮੀਟਰ ਲਗਵਾ ਕੇ ਸਕੀਮ ਦਾ ਨਾਜਾਇਜ਼ ਫਾਇਦਾ ਚੁੱਕ ਰਹੇ ਹਨ । ਜਿਸ ਕਾਰਨ ਉਡਣ ਦਸਤਾ ਇਹ ਜਾਂਚ ਕਰੇਗਾ ਕਿ ਹੁਣ ਤੱਕ ਮੀਟਰ ਨਿਯਮਾਂ ਅਨੁਸਾਰ ਲੱਗੇ ਹਨ ਜਾਂ ਨਹੀਂ । ਪਾਵਰਕੌਮ ਵੱਲੋਂ ਨਵੇਂ ਮੀਟਰ ਲਗਵਾਉਣ ਦੀਆਂ ਅਰਜ਼ੀ ਲੈ ਕੇ ਆ ਰਹੇ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਵਿਭਾਗ ਵੱਲੋਂ ਇੱਕ ਇਮਾਰਤ ਵਿੱਚ ਦੋ ਮੀਟਰ ਲਾਉਣ ਵਾਲੀ ਸਕੀਮ ’ਤੇ ਰੋਕ ਲਾ ਦਿੱਤੀ ਗਈ ਹੈ । ਹਾਲਾਂਕਿ ਪਾਵਰਕੌਮ ਦੇ ਇਸ ਫ਼ੈਸਲੇ ਤੋਂ ਲੋਕ ਨਿਰਾਸ਼ ਹਨ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਇਸ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਫ਼ਤ ਬਿਜਲੀ ਦੇ ਐਲਾਨ ਮਗਰੋਂ ਨਵੇਂ ਮੀਟਰ ਲਵਾਉਣ ਵਾਲਿਆਂ ਦੀ ਗਿਣਤੀ ਕਾਫੀ ਵੱਧ ਗਈ ਹੈ। ਉਨ੍ਹਾਂ ਮੁਤਾਬਕ ਇੱਕ ਘਰ ਵਿੱਚ ਦੂਜਾ ਮੀਟਰ ਲਗਾਉਣ ਲਈ ਆਈਆਂ ਅਰਜ਼ੀਆਂ ਸਬੰਧੀ ਨਿਯਮਾਂ ਤਹਿਤ ਵਿਭਾਗ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਵਿਭਾਗ ਵੱਲੋਂ ‘ਇੱਕ ਘਰ ਵਿੱਚ ਦੋ ਮੀਟਰ ਲਾਉਣ’ ਵਾਲਿਆਂ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ।

Electricity department prohibition

ਦੱਸ ਦੇਈਏ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸੂਬੇ ਵਿੱਚ 600 ਯੂਨਿਟ ਤੱਕ ਬਿਜਲੀ ਮੁਫ਼ਤ ਕਰਨ ਦੇ ਫ਼ੈਸਲੇ ਤੋਂ ਬਾਅਦ ਲੋਕ ਨਵੇਂ ਮੀਟਰ ਲਵਾ ਰਹੇ ਹਨ। ਮਾਨ ਸਰਕਾਰ ਵਲੋਂ 1 ਜੁਲਾਈ ਤੋਂ ਬਿਜਲੀ ਮੁਆਫੀ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਕਈ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਜਿਸ ਕਾਰਨ ਲੋਕ ਮੁਫ਼ਤ ਬਿਜਲੀ ਲੈਣ ਦੇ ਚੱਕਰ ਵਿੱਚ ਇੱਕ ਘਰ ਵਿੱਚ 2-2 ਮੀਟਰ ਲਗਵਾ ਕੇ ਮੁਫ਼ਤ ਬਿਜਲੀ ਲੈ ਰਹੇ ਹਨ । ਪਰ ਹੁਣ ਉਨ੍ਹਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁਫ਼ਤ ਬਿਜਲੀ ਲੈਣ ਵਾਲਿਆਂ ਨੂੰ ਵੱਡਾ ਝਟਕਾ ! ਪਾਵਰਕੌਮ ਨੇ ਇੱਕ ਇਮਾਰਤ ‘ਚ 2 ਮੀਟਰ ਲਾਉਣ ‘ਤੇ ਲਾਈ ਰੋਕ appeared first on Daily Post Punjabi.

ਬਿਜਲੀ ਚੋਰੀ ਰੋਕਣ ਲਈ ਵਿਭਾਗ ਨੇ ਕੱਸਿਆ ਸ਼ਿੰਕਜ਼ਾ, ਚੁੱਕਿਆ ਅਹਿਮ ਕਦਮ
Electricity Department prevent theft: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਬਿਜਲੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਵੱਲੋਂ ਅਹਿਮ ਕਦਮ ਚੁੱਕੇ ਗਏ ਹਨ। ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੇ ਹੈਬੋਵਾਲ ‘ਚ ਡੇਅਰੀ ਕੰਪਲੈਕਸ ‘ਤੇ ਛਾਪੇਮਾਰੀ ਕਰਕੇ ਬਿਜਲੀ ਚੋਰੀ ਕਰਨ ਵਾਲੀਆਂ ਕੁੰਢੀਆਂ ਨੂੰ ਫੜਿਆ।ਇਸ ਦੌਰਾਨ 1227 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਲੱਖਾਂ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ। ਦੱਸ ਦੇਈਏ ਕਿ ਇਹ ਛਾਪਾਮਾਰੀ ਪੰਜਾਬ ਰਾਜ ਬਿਜਲੀ ਬੋਰਡ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐੇਮ.ਡੀ. ਏ.ਵੈਣੂ ਪ੍ਰਸਾਦ ਦੇ ਨਿਰਦੇਸ਼ਾਂ ਹੇਠ ਡਾਇਰੈਕਟਰ ਵੰਡ ਡੀ.ਪੀ.ਐਸ.ਗਰੇਵਾਲ ਦੀ ਨਿਗਰਾਨੀ ਹੇਠ ਕੀਤੀ ਗਈ।

Electricity Department prevent theft

ਦਰਅਸਲ ਬਿਜਲੀ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤਹਿਤ 36 ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ।ਇਨਾਂ ਸਾਰੀਆਂ ਟੀਮਾਂ ‘ਚ 16 ਐਕਸੀਅਨ, 16 ਐਸ.ਡੀ.ਓ., 4 ਇੰਨਫੋਰਸਮੈਂਟ ਵਿੰਗ ਸ਼ਾਮਲ ਸਨ।ਇਨ੍ਹਾਂ ਟੀਮਾਂ ਵੱਲੋਂ ਇੱਕ ਦਿਨ ‘ਚ 1227 ਕੁਨੈਕਸ਼ਨਾ ਦੀ ਜਾਂਚ ਕੀਤੀ ਅਤੇ ਉਪਭੋਗਤਾਵਾਂ ਨੂੰ ਕੁੱਲ 40 ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਬਿਜਲੀ ਚੋਰੀ ਦੇ ਕੁਨੈਕਸ਼ਨ 20, ਓਵਰਲੋਡ ਅਤੇ ਅਣਅਧਿਕਾਰਿਤ ਕੁਨੈਕਸ਼ਨ ਸ਼ਾਮਲ ਸਨ।

Electricity Department prevent theft

ਸ੍ਰ.ਡੀ.ਪੀ.ਐਸ ਗਰੇਵਾਲ ਨੇ ਦੱਸਿਆ ਕਿ ਕੁੰਢੀ ਕੁਨੈਕਸ਼ਨਾਂ ਦੀ ਜਾਂਚ ਤੋਂ ਇਲਾਵਾ, ਟੀਮਾਂ ਨੇ ਮੀਟਰਾਂ ਦੀ ਜਾਂਚ ਵੀ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੀਟਰ ਸਹੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਮੀਟਰਾਂ ਨਾਲ ਕੋਈ ਛੇੜਛਾੜ ਨਹੀ ਹੋ ਰਹੀ।ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਜਿੰਨੇ ਵੀ ਪੁਰਾਣੇ ਮੀਟਰ ਸਹੀ ਤਰ੍ਹਾਂ ਕੰਮ ਨਹੀ ਕਰਦੇ ਪਾਏ ਗਏ, ਉਨ੍ਹਾਂ ਨੂੰ ਮੌਕੇ ਤੇ ਹੀ ਤਬਦੀਲ ਕਰ ਦਿੱਤਾ ਗਿਆ ਅਤੇ ਇਨ੍ਹਾਂ ਨੂੰ ਟੈਸਟ ਲਈ ਐਮ.ਈ. ਲੈਬ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸੀ.ਐਮ.ਡੀ.ਏ.ਵੈਣੂ ਪ੍ਰਸਾਦ ਨੇ ਦੱਸਿਆ ਕਿ ਭਵਿੱਖ ਵਿੱਚ ਬਿਜਲੀ ਚੋਰੀ ਦੀਆਂ ਸਮੱਸਿਆਵਾਂ ਤੇ ਕਾਬੂ ਪਾਉਣ ਲਈ ਅਤੇ ਇਹ ਯਕੀਨੀ ਕਰਨ ਲਈ ਕਿ ਲੋਕ ਅਜਿਹੀਆਂ ਗੈਰ ਰਸਮੀ ਪ੍ਰਕਿਰਿਆਵਾਂ ਤੋਂ ਮੁਕਤ ਹਨ, ਇਸ ਨੂੰ ਲਗਾਤਾਰ ਜਾਰੀ ਰੱਖਣਗੇ।

Electricity Department prevent theft

ਉਨ੍ਹਾਂ ਅਪੀਲ ਕੀਤੀ ਕਿ ਬਿਜਲੀ ਚੋਰੀ ਦੇ ਖਤਰੇ ਨੂੰ ਕਾਬੂ ਕਰਨ ਲਈ ਲੋਕਾਂ ਨੂੰ ਪੀ.ਐਸ.ਪੀ.ਸੀ.ਐਲ ਦੀ ਸਹਾਇਤਾ ਕਰਨੀ ਚਾਹੀਦੀ ਹੈ।ਕੋਈ ਵੀ ਗ੍ਰਾਹਕ ਜਾਂ ਮੁਖਬਰ ਸਾਡੀ ਹੈਲਪਲਾਈਨ ਨੰ.1912 ਤੇ ਬਿਜਲੀ ਸਪਲਾਈ ਬਾਰੇ ਸ਼ਿਕਾਇਤ ਕਰ ਸਕਦੇ ਹਨ।ਜੇਕਰ ਹੈਲਪਲਾਈਨ ਰੁੱਝੀ ਹੋਈ ਹੈ ਤਾਂ 1912 ਤੇ ਐਸ.ਐਮ.ਐਸ.(ਸੰਦੇਸ਼) ਭੇਜ ਸਕਦੇ ਹਨ, ਜਿਸ ਤੋਂ ਬਾਅਦ ਸ਼ਿਕਾਇਤ ਆਪਣੇ ਆਪ ਰਜਿਸਟਰਡ ਹੋ ਜਾਵੇਗੀ, ਜਿਸ ਨਾਲ ਦਫਤਰ ਤੋਂ ਤੁਹਾਨੂੰ ਤੁਰੰਤ ਜਵਾਬ ਮਿਲ ਜਾਵੇਗਾ। ਦੂਜੇ ਪਾਸੇ ਸ੍ਰ.ਡੀ.ਪੀ.ਐਸ.ਗਰੇਵਾਲ ਨੇ ਚੋੜਾ ਬਾਜ਼ਾਰ ਲੁਧਿਆਣਾ ਵਿਖੇ ਸਥਿਤ ਕਾਲ ਸੈਂਟਰ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਕਿਹਾ ਕਿ ਜਲਦੀ ਹੀ ਇੱਥੇ ਸੈਂਟਰ ‘ਚ 60 ਹੋਰ ਕਾਲ ਲਾਈਨਾਂ ਲਗਾਈਆਂ ਜਾਣਗੀਆਂ।ਇਹ ਕੇਂਦਰ ਜਲਦੀ ਹੀ ਲੋਕਾਂ ਲਈ ਕਾਰਜਸ਼ੀਲ ਹੋ ਜਾਵੇਗਾ।

The post ਬਿਜਲੀ ਚੋਰੀ ਰੋਕਣ ਲਈ ਵਿਭਾਗ ਨੇ ਕੱਸਿਆ ਸ਼ਿੰਕਜ਼ਾ, ਚੁੱਕਿਆ ਅਹਿਮ ਕਦਮ appeared first on Daily Post Punjabi.