electricity theft Archives - Daily Post Punjabi

ਹੁਣ ਕੁੰਡੀ ਲਾਉਣ ਵਾਲਿਆਂ ਦੀ ਖ਼ੈਰ ਨਹੀਂ, CM ਮਾਨ ਨੇ ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਵਟਸਐਪ ਨੰਬਰ ਕੀਤਾ ਜਾਰੀ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਪੰਜਾਬ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਹੁਣ ਬਿਜਲੀ ਦੀ ਚੋਰੀ ਕਰਨ ਵਾਲਿਆਂ ਖਿਲਾਫ਼ ਸਖਤ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਕੁੰਡੀ ਹਟਾਓ’ ਮੁਹਿੰਮ ਨੂੰ ਹਰੀ ਝੰਡੀ ਦੇ ਦਿੱਤੀ ਹੈ।

CM Mann releases WhatsApp number

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵੀ ਬਿਜਲੀ ਚੋਰੀ ਰੋਕਣ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। CM ਮਾਨ ਵੱਲੋਂ ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਵਟਸਐਪ ਨੰਬਰ 96461-75770 ਜਾਰੀ ਕੀਤਾ ਗਿਆ ਹੈ ਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਵੀ ਆਖੀ ਹੈ ।

ਇਹ ਵੀ ਪੜ੍ਹੋ : ਇਸ ਵਾਰ ‘ਟੈਕਸ ਫ੍ਰੀ’ ਹੋਵੇਗਾ ਪੰਜਾਬ ਦਾ ਬਜਟ, ਮੰਤਰੀ ਚੀਮਾ ਬੋਲੇ, ‘ਮੌਜੂਦਾ ਟੈਕਸ ਨਾਲ ਹੀ ਵਧਾਵਾਂਗੇ ਰੈਵੇਨਿਊ’

ਦੱਸ ਦਈਏ ਕਿ ਪੰਜਾਬ ਵਿੱਚ ਹਰ ਸਾਲ ਔਸਤ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਚੋਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ । ਇਸ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਵੀ ਸਖਤੀ ਦੇ ਹੁਕਮ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ DC ਤੇ SSP’s ਨਾਲ ਮੀਟਿੰਗ ਕੀਤੀ ਸੀ । ਇਸ ਦੌਰਾਨ ਮੁੱਖ ਮੰਤਰੀ ਵੱਲੋਂ ਬਿਜਲੀ ਚੋਰੀ ਰੋਕਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਹੁਣ ਕੁੰਡੀ ਲਾਉਣ ਵਾਲਿਆਂ ਦੀ ਖ਼ੈਰ ਨਹੀਂ, CM ਮਾਨ ਨੇ ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਵਟਸਐਪ ਨੰਬਰ ਕੀਤਾ ਜਾਰੀ appeared first on Daily Post Punjabi.