electrocution Archives - Daily Post Punjabi

ਬਰਨਾਲਾ : Mall ‘ਚ ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਗਈ ਜਾਨ, 2 ਬੱਚਿਆਂ ਦਾ ਸੀ ਪਿਤਾ
ਬਰਨਾਲਾ ਦੇ ਹੰਡਿਆਇਆ ਵਿੱਚ ਸਥਿਤ ਜੀ ਮਾਲ ਵਿੱਚ ਬਿਜਲੀ ਠੀਕ ਕਰਨ ਆਏ ਇੱਕ ਪ੍ਰਾਈਵੇਟ ਮੁਲਾਜ਼ਮ ਨਾਲ ਮੰਦਭਾਗੀ ਘਟਨਾ ਵਾਪਰ ਗਈ। ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਕਰੰਟ ਲੱਗਣ ਦਾ ਕਾਰਨ ਜੀ ਮਾਲ ਜਨਰੇਟਰ ਵਿੱਚੋਂ ਲਾਪਰਵਾਹੀ ਨਾਲ ਚਲਾਏ ਗਏ ਬੈਕ ਕਰੰਟ ਆਉਣ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ (33) ਸਾਲ ਦੇ ਕਾਲਾ ਸਿੰਘ ਪੁੱਤਰ ਮੱਘਰ ਸਿੰਘ, ਬਾਸੀ ਰੋਡਾ ਫਾਟਕ ਬਰਨਾਲਾ ਵਜੋਂ ਹੋਈ ਹੈ। ਜੋ ਪਿਛਲੇ 13 ਸਾਲਾਂ ਤੋਂ ਪ੍ਰਾਈਵੇਟ ਤੌਰ ਤੇ ਬਿਜਲੀ ਦਾ ਕੰਮ ਕਰ ਰਿਹਾ ਸੀ।

ਇਸ ਮੌਕੇ ਮ੍ਰਿਤਕ ਕਾਲਾ ਸਿੰਘ ਦੇ ਪਰਿਵਾਰਿਕ ਮੈਂਬਰਾਂ,ਮਾਤਾ,ਭਰਾਵਾਂ ਪਤੀ-ਪਤਨੀ ਅਤੇ ਬੱਚਿਆਂ ਤੋਂ ਇਲਾਵਾ ਦੇ ਵੱਡੇ ਇਕੱਠ ਨੇ ਜੀ ਮਾਲ ਦੇ ਗੇਟਾਂ ਨੂੰ ਜਿੰਦੇ ਲਾ ਦਿੱਤੇ ਅਤੇ ਆਪਣਾ ਜੀ ਮਾਲ ਦੇ ਪ੍ਰਬੰਧਕਾਂ ਖਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਰੋਸ ਪ੍ਰਦਰਸ਼ਨ ਕਰਦਿਆਂ ਮ੍ਰਿਤਕ ਕਾਲਾ ਸਿੰਘ ਦੇ ਮਾਤਾ ਭਰਾਵਾਂ ਅਤੇ ਚਸਮਦੀਦਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੀ ਲੰਘੀ ਰਾਤ ਨੂੰ ਕਾਲਾ ਸਿੰਘ ਨੂੰ ਜੀ ਮਾਲ ਦੀ ਬਿਜਲੀ ਸਪਲਾਈ ਲਈ ਠੀਕ ਕਰਾਉਣ ਲਈ ਬੁਲਾਇਆ ਗਿਆ ਸੀ। ਜੋ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਇੱਥੇ ਜੀ ਮਾਲ ਵਿੱਚ ਪਹੁੰਚਿਆ ਸੀ।

ਕਾਲਾ ਸਿੰਘ ਦੇ ਸਾਥੀ ਨੇ ਦੱਸਿਆ ਕਿ ਕਾਲਾ ਸਿੰਘ ਨੇ ਬਿਜਲੀ ਠੀਕ ਕਰਨ ਤੋਂ ਪਹਿਲਾਂ ਮੁੱਖ ਬਿਜਲੀ ਸਪਲਾਈ ਕੱਟ ਦਿੱਤੀ ਅਤੇ ਹੱਥ ਲਾ ਕੇ ਚੈੱਕ ਵੀ ਕੀਤਾ ਕਿ ਬਿਜਲੀ ਸਪਲਾਈ ਤਾਂ ਨਹੀਂ ਆ ਰਹੀ ਜਿਸ ਤੋਂ ਬਾਅਦ ਉਹ ਖੰਬੇ ‘ਤੇ ਚੜ ਗਿਆ ਪਰ ਜੀ ਮਾਲ ਦੇ ਵੱਲੋਂ ਵੱਡੀ ਲਾਪਰਵਾਹੀ ਵਰਤਦਿਆਂ ਬਿਜਲੀ ਜਨਰੇਟਰ ਚਲਾ ਦਿੱਤਾ ਗਿਆ ਜਿਸ ਦਾ ਬੈਕ ਕਰੰਟ ਆਉਣ ਕਰਕੇ ਕੰਮ ਕਰ ਰਹੇ ਕਾਲਾ ਸਿੰਘ ਨੂੰ ਇੱਕ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ ਅਤੇ ਉਹ ਬਿਜਲੀ ਦੇ ਖੰਭੇ ਤੋਂ ਹੇਠਾਂ ਡਿੱਗ ਪਿਆ। ਜਿਸ ਤੋਂ ਬਾਅਦ ਬਹੁਤ ਰੌਲਾ ਪਾਉਣ ਦੇ ਬਾਵਜੂਦ ਵੀ ਜੀ ਮਾਲ ਦਾ ਕੋਈ ਵੀ ਪ੍ਰਬੰਧਕ ਉੱਥੇ ਨਹੀਂ ਪਹੁੰਚਿਆ। ਅੱਧਾ ਘੰਟਾ ਕਾਲਾ ਸਿੰਘ ਤੜਫਦਾ ਰਿਹਾ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ।

ਚਸਮਦੀਦਾਂ ਅਤੇ ਪਰਿਵਾਰਿਕ ਮੈਂਬਰਾਂ ਨੇ ਰੋਂਦੇ ਕਰਲਾਉਂਦਿਆਂ ਮੰਗ ਕਰਦੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਉਹਨਾਂ ਦੇ ਪੁੱਤ ਨੂੰ ਇਲਾਜ ਲਈ ਲਿਜਾਇਆ ਜਾਂਦਾ ਤਾਂ ਉਸ ਦੀ ਜਾਨ ਬਚ ਜਾਂਦੀ। ਉਹਨਾਂ ਮੰਗ ਕਰਦੇ ਕਿਹਾ ਕਿ ਬਿਜਲੀ ਸਪਲਾਈ ਬੰਦ ਸੀ ਪਰ ਜਨਰੇਟਰ ਚਲਾਉਣ ਨਾਲ ਵਰਤੀ ਗਈ ਵੱਡੀ ਲਾਪਰਵਾਹੀ ਕਾਰਨ ਉਹਨਾਂ ਦੇ ਪੁੱਤ ਦੀ ਮੌਤ ਹੋਈ ਹੈ ਜਿਸ ਲਈ ਉਹ ਜੀ ਮਾਲ ਖਿਲਾਫ਼ ਅਤੇ ਉਨਾਂ ਦੇ ਪੁੱਤ ਨੂੰ ਬੁਲਾਉਣ ਵਾਲੇ ਬਿਜਲੀ ਕਰਮੀ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਨ। ਇਸ ਘਟਨਾ ਨੂੰ ਲੈ ਕੇ ਵੱਡੇ ਪੱਧਰ ਤੇ ਗਰੀਬ ਭਾਈਚਾਰੇ ਵੱਲੋਂ ਜੀ ਮਾਲ ਦੇ ਬਾਹਰ ਪ੍ਰਬੰਧਕਾਂ ਖਿਲਾਫ਼ ਵੱਡਾ ਇਕੱਠ ਕੀਤਾ ਗਿਆ ਅਤੇ ਰੋਸ ਧਰਨਾ ਸ਼ੁਰੂ ਕਰ ਦਿੱਤਾ। ਜੋ ਅੱਧੀ ਰਾਤ ਤੱਕ ਚੱਲਦਾ ਰਿਹਾ।

ਇਹ ਵੀ ਪੜ੍ਹੋ : ਖਰੜ ‘ਚ ਬੰਟੀ ਬੈਂਸ ‘ਤੇ ਗੋ/ਲੀਆਂ ਚਲਾਉਣ ਵਾਲੇ ਬ.ਦਮਾ/ਸ਼ ਦਾ ਐ.ਨਕਾਊਂਟ/ਰ, ਮੁਲਜ਼ਮ ਦੀ ਲੱਤ ‘ਚ ਲੱਗੀ ਗੋ/ਲੀ

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮੰਗ ਕਰਦੇ ਕਿਹਾ ਕਿ ਮ੍ਰਿਤਕ ਕਾਲਾ ਸਿੰਘ ਦੇ 2 ਬੱਚੇ ਹਨ ਜਿਨਾਂ ਵਿੱਚ ਇੱਕ 13 ਸਾਲ ਦੀ ਬੇਟੀ ਅਤੇ 6 ਸਾਲ ਦਾ ਪੁੱਤ ਹੈ। ਉਨ੍ਹਾਂ ਦਾ ਗੁਜ਼ਾਰਾ ਕਿਵੇਂ ਚੱਲੇਗਾ ਮ੍ਰਿਤਕ ਆਪਣੇ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ। ਇਸ ਮਾਮਲੇ ਨੂੰ ਲੈ ਕੇ ਜਦੋਂ ਪੁਲਿਸ ਪ੍ਰਸ਼ਾਸਨ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਦ ਵੀ ਉਹਨਾਂ ਨੂੰ ਕੋਈ ਪਰਿਵਾਰ ਵੱਲੋਂ ਬਿਆਨ ਦਰਜ ਕਰਵਾਇਆ ਜਾਵੇਗਾ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ : Mall ‘ਚ ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਗਈ ਜਾਨ, 2 ਬੱਚਿਆਂ ਦਾ ਸੀ ਪਿਤਾ appeared first on Daily Post Punjabi.

ਪਿੰਡ ਨੰਗਲ ਝੌਰ ਵਿਖੇ 2 ਭਰਾਵਾਂ ਦੀ ਕਰੰਟ ਲੱਗਣ ਕਾਰਨ ਮੌਤ, ਖੇਤਾਂ ‘ਚ ਸਪਰੇਅ ਕਰਨ ਦੌਰਾਨ ਵਾਪਰਿਆ ਹਾਦਸਾ
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਇਲਾਕੇ ਦੇ ਇੱਕ ਪਿੰਡ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਝੋਨੇ ਦੀ ਫ਼ਸਲ ‘ਤੇ ਕੀਟਨਾਸ਼ਕ ਸਪਰੇਅ ਕਰਦੇ ਸਮੇਂ ਕਰੰਟ ਲੱਗਣ ਨਾਲ ਦੋ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਪਿੰਡ ਨੰਗਲ ਝੌਰ ਵਿੱਚ ਵਾਪਰੀ, ਜਿੱਥੇ ਦੋ ਭਰਾ, ਰਾਜਨ ਮਸੀਹ (28) ਅਤੇ ਜਗਰਾਜ ਮਸੀਹ (35) ਇੱਕ ਖੇਤ ਵਿੱਚ ਕੀਟਨਾਸ਼ਕ ਸਪਰੇਅ ਕਰ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰਾਜਨ ਮਸੀਹ ਦੀ ਮਾਤਾ ਕਾਂਤਾ ਪਤਨੀ ਕਸ਼ਮੀਰ ਮਸੀਹ ਨੇ ਦੱਸਿਆ ਕਿ ਰਾਜਨ ਮਸੀਹ ਅਤੇ ਉਸ ਦੀ ਭੈਣ ਦਾ ਬੇਟਾ ਜਗਤਾਰ ਮਸੀਹ ਦੋਨਾਂ ਨੂੰ ਨੰਗਲ ਝੌਰ ਪਿੰਡ ਤੋਂ ਸਪਰੇਅ ਕਰਨ ਲਈ ਫੋਨ ਆਇਆ ਸੀ ਅਤੇ ਦੋਨੇ ਭਰਾਂ 2 ਸਾਥੀਆਂ ਸਮੇਤ ਸਵੇਰੇ 8 ਵਜੇ ਨੰਗਲ ਸਪਰੇਅ ਕਰਨ ਆਏ ਸਨ। ਰਾਜਨ ਮਸੀਹ ਖੇਤਾਂ ਵਿੱਚ ਫ਼ਸਲ ਨੂੰ ਸਪਰੇਅ ਕਰ ਰਿਹਾ ਸੀ, ਜਿਸ ਦਾ ਪੈਰ ਖੇਤਾਂ ਵਿੱਚ ਪਈ ਹੋਈ ਬਿਜਲੀ ਦੀ ਤਾਰ ‘ਤੇ ਪਿਆ ਅਤੇ ਉਸ ਨੂੰ ਕਰੰਟ ਲੱਗ ਗਿਆ। ਉਸ ਦੀ ਮਾਸੀ ਦੀ ਮੁੰਡੇ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਕਰੰਟ ਦੀ ਚਪੇਟ ਵਿੱਚ ਆ ਗਿਆ ਜਿਸ ਕਾਰਨ ਦੋਨਾਂ ਦੀ ਮੌਕੇ ਉੱਤੇ ਮੌਤ ਹੋ ਗਈ ਹੈ। ਮ੍ਰਿਤਕ ਨੂੰ ਦੂਜੇ ਸਾਥੀਆਂ ਵੱਲੋਂ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਦੋਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : PM ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ, ਸ਼ਾਮ 5 ਵਜੇ ਕਰ ਸਕਦੇ ਨੇ ਵੱਡਾ ਐਲਾਨ

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਭਰਾਵਾਂ ਦੀ ਮੌਤ ਦਾ ਕਾਰਨ ਕਿਸਾਨ ਅਤੇ ਬਿਜਲੀ ਵਿਭਾਗ ਦੀ ਅਣਗੇਲੀ ਦਾ ਕਾਰਨ ਦੱਸਿਆ ਹੈ। ਦੋਵੇਂ ਮ੍ਰਿਤਕ ਭਰਾਂ ਦੋ-ਦੋ ਬੱਚੇ ਤੇ ਮਾਤਾ ਅਤੇ ਪਤਨੀ ਛੱਡ ਗਏ ਹਨ। ਪਰਿਵਾਰ ਨੇ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਮੁਲਜ਼ਮਾਂ ਉੱਤੇ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਰਚੋਵਾਲ ਦੇ ਚੌਂਕੀ ਇੰਚਾਰਜ ਸ਼ਰਵਨ ਸਿੰਘ ਨੇ ਮੌਕੇ ਉੱਤੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਨੰਗਲ ਝੌਰ ਵਿਖੇ 2 ਭਰਾਵਾਂ ਦੀ ਕਰੰਟ ਲੱਗਣ ਕਾਰਨ ਮੌਤ, ਖੇਤਾਂ ‘ਚ ਸਪਰੇਅ ਕਰਨ ਦੌਰਾਨ ਵਾਪਰਿਆ ਹਾਦਸਾ appeared first on Daily Post Punjabi.

ਲੁਧਿਆਣਾ ਦੇ ਪਿੰਡ ਸੰਗੋਵਾਲ ‘ਚ ਕਰੰਟ ਲੱਗਣ ਕਾਰਨ 2 ਭਰਾਵਾਂ ਦੀ ਮੌਤ, ਛੱਤ ਤੋਂ ਪਾਣੀ ਕੱਢਣ ਸਮੇਂ ਵਾਪਰਿਆ ਭਾਣਾ
ਲੁਧਿਆਣਾ ਦੇ ਪਿੰਡ ਸੰਗੋਵਾਲ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਬੀਤੇ ਕੱਲ੍ਹ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਲਗਾਤਾਰ ਪੈ ਰਹੇ ਮੀਂਹ ਕਾਰਨ ਛੱਤ ਤੇ ਭਰੇ ਪਾਣੀ ਨੂੰ ਕੱਢਣ ਸਮੇਂ ਇਹ ਦੁਖਦਾਈ ਘਟਨਾ ਵਾਪਰੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਲਗਾਤਾਰ ਪੈ ਰਹੇ ਮੀਂਹ ਕਾਰਨ ਘਰ ਦੀ ਛੱਤ ‘ਤੇ ਪਾਣੀ ਭਰ ਗਿਆ ਸੀ। ਛੋਟਾ ਭਰਾ ਛੱਤ ਤੋਂ ਪਾਣੀ ਕੱਢ ਰਿਹਾ ਸੀ ਇਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ। ਛੋਟੇ ਭਰਾ ਨੂੰ ਕਰੰਟ ਲੱਗਣ ਮਗਰੋਂ ਵੱਡਾ ਭਰਾ ਉਸ ਨੂੰ ਬਚਾਉਣ ਗਿਆ ਸੀ। ਇਸ ਦੌਰਾਨ ਕਰੰਟ ਲੱਗਣ ਕਾਰਨ ਦੋਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਮੀ ਬ.ਦਮਾ/ਸ਼ ਦੇ 2 ਸਾਥੀ ਕੀਤੇ ਗ੍ਰਿਫ਼ਤਾਰ, 5 ਗੈਰ-ਕਾਨੂੰਨੀ ਹ.ਥਿਆ/ਰ ਤੇ ਮੈਗਜ਼ੀਨ ਬਰਾਮਦ

ਦੱਸਿਆ ਜਾ ਰਿਹਾ ਹੈ ਮ੍ਰਿਤਕ ਨੌਜਵਾਨਾਂ ਦੀ ਉਮਰ 19 ਤੇ 21 ਸਾਲ ਦੀ ਹੀ ਸੀ। ਜਵਾਨ ਪੁੱਤਰਾਂ ਦੀ ਮੌਤ ਕਾਰਨ ਬਜ਼ੁਰਗ ਮਾਂ ਪਿਓ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਸਿਆ ਨੇ ਮ੍ਰਿਤਕ ਨੌਜਵਾਨਾਂ ਦੇ ਬਜ਼ੁਰਗ ਮਾਪਿਆਂ ਦੀ ਮਦਦ ਦੀ ਗੁਹਾਰ ਲਗਾਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਦੇ ਪਿੰਡ ਸੰਗੋਵਾਲ ‘ਚ ਕਰੰਟ ਲੱਗਣ ਕਾਰਨ 2 ਭਰਾਵਾਂ ਦੀ ਮੌਤ, ਛੱਤ ਤੋਂ ਪਾਣੀ ਕੱਢਣ ਸਮੇਂ ਵਾਪਰਿਆ ਭਾਣਾ appeared first on Daily Post Punjabi.

ਬੱਸੀ ਪਠਾਣਾ : ਸ਼ੂਟਿੰਗ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਗਈ ਜਾਨ
ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਸੀ ਪਠਾਣਾਂ ਅਧੀਨ ਆਉਂਦੇ ਪਿੰਡ ਨੰਦਪੁਰ ਕਲੌੜ ਵਿਖੇ ਹੋ ਰਹੀ ਸ਼ੂਟਿੰਗ ਦੌਰਾਨ ਇੱਕ ਨੌਜਵਾਨ ਨਾਲ ਮੰਦਭਾਗੀ ਘਟਨਾ ਵਾਪਰ ਗਈ। ਪ੍ਰਾਡਕਸ਼ਨ ਟੀਮ ਦੇ ਹੀ ਇੱਕ ਮੈਂਬਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਮੀਂਹ ਪੈਣ ਕਾਰਨ ਨੌਜਵਾਨ ਨੂੰ ਕਰੰਟ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਜਨ ਕੁਮਾਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਕਲੌੜ ਵਿਖੇ ਇੱਕ ਪ੍ਰਾਡਕਸ਼ਨ ਟੀਮ ਸ਼ੂਟਿੰਗ ਕਰਨ ਆਈ ਸੀ। ਸ਼ੂਟਿੰਗ ਦੌਰਾਨ ਮੀਂਹ ਪੈ ਰਿਹਾ ਸੀ ਅਤੇ ਅਚਾਨਕ ਹੀ ਪ੍ਰਾਡਕਸ਼ਨ ਟੀਮ ਦੇ ਇੱਕ ਮੈਂਬਰ ਸਾਜਨ ਕੁਮਾਰ ਨੂੰ ਕਰੰਟ ਲੱਗ ਗਿਆ। ਇਸ ਕੁਦਰਤੀ ਹਾਦਸੇ ‘ਚ ਜ਼ਖਮੀ ਹੋਏ ਸਾਜਨ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਧਰ ਥਾਣਾ ਬਸੀ ਪਠਾਣਾਂ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਨੂੰ ਬਰਨਾਲਾ ਪੁਲਿਸ ਨੇ ਕੀਤਾ ਰਿਹਾਅ, ਮੈਡੀਕਲ ਕਰਵਾ ਕੇ ਕੋਰਟ ‘ਚ ਕੀਤਾ ਗਿਆ ਸੀ ਪੇਸ਼

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੱਸੀ ਪਠਾਣਾ : ਸ਼ੂਟਿੰਗ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਗਈ ਜਾਨ appeared first on Daily Post Punjabi.

ਪਿੰਡ ਬੁਤਾਲਾ ‘ਚ ਵਾਪਰੀ ਮੰਦਭਾਗੀ ਘਟਨਾ, ਟਰਾਂਸਫਾਰਮਰ ਲਾਹ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ, ਪੱਤੀ ਰਾਜਪੁਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੜਿਆ ਟਰਾਂਸਫਾਰਮਰ ਲਾਹ ਕੇ ਨਵਾਂ ਚੜ੍ਹਾਉਣ ਲਈ ਟਰਾਂਸਫਾਰਮਰ ‘ਤੇ ਚੜ੍ਹੇ ਨੌਜਵਾਨ ਦੀ ਕਰੰਟ ਲੱਗਣ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (20 ਸਾਲ) ਗਿੰਦਾ ਪੁੱਤਰ ਕੁਲਦੀਪ ਸਿੰਘ, ਪੱਤੀ ਰਾਜਪੁਰ, ਬੁਤਾਲਾ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨਸੁਾਰ ਗੁਰਵਿੰਦਰ ਸਿੰਘ ਪ੍ਰਾਈਵੇਟ ਤੌਰ ‘ਤੇ ਬਿਜਲੀ ਵਿਭਾਗ ਵੱਲੋਂ ਰਾਜਪੁਰ-ਬੁਤਾਲਾ ਵਿਖੇ ਸੜੇ ਹੋਏੇ ਟਰਾਂਸਫਾਰਮਰ ਨੂੰ ਲਾਹੁਣ ਅਤੇ ਨਵੇਂ ਟਰਾਂਸਫਾਰਮਰ ਨੂੰ ਚੜ੍ਹਾਉਣ ਲਈ ਉਪਰ ਚੜ੍ਹਿਆ ਸੀ। ਇਸ ਦੌਰਾਨ ਟਰਾਂਸਫਾਰਮਰ ਤੋਂ ਜ਼ਬਰਦਸਤ ਕਰੰਟ ਲੱਗਣ ਕਾਰਣ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, 6 ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ

ਮ੍ਰਿਤਕ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਇਹ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਣ ਵਾਪਰਿਆ ਹੈ। ਇਸ ਸਬੰਧੀ ਪੁਲਿਸ ਚੌਂਕੀ ਇੰਚਾਰਜ ਸਤਨਾਮ ਸਿੰਘ ਨੇ ਮੌਕੇ ‘ਤੇ ਜਾ ਕੇ ਕਾਰਵਾਈ ਅਮਲ ਵਿੱਚ ਲਿਆਂਦੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਿੰਡ ਬੁਤਾਲਾ ‘ਚ ਵਾਪਰੀ ਮੰਦਭਾਗੀ ਘਟਨਾ, ਟਰਾਂਸਫਾਰਮਰ ਲਾਹ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ appeared first on Daily Post Punjabi.

ਅਬੋਹਰ ‘ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਪੱਖਾ ਸਾਈਡ ਕਰਨ ਦੌਰਾਨ ਵਾਪਰੀ ਅਣਹੋਣੀ
ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਕੰਧਵਾਲਾ ਰੋਡ ‘ਤੇ ਸਥਿਤ ਢਾਣੀ ਵਿਸ਼ਾਲਨਾਥ ਵਿਖੇ ਭਾਗਵਤ ਕਥਾ ਦੌਰਾਨ ਪੱਖੇ ‘ਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਥਾਣਾ ਨੰਬਰ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਜਾਣਕਾਰੀ ਅਨੁਸਾਰ ਢਾਣੀ ਵਿਸ਼ੇਸ਼ਰਨਾਥ ਵਿਖੇ 4 ਦਿਨ ਪਹਿਲਾਂ ਭਾਗਵਤ ਕਥਾ ਦਾ ਆਯੋਜਨ ਸ਼ੁਰੂ ਹੋਇਆ ਸੀ। ਜਿਸ ਵਿੱਚ ਗੌਰਵ ਪੁੱਤਰ ਪੱਪੂ ਰਾਮ ਵਾਸੀ ਢਾਣੀ ਖੁਦ ਵੀ ਸ਼ਾਮਲ ਸੀ। ਸ਼ਨੀਵਾਰ ਰਾਤ ਕਰੀਬ 10 ਵਜੇ ਕਥਾ ਦਾ ਪ੍ਰੋਗਰਾਮ ਚੱਲ ਰਿਹਾ ਸੀ, ਇਸ ਦੌਰਾਨ ਉਥੇ ਮੌਜੂਦ ਗੌਰਵ ਨੇ ਫਰਾਟਾ ਪੱਖਾ ਫੜ ਕੇ ਦੂਜੇ ਪਾਸੇ ਮੋੜਨਾ ਸ਼ੁਰੂ ਕਰ ਦਿੱਤਾ। ਫਿਰ ਅਚਾਨਕ ਪੱਖੇ ‘ਚ ਬਿਜਲੀ ਦਾ ਕਰੰਟ ਲੱਗਣ ਕਾਰਨ ਗੌਰਵ ਜ਼ੋਰਦਾਰ ਝਟਕੇ ਨਾਲ ਜ਼ਮੀਨ ‘ਤੇ ਡਿੱਗ ਗਿਆ।

ਇਹ ਵੀ ਪੜ੍ਹੋ : 2 ਧੀਆਂ ਦੇ ਪਿਓ ਨੇ ਓਵਰਡੋਜ਼ ਕਾਰਨ ਗਵਾਈ ਜਾ.ਨ, ਨ.ਸ਼ੇ ਕਾਰਨ ਵੇਚ ਦਿੱਤਾ ਸੀ ਘਰ ਦਾ ਸਾਰਾ ਸਮਾਨ

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ। ਮਾਮਲੇ ਦੀ ਸੂਚਨਾ ਥਾਣਾ ਨੰਬਰ 2 ਦੀ ਪੁਲਿਸ ਨੂੰ ਦਿੱਤੀ ਗਈ ਹੈ। ਦੁਪਹਿਰ ਬਾਅਦ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅਬੋਹਰ ‘ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਪੱਖਾ ਸਾਈਡ ਕਰਨ ਦੌਰਾਨ ਵਾਪਰੀ ਅਣਹੋਣੀ appeared first on Daily Post Punjabi.

ਮਾਨਸਾ ‘ਚ ਕਰੰਟ ਲੱਗਣ ਕਾਰਨ 7 ਸਾਲਾ ਬੱਚੇ ਦੀ ਮੌਤ, ਗਲੀ ‘ਚ ਬਿਜਲੀ ਦੇ ਖੰਭੇ ਨੇੜੇ ਖੇਡ ਰਿਹਾ ਸੀ ਬੱਚਾ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਖੰਬੇ ਦੇ ਵਿੱਚ ਨੰਗੀਆਂ ਤਾਰਾਂ ਹੋਣ ਕਾਰਨ ਕਰੰਟ ਸੀ ਅਤੇ ਕਰੰਟ ਨੇ ਬੱਚੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਕਾਰਨ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਚੇ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਅਨੁਸਾਰ ਬੱਚੇ ਗਲੀ ਵਿੱਚ ਖੰਭੇ ਨੇੜੇ ਖੇਡ ਰਹੇ ਸਨ। ਇਸ ਦੌਰਾਨ 7 ਸਾਲਾ ਬੱਚੇ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮੁਹੱਲੇ ਦੇ ਲੋਕਾਂ ਦੇ ਵਿੱਚ ਵੱਡਾ ਰੋਸ ਦੇਖਣ ਨੂੰ ਮਿਲਿਆ। ਲੋਕਾਂ ਦਾ ਦੋਸ਼ ਹੈ ਕਿ ਕੱਲ ਸ਼ਾਮ 7 ਵਜੇ ਦੀ ਘਟਨਾ ਪਰ ਹਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਗਰੀਬ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਨ ਤੱਕ ਵੀ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ : MP ਸੰਤ ਸੀਚੇਵਾਲ ਨੇ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ, ਕਿਸਾਨ ਜੱਥੇਬੰਦੀਆ ਵੱਲੋਂ ਦਿੱਤਾ ਮੰਗ ਪੱਤਰ ਸੌਂਪਿਆ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਜਲੀ ਦੇ ਖੰਭਿਆਂ ਦੀਆਂ ਤਾਰਾਂ ਨੰਗੀਆਂ ਹਨ। ਜਿਸ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਨਸਾ ‘ਚ ਕਰੰਟ ਲੱਗਣ ਕਾਰਨ 7 ਸਾਲਾ ਬੱਚੇ ਦੀ ਮੌਤ, ਗਲੀ ‘ਚ ਬਿਜਲੀ ਦੇ ਖੰਭੇ ਨੇੜੇ ਖੇਡ ਰਿਹਾ ਸੀ ਬੱਚਾ appeared first on Daily Post Punjabi.

ਲੁਧਿਆਣਾ ‘ਚ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਬੱਚੇ ਦੀ ਮੌਤ, ਕਰੰਟ ਲੱਗਣ ਕਾਰਨ ਗਈ ਜਾਨ
ਪੰਜਾਬ ਵਿੱਚ ਤੇਜ਼ ਹੋਈ ਬਰਸਾਤ ਲੋਕਾਂ ਲਈ ਸਿਰਦਰਦੀ ਬਣੀ ਕਈਆਂ ਲਈ ਆਫਤ ਲੈ ਕੇ ਆਈ ਕੁਝ ਇਸੇ ਤਰ੍ਹਾਂ ਦੀ ਘਟਨਾ ਲੁਧਿਆਣਾ ਦੀ ਚੌੜੀ ਸੜਕ ਉੱਪਰ ਵਾਪਰੀ ਜਿੱਥੇ ਕਿ ਬਰਸਾਤ ਦੇ ਖੜੇ ਪਾਣੀ ਵਿੱਚ ਬਿਜਲੀ ਦੇ ਖੰਭੇ ਵਿੱਚ ਕਰੰਟ ਆਉਣ ਨਾਲ ਅੱਠ ਸਾਲ ਦੇ ਦਿਵਯਾਂਸ਼ੂ ਦੀ ਮੌਤ ਹੋ ਗਈ। ਦੱਸਣ ਯੋਗ ਹੈ ਕਿ ਬੱਚੇ ਦਾ 28 ਜੂਨ ਨੂੰ ਜਨਮਦਿਨ ਸੀ ਜਨਮ ਦਿਨ ਤੋਂ ਇੱਕ ਦਿਨ ਪਹਿਲਾਂ ਕਰੰਟ ਲੱਗਣ ਕਾਰਨ ਬੱਚੇ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਦਿਵਯਾਂਸ਼ੂ ਬਰਸਾਤ ਵਿੱਚ ਬਾਹਰ ਘਰੋਂ ਕੋਈ ਸਮਾਨ ਲੈਣ ਗਿਆ ਸੀ ਅਤੇ ਅਚਾਨਕ ਖੰਭੇ ਨਾਲ ਬਿਜਲੀ ਦੀ ਟੁੱਟੀ ਹੋਈ ਤਾਰ ਨਾਲ ਲੱਗ ਜਾਣ ਨਾਲ ਬੱਚਾ ਕਰੰਟ ਦੀ ਚਪੇਟ ਵਿੱਚ ਆ ਗਿਆ। ਉਥੇ ਮੌਜੂਦ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਬੱਚੇ ਨੂੰ ਛੁੜਾਇਆ ਅਤੇ ਬੱਚੇ ਨੂੰ ਹਸਪਤਾਲ ਲੈ ਕੇ ਗਏ ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਨੇ ਅੰਤਰਰਾਜੀ ਨ/ਸ਼ਾ ਤਸ.ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 66 ਕਿਲੋ ਅ/ਫੀਮ ਸਣੇ 2 ਕਾਬੂ

ਇਸ ਘਟਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ। ਪਰ ਕੋਈ ਵੀ ਨਗਰ ਨਿਗਮ ਜਾਂ ਬਿਜਲੀ ਬੋਰਡ ਦਾ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਿਆ ਜਿਸ ਤੇ ਰੋਸ ਵਿੱਚ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੇ ਚੌੜੀ ਸੜਕ ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਮਾਨਸੂਨ ਦੀ ਪਹਿਲੀ ਬਰਸਾਤ ਹੈ। ਬਿਜਲੀ ਦੀਆਂ ਤਾਰਾਂ ਵਿੱਚ ਨਿੱਤ ਦਿਨ ਸਪਾਰਕਿੰਗ ਹੁੰਦੀ ਰਹਿੰਦੀ ਹੈ ਪਰ ਪਾਵਰਕੌਮ ਦੇ ਮੁਲਾਜ਼ਮ ਕਦੇ ਵੀ ਤਾਰਾਂ ਦੀ ਟੂਟੀ ਜਾਂ ਮੁਰੰਮਤ ਕਰਨ ਲਈ ਇਲਾਕੇ ਵਿੱਚ ਨਹੀਂ ਆਉਂਦੇ। ਦਿਵਯਾਂਸ਼ੂ ਦੀ ਮਾਂ, ਭੈਣ ਅਤੇ ਪਿਤਾ ਨੇ ਇਨਸਾਫ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ‘ਚ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਬੱਚੇ ਦੀ ਮੌਤ, ਕਰੰਟ ਲੱਗਣ ਕਾਰਨ ਗਈ ਜਾਨ appeared first on Daily Post Punjabi.

ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ
ਜਲੰਧਰ ਜ਼ਿਲ੍ਹੇ ਦੇ ਬਲਾਕ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਵਿਖੇ ਸੇਵਾ ਕਰਦਿਆਂ ਹੈਂਡ ਗ੍ਰੰਥੀ ਸਿੰਘ ਨਾਲ ਵੱਡਾ ਭਾਣਾ ਵਾਪਰਿਆ ਹੈ। ਹੈਂਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 7.30 ਵਜੇ ਜਗ੍ਹਾ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾ ਗਿਆ ਤੇ ਕਰੰਟ ਲੱਗਣ ਕਾਰਨ ਸੁਰਿੰਦਰ ਸਿੰਘ ਸੋਢੀ ਦੀ ਮੌਤ ਹੋ ਗਈ। ਇਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਨਹੀਂ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਏਮਜ਼ ਹਸਪਤਾਲ ‘ਚ ਤੋੜਿਆ ਦਮ

ਜੁਗਿੰਦਰ ਸਿੰਘ ਨੇ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ਵਿੱਚ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2.30 ਵਜੇ ਦੇ ਕਰੀਬ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ appeared first on Daily Post Punjabi.

ਅੰਮ੍ਰਿਤਸਰ ‘ਚ ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ
ਅੰਮ੍ਰਿਤਸਰ ਦੇ ਰਾਮਤੀਰਥ ਰੋਡ ‘ਤੇ ਇੱਕ ਨੌਜਵਾਨ ਨੂੰ ਕਰੰਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੇਟੀਆਂ ਦੀ ਦੁਕਾਨ ‘ਤੇ ਕੰਮ ਰਿਹਾ ਨੌਜਵਾਨ 11 ਹਜ਼ਾਰ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਮਜਦੂਰੀ ਦਾ ਕੰਮ ਕਰਦਾ ਸੀ ਤੇ ਆਪਣੇ ਪਿੱਛੇ 6 ਮਹੀਨੇ ਦੇ ਬੱਚੇ ਅਤੇ ਪਰਿਵਾਰ ਨੂੰ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਗਵਾਲ ਮੰਡੀ ਰਾਮ ਤੀਰਥ ਰੋਡ ‘ਤੇ ਇੱਕ ਪੇਟੀਆਂ ਵਾਲੀ ਦੁਕਾਨ ‘ਤੇ ਕੰਮ ਕਰਦਾ ਸੀ। ਮਾਲਕ ਨੇ ਉਨ੍ਹਾਂ ਦੇ ਮੁੰਡੇ ਨੂੰ ਦੁਕਾਨ ਦੀ ਛੱਤ ਉੱਤੇ ਬੋਰਡ ਲਗਾਉਣ ਲਈ ਕਿਹਾ ਸੀ। ਜਦੋਂ ਉਹ ਬੋਰਡ ਛੱਤ ‘ਤੇ ਲਗਾਉਣ ਜਾ ਰਿਹਾ ਸੀ ਤਾਂ ਛੱਤ ਉੱਤੋਂ ਲੰਘ ਰਹੀਆਂ ਬਿਜਲੀ ਦੀਆਂ ਹਾਈਵੋਲਟਜ ਤਾਰਾਂ ਦੇ ਨਾਲ ਉਹ ਬੋਰਡ ਟਚ ਕਰ ਗਿਆ ਤੇ ਕਰੰਟ ਬੋਰਡ ਦੇ ਵਿੱਚ ਆ ਗਿਆ। ਜਿਸ ਕਾਰਨ ਨੌਜਵਾਨ ਕਰੰਟ ਦੀ ਲਪੇਟ ‘ਚ ਆ ਗਿਆ।

ਇਹ ਵੀ ਪੜ੍ਹੋ  : ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ, ਰਾਜਾ ਵੜਿੰਗ ਸਣੇ ਇਨ੍ਹਾਂ ਆਗੂਆਂ ਨੂੰ ਦਿੱਤੀ ਗਈ ਟਿਕਟ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਾਦਸੇ ਸਮੇਂ ਦੁਕਾਨ ਦਾ ਮਾਲਕ ਮੌਕੇ ਤੇ ਮੌਜੂਦ ਸੀ, ਪਰ ਉਹ ਨੌਜਵਾਨ ਨੂੰ ਉੱਥੇ ਹੀ ਛੱਡ ਕੇ ਫਰਾਰ ਹੋ ਗਿਆ। ਨੌਜਵਾਨ ਨੂੰ ਕਿਸੇ ਤਰ੍ਹਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ। ਡੇਢ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਤੇ ਉਸਦੇ ਛੇ ਮਹੀਨੇ ਦਾ ਬੱਚਾ ਵੀ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ appeared first on Daily Post Punjabi.